Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:14:08 PM

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • 'ਪਲੰਬਰ' ਬਣਨਾ ਚਾਹੁੰਦੇ ਨੇ ਆਸਟ੍ਰੇਲੀਆਈ ਜਵਾਕ! ਕਮਾਈ ਜਾਣ ਰਹਿ ਜਾਓਗੇ ਹੈਰਾਨ

INTERNATIONAL News Punjabi(ਵਿਦੇਸ਼)

'ਪਲੰਬਰ' ਬਣਨਾ ਚਾਹੁੰਦੇ ਨੇ ਆਸਟ੍ਰੇਲੀਆਈ ਜਵਾਕ! ਕਮਾਈ ਜਾਣ ਰਹਿ ਜਾਓਗੇ ਹੈਰਾਨ

  • Edited By Vandana,
  • Updated: 06 Jul, 2026 01:59 PM
Australia
indians in australia
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਆਸਟ੍ਰੇਲੀਆ ਵਿੱਚ ਰਹਿ ਰਹੇ ਇੱਕ ਭਾਰਤੀ ਨੌਜਵਾਨ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਨੇ ਭਾਰਤ ਅਤੇ ਆਸਟ੍ਰੇਲੀਆ ਦੇ ਕੰਮਕਾਜੀ ਸੱਭਿਆਚਾਰ ਵਿੱਚ ਵੱਡੇ ਅੰਤਰ ਨੂੰ ਉਜਾਗਰ ਕੀਤਾ ਹੈ। ਇੰਸਟਾਗ੍ਰਾਮ 'ਤੇ ਏਡੀ ਖਨੇਜਾ (Aditya Khaneja) ਨਾਮ ਦੇ ਨੌਜਵਾਨ ਨੇ ਦੱਸਿਆ ਕਿ ਆਸਟ੍ਰੇਲੀਆ ਵਿੱਚ ਪਲੰਬਰ, ਇਲੈਕਟ੍ਰੀਸ਼ੀਅਨ ਅਤੇ ਤਰਖਾਣ ਵਰਗੇ ਪੇਸ਼ਿਆਂ ਨੂੰ ਨਾ ਸਿਰਫ਼ ਉੱਚੀ ਕਮਾਈ ਵਾਲੇ ਕਿੱਤੇ ਮੰਨਿਆ ਜਾਂਦਾ ਹੈ, ਸਗੋਂ ਸਮਾਜ ਵਿੱਚ ਉਨ੍ਹਾਂ ਨੂੰ ਡਾਕਟਰਾਂ ਅਤੇ ਇੰਜੀਨੀਅਰਾਂ ਵਾਂਗ ਹੀ ਪੂਰਾ ਸਤਿਕਾਰ ਵੀ ਦਿੱਤਾ ਜਾਂਦਾ ਹੈ।

ਏਡੀ ਨੇ ਆਪਣਾ ਨਿੱਜੀ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਜਦੋਂ ਉਨ੍ਹਾਂ ਦੇ ਘਰ ਦਾ ਲਾਕ ਖ਼ਰਾਬ ਹੋ ਗਿਆ ਸੀ, ਤਾਂ ਉਨ੍ਹਾਂ ਨੇ ਇੱਕ ਕਾਰਪੈਂਟਰ ਨੂੰ ਬੁਲਾਇਆ। ਉਸ ਕਾਰਪੈਂਟਰ ਨੇ ਮਹਿਜ਼ 15 ਮਿੰਟ ਵਿੱਚ ਕੰਮ ਪੂਰਾ ਕੀਤਾ ਅਤੇ ਉਸ ਦੀ ਫੀਸ 150 ਆਸਟ੍ਰੇਲੀਆਈ ਡਾਲਰ (ਕਰੀਬ 8 ਹਜ਼ਾਰ ਰੁਪਏ) ਵਸੂਲੀ। ਏਡੀ ਅਨੁਸਾਰ ਭਾਰਤ ਵਿੱਚ ਕਈ ਮਾਮਲਿਆਂ ਵਿੱਚ ਇੱਕ ਕਾਰਪੈਂਟਰ ਦੀ ਮਹੀਨੇ ਭਰ ਦੀ ਕਮਾਈ ਵੀ ਸ਼ਾਇਦ ਇੰਨੀ ਨਹੀਂ ਹੁੰਦੀ।

ਵੀਡੀਓ ਵਿੱਚ ਹੁਨਰਮੰਦ ਕਾਮਿਆਂ ਦੀ ਕਮਾਈ ਦੇ ਅੰਕੜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਏਡੀ ਮੁਤਾਬਕ: ਕੰਸਟ੍ਰਕਸ਼ਨ ਮੈਨੇਜਰ ਸਾਲਾਨਾ ਕਰੀਬ 2 ਲੱਖ ਆਸਟ੍ਰੇਲੀਆਈ ਡਾਲਰ (ਕਰੀਬ 1.13 ਕਰੋੜ ਰੁਪਏ) ਕਮਾ ਸਕਦਾ ਹੈ।ਜਦਕਿਪਲੰਬਰ ਅਤੇ ਇਲੈਕਟ੍ਰੀਸ਼ੀਅਨ ਇਨ੍ਹਾਂ ਕਿੱਤਿਆਂ ਵਿੱਚ ਸਾਲਾਨਾ 1.2 ਲੱਖ ਆਸਟ੍ਰੇਲੀਆਈ ਡਾਲਰ (ਕਰੀਬ 68 ਲੱਖ ਰੁਪਏ) ਜਾਂ ਇਸ ਤੋਂ ਵੱਧ ਦੀ ਕਮਾਈ ਆਮ ਗੱਲ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Addy Khaneja (@adityakhaneja)

ਪੜ੍ਹੋ ਇਹ ਅਹਿਮ ਖ਼ਬਰ- UAE 'ਚ ਰਹਿ ਰਹੇ ਭਾਰਤੀਆਂ ਲਈ ਅਹਿਮ ਖ਼ਬਰ, 1 ਜੁਲਾਈ ਤੋਂ 'ਔਨਲਾਈਨ ਅਪੌਇੰਟਮੈਂਟ ਸਿਸਟਮ' ਸ਼ੁਰੂ

ਨੌਜਵਾਨ ਨੇ ਦੱਸਿਆ ਕਿ ਭਾਰਤ ਵਿੱਚ ਅਕਸਰ ਬੱਚਿਆਂ ਨੂੰ ਡਰਾਇਆ ਜਾਂਦਾ ਹੈ ਕਿ 'ਜੇਕਰ ਉਹ ਪੜ੍ਹਾਈ ਨਹੀਂ ਕਰਨਗੇ ਤਾਂ ਉਨ੍ਹਾਂ ਨੂੰ ਪਲੰਬਰ ਜਾਂ ਤਰਖਾਣ ਬਣਨਾ ਪਵੇਗਾ' ਪਰ ਆਸਟ੍ਰੇਲੀਆ ਵਿੱਚ ਬਹੁਤ ਸਾਰੇ ਬੱਚੇ ਖੁਦ ਇਨ੍ਹਾਂ ਪੇਸ਼ਿਆਂ ਵਿੱਚ ਜਾਣ ਦੇ ਸੁਪਨੇ ਦੇਖਦੇ ਹਨ। ਉੱਥੇ ਇਨ੍ਹਾਂ ਨੂੰ 'ਸਕਿੱਲਡ ਪ੍ਰੋਫੈਸ਼ਨ' ਮੰਨਿਆ ਜਾਂਦਾ ਹੈ। ਉਸ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਕੋਲ ਇਹ ਹੁਨਰ ਹੈ, ਤਾਂ ਉਸ ਨੂੰ ਆਸਟ੍ਰੇਲੀਆ ਦੇ ਕਿਸੇ ਵੀ ਸ਼ਹਿਰ ਵਿੱਚ ਤੁਰੰਤ ਕੰਮ ਮਿਲ ਜਾਂਦਾ ਹੈ ਅਤੇ ਉਸ ਨੂੰ ਨੌਕਰੀ ਲਈ ਇੰਤਜ਼ਾਰ ਨਹੀਂ ਕਰਨਾ ਪੈਂਦਾ।

ਇਸ ਵੀਡੀਓ 'ਤੇ ਹਜ਼ਾਰਾਂ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ। ਕੁਝ ਲੋਕਾਂ ਨੇ ਸਹਿਮਤੀ ਜਤਾਈ ਹੈ ਕਿ ਭਾਰਤ ਵਿੱਚ ਹੱਥੀਂ ਕੰਮ ਕਰਨ ਵਾਲਿਆਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਮਿਲਦਾ, ਜਦਕਿ ਕੁਝ ਦਾ ਕਹਿਣਾ ਹੈ ਕਿ ਪੇਸ਼ਿਆਂ ਦੀ ਤੁਲਨਾ ਕਰਨਾ ਸਹੀ ਨਹੀਂ ਹੈ ਕਿਉਂਕਿ ਹਰ ਖੇਤਰ ਦੀ ਆਪਣੀ ਮਹੱਤਤਾ ਹੁੰਦੀ ਹੈ। ਫਿਲਹਾਲ ਇਹ ਵੀਡੀਓ ਇੰਟਰਨੈੱਟ 'ਤੇ ਖੂਬ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Plumber
  • electrician
  • Indian youth
  • Australia
  • ਪਲੰਬਰ
  • ਇਲੈਕਟ੍ਰੀਸ਼ੀਅਨ
  • ਭਾਰਤੀ ਨੌਜਵਾਨ
  • ਆਸਟ੍ਰੇਲੀਆ

ਇਸਲਾਮਾਬਾਦ 'ਚ ਪਾਕਿਸਤਾਨੀ ਹਵਾਈ ਸੈਨਾ ਦੇ ਇੰਟੈਲੀਜੈਂਸ ਅਫਸਰ ਦੀ ਗੋਲੀ ਮਾਰ ਕੇ ਹੱਤਿਆ

NEXT STORY

Stories You May Like

  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • punjab police asi
    ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
  • punjabi boy in fbi s most wanted list
    FBI ਦੀ Most Wanted ਲਿਸਟ 'ਚ ਆਇਆ ਪੰਜਾਬੀ ਮੁੰਡੇ ਦਾ ਨਾਂ ! ਕਾਰੇ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ ਜਾਓਗੇ ਦੰਗ
  • red tomatoes are a very useful thing
    ਬੜੇ ਕੰਮ ਦੀ ਚੀਜ਼ ਐ ਲਾਲ 'ਟਮਾਟਰ' ! ਖਾਣ ਨਾਲ ਹੋਣਗੇ ਅਜਿਹੇ ਫ਼ਾਇਦੇ ਕਿ ਰਹਿ ਜਾਓਗੇ ਹੈਰਾਨ
  • punjab police  asi arrested
    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਹੋ ਜਾਓਗੇ ਹੈਰਾਨ
  • borewell  child  ndrf  rescue operation
    ਬੋਰਵੈੱਲ 'ਚ ਡਿੱਗਿਆ ਜਵਾਕ, ਆਖ਼ਰ ਕਈ ਘੰਟਿਆਂ ਬਾਅਦ ਮਿਲੀ 'Good News'
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • tsunami after earth shakes
      7.1 ਤੀਬਰਤਾ ਦੇ ਭੂਚਾਲ ਕਾਰਨ ਬੁਰੀ ਤਰ੍ਹਾਂ ਕੰਬ ਗਈ ਧਰਤੀ ! ਜਾਪਾਨ 'ਚ ਸੁਨਾਮੀ ਦਾ...
    • tension in pok
      PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ
    • us raids on vietnam factories
      ਵੀਅਤਨਾਮ ਦੀਆਂ ਫੈਕਟਰੀਆਂ 'ਤੇ ਅਮਰੀਕੀ ਅਧਿਕਾਰੀਆਂ ਨੇ ਮਾਰ'ਤਾ ਛਾਪਾ ! ਚੀਨ ਨਾਲ...
    • voting begins in violence filled elections in pakistan occupied kashmir
      ਮਕਬੂਜ਼ਾ ਕਸ਼ਮੀਰ 'ਚ ਹਿੰਸਾ ਨਾਲ ਭਰੀਆਂ ਚੋਣਾਂ 'ਚ ਵੋਟਾਂ ਦੀ ਸ਼ੁਰੂਆਤ
    • massive protests in kashmir  30 pakistanis killed
      ਕਸ਼ਮੀਰ 'ਚ ਭਾਰੀ ਰੋਸ ਪ੍ਰਦਰਸ਼ਨ; ਸੁਰੱਖਿਆ ਬਲਾਂ ਨਾਲ ਝੜਪਾਂ 'ਚ 30...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • minorities n bangladesh
      ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ
    • a new strategy for tibet
      ਤਿੱਬਤ ਲਈ ਇਕ ਨਵੀਂ ਰਣਨੀਤੀ : ਖੜ੍ਹੋਤ ਦੀ ਜਗ੍ਹਾ ਨਵਾਂ ਦ੍ਰਿਸ਼ਟੀਕੋਣ ਕਿਉਂ ਜ਼ਰੂਰੀ
    • china  s illegal fishing   shadow fleet   becomes a major threat
      ਚੀਨ ਦਾ ਗੈਰ-ਕਾਨੂੰਨੀ ਮੱਛੀ ਫੜਨ ਵਾਲਾ 'ਸ਼ੈਡੋ ਫਲੀਟ' ਬਣਿਆ ਵੱਡਾ ਖਤਰਾ
    • pakistan trade
      ਪਾਕਿਸਤਾਨ ਦੇ ਵਪਾਰ 'ਤੇ ਪਿਆ ਜੰਗ ਦਾ 'ਸੇਕ' ! Import-Export 'ਚ ਆਈ ਗਿਰਾਵਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +