Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    6:08:10 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬਹੁਤ ਦੇਰ ਹੋਣ ਤੋਂ ਪਹਿਲਾਂ ਸਾਨੂੰ ਸੁਰੱਖਿਅਤ ਕੱਢਿਆ ਜਾਵੇ, ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਦੀ ਅਪੀਲ

INTERNATIONAL News Punjabi(ਵਿਦੇਸ਼)

ਬਹੁਤ ਦੇਰ ਹੋਣ ਤੋਂ ਪਹਿਲਾਂ ਸਾਨੂੰ ਸੁਰੱਖਿਅਤ ਕੱਢਿਆ ਜਾਵੇ, ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਦੀ ਅਪੀਲ

  • Edited By Vandana,
  • Updated: 16 Jun, 2025 09:26 AM
International
indian students plead to return home
  • Share
    • Facebook
    • Tumblr
    • Linkedin
    • Twitter
  • Comment

ਤਹਿਰਾਨ- ਈਰਾਨ-ਇਜ਼ਰਾਈਲ ਵਿਚਾਲੇ ਤਣਾਅ ਚੌਥੇ ਦਿਨ ਵੀ ਜਾਰੀ ਹੈ। ਦੋਵੇਂ ਦੇਸ਼ ਇਕ-ਦੂਜੇ 'ਤੇ ਲਗਾਤਾਰ ਹਮਲੇ ਕਰ ਰਹੇ ਹਨ, ਜਿਸ ਵਿਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਹੁਣ ਈਰਾਨ ਵਿੱਚ ਵਧ ਰਹੇ ਹਮਲਿਆਂ ਵਿਚਕਾਰ ਭਾਰਤੀ ਵਿਦਿਆਰਥੀਆਂ ਨੇ ਕੇਂਦਰ ਸਰਕਾਰ ਨੂੰ ਸੁਰੱਖਿਅਤ ਘਰ ਵਾਪਸੀ ਲਈ ਅਪੀਲ ਕੀਤੀ ਹੈ। ਦੇਸ਼ ਭਰ ਵਿੱਚ ਇਜ਼ਰਾਈਲੀ ਹਮਲਿਆਂ ਕਾਰਨ ਈਰਾਨ ਵਿੱਚ ਫਸੇ ਸੈਂਕੜੇ ਭਾਰਤੀ ਮੈਡੀਕਲ ਵਿਦਿਆਰਥੀਆਂ ਵਿੱਚੋਂ ਇੱਕ ਨੇ ਕਿਹਾ ਕਿ ਸ਼ੁੱਕਰਵਾਰ ਸਵੇਰੇ ਮੈਂ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਸੁਣ ਕੇ ਉੱਠਿਆ ਅਤੇ ਬੇਸਮੈਂਟ ਵੱਲ ਭੱਜਿਆ। ਉਦੋਂ ਤੋਂ ਅਸੀਂ ਸੌਂ ਨਹੀਂ ਸਕੇ। ਦਰਅਸਲ ਵਿਦਿਆਰਥੀ ਹੋਸਟਲਾਂ ਅਤੇ ਅਪਾਰਟਮੈਂਟਾਂ ਤੋਂ ਕੁਝ ਕਿਲੋਮੀਟਰ ਦੂਰ ਧਮਾਕਿਆਂ ਦੀਆਂ ਰਿਪੋਰਟਾਂ ਨਾਲ ਲੋਕਾਂ ਵਿੱਚ ਡਰ ਵਧ ਰਿਹਾ ਹੈ। ਭਾਰਤੀ ਵਿਦਿਆਰਥੀ ਆਪਣੀ ਸਰਕਾਰ ਨੂੰ ਅਪੀਲ ਕਰ ਰਹੇ ਹਨ ਕਿ ਬਹੁਤ ਦੇਰ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇ। ਦੂਤਾਵਾਸ ਨੇ ਹੈਲਪਲਾਈਨਾਂ ਸਾਂਝੀਆਂ ਕੀਤੀਆਂ ਹਨ ਪਰ ਅਸੀਂ ਡਰੇ ਹੋਏ ਹਾਂ ਅਤੇ ਅਸੀਂ ਘਰ ਵਾਪਸ ਜਾਣਾ ਚਾਹੁੰਦੇ ਹਾਂ।

ਤੇਹਰਾਨ ਵਿੱਚ ਸ਼ਾਹਿਦ ਬੇਹਸ਼ਤੀ ਯੂਨੀਵਰਸਿਟੀ ਵਿੱਚ ਐਮਬੀਬੀਐਸ ਦੇ ਤੀਜੇ ਸਾਲ ਦੇ 22 ਸਾਲਾ ਭਾਰਤੀ ਵਿਦਿਆਰਥੀ ਨੇ ਕਿਹਾ ਕਿ ਇਕੱਲੇ ਉਸਦੀ ਯੂਨੀਵਰਸਿਟੀ ਵਿੱਚ 350 ਤੋਂ ਵੱਧ ਭਾਰਤੀ ਵਿਦਿਆਰਥੀ ਹਨ। ਅਸੀਂ ਆਪਣੇ ਅਪਾਰਟਮੈਂਟ ਦੇ ਬੇਸਮੈਂਟ ਵਿੱਚ ਫਸੇ ਹੋਏ ਹਾਂ। ਅਸੀਂ ਹਰ ਰਾਤ ਧਮਾਕੇ ਸੁਣਦੇ ਹਾਂ। ਸਿਰਫ਼ 5 ਕਿਲੋਮੀਟਰ ਦੂਰ ਇੱਕ ਧਮਾਕਾ ਹੋਇਆ। ਅਸੀਂ ਤਿੰਨ ਦਿਨਾਂ ਤੋਂ ਨਹੀਂ ਸੌਂਏ। ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਦੇ ਰਹਿਣ ਵਾਲੇ ਵਿਦਿਆਰਥੀ ਨੇ ਕਿਹਾ ਕਿ ਬੰਬ ਧਮਾਕੇ ਕਾਰਨ ਯੂਨੀਵਰਸਿਟੀ ਨੇ ਕਲਾਸਾਂ ਮੁਅੱਤਲ ਕਰ ਦਿੱਤੀਆਂ ਹਨ। ਵਿਦਿਆਰਥੀ ਬਾਹਰ ਜਾਣ ਤੋਂ ਪਰਹੇਜ਼ ਕਰ ਰਹੇ ਹਨ। ਸ਼ਾਹਿਦ ਬਹਿਸ਼ਤੀ ਯੂਨੀਵਰਸਿਟੀ ਆਪਣੇ ਕਿਫਾਇਤੀ ਅਤੇ ਵੱਕਾਰੀ MBBS ਪ੍ਰੋਗਰਾਮ ਲਈ ਭਾਰਤੀ ਨਾਗਰਿਕਾਂ ਵਿੱਚ ਪਸੰਦੀਦਾ ਹ। ਜਾਣਕਾਰੀ ਅਨੁਸਾਰ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੇ ਸੰਪਰਕ ਵਿੱਚ ਹੈ। ਨਿਊਜ਼ ਏਜੰਸੀ ANI ਨਾਲ ਗੱਲ ਕਰਨ ਵਾਲੇ ਲੋਕਾਂ ਨੇ ਕਿਹਾ ਕਿ ਉਹ ਹੁਣ ਸੁਰੱਖਿਆ ਨਿਰਦੇਸ਼ਾਂ ਅਤੇ ਅਗਲੇ ਕਦਮਾਂ ਲਈ ਭਾਰਤੀ ਦੂਤਾਵਾਸ ਦੀ ਸਲਾਹ ਅਤੇ ਤਾਲਮੇਲ 'ਤੇ ਨਿਰਭਰ ਹਨ।

ਪੜ੍ਹੋ ਇਹ ਅਹਿਮ ਖ਼ਬਰ-ਈਰਾਨ ਦੇ ਸਮਰਥਨ 'ਚ ਆਇਆ ਪਾਕਿਸਤਾਨ, PM ਸ਼ਰੀਫ ਬੋਲੇ-ਈਰਾਨ ਨੂੰ ਸਵੈ-ਰੱਖਿਆ ਦਾ ਅਧਿਕਾਰ

ਕਰਮਨ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਵਿੱਚ ਐਮਬੀਬੀਐਸ ਦੇ ਪਹਿਲੇ ਸਾਲ ਦੇ ਵਿਦਿਆਰਥੀ ਨੇ ਕਿਹਾ ਕਿ ਕਰਮਨ ਤਹਿਰਾਨ ਨਾਲੋਂ ਮੁਕਾਬਲਤਨ ਸੁਰੱਖਿਅਤ ਹੈ ਪਰ ਦਹਿਸ਼ਤ ਤੇਜ਼ੀ ਨਾਲ ਫੈਲ ਰਹੀ ਹੈ। ਅਸੀਂ ਆਪਣੇ ਸ਼ਹਿਰ ਵਿੱਚ ਗੋਲੀਬਾਰੀ ਸੁਣੀ। ਤਹਿਰਾਨ ਵਿੱਚ ਮੇਰੇ ਦੋਸਤ ਡਰੇ ਹੋਏ ਹਨ। ਸਾਨੂੰ 3-4 ਦਿਨਾਂ ਲਈ ਪੀਣ ਵਾਲਾ ਪਾਣੀ ਸਟੋਰ ਕਰਨ ਦੀ ਸਲਾਹ ਦਿੱਤੀ ਗਈ ਹੈ। ਸ਼੍ਰੀਨਗਰ ਦੇ ਇਕ ਵਸਨੀਕ ਨੇ ਕਿਹਾ, "ਮੈਨੂੰ ਆਪਣੇ ਮਾਪਿਆਂ ਤੋਂ ਇੱਕ ਦਿਨ ਵਿੱਚ 10 ਕਾਲਾਂ ਆ ਰਹੀਆਂ ਹਨ। ਇੰਟਰਨੈੱਟ ਇੰਨਾ ਹੌਲੀ ਹੈ ਕਿ ਮੈਂ ਜਲਦੀ WhatsApp ਸੁਨੇਹਾ ਵੀ ਨਹੀਂ ਭੇਜ ਸਕਦਾ। ਅਸੀਂ ਇੱਥੇ ਡਾਕਟਰ ਬਣਨ ਲਈ ਆਏ ਸੀ। ਹੁਣ ਅਸੀਂ ਸਿਰਫ਼ ਬਚਣ ਦੀ ਕੋਸ਼ਿਸ਼ ਕਰ ਰਹੇ ਹਾਂ।" ਈਰਾਨ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਵਿੱਚ ਐਮਬੀਬੀਐਸ ਦੇ ਚੌਥੇ ਸਾਲ ਦੇ ਵਿਦਿਆਰਥੀ ਨੇ ਕਿਹਾ ਕਿ ਹਮਲਿਆਂ ਦੀ ਪਹਿਲੀ ਰਾਤ ਸਭ ਤੋਂ ਭਿਆਨਕ ਸੀ। ਜੰਮੂ-ਕਸ਼ਮੀਰ ਦੇ ਸੋਪੋਰ ਦੀ ਵਿਦਿਆਰਥਣ ਨੇ ਕਿਹਾ, "ਧਮਾਕੇ ਬਹੁਤ ਦੂਰ ਨਹੀਂ ਸਨ, ਸਿਰਫ਼ ਕੁਝ ਕਿਲੋਮੀਟਰ ਦੂਰ ਸਨ। ਹਰ ਕੋਈ ਘਬਰਾ ਗਿਆ ਸੀ। ਮੇਰਾ ਪਰਿਵਾਰ ਮੇਰੀ ਸਿਹਤ ਬਾਰੇ ਪੁੱਛਦਾ ਰਹਿੰਦਾ ਹੈ। ਅਸੀਂ ਲਗਾਤਾਰ ਖ਼ਬਰਾਂ 'ਤੇ ਨਜ਼ਰ ਰੱਖ ਰਹੇ ਹਾਂ।" ਸਾਡੇ ਵਿੱਚੋਂ ਜ਼ਿਆਦਾਤਰ ਡਰੇ ਹੋਏ ਹਨ ਅਤੇ ਘਰ ਦੇ ਅੰਦਰ ਹੀ ਰਹਿ ਰਹੇ ਹਨ। ਸਾਨੂੰ ਨਹੀਂ ਪਤਾ ਕਿ ਇਹ ਕਿੰਨਾ ਚਿਰ ਚੱਲੇਗਾ। ਇੱਥੇ ਦੱਸ ਦਈਏ ਕਿ ਈਰਾਨ ਵਿਚ ਇਜ਼ਰਾਈਲੀ ਹਮਲਿਆਂ ਵਿਚ ਘੱਟੋ-ਘੱਟ 406 ਲੋਕ ਮਾਰੇ ਗਏ ਹਨ ਅਤੇ 654 ਹੋਰ ਜ਼ਖਮੀ ਹੋਏ ਹਨ। ਇਜ਼ਰਾਈਲ ਦਾ ਦਾਅਵਾ ਹੈ ਕਿ ਉਸ ਨੇ ਤਹਿਰਾਨ ਵਿਚ ਰੱਖਿਆ ਮੰਤਰਾਲਾ ਨੂੰ ਵੀ ਨਿਸ਼ਾਨਾ ਬਣਾਇਆ ਹੈ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Iran
  • Indian students
  • appeal
  • ਈਰਾਨ
  • ਭਾਰਤੀ ਵਿਦਿਆਰਥੀ
  • ਅਪੀਲ

100 ਬਿਲੀਅਨ ਡਾਲਰ ਦਾ ਨਿਵੇਸ਼, 50% ਡਿਜੀਟਲ ਪੇਮੈਂਟ... ਸਾਈਪ੍ਰਸ 'ਚ PM ਮੋਦੀ ਨੇ ਦੱਸੀ ਭਾਰਤ ਦੀ ਤਾਕਤ

NEXT STORY

Stories You May Like

  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • smit machchhar  indian pilot  aircraft  safe landing  passengers
    ''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ
  • the us expelled two iranian diplomats
    ਅਮਰੀਕਾ ਨੇ ਈਰਾਨ ਦੇ 2 ਡਿਪਲੋਮੈਟਾਂ ਨੂੰ ਕੱਢਿਆ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • indian national in singapore
    ਭਾਰਤੀ ਨਾਗਰਿਕ 'ਤੇ ਵੈਧ ਟਿਕਟ ਤੋਂ ਬਿਨਾਂ ਸਿੰਗਾਪੁਰ F1 ਖੇਤਰ 'ਚ ਦਾਖਲ ਹੋਣ ਦਾ ਦੋਸ਼
  • newage policing preventing crime before it happens
    ਨਵੇਂ ਯੁੱਗ ਦੀ ਪੁਲਸਿੰਗ : ਅਪਰਾਧ ਹੋਣ ਤੋਂ ਪਹਿਲਾਂ ਹੀ ਉਸ ਨੂੰ ਰੋਕਣਾ
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • british visa rules
    ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ ! ਓਮਾਨੀ ਪਾਇਲਟ ਦਾ ਬ੍ਰਿਟਿਸ਼ ਕੁਨੈਕਸ਼ਨ ਸਾਹਮਣੇ ਆਉਣ ਮਗਰੋਂ...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • interpol red notice
      ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ
    • iran executes man
      ਈਰਾਨ ਨੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਦੇ'ਤੀ ਫਾਂਸੀ
    • trump statement on oil
      ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +