Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:51:10 AM

  • won 50 lakh rupees lottery mandeep brar

    ਰਾਤੋਂ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ...

  • arrested  accused  lpu cases

    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ...

  • 6 1 earthquake panama

    6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ...

  • muscat  passenger  socks  85 76 lakh  gold  seizure

    ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਨਾਲ ਲੱਖਾਂ ਦੀ ਠੱਗੀ! ਦੋ ਵਿਅਕਤੀਆਂ ਖਿਲਾਫ ਮਾਮਲੇ ਦਰਜ

INTERNATIONAL News Punjabi(ਵਿਦੇਸ਼)

ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਨਾਲ ਲੱਖਾਂ ਦੀ ਠੱਗੀ! ਦੋ ਵਿਅਕਤੀਆਂ ਖਿਲਾਫ ਮਾਮਲੇ ਦਰਜ

  • Edited By Vandana,
  • Updated: 09 Jul, 2026 12:13 PM
Canada
indian students in canada
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਕੈਨੇਡਾ ਦੇ ਦੱਖਣ-ਪੱਛਮੀ ਓਂਟਾਰੀਓ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪਣਾ ਸ਼ਿਕਾਰ ਬਣਾਉਣ ਵਾਲੇ ਇੱਕ ਵੱਡੇ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਦੋ ਵਿਅਕਤੀਆਂ 'ਤੇ ਵਿਦਿਆਰਥੀਆਂ ਨਾਲ ਲਗਭਗ 1,26,000 ਕੈਨੇਡੀਅਨ ਡਾਲਰ ਦੀ ਠੱਗੀ ਮਾਰਨ ਦੇ ਦੋਸ਼ ਹੇਠ 12 ਅਪਰਾਧਿਕ ਮਾਮਲੇ ਦਰਜ ਕੀਤੇ ਹਨ।

ਜਾਂਚ ਮੁਤਾਬਕ ਇਹ ਮਾਮਲਾ ਫਰਵਰੀ 2025 ਵਿੱਚ ਉਸ ਸਮੇਂ ਸਾਹਮਣੇ ਆਇਆ ਸੀ ਜਦੋਂ ਸਾਰਨੀਆ ਸਥਿਤ ਲੈਂਬਟਨ ਕਾਲਜ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਦੋਸ਼ੀ ਵਿਦਿਆਰਥੀਆਂ ਤੋਂ ਉਨ੍ਹਾਂ ਦੀ ਟਿਊਸ਼ਨ ਫੀਸ ਭਰਨ ਦਾ ਵਾਅਦਾ ਕਰਕੇ ਮੋਟੀ ਰਕਮ ਵਸੂਲਦੇ ਸਨ। ਇਸ ਦੇ ਬਦਲੇ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਦਸਤਾਵੇਜ਼ ਫੜਾ ਦਿੱਤੇ ਜਾਂਦੇ ਸਨ, ਜਦਕਿ ਅਸਲ ਵਿੱਚ ਉਨ੍ਹਾਂ ਦਾ ਕਿਸੇ ਵੀ ਕੋਰਸ ਵਿੱਚ ਦਾਖ਼ਲਾ ਨਹੀਂ ਸੀ ਕਰਵਾਇਆ ਗਿਆ।

ਇਸ ਮਾਮਲੇ ਵਿੱਚ ਕੈਂਬਰਿਜ ਸ਼ਹਿਰ ਨਾਲ ਸਬੰਧਤ ਹਾਰਦਿਕ ਦਵੇ 10 ਜੁਲਾਈ ਨੂੰ ਲੰਡਨ ਵਿਖੇ ਓਨਟਾਰੀਓ ਕੋਰਟ ਆਫ਼ ਜਸਟਿਸ ਵਿਚ ਪੇਸ਼ ਹੋਵੇਗਾ ਜਦਕਿ 35 ਸਾਲਾ ਜੈਨੀਸ਼ ਕੁਮਾਰ ਬਾਰੇ ਕੈਨੇਡੀਅਨ ਬਾਰਡਰ ਪੁਲਸ ਦਾ ਮੰਨਣਾ ਹੈ ਕਿ ਉਹ ਕੈਨੇਡਾ ਛੱਡ ਕੇ ਫ਼ਰਾਰ ਹੋ ਚੁੱਕਾ ਹੈ ਅਤੇ ਉਸ ਵਿਰੁੱਧ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।। ਇਨ੍ਹਾਂ 'ਤੇ ਧੋਖਾਧੜੀ, ਜਾਅਲੀ ਦਸਤਾਵੇਜ਼ ਤਿਆਰ ਕਰਨ ਅਤੇ ਗਲਤ ਜਾਣਕਾਰੀ ਦੇਣ ਵਰਗੇ ਗੰਭੀਰ ਦੋਸ਼ ਲਗਾਏ ਗਏ ਹਨ। ਪੜਤਾਲ ਅੱਗੇ ਵਧਾਉਂਦਿਆਂ ਕੈਨੇਡੀਅਨ ਬਾਰਡਰ ਪੁਲਸ ਨੇ ਦੋ ਤਲਾਸ਼ੀ ਵਾਰੰਟਾਂ ਦੀ ਤਾਮੀਲ ਕਰਦਿਆਂ ਘਰਾਂ ਅਤੇ ਕਾਰੋਬਾਰੀ ਟਿਕਾਣਿਆਂ ’ਤੇ ਛਾਪੇ ਮਾਰੇ, ਜਿਥੋਂ ਕਾਲਜ ਵਿਚ ਦਾਖ਼ਲੇ ਨਾਲ ਸਬੰਧਤ ਧੋਖਾਧੜੀ ਵਾਲੀ ਯੋਜਨਾ ਦੇ ਸਬੂਤ ਹਾਸਲ ਹੋਏ। ਇਲੈਕਟ੍ਰਾਨਿਕ ਡਿਵਾਈਸਿਜ਼ ਰਾਹੀਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਦੋ ਸ਼ੱਕੀਆਂ ਵਿਰੁੱਧ 5 ਹਜ਼ਾਰ ਡਾਲਰ ਤੋਂ ਵੱਧ ਰਕਮ ਦੀ ਧੋਖਾਧੜੀ, ਜਾਅਲੀ ਦਸਤਾਵੇਜ਼ ਵਰਤਣ ਅਤੇ ਗੁੰਮਰਾਹਕੁਨ ਜਾਣਕਾਰੀ ਮੁਹੱਈਆ ਕਰਵਾਉਣ ਦੇ ਦੋਸ਼ ਆਇਦ ਕੀਤੇ ਗਏ। 

ਪੜ੍ਹੋ ਇਹ ਅਹਿਮ ਖ਼ਬਰ- ਪਤਨੀ ਦਾ ਕਤਲ ਕਰ ਪ੍ਰੇਮਿਕਾ ਨੂੰ ਭੇਜੀ ਲਾਸ਼ ਦੀ ਫੋਟੋ, US 'ਚ ਭਾਰਤੀ ਇੰਜੀਨੀਅਰ ਗ੍ਰਿਫ਼ਤਾਰ

ਕੈਨੇਡੀਅਨ ਬਾਰਡਰ ਪੁਲਸ ਨੇ ਦੱਸਿਆ ਕਿ ਅਪ੍ਰੈਲ 2025 ਤੋਂ ਮਾਰਚ 2026 ਦੇ ਵਿਚਕਾਰ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਦੇ ਅਜਿਹੇ 161 ਅਪਰਾਧਿਕ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਦੱਖਣੀ ਓਂਟਾਰੀਓ ਖੇਤਰ ਦੇ ਖੇਤਰੀ ਡਾਇਰੈਕਟਰ ਜਨਰਲ ਮਾਈਕਲ ਪ੍ਰੋਸੀਆ ਨੇ ਕਿਹਾ ਕਿ ਉਨ੍ਹਾਂ ਦੀਆਂ ਟੀਮਾਂ ਅਜਿਹੇ ਠੱਗਾਂ ਨੂੰ ਫੜਨ ਲਈ ਲਗਾਤਾਰ ਕੰਮ ਕਰ ਰਹੀਆਂ ਹਨ ਤਾਂ ਜੋ ਭੋਲੇ-ਭਾਲੇ ਵਿਦਿਆਰਥੀਆਂ ਨੂੰ ਸ਼ੋਸ਼ਣ ਤੋਂ ਬਚਾਇਆ ਜਾ ਸਕੇ।ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਆਪਣੀ ਫੀਸਾਂ ਦੇ ਸਬੰਧ ਵਿੱਚ ਸਿੱਧਾ ਕਾਲਜਾਂ ਨਾਲ ਸੰਪਰਕ ਕਰਨ ਅਤੇ ਕਿਸੇ ਵੀ ਅਣਪਛਾਤੇ ਵਿਅਕਤੀ ਜਾਂ ਏਜੰਟ ਨੂੰ ਪੈਸੇ ਦੇਣ ਵੇਲੇ ਪੂਰੀ ਸਾਵਧਾਨੀ ਵਰਤਣ।

ਕੈਨੇਡਾ ਦੇ ਲੋਕ ਸੁਰੱਖਿਆ ਮੰਤਰੀ ਗੈਰੀ ਆਨੰਦਸੰਗਰੀ ਨੇ ਇਸ ਮਾਮਲੇ ਬਾਰੇ ਕਿਹਾ ਕਿ ਬਾਰਡਰ ਏਜੰਸੀ ਦੇ ਅਫ਼ਸਰ ਇਮੀਗ੍ਰੇਸ਼ਨ ਧੋਖਾਧੜੀ ਰੋਕਣ ਲਈ ਵਚਨਬੱਧ ਹੈ ਅਤੇ ਧੋਖਾਧੜੀ ਰਾਹੀਂ ਜੇਬਾਂ ਭਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇੱਥੇ ਦੱਸਣਾ ਬਣਦਾ ਹੈ ਕਿ ਧੋਖਾਧੜੀ ਦੇ ਸ਼ਿਕਾਰ ਬਣੇ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਨਸ਼ਰ ਨਹੀਂ ਕੀਤੀ ਗਈ ਪਰ 1 ਲੱਖ 26 ਹਜ਼ਾਰ ਕੈਨੇਡੀਅਨ ਡਾਲਰ ਦੀ ਰਕਮ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਤਕਰੀਬਨ 10 ਜਣਿਆਂ ਨੂੰ ਰਕਮ ਗਵਾਉਣੀ ਪਈ। ਬਾਰਡਰ ਏਜੰਸੀ ਨੇ ਇਹ ਸਪੱਸ਼ਟ ਵੀ ਨਹੀਂ ਕੀਤਾ ਕਿ ਇੰਟਰਨੈਸ਼ਲਲ ਸਟੂਡੈਂਟਸ ਕਿਹੜੇ ਮੁਲਕ ਨਾਲ ਸਬੰਧਤ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Immigration fraud
  • International students
  • Canada Police
  • Canada
  • ਇਮੀਗ੍ਰੇਸ਼ਨ ਧੋਖਾਧੜੀ
  • ਅੰਤਰਰਾਸ਼ਟਰੀ ਵਿਦਿਆਰਥੀ
  • ਕੈਨੇਡਾ ਪੁਲਿਸ
  • ਕੈਨੇਡਾ

ਚੱਲਦੇ ਮੈਚ 'ਚ 2 ਕ੍ਰਿਕਟਰਾਂ ਦਾ ਗੋਲ਼ੀ ਮਾਰ ਕੇ ਕਤਲ ! ਪਾਕਿਸਤਾਨ 'ਚ ਮਚੀ ਹਾਹਾਕਾਰ

NEXT STORY

Stories You May Like

  • case registered for fraud portugal
    ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਕੀਤੀ ਲੱਖਾਂ ਦੀ ਠੱਗੀ, ਮਾਮਲਾ ਦਰਜ
  • case registered against unidentified persons for an online fraud of 8 76 000
    8,76,000 ਦੀ ਆਨਲਾਈਨ ਠੱਗੀ ਕਰਨ 'ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • online fraud
    ਡੇਢ ਲੱਖ ਰੁਪਏ ਦੀ ਕੀਤੀ ਆਨਲਾਈਨ ਠੱਗੀ, ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
  • case registered against online fraud exceeding four lakh
    4 ਲੱਖ ਤੋਂ ਵਧੇਰੇ ਦੀ ਆਨਲਾਈਨ ਠੱਗੀ ਦੇ ਦੋਸ਼ ਹੇਠ ਅਣਪਛਾਤੇ ’ਤੇ ਮਾਮਲਾ ਦਰਜ
  • fraud case in nawansher
    ਆਸਟ੍ਰੇਲੀਆ ਭੇਜਣ ਦੇ ਬਹਾਨੇ ਕੀਤੀ 1.04 ਲੱਖ ਰੁਪਏ ਦੀ ਠੱਗੀ, ਏਜੰਟ ਖ਼ਿਲਾਫ਼ ਮਾਮਲਾ ਦਰਜ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • fraud case
    ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
  • police arrested two persons with heroin
    ਹੈਰੋਇਨ ਸਮੇਤ ਪੁਲਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • musk opens the coffers for trump  s party
      ਮਸਕ ਨੇ ਟਰੰਪ ਦੀ ਪਾਰਟੀ ਲਈ ਖੋਲ੍ਹਿਆ ਖਜ਼ਾਨਾ: ਚੰਦੇ 'ਚ ਦਿੱਤੇ 26 ਅਰਬ 38 ਕਰੋੜ...
    • russian attacks on energy sites continue despite trump
      ਟਰੰਪ ਵੱਲੋਂ ‘ਊਰਜਾ ਜੰਗਬੰਦੀ’ ਦੇ ਐਲਾਨ ਦੇ ਬਾਵਜੂਦ ਊਰਜਾ ਟਿਕਾਣਿਆਂ ’ਤੇ ਰੂਸੀ...
    • bangladesh police on high alert during durga puja events
      ਬੰਗਲਾਦੇਸ਼: ਦੁਰਗਾ ਪੂਜਾ ਸਮਾਗਮਾਂ ਦੌਰਾਨ ਮੁਸਤੈਦ ਹੋਈ ਪੁਲਸ, ਸੁਰੱਖਿਆ ਲਈ...
    • basmati will become 74 percent cheaper export of rice  businessmen
      74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ...
    • sanctions on russians
      ਯੂਰਪੀ ਸੰਘ ਦੀ ਵੱਡੀ ਕਾਰਵਾਈ, 1,600 ਰੂਸੀਆਂ ਅਤੇ ਕੰਪਨੀਆਂ 'ਤੇ ਲਾਈਆਂ ਪਾਬੰਦੀਆਂ
    • nagar kirtan
      ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ...
    • british delegation reached india  benefits of fta
      ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
    • sfj reaches out to quebec separatists
      SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...
    • america gets nobel prize in economics  know how much prize money
      ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ, ਜਾਣੋ ਕਿੰਨੀ ਮਿਲੇਗੀ ਇਨਾਮ...
    • training aircraft crash
      ਪਾਕਿਸਤਾਨੀ ਫੌਜ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +