Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    5:40:44 PM

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

  • punjab aqi air pollution

    ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ...

  • 11 people from 3 gangs arrested in amritsar

    ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • PM ਮੋਦੀ ਨੂੰ ਧਮਕੀ ਦੇਣ ਵਾਲੀ ਸਿੰਗਰ ਛੱਡਣਾ ਚਾਹੁੰਦੀ ਹੈ ਪਾਕਿਸਤਾਨ, ਕਿਹਾ-ਵਧੇਰੇ ਚੰਗੇ ਨੇ ਭਾਰਤੀ

INTERNATIONAL News Punjabi(ਵਿਦੇਸ਼)

PM ਮੋਦੀ ਨੂੰ ਧਮਕੀ ਦੇਣ ਵਾਲੀ ਸਿੰਗਰ ਛੱਡਣਾ ਚਾਹੁੰਦੀ ਹੈ ਪਾਕਿਸਤਾਨ, ਕਿਹਾ-ਵਧੇਰੇ ਚੰਗੇ ਨੇ ਭਾਰਤੀ

  • Updated: 11 Jul, 2020 01:29 AM
International
indians are better than pakistanis in ethics  rabi pirzada
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ- ਪਾਕਿਸਤਾਨੀ ਸਿੰਗਰ ਰਬੀ ਪੀਰਜਾਦਾ ਨੇ ਮਿਊਜ਼ਿਕ ਦੀ ਦੁਨੀਆ ਨੂੰ ਕਾਫੀ ਪਹਿਲਾਂ ਹੀ ਅਲਵਿਦਾ ਕਰ ਦਿੱਤਾ ਸੀ ਤੇ ਹੁਣ ਉਹ ਪਾਕਿਸਤਾਨ ਛੱਡਣ ਦੀ ਗੱਲ ਕਰ ਰਹੀ ਹੈ। ਸੋਸ਼ਲ ਮੀਡਿਆ 'ਤੇ ਕਾਫੀ ਐਕਟਿਵ ਰਹਿਣ ਵਾਲੀ ਰਬੀ ਪੀਰਜਾਦਾ ਨੇ ਟਵਿੱਟਰ 'ਤੇ ਇਕ ਪੋਸਟ ਕੀਤਾ ਹੈ,  ਜਿਸ ਦੇ ਬਾਅਦ ਇਸ ਗੱਲ ਦੇ ਕਿਆਸ ਲਗਾਏ ਜਾ ਰਹੇ ਹਨ। ਰਬੀ ਨੇ ਭਾਰਤ ਤੇ ਪਾਕਿਸਤਾਨ ਦੀ ਤੁਲਣਾ ਕਰਦੇ ਹੋਏ ਇਹ ਪੋਸਟ ਲਿਖਿਆ ਹੈ।

ਉਨ੍ਹਾਂ ਨੇ ਇਕ ਟਵੀਟ ਵਿਚ ਲਿਖਿਆ ਸੀ ਕਿ ਪਾਕਿਸਤਾਨ ਅਤੇ ਭਾਰਤ ਦੇ ਲੋਕਾਂ ਵਿਚ ਇਹੀ ਫਰਕ ਹੈ ਕਿ ਭਾਰਤੀ ਕਦੇ ਮੇਰੀ ਬੁਰਾਈ ਨਹੀਂ ਕਰਦੇ। ਇਸ ਤੋਂ ਅੱਗੇ ਸਿੰਗਰ ਅਦਨਾਨ ਸਾਮੀ ਨਾਲ ਗੱਲ ਕਰਦੇ ਹੋਏ ਰਬੀ ਪੀਰਜਾਦਾ ਨੇ ਲਿਖਿਆ ਕਿ ਲੋਕ ਉਨ੍ਹਾਂ ਦੀ ਆਵਾਜ਼ ਤੇ ਟੈਲੇਂਟ ਦੇ ਲਾਇਕ ਨਹੀਂ ਹਨ। ਨਾਲ ਹੀ ਉਹ ਬੋਲੀ ਕਿ ਉਹ ਵੀ ਇਕ ਦਿਨ ਪਾਕਿਸਤਾਨ ਛੱਡ ਦੇਵੇਗੀ। ਰਬੀ ਪੀਰਜਾਦਾ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਸਿੰਗਰ ਅਦਨਾਨ ਸਾਮੀ ਨੇ ਲਿਖਿਆ- ਮੈਂ ਦੁਆ ਕਰਦਾ ਹਾਂ ਕਿ ਅੱਲ੍ਹਾ ਤੁਹਾਡੀ ਹਮੇਸ਼ਾ ਰੱਖਿਆ ਕਰੇ। ਤੁਸੀਂ ਜਿੱਥੇ ਵੀ ਰਹੋ ਖੁਸ਼ ਅਤੇ ਤੰਦੁਰੁਸਤ ਰਹੋ। 

PunjabKesari

ਅਦਨਾਨ ਸਾਮੀ ਤੋਂ ਮੰਗੀ ਮੁਆਫੀ
ਰਬੀ ਦੇ ਇਸ ਟਵੀਟ ਤੋਂ ਬਾਅਦ ਯੂਜਰਸ ਨੇ ਬਹੁਤ ਦੁੱਖ ਜ਼ਾਹਿਰ ਕੀਤਾ ਤੇ ਕੁੱਝ ਲੋਕਾਂ ਨੇ ਤਾਂ ਰਬੀ ਨੂੰ ਖਰੀਆਂ-ਖਰੀਆਂ ਤੱਕ ਸੁਣਾ ਦਿੱਤੀਆਂ। ਹਾਲਾਂਕਿ ਇਸ ਦਾ ਰਬੀ 'ਤੇ ਕੋਈ ਖਾਸ ਫਰਕ ਨਹੀਂ ਪਿਆ। ਉਨ੍ਹਾਂ ਨੇ ਇਸ ਦੇ ਬਾਅਦ ਇਕ ਹੋਰ ਟਵੀਟ ਕੀਤਾ। ਇਸ ਵਿਚ ਉਨ੍ਹਾਂ ਨੇ ਅਦਨਾਨ ਸਾਮੀ ਨੂੰ ਕਿਹਾ-ਅਸੀਂ ਹਮੇਸ਼ਾ ਤੁਹਾਨੂੰ ਗਲਤ ਸਮਝਿਆ ਤੇ ਤੁਹਾਡੇ 'ਤੇ ਉਨ੍ਹਾਂ ਗੱਲਾਂ ਦਾ ਇਲਜ਼ਾਮ ਲਗਾਇਆ ਜੋ ਤੁਸੀਂ ਕਦੇ ਕੀਤਾ ਹੀ ਨਹੀਂ। ਅੱਜ ਜਦੋਂ ਮੇਰੇ ਨਾਲ ਇਹ ਹੋਇਆ ਤਾਂ ਮੈਨੂੰ ਸੱਮਝ ਆਇਆ ਕਿ ਤੁਹਾਨੂੰ ਕਿਵੇਂ ਲੱਗਦਾ ਹੋਵੇਗਾ। ਮੈਂ ਤੁਹਾਡੇ ਤੋਂ ਮੁਆਫੀ ਮੰਗਦੀ ਹਾਂ ਅਦਨਾਨ ਭਾਈ। ਇਸ ਟਵੀਟ ਤੋਂ ਬਾਅਦ ਅਦਨਾਨ ਸਾਮੀ ਨੇ ਰਬੀ ਨੂੰ ਸਮਝਾਇਆ ਤੇ ਲਿਖਿਆ ਕਿ ਉਹ ਆਪਣੀ ਮਰਜ਼ੀ ਨਾਲ ਆਪਣੀ ਜ਼ਿੰਦਗੀ ਜੀਓ। 

We have always tried to bring you down, accused u of so many things you never did, all Pakistan including me cursing one man who did nothing to offend me, without thinking without realising how u feel. Today when this happened to me i know how u feel, i am sorry Adnan bhai, https://t.co/ZvHo73chGl

— Rabi Pirzada (@Rabipirzada) July 9, 2020

ਡਿਲੀਟ ਕੀਤੇ ਕੁੱਝ ਟਵੀਟਸ
ਹਾਲਾਂਕਿ ਅਦਨਾਨ ਵਲੋਂ ਰਿਪਲਾਈ ਆਉਣ ਦੇ ਕੁੱਝ ਦੇਰ ਬਾਅਦ ਰਬੀ ਨੇ ਆਪਣੇ ਸਾਰੇ ਟਵੀਟਸ ਨੂੰ ਡਿਲੀਟ ਕਰ ਦਿੱਤਾ। ਜਿਨ੍ਹਾਂ ਲੋਕਾਂ ਨੇ ਪਾਕਿਸਤਾਨ ਛੱਡਣ ਦੀ ਗੱਲ 'ਤੇ ਰਬੀ ਨੂੰ ਖਰੀਆਂ-ਖਰੀਆਂ ਸੁਣਾਈਆਂ ਸਨ, ਉਨ੍ਹਾਂ ਨੂੰ ਸਫਾਈ ਦਿੰਦੇ ਹੋਏ ਰਬੀ ਨੇ ਇਕ ਹੋਰ ਪੋਸਟ ਪਾਈ। ਟਵੀਟ ਵਿਚ ਉਨ੍ਹਾਂ ਨੇ ਲਿਖਿਆ ਕਿ ਪਾਕਿਸਤਾਨ ਮੇਰੀ ਪਹਿਚਾਣ ਹੈ। ਮੈਂ ਕੁਝ ਨੇਗੇਟਿਵ ਲਿਖਿਆ ਤੇ ਉਹ ਸੋਸ਼ਲ ਮੀਡਿਆ ਅਤੇ ਅਖਬਾਰਾਂ ਵਿਚ ਵਾਇਰਲ ਹੋ ਗਿਆ। ਮੈਂ ਉਸ ਨੂੰ ਡਿਲੀਟ ਕਰ ਦਿੱਤਾ ਤੇ ਦੁਬਾਰਾ ਕੁਝ ਪੋਸਟ ਕੀਤਾ ਪਰ ਕਿਸੇ ਨੂੰ ਫਰਕ ਨਹੀਂ ਪਿਆ। ਕੀ ਅਸੀਂ ਬਦਲਨਾ ਨਹੀਂ ਚਾਹੁੰਦੇ? ਪਾਕਿਸਤਾਨੀ ਆਰਮੀ ਦੁਨੀਆ ਦੀ ਬੇਸਟ ਆਰਮੀ ਹੈ।  ਮੈਂ ਦੁਆ ਕਰਦੀ ਹਾਂ।

ਪ੍ਰਧਾਨ ਮੰਤਰੀ ਮੋਦੀ ਨੂੰ ਦੇ ਚੁੱਕੀ ਹੈ ਧਮਕੀ
ਹਾਲਾਂਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਰਬੀ ਇਸ ਤਰ੍ਹਾਂ ਸੁਰਖੀਆਂ ਵਿਚ ਆਈ ਹੈ। ਕੁਝ ਸਮਾਂ ਪਹਿਲਾਂ ਰਬੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਕੁਝ ਇਤਰਾਜ਼ਯੋਗ ਟਵੀਟ ਕੀਤੇ ਸਨ। ਰਬੀ ਪੀਰਜਾਦਾ ਨੇ ਇਕ ਵੀਡੀਓ ਟਵਿੱਟਰ 'ਤੇ ਪੋਸਟ ਕੀਤਾ ਸੀ। ਇਸ ਵੀਡੀਓ ਵਿਚ ਉਹ ਭਾਰਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸੱਪਾਂ ਤੇ ਮਗਰਮੱਛਾਂ ਨਾਲ ਹਮਲੇ ਦੀ ਧਮਕੀ ਦੇ ਰਹੀ ਸੀ। ਇਸ ਵੀਡੀਓ ਨੂੰ ਪੋਸਟ ਕਰਣ ਤੋਂ ਬਾਅਦ ਰਬੀ ਬਹੁਤ ਟਰੋਲ ਹੋਈ ਸੀ। ਹਾਲਾਂਕਿ ਜਦੋਂ ਰਬੀ ਦੇ ਇਸ ਮਗਰਮੱਛ ਤੇ ਸੱਪ ਦੇ ਵੀਡੀਓ ਨੂੰ ਵੇਖਿਆ ਗਿਆ ਤਾਂ ਪਤਾ ਲੱਗਿਆ ਕਿ ਇਹ ਸਾਰੇ ਖਿਡੌਣੇ ਹਨ।

  • Pakistan
  • Rabbi Peerzada
  • Indian
  • ਪਾਕਿਸਤਾਨ
  • ਰਬੀ ਪੀਰਜਾਦਾ
  • ਭਾਰਤੀ

ਕੋਵਿਡ-19 ਮਹਾਮਾਰੀ ਵਿਚਾਲੇ ਸਿੰਗਾਪੁਰ 'ਚ ਨਵੀਂ ਸਰਕਾਰ ਚੁਣਨ ਲਈ ਹੋਈ ਵੋਟਿੰਗ

NEXT STORY

Stories You May Like

  • vikramjit singh sahney demands   bharat ratna   for pm modi
    ਡਾ. ਵਿਕਰਮਜੀਤ ਸਿੰਘ ਸਾਹਨੀ ਨੇ PM ਮੋਦੀ ਨੂੰ 'ਭਾਰਤ ਰਤਨ' ਦੇਣ ਦੀ ਕੀਤੀ ਮੰਗ
  • pm modi  maharishi valmiki jayanti  tribute
    PM ਮੋਦੀ ਨੇ ਮਹਾਰਿਸ਼ੀ ਵਾਲਮੀਕਿ ਦੀ ਜਯੰਤੀ 'ਤੇ ਉਨ੍ਹਾਂ ਦੀ ਅਨਮੋਲ ਵਿਰਾਸਤ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi  duty  police personnel  tribute
    PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi  sardar vallabhbhai patel  birth
    PM ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਟ ਕੀਤੀ ਸ਼ਰਧਾਂਜਲੀ
  • narendra modi  ideological naxa  opposition  country
    'ਹਾਲੇ ਟਲਿਆ ਨਹੀਂ ਦਿਮਾਗੀ ਨਕਸਲੀਆਂ ਦਾ ਖ਼ਤਰਾ, ਦੇਸ਼ ਨੂੰ ਵੰਡਣਾ ਚਾਹੁੰਦੀ ਐ ਵਿਰੋਧੀ ਧਿਰ..!' ; PM ਮੋਦੀ
  • pm modi inaugurates rbi  s rs 169 crore data center
    PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'
  • 62 years  amit shah  pm modi  birthday
    62 ਸਾਲ ਦੇ ਹੋਏ ਅਮਿਤ ਸ਼ਾਹ, PM ਮੋਦੀ ਨੇ ਪੋਸਟ ਸ਼ੇਅਰ ਕਰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
  • pm modi targets congress
    4 ਸੂਬਿਆਂ ਦੀਆਂ MLC ਚੋਣਾਂ ਦੇ ਨਤੀਜਿਆਂ ਮਗਰੋ PM ਮੋਦੀ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india pakistan trade
      ਭਾਰਤ ਨਾਲ ਵਪਾਰ ਬੰਦ ਹੋਣ ਦੀ ਵੱਡੀ ਕੀਮਤ ਚੁਕਾ ਰਿਹੈ ਪਾਕਿਸਤਾਨ ! 40 ਕਰੋੜ ਡਾਲਰ...
    • interest rates in australia
      ਆਸਟ੍ਰੇਲੀਆ 'ਚ ਵਿਆਜ ਦਰਾਂ 18 ਸਾਲਾਂ ਦੇ ਸਭ ਤੋਂ ਉੱਚੇ ਪੱਧਰ 'ਤੇ
    • iran us conflict
      'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ...
    • indian national in helicopter crash
      ਹੈਲੀਕਾਪਟਰ ਕ੍ਰੈਸ਼ 'ਚ ਭਾਰਤੀ ਨੌਜਵਾਨ ਦੀ ਮੌਤ ! ਮਾਊਂਟ ਐਵਰੈਸਟ 'ਚ ਵਾਪਰਿਆ...
    • indians arrested in sri lanka
      ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ
    • bangladesh economy
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਊਰਜਾ ਸੰਕਟ ! ਅਰਥਵਿਵਸਥਾ ਨੂੰ ਲੱਗੀ ਢਾਹ
    • human rights activists
      ਪਾਕਿ 'ਚ ਮਨੁੱਖੀ ਅਧਿਕਾਰਾਂ ਲਈ ਆਵਾਜ਼ ਚੁੱਕਣਾ ਬਣਿਆ 'ਗੁਨਾਹ': ਈਮਾਨ ਮਜ਼ਾਰੀ ਅਤੇ...
    • chinese communist party discipline
      ਚੀਨੀ ਕਮਿਊਨਿਸਟ ਪਾਰਟੀ ਨੇ ਅਨੁਸ਼ਾਸਨ ਤੇ ਵਫ਼ਾਦਾਰੀ 'ਤੇ ਅਪਣਾਇਆ ਸਖ਼ਤ ਰੁਖ਼
    • imran khan and bushra bibi
      ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ
    • new rule for traveling to us
      ਅਮਰੀਕਾ ਜਾਣ ਵਾਲਿਆਂ ਲਈ ਅਹਿਮ ਖ਼ਬਰ,  3 ਨਵੰਬਰ ਤੋਂ ਨਵਾਂ ਨਿਯਮ ਲਾਗੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +