Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    11:32:23 AM

  • malaysian pm sings bollywood song

    ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ...

  • mp charanjit channi major statement

    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP...

  • trump  s house sold

    ਈਰਾਨ ਨਾਲ ਜੰ./ਗ ਵਿਚਾਲੇ ਵਿਕ ਗਿਆ ਟਰੰਪ ਦਾ ਘਰ !...

  • canada family sponsorship policy

    ਕੈਨੇਡਾ ਨੇ 'ਫੈਮਿਲੀ ਸਪਾਂਸਰਸ਼ਿਪ' ਨੀਤੀ 'ਚ ਕਰ'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੇ ਕੈਨੇਡਾ 'ਚ ਕੀਤਾ ਪ੍ਰਦਰਸ਼ਨ

INTERNATIONAL News Punjabi(ਵਿਦੇਸ਼)

ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੇ ਕੈਨੇਡਾ 'ਚ ਕੀਤਾ ਪ੍ਰਦਰਸ਼ਨ

  • Edited By Cherry,
  • Updated: 03 Apr, 2023 01:23 PM
Canada
indian students facing deportation in canada take out protest
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ- ਜਾਅਲੀ ਆਫਰ ਲੈਟਰਾਂ ਕਾਰਨ ਕੈਨੇਡਾ ਵਿੱਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਸੈਂਕੜੇ ਵਿਦਿਆਰਥੀਆਂ ਨੇ ਆਪਣੇ ਦੇਸ਼ ਨਿਕਾਲੇ ਵਿਰੁੱਧ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਹ ਜਾਅਲੀ ਆਫਰ ਲੈਟਰ ਜਲੰਧਰ ਦੇ ਇਕ ਟਰੈਵਲ ਏਜੰਟ ਅਤੇ ਉਸ ਦੇ ਸਾਥੀਆਂ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਦਿੱਤੇ ਗਏ ਸਨ। ਇਸ ਦੇ ਲਈ ਉਕਤ ਟਰੈਵਲ ਕਾਰੋਬਾਰੀ ਨੇ ਹਰੇਕ ਵਿਦਿਆਰਥੀ ਤੋਂ ਲੱਖਾਂ ਰੁਪਏ ਵਸੂਲ ਕੀਤੇ।

ਇਹ ਵੀ ਪੜ੍ਹੋ: ਅਮਰੀਕਾ ਜਾਂਦਿਆਂ ਨਦੀ 'ਚ ਡੁੱਬ ਕੇ ਮਰੇ ਭਾਰਤੀ ਪਰਿਵਾਰ ਦੀ ਹੋਈ ਪਛਾਣ, ਇਸ ਜ਼ਿਲ੍ਹੇ ਨਾਲ ਸਨ ਸਬੰਧਤ

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੈਨੇਡੀਅਨ ਅਥਾਰਟੀ ਨੂੰ ਜਾਅਲੀ ਦਸਤਾਵੇਜ਼ਾਂ ਦੀ ਪ੍ਰਮਾਣਿਕਤਾ ਬਾਰੇ ਕਿਵੇਂ ਪਤਾ ਲੱਗਾ, ਜਦੋਂ ਕਿ ਦੂਤਘਰ ਉਨ੍ਹਾਂ ਦਸਤਾਵੇਜ਼ਾਂ ਦੇ ਆਧਾਰ 'ਤੇ ਸਟੱਡੀ ਵੀਜ਼ਾ ਜਾਰੀ ਕਰਨ ਸਮੇਂ ਇਸ ਦਾ ਪਤਾ ਨਹੀਂ ਲਗਾ ਸਕਿਆ। ਵਿਦਿਆਰਥੀ ਪਿਛਲੇ ਦੋ ਹਫ਼ਤਿਆਂ ਤੋਂ ਟੋਰਾਂਟੋ ਅਤੇ ਹੋਰ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ: ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ’ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ, ਗੋਲਡੀ ਬਰਾੜ ਟਾਪ ’ਤੇ

ਦੱਸ ਦੇਈਏ ਕਿ 2018 ਤੋਂ 2022 ਦਰਮਿਆਨ ਜਲੰਧਰ ਦੇ ਇਕ ਟਰੈਵਲ ਏਜੰਟ ਨੇ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਇਕ ਪ੍ਰਾਈਵੇਟ ਕਾਲਜ ਦੇ ਆਫਰ ਲੈਟਰ ਦਿਵਾ ਕੇ ਉਨ੍ਹਾਂ ਦੇ ਕੈਨੇਡਾ ਦੇ ਵੀਜ਼ੇ ਲਗਵਾ ਦਿੱਤੇ, ਜਿਸ ਕਾਰਨ ਉਕਤ ਟਰੈਵਲ ਕਾਰੋਬਾਰੀ ਨੇ ਹਰੇਕ ਵਿਦਿਆਰਥੀ ਤੋਂ ਲੱਖਾਂ ਰੁਪਏ ਵਸੂਲ ਕੀਤੇ। 4 ਸਾਲਾਂ ਦੌਰਾਨ ਹੋਏ ਇਸ ਫਰਜ਼ੀਵਾੜੇ ’ਚ ਸਾਰੇ ਵਿਦਿਆਰਥੀ ਕੈਨੇਡਾ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਵਿਦਿਆਰਥੀ ਟੋਰਾਂਟੋ ’ਚ ਪੁੱਜੇ। ਜਿਸ ਤੋਂ ਬਾਅਦ ਉਕਤ ਟਰੈਵਲ ਏਜੰਟ ਨੇ ਸਾਰਿਆਂ ਨਾਲ ਸੰਪਰਕ ਕਰ ਕੇ ਸਭ ਨੂੰ ਇਕੋ ਹੀ ਗੱਲ ਕਹੀ ਕਿ ਜਿਸ ਕਾਲਜ ’ਚ ਉਹ ਜਾ ਰਹੇ ਹਨ, ਉੱਥੋਂ ਦੀਆਂ ਸਾਰੀਆਂ ਸੀਟਾਂ ਫੁੱਲ ਹੋ ਚੁੱਕੀਆਂ ਹਨ ਅਤੇ ਸਭ ਨੂੰ ਅਗਲੇ ਸਮੈਸਟਰ ’ਚ ਸੀਟਾਂ ਦਿਵਾਈਆਂ ਜਾਣਗੀਆਂ। ਉਸਨੇ ਵਿਦਿਆਰਥੀਆਂ ਦਾ ਭਰੋਸਾ ਜਿੱਤਣ ਲਈ ਉਨ੍ਹਾਂ ਨੂੰ ਕੁੱਝ ਰਕਮ ਵੀ ਮੋੜ ਦਿੱਤੀ ਤਾਂ ਕਿ ਵਿਦਿਆਰਥੀਆਂ ਦਾ ਉਸ ’ਤੇ ਭਰੋਸਾ ਬਣਿਆ ਰਹੇ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦੀ ਮੌਤ

ਕੁੱਝ ਸਮੇਂ ਬਾਅਦ ਉਕਤ ਟਰੈਵਲ ਕਾਰੋਬਾਰੀ ਨੇ ਉੱਥੇ ਪੁੱਜੇ ਵਿਦਿਆਰਥੀਆਂ ਨੂੰ ਕਿਸੇ ਹੋਰ ਕਾਲਜ ’ਚ ਦਾਖ਼ਲਾ ਲੈਣ ਦੀ ਗੱਲ ਕਹੀ। ਫਿਰ ਵਿਦਿਆਰਥੀਆਂ ਨੇ ਹੋਰ ਕਾਲਜਾਂ ’ਚ 2 ਸਾਲਾਂ ਦਾ ਡਿਪਲੋਮਾ ਕੋਰਸ ਕਰਨ ਦਾ ਦਾਖ਼ਲਾ ਲਿਆ ਅਤੇ ਫਿਰ 2 ਸਾਲ ਤੱਕ ਕਾਲਜ ’ਚ ਪੂਰੀ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ 1 ਸਾਲ ਵਰਕ ਪਰਮਿਟ ਦੇ ਤਹਿਤ ਉੱਥੇ ਕੰਮ ਵੀ ਕੀਤਾ। ਕੈਨੇਡਾ ਦੀ ਸੀਮਾ ਸੁਰੱਖਿਆ ਏਜੰਸੀ (ਸੀ. ਬੀ. ਐੱਸ. ਏ.) ਵਲੋਂ ਸਾਰੇ ਵਿਦਿਆਰਥੀਆਂ ਨੂੰ ਉਕਤ ਟਰੈਵਲ ਕਾਰੋਬਾਰੀ ਵਲੋਂ ਹੀ ਭੇਜਣ ਦਾ ਦੋਸ਼ ਲਾਇਆ ਜਾ ਰਿਹਾ ਹੈ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਅਰਜ਼ੀ ’ਤੇ ਉਕਤ ਟਰੈਵਲ ਕਾਰੋਬਾਰੀ ਦੇ ਹਸਤਾਖ਼ਰ ਨਹੀਂ ਹਨ, ਜਦ ਕਿ ਸਾਰੀਆਂ ਅਰਜ਼ੀਆਂ ’ਤੇ ਵਿਦਿਆਰਥੀਆਂ ਨੇ ਹੀ ਹਸਤਾਖ਼ਰ ਕੀਤੇ ਹਨ।

ਇਹ ਵੀ ਪੜ੍ਹੋ: ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਕਰ ਰਿਹਾ ਭਾਰਤੀ ਪਰਿਵਾਰ ਨਦੀ 'ਚ ਡੁੱਬਿਆ, ਮੌਤ

ਕੈਨੇਡਾ ਸਰਕਾਰ ਨੇ ਕਿਵੇਂ ਫੜਿਆ 700 ਵਿਦਿਆਰਥੀਆਂ ਦਾ ਫਰਜ਼ੀਵਾੜਾ

ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੇ ਨਿਯਮਾਂ ਮੁਤਾਬਕ ਕੈਨੇਡਾ ਪੁੱਜਣ ’ਤੇ 2 ਸਾਲ ਦੀ ਪੜ੍ਹਾਈ ਪੂਰੀ ਕਰਨ ਅਤੇ 1 ਸਾਲ ਦੇ ਵਰਕ ਪਰਮਿਟ ’ਤੇ ਸਖ਼ਤ ਮਿਹਨਤ ਨਾਲ ਕੰਮ ਕਰਨ ਦੇ ਨਾਲ 3 ਸਾਲ ਕੈਨੇਡਾ ’ਚ ਬਿਤਾਏ ਹਨ ਅਤੇ ਉਨ੍ਹਾਂ ਨੇ ਕੈਨੇਡਾ ਦੀ ਪੀ. ਆਰ. ਲਈ ਅਰਜ਼ੀ ਦਾਖ਼ਲ ਕੀਤੀ ਹੈ। ਜਿਸ ਤੋਂ ਬਾਅਦ ਕੈਨੇਡਾ ਸਰਕਾਰ ਨੇ ਜਦੋਂ ਅਰਜ਼ੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ 2018 ਤੋਂ 2022 ਦਰਮਿਆਨ ਪੁੱਜੇ ਕਈ ਵਿਦਿਆਰਥੀਆਂ ਦੀਆਂ ਅਰਜ਼ੀਆਂ ਦੇ ਨਾਲ-ਨਾਲ ਕਈ ਦਸਤਾਵੇਜ਼ ਫਰਜ਼ੀ ਪਾਏ ਗਏ। ਕੈਨੇਡਾ ਸਰਕਾਰ ਨੇ ਇਸ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼ ਕਰਨ ਦੇ ਨਾਲ ਹੀ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤੇ, ਜਿਸ ਨੂੰ ਲੈ ਕੇ ਸੂਬੇ ਭਰ ’ਚ ਹੜਕੰਪ ਮਚ ਗਿਆ।

ਇਹ ਵੀ ਪੜ੍ਹੋ: 11 ਦਿਨਾਂ 'ਚ ਦੂਜੀ ਵਾਰ ਅਧਿਆਪਕਾਂ ਨਾਲ ਵਾਪਰਿਆ ਹਾਦਸਾ, ਤਰਨਤਾਰਨ ਜਾ ਰਹੀ ਗੱਡੀ ਹੋਈ ਹਾਦਸਾਗ੍ਰਸਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਟ ਕਰਕੇ ਦਿਓ ਜਵਾਬ।

  • Canada
  • deportation
  • Indian students
  • protest
  • ਕੈਨੇਡਾ
  • ਦੇਸ਼ ਨਿਕਾਲਾ
  • ਭਾਰਤੀ ਵਿਦਿਆਰਥੀਆਂ
  • ਪ੍ਰਦਰਸ਼ਨ

ਨਿਊਜ਼ੀਲੈਂਡ ਪੁਲਸ ਨੂੰ ਵੱਡੀ ਸਫਲਤਾ, ਬੀਅਰ ਦੀਆਂ ਬੋਤਲਾਂ 'ਚ ਭਰਿਆ 328 ਕਿਲੋ ਨਸ਼ੀਲਾ ਪਦਾਰਥ ਜ਼ਬਤ

NEXT STORY

Stories You May Like

  • afghan medical students in pakistan face threat of deportation
    ਪਾਕਿਸਤਾਨ 'ਚ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • indian youth in canada
    ਕੈਨੇਡਾ 'ਚ ਭਾਰਤੀ ਨੌਜਵਾਨ ਨਾਲ ਵਾਪਰਿਆ ਭਾਣਾ, ਪਤਨੀ ਨੇ ਬਿਆਨ ਕੀਤਾ ਦਰਦ
  • punjabi in canada
    ਕੈਨੇਡਾ 'ਚ PR ਦੀ ਉਡੀਕ ਕਰ ਰਹੇ ਪੰਜਾਬੀ ਨਾਲ ਵਾਪਰਿਆ ਭਾਣਾ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • study in canada
    ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ !  GIC 'ਚ ਹੋਇਆ ਵਾਧਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
Trending
Ek Nazar
us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • speculation on social media about the presence in glasgow
      ਕੈਨੇਡਾ ਤੋਂ ਵਾਪਸ ਲਿਆਂਦੇ ਜਬਰ-ਜ਼ਨਾਹ ਦੇ ਦੋਸ਼ੀ ਦੀ ਗਲਾਸਗੋ 'ਚ ਹੋਣ ਬਾਰੇ ਸੋਸ਼ਲ...
    • houthis claim attack on saudi arabian military base
      ਹੂਤੀਆਂ ਨੇ ਦੱਖਣ-ਪੱਛਣੀ ਸਾਊਦੀ ਅਰਬ 'ਚ ਇਕ ਫੌਜੀ ਬੇਸ 'ਤੇ ਹਮਲੇ ਦਾ ਕੀਤਾ ਦਾਅਵਾ
    • xi jinping says india is not our enemy but a partner
      PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ ਜਿਨਪਿੰਗ ਬੋਲੇ- 'ਭਾਰਤ ਸਾਡਾ...
    • path to peace in the middle east emerges from delhi
      ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ ਸ਼ਾਂਤੀ ਦਾ ਰਾਹ, ਈਰਾਨ ਦੇ ਪੱਖ 'ਚ...
    • indian woman arrested in the us
      ਅਮਰੀਕਾ ’ਚ 2 ਸਹੇਲੀਆਂ ਦੇ ਕਤਲ ਦੇ ਦੋਸ਼ 'ਚ ਭਾਰਤੀ ਔਰਤ ਗ੍ਰਿਫ਼ਤਾਰ
    • passenger train derails in france
      ਫ਼ਰਾਂਸ ’ਚ ਲੀਹੋਂ ਲੱਥੀ ਪੈਸੰਜਰ ਟਰੇਨ, 44 ਯਾਤਰੀ ਜ਼ਖਮੀ
    • over 1 900 cases of child violence and abuse in pakistan
      ਪਾਕਿਸਤਾਨ ਵਿਚ ਬਾਲ ਹਿੰਸਾ ਅਤੇ ਦੁਰਵਿਵਹਾਰ ਦੇ 1,900 ਤੋਂ ਵੱਧ ਮਾਮਲੇ
    • indian origin woman shot dead in the us
      ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਦੀ ਗੋਲੀ ਮਾਰ ਕੇ ਹੱਤਿਆ
    • riot erupts in syria  s kobani prison
      Syria ਦੀ ਕੋਬਾਨੀ ਜੇਲ੍ਹ 'ਚ ਭੜਕਿਆ ਦੰਗਾ: ਕੈਦੀਆਂ ਨੇ ਲਗਾਈ ਅੱਗ, 7 ਲੋਕਾਂ ਦੀ...
    • china  s open warning to the us
      'ਤਾਈਵਾਨ ਨੂੰ ਹਥਿਆਰ ਦਿੱਤੇ ਤਾਂ ਰੱਦ ਹੋਵੇਗੀ ਮੁਲਾਕਾਤ': ਚੀਨ ਦੀ ਅਮਰੀਕਾ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +