Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    12:45:57 PM

  • trump approves nuclear deal

    ਈਰਾਨ ਨੂੰ 'ਨਾਂਹ' ਤੇ ਸਾਊਦੀ ਨੂੰ 'ਹਾਂ' !...

  • punjab police constable dies in road accident

    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ...

  • keep gold in demat  investment has become easier with egr

    ਹੁਣ ਤਿਜ਼ੌਰੀ ਨਹੀਂ, ਡੀਮੈਟ ’ਚ ਰੱਖੋ ਸੋਨਾ,...

  • both houses  proceedings adjourned at 2 pm

    ਸੰਸਦ 'ਚ ਵਿਰੋਧੀ ਆਗੂਆਂ ਦਾ ਜ਼ੋਰਦਾਰ ਪ੍ਰਦਰਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਨਾਲ ਹੋਈ ਲੁੱਟ! ਆਡਿਟ ’ਚ ਹੋਏ ਵੱਡੇ ਖੁਲਾਸੇ

INTERNATIONAL News Punjabi(ਵਿਦੇਸ਼)

ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਨਾਲ ਹੋਈ ਲੁੱਟ! ਆਡਿਟ ’ਚ ਹੋਏ ਵੱਡੇ ਖੁਲਾਸੇ

  • Edited By Vandana,
  • Updated: 12 May, 2026 11:05 AM
Canada
indian students in canada
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਹਜ਼ਾਰਾਂ ਭਾਰਤੀ ਵਿਦਿਆਰਥੀ ਹਰ ਸਾਲ ਕੈਨੇਡਾ ਵਿਚ ਬਿਹਤਰ ਭਵਿੱਖ ਅਤੇ ਚੰਗੀ ਨੌਕਰੀ ਦਾ ਸੁਪਨਾ ਲੈ ਕੇ ਜਾਂਦੇ ਹਨ। ਹਾਲ ਹੀ ਵਿਚ ਓਂਟਾਰੀਓ ਦੇ ਇਕ ਵੱਡੇ ਕਾਲਜ ਨੂੰ ਲੈ ਕੇ ਅਜਿਹੇ ਖੁਲਾਸੇ ਹੋਏ ਹਨ, ਜਿਨ੍ਹਾਂ ਨੇ ਪੂਰੇ ਅੰਤਰਰਾਸ਼ਟਰੀ ਸਿੱਖਿਆ ਸਿਸਟਮ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਓਂਟਾਰੀਓ ਵਿਚ ਸਥਿਤ ਕੋਨਸਟੋਗਾ ਕਾਲਜ 'ਤੇ ਸਰਕਾਰੀ ਆਡਿਟ ਵਿਚ ਸਾਹਮਣੇ ਆਇਆ ਹੈ ਕਿ ਕਾਲਜ ਨੇ ਵਿਦੇਸ਼ੀ ਵਿਦਿਆਰਥੀਆਂ ਖ਼ਾਸ ਕਰਕੇ ਅੰਤਰਰਾਸ਼ਟਰੀ ਦਾਖਲਿਆਂ ਜ਼ਰੀਏ ਕੁਝ ਹੀ ਸਾਲਾਂ ਵਿਚ ਰਿਕਾਰਡ ਕਮਾਈ ਕੀਤੀ, ਜਿਸ ਮਗਰੋਂ ਸਰਕਾਰ ਨੇ ਕਾਲਜ ਨੂੰ ਪ੍ਰਬੰਧਕੀ ਕਬਜ਼ੇ ਵਿੱਚ ਲੈ ਲਿਆ ਹੈ। ਫਿਲਹਾਲ ਓਂਟਾਰੀਓ ਸਰਕਾਰ ਵੱਲੋਂ ਕਾਲਜ ਦੇ ਖਰਚਿਆਂ ਅਤੇ ਫੈਸਲਿਆਂ ਦੀ ਸਿੱਧੀ ਜਾਂਚ ਕੀਤੀ ਜਾ ਰਹੀ ਹੈ।

ਆਡਿਟ ਰਿਪੋਰਟ ਅਨੁਸਾਰ ਸਾਲ 2021 ਤੋਂ 2023 ਦੇ ਵਿਚਕਾਰ ਕਾਲਜ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਭਗ 150 ਫੀਸਦੀ ਦਾ ਭਾਰੀ ਵਾਧਾ ਹੋਇਆ। ਇਸ ਦੇ ਨਾਲ ਹੀ ਕਾਲਜ ਦੀ ਕੁੱਲ ਕਮਾਈ ਲਗਭਗ ਤਿੰਨ ਗੁਣਾ ਤੱਕ ਵਧ ਗਈ। ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਤੋਂ ਸਥਾਨਕ ਵਿਦਿਆਰਥੀਆਂ ਦੇ ਮੁਕਾਬਲੇ ਕਈ ਗੁਣਾ ਵੱਧ ਫੀਸ ਲਈ ਜਾਂਦੀ ਹੈ, ਜਿਸ ਕਾਰਨ ਕਾਲਜਾਂ ਲਈ ਇਹ ਕਮਾਈ ਦਾ ਸਭ ਤੋਂ ਵੱਡਾ ਜ਼ਰੀਆ ਬਣ ਗਏ ਸਨ।

ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ ਦੀ ਖੁੱਲ੍ਹੀ ਪੋਲ ! ਚੋਰੀ-ਚੋਰੀ ਕੀਤੀ ਈਰਾਨ ਦੀ ਮਦਦ, ਅਮਰੀਕਾ ਨੂੰ ਦਿੱਤਾ ਧੋਖਾ

ਸਰਕਾਰੀ ਜਾਂਚ ਵਿੱਚ ਕਾਲਜ ਪ੍ਰਸ਼ਾਸਨ ਵੱਲੋਂ ਕੀਤੇ ਗਏ ਖਰਚਿਆਂ 'ਤੇ ਗੰਭੀਰ ਸਵਾਲ ਚੁੱਕੇ ਗਏ ਹਨ। ਜਿਨ੍ਹਾਂ ਵਿਚ ਕਾਲਜ ਦੇ ਸਾਬਕਾ ਪ੍ਰਧਾਨ ਦੀ ਤਨਖਾਹ ਵਿੱਚ 55 ਫੀਸਦੀ ਦਾ ਵਾਧਾ ਕੀਤਾ ਗਿਆ। ਸੀਨੀਅਰ ਅਧਿਕਾਰੀਆਂ ਦੀ ਇਟਲੀ ਯਾਤਰਾ 'ਤੇ ਹਜ਼ਾਰਾਂ ਡਾਲਰ ਉਡਾਏ ਗਏ। ਸਟਾਫ ਦੇ ਰਾਤ ਦੇ ਖਾਣੇ ਦੌਰਾਨ ਸ਼ਰਾਬ 'ਤੇ ਭਾਰੀ ਰਕਮ ਖਰਚ ਕੀਤੀ ਗਈ। ਇਨ੍ਹਾਂ ਖੁਲਾਸਿਆਂ ਤੋਂ ਬਾਅਦ ਇਹ ਸਵਾਲ ਉੱਠ ਰਹੇ ਹਨ ਕਿ ਵਿਦਿਆਰਥੀਆਂ ਦੀ ਖੂਨ-ਪਸੀਨੇ ਦੀ ਕਮਾਈ ਨਾਲ ਭਰੀ ਫੀਸ ਦੀ ਵਰਤੋਂ ਸਹੂਲਤਾਂ ਦੀ ਬਜਾਏ ਅਜਿਹੇ ਕੰਮਾਂ ਲਈ ਕਿਉਂ ਕੀਤੀ ਗਈ।

ਭਾਰਤ ਤੋਂ ਕੈਨੇਡਾ ਜਾਣ ਵਾਲੇ ਬਹੁਤ ਸਾਰੇ ਵਿਦਿਆਰਥੀਆਂ ਦੇ ਪਰਿਵਾਰਾਂ ਨੇ ਇਹ ਫੀਸਾਂ ਭਰਨ ਲਈ ਆਪਣੀਆਂ ਜ਼ਮੀਨਾਂ ਵੇਚ ਦਿੱਤੀਆਂ, ਜੀਵਨ ਭਰ ਦੀ ਜਮ੍ਹਾ ਪੂੰਜੀ ਖਰਚ ਦਿੱਤੀ ਜਾਂ ਭਾਰੀ ਕਰਜ਼ੇ ਲਏ ਸਨ। ਵਿਦਿਆਰਥੀਆਂ ਨੂੰ ਉਮੀਦ ਸੀ ਕਿ ਉੱਥੇ ਜਾ ਕੇ ਉਨ੍ਹਾਂ ਦੀ ਜ਼ਿੰਦਗੀ ਬਦਲ ਜਾਵੇਗੀ, ਪਰ ਕੈਨੇਡਾ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਮਹਿੰਗੇ ਕਿਰਾਏ, ਰਹਿਣ ਦੀਆਂ ਦਿੱਕਤਾਂ ਅਤੇ ਨੌਕਰੀਆਂ ਦੀ ਘਾਟ ਦਾ ਸਾਹਮਣਾ ਕਰਨਾ ਪਿਆ। ਕਈ ਵਿਦਿਆਰਥੀ ਛੋਟੇ-ਛੋਟੇ ਕਮਰਿਆਂ ਵਿੱਚ ਕਈ ਲੋਕਾਂ ਨਾਲ ਰਹਿਣ ਲਈ ਮਜਬੂਰ ਹਨ।

ਮਾਹਿਰਾਂ ਦਾ ਕਹਿਣਾ ਹੈ ਕਿ ਕੈਨੇਡਾ ਦੇ ਕਈ ਕਾਲਜ ਵਿਦੇਸ਼ੀ ਵਿਦਿਆਰਥੀਆਂ ਦੀਆਂ ਫੀਸਾਂ 'ਤੇ ਹੱਦੋਂ ਵੱਧ ਨਿਰਭਰ ਹੋ ਗਏ ਹਨ। ਦਾਖਲੇ ਤਾਂ ਵੱਡੀ ਗਿਣਤੀ ਵਿੱਚ ਕੀਤੇ ਗਏ ਪਰ ਉਨ੍ਹਾਂ ਲਈ ਰਹਿਣ ਲਈ ਲੋੜੀਂਦੇ ਮਕਾਨ ਅਤੇ ਹੋਰ ਸਹੂਲਤਾਂ ਵਿਕਸਿਤ ਨਹੀਂ ਕੀਤੀਆਂ ਗਈਆਂ। ਹੁਣ ਜਦੋਂ ਕੈਨੇਡਾ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਸਖ਼ਤ ਕਰ ਦਿੱਤੇ ਹਨ, ਤਾਂ ਕਈ ਕਾਲਜ ਆਰਥਿਕ ਸੰਕਟ ਵਿੱਚ ਫਸ ਗਏ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Indian students
  • Conestoga College
  • government audit
  • disclosure
  • Canada
  • ਭਾਰਤੀ ਵਿਦਿਆਰਥੀ
  • ਕੋਨਸਟੋਗਾ ਕਾਲਜ
  • ਸਰਕਾਰੀ ਆਡਿਟ
  • ਖੁਲਾਸਾ
  • ਕੈਨੇਡਾ

ਹੰਤਾ ਦੇ ਕਹਿਰ ਵਿਚਾਲੇ ਇਕ ਹੋਰ ਖ਼ਤਰਾ ! ਵਿਗਿਆਨੀਆਂ ਨੇ ਲੱਭਿਆ ਕੋਰੋਨਾ ਦਾ ਨਵਾਂ ਵੇਰੀਐਂਟ

NEXT STORY

Stories You May Like

  • indian students in canada
    ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਨਾਲ ਲੱਖਾਂ ਦੀ ਠੱਗੀ! ਦੋ ਵਿਅਕਤੀਆਂ ਖਿਲਾਫ ਮਾਮਲੇ ਦਰਜ
  • punjabi students in canada
    22 ਲੱਖ ਫ਼ੀਸ ਦੇ ਕੇ ਵੀ ਨਹੀਂ ਮਿਲ ਰਿਹਾ ਵਰਕ ਪਰਮਿਟ ! ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੇ ਹੋਏ ਮੰਦੇ ਹਾਲ
  • ndian students in european countries
    ਅਮਰੀਕਾ, ਕੈਨੇਡਾ ਨਹੀਂ ਸਗੋਂ ਯੂਰਪੀ ਦੇਸ਼ ਬਣੇ ਭਾਰਤੀ ਵਿਦਿਆਰਥੀਆਂ ਦੀ ਪਸੰਦ
  • canada study visa
    ਕੈਨੇਡਾ ਵਲੋਂ ਵਿਦਿਆਰਥੀਆਂ ਦੇ ਦਾਖਲੇ ’ਚ ਕਟੌਤੀ ਨਾਲ ਭਾਰਤੀਆਂ ਨੂੰ ਸਭ ਤੋਂ ਵੱਧ ਨੁਕਸਾਨ
  • canada incident
    ਕੈਨੇਡਾ 'ਚ ਬਜ਼ੁਰਗ ਪੰਜਾਬੀ ਜੋੜੇ ਨਾਲ ਵੱਡਾ ਹਾਦਸਾ ! ਅਪਾਰਟਮੈਂਟ 'ਚ ਹੋਏ BLAST 'ਚ ਗਈ ਜਾਨ
  • indian officials canada
    ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨੂੰ ਦੇ'ਤੀ ਕਲੀਨ ਚਿੱਟ
  • indian youth in canada
    ਕੈਨੇਡਾ 'ਚ ਪੰਜਾਬਣ ਮੁਟਿਆਰ ਅਤੇ ਭਾਰਤੀ ਨੌਜਵਾਨ ਦੀ ਮੌਤ, ਡੂੰਘੇ ਸਦਮੇ 'ਚ ਪਰਿਵਾਰ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
Trending
Ek Nazar
famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india outraged over death of 4 indian sailors in attack on ship
      ਜਹਾਜ਼ 'ਤੇ ਹਮਲੇ 'ਚ 4 ਭਾਰਤੀ ਮਲਾਹਾਂ ਦੀ ਮੌਤ 'ਤੇ ਭੜਕਿਆ ਭਾਰਤ, ਰੂਸ ਵਿਰੁੱਧ...
    • trump makes big announcement
      40 ਸਾਲਾਂ ਤੋਂ ਵੱਧ ਸਮੇਂ ਦਾ ਇੰਤਜ਼ਾਰ ਖ਼ਤਮ ! ਲੇਬਨਾਨ ਨੂੰ ਲੈ ਕੇ ਟਰੰਪ ਨੇ...
    • jordan attack  bahrain  sirens
      ਜਾਰਡਨ 'ਤੇ ਹੋ ਗਿਆ ਹਮਲਾ ! ਬਹਿਰੀਨ 'ਚ ਵੀ ਵੱਜੇ ਸਾਇਰਨ, ਮਿਡਲ ਈਸਟ 'ਚ ਭਿਆਨਕ...
    • 2 indian origin leaders in andy cabinet
      ਬਦਲ ਗਈ ਬ੍ਰਿਟੇਨ ਦੀ ਕੈਬਨਿਟ, ਭਾਰਤੀ ਮੂਲ ਦੇ 2 ਲੀਡਰਾਂ ਨੂੰ ਮਿਲੀ ਅਹਿਮ...
    • actress kaylee hottle dies
      ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18...
    • gym has banned this
      ਮੁੜ ਚਰਚਾ 'ਚ ਆਈ ਇਹ ਮਾਡਲ, ਪਹਿਲਾਂ ਫਲਾਈਟ 'ਚ ਚੜ੍ਹਨ ਤੋਂ ਰੋਕਿਆ ਗਿਆ, ਹੁਣ...
    • floods in afghanistan
      ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ
    • govt school
      ਵੱਡੀ ਖ਼ਬਰ : ਸਰਕਾਰੀ ਸਕੂਲ 'ਚ ਬੰਬ ਧਮਾਕਾ ! KP 'ਚ ਫੈਲੀ ਦਹਿਸ਼ਤ
    • ndian students in european countries
      ਅਮਰੀਕਾ, ਕੈਨੇਡਾ ਨਹੀਂ ਸਗੋਂ ਯੂਰਪੀ ਦੇਸ਼ ਬਣੇ ਭਾਰਤੀ ਵਿਦਿਆਰਥੀਆਂ ਦੀ ਪਸੰਦ
    • bus bursts into flames
      ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +