Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    7:43:11 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ!...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 'ਭਾਰਤੀ ਵਿਦਿਆਰਥੀ ਨੂੰ ਲਾਈ ਹੱਥਕੜੀ, ਸੁੱਟਿਆ ਮੂਧੇ ਮੂੰਹ', ਅਮਰੀਕੀ ਅਧਿਕਾਰੀਆਂ ਨੇ ਕੀਤਾ ਦੁਰਵਿਵਹਾਰ (ਵੀਡੀਓ)

INTERNATIONAL News Punjabi(ਵਿਦੇਸ਼)

'ਭਾਰਤੀ ਵਿਦਿਆਰਥੀ ਨੂੰ ਲਾਈ ਹੱਥਕੜੀ, ਸੁੱਟਿਆ ਮੂਧੇ ਮੂੰਹ', ਅਮਰੀਕੀ ਅਧਿਕਾਰੀਆਂ ਨੇ ਕੀਤਾ ਦੁਰਵਿਵਹਾਰ (ਵੀਡੀਓ)

  • Edited By Vandana,
  • Updated: 09 Jun, 2025 07:02 PM
United States of America
indian student handcuffed stripped naked misbehaved by american officials
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਦੇਸ਼ 'ਤੇ ਵੱਡੇ ਪੱਧਰ 'ਤੇ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰਵਾਸੀਆਂ ਵਿਚ ਵੱਡੀ ਗਿਣਤੀ ਵਿਚ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਵੀ ਸ਼ਾਮਲ ਹਨ। ਹਾਲ ਹੀ ਵਿਚ ਅਮਰੀਕਾ ਦੇ ਨੇਵਾਰਕ ਹਵਾਈ ਅੱਡੇ 'ਤੇ ਇੱਕ ਭਾਰਤੀ ਵਿਦਿਆਰਥੀ ਨਾਲ ਬਦਸਲੂਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਨੂੰ ਡਿਪੋਰਟ ਕਰਨ ਤੋਂ ਪਹਿਲਾਂ ਅਮਰੀਕੀ ਅਧਿਕਾਰੀਆਂ ਨੇ ਉਸਨੂੰ ਹੱਥਕੜੀ ਲਗਾ ਕੇ ਫਰਸ਼ 'ਤੇ ਮੂਧੇ ਮੂੰਹ ਸੁੱਟ ਦਿੱਤਾ ਅਤੇ ਉਸਦੀ ਗਰਦਨ ਨੂੰ ਆਪਣੇ ਗੋਡਿਆਂ ਨਾਲ ਦਬਾਇਆ। ਇਸ ਘਟਨਾ ਸਬੰਧੀ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਪੁਲਸ ਅਧਿਕਾਰੀ ਭਾਰਤੀ ਵਿਦਿਆਰਥੀ ਨੂੰ ਡਿਪੋਰਟ ਕਰਨ ਤੋਂ ਪਹਿਲਾਂ ਉਸ ਨਾਲ ਇੱਕ ਅਪਰਾਧੀ ਵਾਂਗ ਵਿਵਹਾਰ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਹਜ਼ਾਰਾਂ ਲੋਕਾਂ ਨੇ ਇਸ ਵੀਡੀਓ 'ਤੇ ਟਿੱਪਣੀਆਂ ਕੀਤੀਆਂ ਹਨ। ਬਹੁਤ ਸਾਰੇ ਸੋਸ਼ਲ ਯੂਜ਼ਰਸ ਨੇ ਭਾਰਤ ਸਰਕਾਰ ਨੂੰ ਅਜਿਹੇ ਮਾਮਲਿਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ।

 

I witnessed a young Indian student being deported from Newark Airport last night— handcuffed, crying, treated like a criminal. He came chasing dreams, not causing harm. As an NRI, I felt helpless and heartbroken. This is a human tragedy. @IndianEmbassyUS #immigrationraids pic.twitter.com/0cINhd0xU1

— Kunal Jain (@SONOFINDIA) June 8, 2025

ਭਾਰਤੀ-ਅਮਰੀਕੀ ਉੱਦਮੀ ਕੁਨਾਲ ਜੈਨ ਨੇ ਵਿਦਿਆਰਥੀ ਨਾਲ ਬਦਸਲੂਕੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਉਨ੍ਹਾਂ ਨੇ ਭਾਰਤੀ ਦੂਤਘਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਜੈਨ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝਾ ਕੀਤਾ ਹੈ ਅਤੇ ਕਿਹਾ ਹੈ ਕਿ ਵਿਦਿਆਰਥੀ ਰੋਂਦਾ ਰਿਹਾ ਪਰ ਅਧਿਕਾਰੀ ਉਸ ਨਾਲ ਅਪਰਾਧੀ ਵਾਂਗ ਵਿਵਹਾਰ ਕਰਦੇ ਰਹੇ। ਉਨ੍ਹਾਂ ਨੇ ਇਸ ਘਟਨਾ ਨੂੰ ਮਨੁੱਖੀ ਦੁਖਾਂਤ ਦੱਸਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਰਿਪੋਰਟਰ ਨੂੰ ਗਾਰਡ ਨੇ ਸ਼ਰੇਆਮ ਮਾਰੀ ਗੋਲੀ, ਵੀਡੀਓ ਵਾਇਰਲ

ਹੈਲਥਬੋਟ ਏਆਈ ਦੇ ਪ੍ਰਧਾਨ ਕੁਨਾਲ ਜੈਨ ਨੇ ਐਕਸ 'ਤੇ ਲਿਖਿਆ, 'ਮੈਂ ਕੱਲ੍ਹ ਰਾਤ ਨਿਊ ਜਰਸੀ ਦੇ ਨੇਵਾਰਕ ਹਵਾਈ ਅੱਡੇ ਤੋਂ ਇੱਕ ਨੌਜਵਾਨ ਭਾਰਤੀ ਵਿਦਿਆਰਥੀ ਨੂੰ ਡਿਪੋਰਟ ਹੁੰਦੇ ਦੇਖਿਆ। ਉਸ ਨੂੰ ਹੱਥਕੜੀ ਲਗਾ ਕੇ ਉਸ ਨਾਲ ਅਪਰਾਧੀ ਵਾਂਗ ਵਿਵਹਾਰ ਕੀਤਾ ਗਿਆ। ਉਹ ਆਪਣੇ ਸੁਫ਼ਨੇ ਪੂਰੇ ਕਰਨ ਲਈ ਅਮਰੀਕਾ ਆਇਆ ਸੀ, ਉਸ ਨੇ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਇਆ। ਇੱਕ NRI ਹੋਣ ਦੇ ਨਾਤੇ ਮੈਂ ਬੇਵੱਸ ਅਤੇ ਦੁਖੀ ਮਹਿਸੂਸ ਕੀਤਾ। ਇਹ ਇੱਕ ਮਨੁੱਖੀ ਦੁਖਾਂਤ ਹੈ। ਕੁਨਾਲ ਜੈਨ ਨੇ ਅੱਗੇ ਕਿਹਾ ਕਿ ਵਿਦਿਆਰਥੀ ਹਰਿਆਣਵੀ ਬੋਲ ਰਿਹਾ ਜਾਪਦਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਵਿੱਚ ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤੇ ਜਾਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਸਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਉਹ ਆਪਣੀ ਯਾਤਰਾ ਦਾ ਕਾਰਨ ਦੱਸਣ ਵਿੱਚ ਅਸਮਰੱਥ ਹਨ। ਉਨ੍ਹਾਂ ਲਿਖਿਆ,'ਜੇਕਰ ਇਹ ਬੱਚੇ ਕਿਸੇ ਕਾਰਨ ਕਰਕੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਆਪਣੀ ਯਾਤਰਾ ਦਾ ਕਾਰਨ ਦੱਸਣ ਵਿੱਚ ਅਸਮਰੱਥ ਹਨ, ਤਾਂ ਉਨ੍ਹਾਂ ਨੂੰ ਅਪਰਾਧੀਆਂ ਵਾਂਗ ਵਾਪਸ ਭੇਜ ਦਿੱਤਾ ਜਾਂਦਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Indian student
  • misbheaved
  • deportation
  • American officials
  • ਭਾਰਤੀ ਵਿਦਿਆਰਥੀ
  • ਦੁਰਵਿਵਹਾਰ
  • ਡਿਪੋਰਟ
  • ਅਮਰੀਕੀ ਅਧਿਕਾਰੀ

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

NEXT STORY

Stories You May Like

  • gold and silver prices fell  for the fifth consecutive day
    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਲਾਗਾਤਾਰ ਪੰਜਵੇਂ ਦਿਨ ਟੁੱਟੀਆਂ Gold ਦੀਆਂ ਕੀਮਤਾਂ
  • prices of samsung s flagship phones have fallen sharply
    ਮੂਧੇ ਮੂੰਹ ਡਿੱਗੀਆਂ Samsung ਦੇ ਧਾਕੜ ਫੋਨ ਦੀਆਂ ਕੀਮਤਾਂ ! ਮਿਲ ਰਿਹਾ ਭਾਰੀ Discount
  • indian currency made a long jump against the usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ
  • indian ambassador kwatra meets us congressman huizenga
    ਭਾਰਤੀ ਰਾਜਦੂਤ ਕਵਾਤਰਾ ਦੀ ਅਮਰੀਕੀ ਸੰਸਦ ਮੈਂਬਰ ਹੁਈਜ਼ੇਂਗਾ ਨਾਲ ਮੁਲਾਕਾਤ, ਊਰਜਾ, ਰੱਖਿਆ ਤੇ ਵਪਾਰ ’ਤੇ ਚਰਚਾ
  • srikanth pulls off upset by defeating lai
    ਸ਼੍ਰੀਕਾਂਤ ਨੇ ਲਾਈ ਨੂੰ ਹਰਾ ਕੀਤਾ ਉਲਟਫੇਰ, ਤਨਵੀ ਚਾਈਨਾ ਮਾਸਟਰਜ਼ ਤੋਂ ਬਾਹਰ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • iran us conflict
    ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ
  • birthright citizenship
    Birthright citizenship 'ਤੇ ਅਮਰੀਕੀ ਅਦਾਲਤ ਨੇ ਸੁਣਾ'ਤਾ ਫ਼ੈਸਲਾ ! ਟਰੰਪ ਨੂੰ ਦਿੱਤਾ ਵੱਡਾ ਝਟਕਾ
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • avtion of paksitani army
      ਪਾਕਿਸਤਾਨ 'ਚ ਸੁਰੱਖਿਆ ਬਲਾਂ ਨੇ 12 ਅੱਤਵਾਦੀ ਕੀਤੇ ਢੇਰ
    • law in paksitan
      ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ
    • hare krishna  janmashtami  tunnel  person  nepal
      'ਹਰੇ ਕ੍ਰਿਸ਼ਨ' ਦਾ ਜਾਪ, ਜਨਮ ਅਸ਼ਟਮੀ ਦੇ ਦਿਨ ਬਚੀ ਜਾਨ, 9 ਦਿਨਾਂ ਮਗਰੋਂ ਸੁਰੰਗ...
    • punjabi in canada
      ਕੈਨੇਡਾ 'ਚ PR ਦੀ ਉਡੀਕ ਕਰ ਰਹੇ ਪੰਜਾਬੀ ਨਾਲ ਵਾਪਰਿਆ ਭਾਣਾ
    • palau angry at china over missile testing
      ਮਿਜ਼ਾਈਲ ਪ੍ਰੀਖਣ ਨੂੰ ਲੈ ਕੇ ਚੀਨ 'ਤੇ ਭੜਕਿਆ ਪਲਾਊ! ਪ੍ਰਸ਼ਾਂਤ ਖੇਤਰ ਦੇ ਦੇਸ਼ਾਂ...
    • narendra modi  india  belgium  trade  economy
      ਭਾਰਤ-ਬੈਲਜੀਅਮ ’ਚ ਵਪਾਰ, ਰੱਖਿਆ ਤੇ ਤਕਨਾਲੋਜੀ ’ਚ ਸਹਿਯੋਗ ਵਧਾਉਣ ’ਤੇ ਸਹਿਮਤੀ
    • gurdwara sahib president hardeep singh
      ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਨੂੰ ਸਦਮਾ, ਮਾਤਾ ਜਗੀਰ ਕੌਰ ਦਾ ਦਿਹਾਂਤ
    • pakistani government is plotting to kill our father  imran khan  s sons
      ਪਾਕਿਸਤਾਨੀ ਹਕੂਮਤ ਸਾਡੇ ਪਿਤਾ ਦੀ ਕਤਲ ਦੀ ਰਚ ਰਹੀ ਹੈ ਸਾਜਿਸ਼, ਇਮਰਾਨ ਖਾਨ ਦੇ...
    • ahmadi leader in pakistan
      ਪਾਕਿਸਤਾਨ ਦੇ ਪੰਜਾਬ 'ਚ ਅਹਿਮਦੀ ਆਗੂ ਦੀ ਗੋਲੀ ਮਾਰ ਕੇ ਹੱਤਿਆ
    • floods in nepal
      ਨੇਪਾਲ ਹੜ੍ਹ  : ਰਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ 'ਚ ਲਗਭਗ 600 ਜਵਾਕ ਲਾਪਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +