Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    8:54:30 AM

  • egypt was shaken by strong tremors of an earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ ਲਿਆ ਲਾਹਾ

INTERNATIONAL News Punjabi(ਵਿਦੇਸ਼)

ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ ਲਿਆ ਲਾਹਾ

  • Edited By Sandeep Kumar,
  • Updated: 01 Jun, 2025 09:36 AM
Italy
indians benefit from camp organized by singh   kaur cooperative agricola
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ) : ਇਟਲੀ ਦੇ ਭਾਰਤੀ ਕਿਸਾਨਾਂ ਦੇ ਫਸਲਾਂ ਨੂੰ ਲੈ ਕੇ ਇਟਾਲੀਅਨ ਲੋਕਾਂ ਵੱਲੋਂ ਸਬਜ਼ੀ ਮੰਡੀਆਂ ’ਚ ਹੋ ਰਹੇ ਸ਼ੋਸ਼ਣ ਅਤੇ ਭਾਰਤੀਆਂ ਦੀ ਸਿਹਤ ਦੇ ਮੱਦੇਨਜ਼ਰ ਕੈਮੀਕਲ ਰਹਿਤ ਸਬਜ਼ੀਆਂ ਮੁੱਹਈਆ ਕਰਵਾਉਣ ਨੂੰ ਲੈ ਕੇ ਲਾਸੀਓ ਸੂਬੇ ਦੇ ਪ੍ਰਸਿੱਧ ਸ਼ਹਿਰ ਫੌਂਦੀ (ਲਾਤੀਨਾ) ਸਥਿਤ ਯੂਰਪ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਖੇ ਬੀਤੇ ਦਿਨੀਂ ਹੋਂਦ ਵਿੱਚ ਆਈ ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਏਆਰਐੱਲ ਫੌਂਦੀ ਵੱਲੋਂ ਇਟਲੀ ਦੀ ਨਾਮੀ ਮੈਡੀਕਲ ਸੰਸਥਾ "ਦਾ ਟੈਸਟ ਇਨ ਸਿਟੀ" ਅਤੇ "ਏਕ ਨੂਰ ਇੰਡੀਅਨ ਕਮਿਊਨਿਟੀ ਇਟਲੀ" ਦੇ ਸਹਿਯੋਗ ਨਾਲ ਭਾਰਤੀ ਭਾਈਚਾਰੇ ਲਈ ਮੁਫਤ ਖੂਨ ਜਾਂਚ ਕੈਂਪ ਲਗਾਇਆ ਗਿਆ ਜਿਸ ਵਿੱਚ 200 ਦੇ ਕਰੀਬ ਭਾਰਤੀਆਂ ਦੇ ਹੈਪੇਟਾਈਟਸ ਬੀ, ਸੀ ਅਤੇ ਐੱਚ. ਆਈ. ਵੀ. ਟੈਸਟ ਕਰਵਾਏ। ਕੈਂਪ ਵਿੱਚ ਆਏ ਸਾਰੇ ਭਾਈਚਾਰੇ ਲਈ ਵਿਸ਼ੇਸ਼ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਇਟਲੀ ਦੀ ਨਾਗਰਿਕਤਾ ਲਈ ਪੰਜ ਸਾਲ ਦਾ ਹੋਵੇ ਸਮਾਂ ਸਮੇਤ 5 ਮੁੱਦਿਆਂ 'ਤੇ 8 ਅਤੇ 9 ਜੂਨ ਨੂੰ ਰੈਫਰੈਂਡਮ

ਇਸ ਮੌਕੇ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨਾਲ ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਏਆਰਐੱਲ ਦੇ ਯਾਦਵਿੰਦਰ ਸਿੰਘ ਸੋਨੀ, ਸਤਨਾਮ ਸਿੰਘ, ਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਚੇਤ ਸਿੰਘ, ਜਸਪ੍ਰੀਤ ਸਿੰਘ ਤੇ ਬੰਗਲਾਦੇਸ਼ ਤੋਂ ਫੌਰਕਨ ਬਾਇਆਜਿਦ ਨੇ ਲੱਗੇ ਖੂਨ ਜਾਂਚ ਕੈਂਪ ਤੇ ਆਪਣੇ ਸੰਸਥਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਉਹਨਾਂ ਦੀ ਸੰਸਥਾ ਵੱਲੋਂ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਪਹਿਲਾ ਮੁਫ਼ਤ ਖੂਨ ਜਾਂਚ ਕੈਂਪ ਹੈ ਜਿਸ ਵਿੱਚ ਭਾਰਤੀ ਭਾਈਚਾਰੇ ਨੇ ਹੁੰਮ-ਹੁਮਾ ਕੇ ਸ਼ਮੂਲੀਅਤ ਕੀਤੀ ਅਤੇ ਆਪਣੇ ਖੂਨ ਦੀ 200 ਦੇ ਕਰੀਬ ਲੋਕਾਂ ਨੇ ਜਾਂਚ ਕਰਵਾਈ। ਜਿਹੜੇ ਕਿਸੇ ਵੀ ਸਾਥੀ ਨੂੰ ਕੋਈ ਰਿਪੋਰਟ ਵਿੱਚ ਕੋਈ ਨੈਗੇਟਿਵ ਤੱਥ ਆਇਆ, ਉਸ ਦੀ ਲਾਤੀਨਾ ਦੇ ਮੁੱਖ ਹਸਪਤਾਲ ਵਿਖੇ ਜਾਂਚ ਕੀਤੀ ਜਾਵੇਗੀ। ਇਸ ਸੇਵਾ ਨੂੰ ਨੇਪਰੇ ਚਾੜ੍ਹਨ ਲਈ ਉਹ ਇਟਲੀ ਦੀ ਨਾਮੀ ਮੈਡੀਕਲ ਸੰਸਥਾ "ਦਾ ਟੈਸਟ ਇਨ ਸਿਟੀ" ਅਤੇ "ਏਕ ਨੂਰ ਇੰਡੀਅਨ ਕਮਿਊਨਿਟੀ ਇਟਲੀ" ਦੇ ਵਿਸ਼ੇਸ਼ ਧੰਨਵਾਦੀ ਹਨ ਜਿਹਨਾਂ ਉਹਨਾਂ ਨੂੰ ਭਰਪੂਰ ਸਹਿਯੋਗ ਦਿੰਦਿਆਂ ਮਨੁੱਖਤਾ ਦੇ ਭਲੇ ਵਾਲੇ ਕਾਰਜ ਵਿੱਚ ਉਹਨਾਂ ਦਾ ਸਾਥ ਦਿੱਤਾ।

 ਇਹ ਵੀ ਪੜ੍ਹੋ : ਥਾਈਲੈਂਡ ਦੀ ਓਪਲ ਸੁਚਾਤਾ ਬਣੀ Miss World 2025, ਭਾਰਤ ਦੀ ਨੰਦਿਨੀ ਗੁਪਤਾ ਦਾ ਟੁੱਟਿਆ ਸੁਫ਼ਨਾ

ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਏਆਰਐੱਲ ਫੌਂਦੀ ਜਿੱਥੇ ਭਾਰਤੀ ਕਿਸਾਨਾਂ ਦੀਆਂ ਫਸਲਾਂ ਨੂੰ ਲੈ ਕੇ ਇਟਾਲੀਅਨ ਲੋਕਾਂ ਵੱਲੋਂ ਸ਼ੋਸ਼ਣ ਕੀਤਾ ਜਾਂਦਾ ਹੈ, ਫਸਲ ਦੀ ਸਹੀ ਕੀਮਤ ਨਹੀਂ ਦਿੱਤੀ ਜਾਂਦੀ ਅਤੇ ਫਸਲ ਦੀ ਤੋਲਾਈ ਵਿੱਚ ਵੀ ਫਰਕ ਪਾ ਦਿੱਤਾ ਜਾਂਦਾ ਹੈ, ਆਦਿ ਸ਼ੋਸ਼ਣ ਨੂੰ ਰੋਕਣ ਲਈ ਲਾਸੀਓ ਸੂਬੇ ਦੇ ਭਾਰਤੀ ਕਿਸਾਨਾਂ ਦੀ ਸੇਵਾ ਵਿੱਚ ਹੈ। ਉੱਥੇ ਭਾਰਤੀਆਂ ਦੀ ਚੰਗੀ ਸਿਹਤ ਲਈ ਵੀ ਵਚਨਵੱਧ ਹੈ ਅਤੇ ਬਿਨਾਂ ਕੈਮੀਕਲ ਦੇ ਕੁਦਰਤੀ ਖਾਦਾਂ ਨਾਲ ਤਿਆਰ ਕੀਤੀਆਂ ਫਸਲਾਂ ਤੇ ਹੋਰ ਖਾਣ-ਪੀਣ ਦੇ ਪਦਾਰਥ ਲੈ ਕੇ ਜਲਦ ਸੇਵਾ ਵਿੱਚ ਹਾਜ਼ਰ ਹੈ। ਇਸ ਮੌਕੇ ਆਈ ਮੈਡੀਕਲ ਸੰਸਥਾ "ਦਾ ਟੈਸਟ ਇਨ ਸਿਟੀ "ਦੇ ਸਮੂਹ ਡਾਕਟਰਾਂ ਦੀ ਟੀਮ ਨੂੰ ਵਿਸ਼ੇਸ਼ ਟੀ-ਸ਼ਰਟ ਨਾਲ ਸਨਮਾਨਿਆ ਵੀ ਗਿਆ। "ਏਕ ਨੂਰ ਇੰਡੀਅਨ ਕਮਿਊਨਿਟੀ ਇਟਲੀ" ਸਮਾਜ ਸੇਵੀ ਸੰਸਥਾ ਦੇ ਪ੍ਰਧਾਨ ਹਰਭਜਨ ਸਿੰਘ ਘੁੰਮਣ ਨੇ ਲੱਗੇ ਖੂਨ ਜਾਂਚ ਕੈਂਪ ਨੂੰ ਆਰਗੇਨਾਈਜ਼ ਕਰਨ ਲਈ "ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਏਆਰਐੱਲ ਫੌਂਦੀ'' ਦੇ ਮਨੁੱਖਤਾ ਦੀ ਸੇਵਾ ਵਿੱਚ ਕੀਤੇ ਕਾਰਜ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਭਵਿੱਖ ਵਿੱਚ ਵੀ ਇਹ ਸੰਸਥਾ ਇੰਝ ਹੀ ਸਮਾਜ ਸੇਵੀ ਕਾਰਜਾਂ ਵਿੱਚ ਮੋਹਰੀ ਕਤਾਰ ਵਿੱਚ ਸੇਵਾ ਨਿਭਾਏਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Singh Kaur Cooperative Agricola Foundation
  • Blood Testing Camp
  • Indian People
  • ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ
  • ਖੂਨ ਜਾਂਚ ਕੈਂਪ
  • ਭਾਰਤੀ ਲੋਕ

ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ

NEXT STORY

Stories You May Like

  • the battles of sikh history echoed in fondi
    ਇਟਲੀ ਦੇ ਫੌਂਦੀ 'ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ
  • malabar gold and diamonds makes dhoni its brand ambassador
    ਮਾਲਾਬਾਰ ਗੋਲਡ ਐਂਡ ਡਾਇਮੰਡਸ ਨੇ ਧੋਨੀ ਨੂੰ ਬਣਾਇਆ ਬ੍ਰਾਂਡ ਅੰਬੈਸਡਰ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • harjinder kaur and gulvir singh win silver medals
    CWG 2026: ਹਰਜਿੰਦਰ ਕੌਰ ਤੇ ਗੁਲਵੀਰ ਸਿੰਘ ਨੇ ਜਿੱਤੇ ਚਾਂਦੀ ਦੇ ਤਗਮੇ, ਭਾਰਤ ਨੇ ਰਚਿਆ ਇਤਿਹਾਸ
  • bsf camp  flood water  soldiers  barrack roof  trees
    BSF ਕੈਂਪ 'ਚ ਆ ਗਿਆ ਹੜ੍ਹ ਦਾ ਪਾਣੀ, ਜਵਾਨਾਂ ਨੇ ਬੈਰਕ ਦੀ ਛੱਤ ਤੇ ਦਰੱਖਤਾਂ 'ਤੇ ਲਈ ਸ਼ਰਨ
  • flood threat in bamiyal and narot jaimal singh
    ਬਮਿਆਲ ਤੇ ਨਰੋਟ ਜੈਮਲ ਸਿੰਘ 'ਚ ਹੜ੍ਹ ਦਾ ਖ਼ਤਰਾ, ਭਾਜਪਾ ਆਗੂ ਸ਼ਵੇਤ ਮਲਿਕ ਨੇ ਲਿਆ ਜਾਇਜ਼ਾ
  • gurdwara singh sabha
    ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
  • lovepreet singh wins silver medal in commonwealth games 2026
    ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major accident in italy
      ਇਟਲੀ 'ਚ ਵੱਡਾ ਹਾਦਸਾ: ਕੈਂਪਰ ਵੈਨ ਤੇ ਬੱਸ ਦੀ ਆਹਮੋ-ਸਾਹਮਣੀ ਟੱਕਰ ਨਾਲ ਮਚਿਆ...
    • major blast during peace rally in pakistan
      ਸ਼ਾਂਤੀ ਰੈਲੀ ਦੌਰਾਨ ਹੋ ਗਿਆ ਵੱਡਾ ਧਮਾਕਾ ! ਸੜਕ 'ਤੇ ਵਿਛ ਗਈਆਂ ਲਾਸ਼ਾਂ, ਖੈਬਰ...
    • presidential candidate
      ਬੰਗਲਾਦੇਸ਼: ਬੀਐਨਪੀ ਨੇ ਪ੍ਰਧਾਨ ਮੰਤਰੀ ਰਹਿਮਾਨ ਨੂੰ ਰਾਸ਼ਟਰਪਤੀ ਉਮੀਦਵਾਰ ਚੁਣਨ...
    • boat incident
      ਇੰਡੋਨੇਸ਼ੀਆ ਤੋਂ ਵੱਡੀ ਖ਼ਬਰ :  271 ਲੋਕਾਂ ਨੂੰ ਲਿਜਾ ਰਹੀ ਕਿਸ਼ਤੀ 'ਚ ਲੱਗੀ...
    • clash  in prison
      ਸ਼੍ਰੀਲੰਕਾ ਦੀ ਜੇਲ੍ਹ 'ਚ ਕੈਦੀਆਂ ਵਿਚਾਲੇ ਝੜਪ, ਅਧਿਕਾਰੀਆਂ ਨੇ ਦਿੱਤਾ ਸਪੱਸ਼ਟੀਕਰਨ
    • heatwave in south korea
      ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • ceuta migrant crisis
      ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ
    • iranian supreme leader underground
      150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ...
    • uzair baloch  s brother injured
      ਪਾਕਿਸਤਾਨ: ਕਰਾਚੀ 'ਚ ਹਮਲੇ ਤੋਂ ਬਾਅਦ ਗੈਂਗਸਟਰ ਉਜ਼ੈਰ ਬਲੋਚ ਦਾ ਭਰਾ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +