Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    9:54:03 PM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸੈਲਫੀ ਨੂੰ ਸੁੰਦਰ ਬਣਾਉਣ ਲਈ 'ਫਿਲਟਰ' ਦਾ ਵੱਧ ਇਸਤੇਮਾਲ ਕਰਦੇ ਹਨ ਭਾਰਤੀ

INTERNATIONAL News Punjabi(ਵਿਦੇਸ਼)

ਸੈਲਫੀ ਨੂੰ ਸੁੰਦਰ ਬਣਾਉਣ ਲਈ 'ਫਿਲਟਰ' ਦਾ ਵੱਧ ਇਸਤੇਮਾਲ ਕਰਦੇ ਹਨ ਭਾਰਤੀ

  • Edited By Cherry,
  • Updated: 20 Nov, 2020 04:17 PM
United States of America
indians  use filter  selfies beautiful  study
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ) : ਗੂਗਲ ਵਲੋਂ ਕੀਤੇ ਗਏ ਇਕ ਗਲੋਬਲ ਅਧਿਐਨ ਮੁਤਾਬਕ ਚੰਗੀ ਸੈਲਫੀ ਲੈਣ ਲਈ ਅਮਰੀਕਾ ਅਤੇ ਭਾਰਤ 'ਚ 'ਫਿਲਟਰ' (ਤਸਵੀਰ ਨੂੰ ਸੁੰਦਰ ਬਣਾਉਣ ਦੀ ਤਕਨੀਕ) ਦਾ ਸਭ ਤੋਂ ਵੱਧ ਇਸਤੇਮਾਲ ਕੀਤਾ ਜਾਂਦਾ ਹੈ। ਅਧਿਐਨ 'ਚ ਹਿੱਸਾ ਲੈਣ ਵਾਲੇ ਲੋਕਾਂ 'ਚ ਜਰਮਨੀ ਦੇ ਉਲਟ, ਭਾਰਤੀ ਲੋਕਾਂ ਨੇ ਬੱਚਿਆਂ 'ਤੇ 'ਫਿਲਟਰ' ਦੇ ਅਸਰ ਨੂੰ ਲੈ ਕੇ ਵੱਧ ਚਿੰਤਾ ਨਹੀਂ ਪ੍ਰਗਟਾਈ।

ਇਹ ਵੀ ਪੜ੍ਹੋ: ਵਿਗਿਆਨੀਆਂ ਨੇ ਨਵੀਂ ਖ਼ੋਜ 'ਚ ਕੀਤਾ ਦਾਅਵਾ, ਹੁਣ ਬਜ਼ੁਰਗ ਫਿਰ ਤੋਂ ਹੋ ਸਕਦੇ ਹਨ ਜਵਾਨ!

ਅਧਿਐਨ ਮੁਤਾਬਕ 'ਐਂਡ੍ਰਾਇਡ' ਯੰਤਰ 'ਚ 'ਫਰੰਟ ਕੈਮਰੇ' (ਸਕ੍ਰੀਨ ਦੇ ਉੱਪਰ ਲੱਗੇ ਕੈਮਰੇ) ਨਾਲ 70 ਫ਼ੀਸਦੀ ਤੋਂ ਵੱਧ ਤਸਵੀਰਾਂ ਲਈਆਂ ਜਾਂਦੀਆਂ ਹਨ। ਭਾਰਤੀਆਂ 'ਚ ਸੈਲਫੀ ਲੈਣ ਅਤੇ ਉਸ ਨੂੰ ਦੂਜੇ ਲੋਕਾਂ ਨਾਲ ਸਾਂਝਾ ਕਰਨ ਦੀ ਕਾਫ਼ੀ ਰਵਾਇਤ ਹੈ ਅਤੇ ਖ਼ੁਦ ਨੂੰ ਸੁੰਦਰ ਦਿਖਾਉਣ ਲਈ ਉਹ 'ਫਿਲਟਰ' ਨੂੰ ਇਕ ਉਪਯੋਗੀ ਤਰੀਕਾ ਮੰਨਦੇ ਹਨ। ਅਧਿਐਨ 'ਚ ਕਿਹਾ ਕਿ ਭਾਰਤੀ ਔਰਤਾਂ, ਖ਼ਾਸ ਕਰ ਕੇ ਆਪਣੀਆਂ ਤਸਵੀਰਾਂ ਨੂੰ ਸੁੰਦਰ ਬਣਾਉਣ ਲਈ ਉਤਸ਼ਾਹਿਤ ਰਹਿੰਦੀਆਂ ਹਨ ਅਤੇ ਇਸ ਲਈ ਉਹ ਕਈ 'ਫਿਲਟਰ ਐਪ' ਅਤੇ 'ਐਡੀਟਿੰਗ ਟੂਲ' ਦਾ ਇਸਤੇਮਾਲ ਕਰਦੀਆਂ ਹਨ। ਇਸ ਲਈ 'ਪਿਕਸ ਆਰਟ' ਅਤੇ 'ਮੇਕਅਪ ਪਲੱਸ' ਦਾ ਸਭ ਤੋਂ ਵੱਧ ਇਸਤੇਮਾਲ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ:  ਵਿਰਾਟ ਕੋਹਲੀ ਦੇ ਘਰ ਜਨਮ ਲਵੇਗਾ ਮੁੰਡਾ ਜਾਂ ਕੁੜੀ, ਇਸ ਖਿਡਾਰੀ ਦਾ ਟਵੀਟ ਹੋਇਆ ਵਾਇਰਲ

ਉਥੇ ਹੀ ਜ਼ਿਆਦਾਤਰ ਯੁਵਾ 'ਸਨੈਪਚੈਟ' ਦਾ ਇਸਤੇਮਾਲ ਕਰਦੀਆਂ ਹਨ। ਉਸ ਨੇ ਕਿਹਾ ਕਿ ਸੈਲਫੀ ਲੈਣਾ ਅਤੇ ਸਾਂਝਾ ਕਰਨਾ ਭਾਰਤੀ ਔਰਤਾਂ ਦੇ ਜੀਵਨ ਦਾ ਇੰਨਾ ਵੱਡਾ ਹਿੱਸਾ ਹੈ ਕਿ ਇਹ ਉਨ੍ਹਾਂ ਦੇ ਵਰਤਾਓ ਅਤੇ ਇਥੋਂ ਤੱਕ ਕਿ ਘਰੇਲੂ ਅਰਥਸ਼ਾਸਤਰ ਨੂੰ ਵੀ ਪ੍ਰਭਾਵਿਤ ਕਰਦਾ ਹੈ। ਕਈ ਔਰਤਾਂ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਸੈਲਫੀ ਲੈਣੀ ਹੁੰਦੀ ਹੈ ਤਾਂ ਉਹ ਇਸ ਲਈ ਪਾਏ ਕੱਪੜੇ ਮੁੜ ਨਹੀਂ ਪਾਉਂਦੀਆਂ। ਅਧਿਐਨ 'ਚ ਕਿਹਾ ਗਿਆ ਕਿ ਭਾਰਤੀ ਮਾਤਾ-ਪਿਤਾ ਆਪਣੇ ਬੱਚਿਆਂ ਦੇ ਮੋਬਾਈਲ ਫੋਨ ਦੀ ਵੱਧ ਵਰਤੋਂ ਜਾਂ ਪ੍ਰਾਈਵੇਸੀ ਅਤੇ ਸਮਾਰਟਫੋਨ ਦੀ ਸੁਰੱਖਿਆ ਬਾਰੇ ਵੱਧ ਚਿੰਤਤ ਸਨ।

ਇਹ ਵੀ ਪੜ੍ਹੋ: ਕ੍ਰਿਕਟਰ ਏ.ਬੀ. ਡਿਵਿਲੀਅਰਸ ਦੇ ਘਰ ਆਈ ਵੱਡੀ ਖ਼ੁਸ਼ਖ਼ਬਰੀ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ (ਤਸਵੀਰਾਂ)

  • Indians
  • use filter
  • selfies
  • beautiful
  • study
  • ਸੈਲਫੀ
  • ਫਿਲਟਰ
  • ਭਾਰਤੀ
  • ਅਧਿਐਨ

ਆਸਟ੍ਰੇਲੀਆ : ਫਿਲਿਪ ਗੈਲੀਆ ਨੂੰ ਸੁਣਾਈ ਗਈ 12 ਸਾਲ ਦੀ ਸਜ਼ਾ

NEXT STORY

Stories You May Like

  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • automobile industry is pillar of indian economy
    ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
  • punjab university chancellor and vice president cp radhakrishnan
    PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ
  • morgan stanley positive outlook on indian stock market  target for sensex
    ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ ਮਜ਼ਬੂਤ ​​ਟੀਚਾ ਕੀਤਾ ਨਿਰਧਾਰਤ
  • husband more alimony no order  wife
    'ਪਤੀ ਨੂੰ ਸਮਰੱਥਾ ਨਾਲੋਂ ਵੱਧ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਨਹੀਂ ਦੇ ਸਕਦੇ', ਦਿੱਲੀ ਅਦਾਲਤ ਦਾ ਅਹਿਮ ਫੈਸਲਾ
  • mohan bhagwat speach
    ਭਾਗਵਤ ਦੇ ਭਾਸ਼ਣ ਇਕ ਮੁਸ਼ਕਿਲ ਅਤੇ ਖ਼ਤਰਨਾਕ ਦੁਨੀਆ ਵਿਚ ਉਮੀਦ ਦੀ ਪ੍ਰਤੀਨਿਧਤਾ ਕਰਦੇ ਹਨ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • nepal flood victim
      ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...
    • bilateral relations
      ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ
    • tunnel rescue operation
      ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ
    • sheikh hasina s party sentenced
      ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ
    • trump nominates wife of   god bless the usa   singer for ambassador role
      'ਗੌਡ ਬਲੈੱਸ ਦ USA' ਦੇ ਗਾਇਕ ਦੀ ਪਤਨੀ ਬਣੇਗੀ ਰਾਜਦੂਤ; ਟਰੰਪ ਨੇ ਸੀਨੇਟ ਨੂੰ...
    • canada work permit
      ਪੰਜਾਬੀਆਂ ਲਈ ਕੈਨੇਡਾ ਦਾ ਨਵਾਂ ਸੁਨੇਹਾ !
    • india contemporary art
      ਗਲੋਬਲ ਪੱਧਰ 'ਤੇ ਵੱਖਰੀ ਪਛਾਣ ਬਣਾ ਰਹੀ Indian Contemporary Art, ਡਿਮਾਂਡ...
    • thousands of employees received an email for layoff
      'ਤੁਹਾਡੀ ਅੱਜ ਤੋਂ ਛੁੱਟੀ..!', Office ਜਾਣ ਲਈ ਤਿਆਰ ਹੋਣ ਤੋਂ ਐਨ ਪਹਿਲਾਂ...
    • a major challenge for china in the digital world
      ਡਿਜੀਟਲ ਦੁਨੀਆ 'ਚ ਚੀਨ ਲਈ ਵੱਡੀ ਚੁਣੌਤੀ ! ਤਕਨੀਕ ਬਾਰੇ ਨਿਯਮ ਨਹੀਂ ਬਣਾ ਪਾ ਰਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +