Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    2:38:00 PM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • new tension for team india

    ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ...

  • disaster strikes in the himalayas earthquake tremors felt

    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ...

  • children passport

    ਬੱਚਿਆਂ ਦਾ 'ਪਾਸਪੋਰਟ' ਬਣਾਉਣਾ ਹੋਵੇਗਾ ਔਖਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭਾਰਤੀ ਵਿਦਿਆਰਥੀਆਂ ਦਾ ਅਮਰੀਕਾ ਤੋਂ ਮੋਹ ਭੰਗ, ਦਾਖਲਿਆਂ ’ਚ ਕਰੀਬ 45 ਫੀਸਦੀ ਦੀ ਗਿਰਾਵਟ

INTERNATIONAL News Punjabi(ਵਿਦੇਸ਼)

ਭਾਰਤੀ ਵਿਦਿਆਰਥੀਆਂ ਦਾ ਅਮਰੀਕਾ ਤੋਂ ਮੋਹ ਭੰਗ, ਦਾਖਲਿਆਂ ’ਚ ਕਰੀਬ 45 ਫੀਸਦੀ ਦੀ ਗਿਰਾਵਟ

  • Edited By Inder Prajapati,
  • Updated: 28 Feb, 2026 05:26 AM
International
indian students disillusioned with america
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਅਮਰੀਕਾ ਵਿਚ ਪੜ੍ਹਾਈ ਦਾ ਸੁਪਨਾ ਦੇਖਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਇਕ ਝਟਕੇ ਵਾਲੀ ਖ਼ਬਰ ਸਾਹਮਣੇ ਆਈ ਹੈ। ਅਗਸਤ 2025 ਵਿਚ ਅਮਰੀਕੀ ਯੂਨੀਵਰਸਿਟੀਆਂ ਵਿਚ ਭਾਰਤੀ ਵਿਦਿਆਰਥੀਆਂ ਦੇ ਦਾਖਲੇ ਵਿਚ ਕਰੀਬ 45 ਫੀਸਦੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਉਲਟ ਭਾਰਤ ਦੇ ਮੈਨੇਜਮੈਂਟ ਸੰਸਥਾਵਾਂ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਦਿਲਚਸਪੀ ਵਧੀ ਹੈ ਅਤੇ ਅਰਜ਼ੀਆਂ ਵਿਚ 25 ਫੀਸਦੀ ਤੱਕ ਦਾ ਵਾਧਾ ਹੋਇਆ ਹੈ। ਇਹ ਖੁਲਾਸਾ ਗ੍ਰੈਜੂਏਟ ਮੈਨੇਜਮੈਂਟ ਐਡਮਿਸ਼ਨ ਕੌਂਸਲ (ਜੀ. ਐੱਮ. ਏ. ਸੀ.) ਦੀ ਤਾਜ਼ਾ ਰਿਪੋਰਟ ਵਿਚ ਹੋਇਆ ਹੈ।

ਏਸ਼ੀਆ ਤੇ ਯੂਰਪ ਬਣੇ ਪਹਿਲੀ ਪਸੰਦ
ਰਿਪੋਰਟ ਮੁਤਾਬਕ, ਲੰਬੇ ਸਮੇਂ ਤੋਂ ਪੜ੍ਹਾਈ ਲਈ ਪਸੰਦੀਦਾ ਰਹੇ ਅਮਰੀਕਾ ਅਤੇ ਕੈਨੇਡਾ ਵਰਗੇ ਦੇਸ਼ਾਂ ਦੀ ਲੋਕਪ੍ਰਿਯਤਾ ਹੁਣ ਘਟ ਰਹੀ ਹੈ। ਇਸ ਦੀ ਵੱਡੀ ਵਜ੍ਹਾ ਵੀਜ਼ਾ ਨਿਯਮਾਂ ਵਿਚ ਅਨਿਸ਼ਚਿਤਤਾ, ਵਧਦੀ ਟਿਊਸ਼ਨ ਫੀਸ ਅਤੇ ਕਮਜ਼ੋਰ ਹੁੰਦਾ ਭਾਰਤੀ ਰੁਪਿਆ ਹੈ। ਜੀ. ਐੱਮ. ਏ. ਸੀ. ਦੇ 2025 ਦੇ ਸਰਵੇਖਣ ਵਿਚ ਪਾਇਆ ਗਿਆ ਕਿ ਯੂਰਪ (ਯੂ. ਕੇ. ਨੂੰ ਛੱਡ ਕੇ) ਅਤੇ ਏਸ਼ੀਆ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਅਰਜ਼ੀਆਂ ਵਧੀਆਂ ਹਨ, ਜਦ ਕਿ ਅਮਰੀਕਾ, ਕੈਨੇਡਾ ਅਤੇ ਬ੍ਰਿਟੇਨ (ਯੂ. ਕੇ.) ਵਿਚ ਗਿਰਾਵਟ ਦਰਜ ਕੀਤੀ ਗਈ ਹੈ। 361 ਬਿਜ਼ਨਸ ਸਕੂਲਾਂ ’ਤੇ ਹੋਏ ਸਰਵੇਖਣ ਵਿਚ ਸਾਹਮਣੇ ਆਇਆ ਕਿ ਏਸ਼ੀਆ-ਪ੍ਰਸ਼ਾਂਤ ਖੇਤਰ ਦੇ 54 ਫੀਸਦੀ ਸੰਸਥਾਵਾਂ ਵਿਚ 2025 ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ, ਜਦ ਕਿ ਅਮਰੀਕਾ ਦੇ ਦੋ-ਤਿਹਾਈ ਸੰਸਥਾਵਾਂ ਵਿਚ ਕਮੀ ਆਈ ਹੈ।

ਵੀਜ਼ਾ ’ਚ ਦੇਰੀ ਕਾਰਨ ਰਹਿ ਗਈ ਐਡਮਿਸ਼ਨ
ਰਿਪੋਰਟ ਦੱਸਦੀ ਹੈ ਕਿ ਅਮਰੀਕਾ ਵਿਚ ਲਗਭਗ 90 ਫੀਸਦੀ ਸੰਸਥਾਵਾਂ ਨੇ ਮੰਨਿਆ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ, ਜਿਥੇ ਵਿਦਿਆਰਥੀਆਂ ਨੇ ਐਡਮਿਸ਼ਨ ਫੀਸ ਤਾਂ ਜਮ੍ਹਾ ਕਰ ਦਿੱਤੀ ਪਰ ਵੀਜ਼ਾ ਵਿਚ ਦੇਰੀ ਜਾਂ ਰੱਦ ਹੋਣ ਕਾਰਨ ਉਹ ਪੜ੍ਹਾਈ ਸ਼ੁਰੂ ਨਹੀਂ ਕਰ ਸਕੇ। ਅਮਰੀਕਾ ਵਿਚ ਪੜ੍ਹਨ ਦੀ ਇੱਛਾ ਰੱਖਣ ਵਾਲੇ ਗੈਰ-ਅਮਰੀਕੀ ਵਿਦਿਆਰਥੀਆਂ ਦਾ ਅਨੁਪਾਤ 2019 ਵਿਚ 57 ਫੀਸਦੀ ਸੀ, ਜੋ 2025 ਵਿਚ ਘਟ ਕੇ 42 ਫੀਸਦੀ ਰਹਿ ਗਿਆ ਹੈ।

ਕੈਨੇਡਾ, ਯੂ.ਕੇ. ਅਤੇ ਆਸਟ੍ਰੇਲੀਆ ’ਚ ਵੀ ਗਿਰਾਵਟ
ਭਾਰਤ ਦੀ ਸਥਿਤੀ ਫਿਲਹਾਲ ਦੋਹਰੀ ਨਜ਼ਰ ਆ ਰਹੀ ਹੈ। ਇਕ ਪਾਸੇ ਭਾਰਤ ਅਜੇ ਵੀ ਅਮਰੀਕਾ ਨੂੰ ਵਿਦਿਆਰਥੀ ਭੇਜਣ ਵਾਲਾ ਇਕ ਵੱਡਾ ਦੇਸ਼ ਹੈ, ਤਾਂ ਦੂਜੇ ਪਾਸੇ ਭਾਰਤ ਖ਼ੁਦ ਪੜ੍ਹਾਈ ਦਾ ਇਕ ਉੱਭਰਦਾ ਹੋਇਆ ਕੇਂਦਰ ਬਣਦਾ ਜਾ ਰਿਹਾ ਹੈ।

ਕੈਨੇਡਾ ਨੇ 2024 ਵਿਚ ਅੰਤਰਰਾਸ਼ਟਰੀ ਸਟੱਡੀ ਪਰਮਿਟਾਂ ’ਤੇ ਹੱਦ ਤੈਅ ਕੀਤੀ, ਜਿਸ ਕਾਰਨ ਅਰਜ਼ੀਆਂ ਅਤੇ ਦਾਖਲੇ ਦੋਵੇਂ ਘਟ ਗਏ। ਯੂ.ਕੇ. ਵਿਚ ਡਿਪੈਂਡੈਂਟਸ (ਪਰਿਵਾਰਕ ਮੈਂਬਰਾਂ) ’ਤੇ ਸਖ਼ਤੀ ਅਤੇ ਪੜ੍ਹਾਈ ਤੋਂ ਬਾਅਦ ਕੰਮ ਕਰਨ ਦੀ ਮਿਆਦ ਘਟਾਉਣ ਕਾਰਨ 2024 ਵਿਚ ਵਿਦਿਆਰਥੀ ਵੀਜ਼ਾ 12 ਫੀਸਦੀ ਘੱਟ ਹੋਏ ਹਨ। ਉਥੇ ਹੀ ਆਸਟ੍ਰੇਲੀਆ ਵਿਚ ‘ਨੈਸ਼ਨਲ ਪਲੈਨਿੰਗ ਲੈਵਲ’ ਲਾਗੂ ਹੋਣ ਕਾਰਨ 2025 ਦੀ ਪਹਿਲੀ ਛਿਮਾਹੀ ਵਿਚ ਦਾਖਲੇ 16 ਫੀਸਦੀ ਤੱਕ ਘਟ ਗਏ ਹਨ।

ਹੁਣ ਰੈਂਕਿੰਗ ਨਹੀਂ, ਖ਼ਰਚਾ ਤੇ ਵੀਜ਼ਾ ਅਹਿਮ
ਜੀ. ਐੱਮ. ਏ. ਸੀ. ਦੀ ਰਿਪੋਰਟ ਅਨੁਸਾਰ ਹੁਣ ਵਿਦਿਆਰਥੀ ਸਿਰਫ ਕਾਲਜ ਦੀ ਰੈਂਕਿੰਗ ਹੀ ਨਹੀਂ ਦੇਖ ਰਹੇ, ਸਗੋਂ ਪੜ੍ਹਾਈ ਦਾ ਕੁੱਲ ਖ਼ਰਚਾ, ਵੀਜ਼ਾ ਦੀ ਸਪੱਸ਼ਟਤਾ ਅਤੇ ਪੜ੍ਹਾਈ ਤੋਂ ਬਾਅਦ ਨੌਕਰੀ ਦੇ ਮੌਕੇ ਜ਼ਿਆਦਾ ਅਹਿਮ ਹੋ ਗਏ ਹਨ। ਸਤੰਬਰ 2025 ਵਿਚ ਭਾਰਤੀ ਰੁਪਏ ਦੇ ਕਮਜ਼ੋਰ ਹੋਣ ਕਾਰਨ ਵਿਦੇਸ਼ ਵਿਚ ਪੜ੍ਹਾਈ ਹੋਰ ਵੀ ਮਹਿੰਗੀ ਹੋ ਗਈ ਹੈ। ਰਿਪੋਰਟ ਦਾ ਕਹਿਣਾ ਹੈ ਕਿ 2026 ਵਿਚ ਗਲੋਬਲ ਮੈਨੇਜਮੈਂਟ ਐਜੂਕੇਸ਼ਨ ਦਾ ਰੁਖ ਇਸ ਗੱਲ ’ਤੇ ਨਿਰਭਰ ਕਰੇਗਾ ਕਿ ਕਿਸ ਦੇਸ਼ ਵਿਚ ਵੀਜ਼ਾ ਨਿਯਮ ਸਾਫ਼ ਹਨ, ਨੌਕਰੀ ਦੇ ਬਿਹਤਰ ਮੌਕੇ ਹਨ ਅਤੇ ਪੜ੍ਹਾਈ ਕਿਫਾਇਤੀ ਹੈ।
 

  • Indian students
  • America
  • American universities

ਪਾਕਿਸਤਾਨ-ਅਫਗਾਨਿਸਤਾਨ ਟਕਰਾਅ 'ਤੇ ਬੋਲੇ ਟਰੰਪ, ਕਿਹਾ- 'ਮੈਂ ਦੇਵਾਂਗਾ ਦਖਲ'

NEXT STORY

Stories You May Like

  • children passport
    ਬੱਚਿਆਂ ਦਾ 'ਪਾਸਪੋਰਟ' ਬਣਾਉਣਾ ਹੋਵੇਗਾ ਔਖਾ ! ਅਮਰੀਕਾ 'ਚ ਜਲਦ ਲਾਗੂ ਹੋਵੇਗਾ ਨਵਾਂ ਨਿਯਮ
  • indian nationala in ukraine
    PM ਮੋਦੀ ਦੀ ਜੰਗ ਰੋਕਣ ਦੀ ਅਪੀਲ ਬੇਅਸਰ ! ਰੂਸੀ ਹਮਲੇ 'ਚ ਭਾਰਤੀ ਨਾਗਰਿਕ ਸਣੇ 12 ਲੋਕਾਂ ਦੀ ਮੌਤ
  • indian origin residents of texas missing
    ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • study in canada
    ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ !  GIC 'ਚ ਹੋਇਆ ਵਾਧਾ
  • us strike hits wedding in iran
    ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ strike ! ਚਾਰ ਮੌਤਾਂ, 68 ਜ਼ਖਮੀ
  • firs quashed
    ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
Trending
Ek Nazar
gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us strike hits wedding in iran
      ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ strike ! ਚਾਰ ਮੌਤਾਂ, 68 ਜ਼ਖਮੀ
    • temple demolished in pakistan
      ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...
    • indian origin residents of texas missing
      ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ...
    • statistics released
      ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ! ਆਸਟ੍ਰੇਲੀਆ ਦੇ...
    • uss abraham lincoln
      ਮਿਡਲ ਈਸਟ ਤੋਂ ਥਾਈਲੈਂਡ ਲਈ ਰਵਾਨਾ ਹੋਇਆ 'USS ਅਬਰਾਹਮ ਲਿੰਕਨ' ! ਜੰਗ ਦਾ...
    • boa vice president
      Bank Of America ਦੀ ਵਾਈਸ ਪ੍ਰੈਜ਼ੀਡੈਂਟ ਦਾ ਬੇਰਹਿਮੀ ਨਾਲ ਕਤਲ ! ਸੈਂਕੜੇ ਲੋਕਾਂ...
    • death toll rise in nepal
      Big Breaking : ਨੇਪਾਲ ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ 1,120 ਤੋਂ ਪਾਰ
    • germany blames russia leipzig drone
      ਜਰਮਨੀ ਨੇ ਲੀਪਜ਼ਿਗ ਹਵਾਈ ਅੱਡੇ 'ਤੇ ਡਰੋਨ ਹਮਲੇ ਲਈ ਰੂਸ ਨੂੰ ਠਹਿਰਾਇਆ...
    • action against 270 cdl schools in the us
      ਅਮਰੀਕਾ ’ਚ 270 CDL ਸਕੂਲਾਂ ਵਿਰੁੱਧ ਕਾਰਵਾਈ, 110 ’ਤੇ ਐਮਰਜੈਂਸੀ ਬੈਨ
    • us army secretary driscoll resigns
      ਅਮਰੀਕੀ ਫੌਜ ਦੇ ਸਕੱਤਰ ‘ਡ੍ਰਿਸਕਾਲ’ ਨੇ ਦਿੱਤਾ ਅਸਤੀਫ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +