Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    7:31:43 PM

  • big news flying plane dives in midair

    ਵੱਡੀ ਖਬਰ : ਹਵਾ 'ਚ ਗੋਤੇ ਖਾ ਗਿਆ ਉੱਡਦਾ ਜਹਾਜ਼!...

  • major incident averted in jalandhar ied supplier arrested

    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ...

  • major administrative reshuffle

    ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ...

  • rajasthan police action inside the gurdwara has sikh sentiments jathedar gargaj

    ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪੱਛਮੀ ਏਸ਼ੀਆ 'ਚ ਜੰਗ ਦੇ ਬਾਵਜੂਦ ਭਾਰਤੀਆਂ ਨੇ ਨਹੀਂ ਛੱਡਿਆ UAE, ਜਾਣੋ ਕੀ ਹੈ ਖ਼ਾਸ ਵਜ੍ਹਾ

INTERNATIONAL News Punjabi(ਵਿਦੇਸ਼)

ਪੱਛਮੀ ਏਸ਼ੀਆ 'ਚ ਜੰਗ ਦੇ ਬਾਵਜੂਦ ਭਾਰਤੀਆਂ ਨੇ ਨਹੀਂ ਛੱਡਿਆ UAE, ਜਾਣੋ ਕੀ ਹੈ ਖ਼ਾਸ ਵਜ੍ਹਾ

  • Edited By Vandana,
  • Updated: 05 Apr, 2026 12:35 PM
International
indians in uae
  • Share
    • Facebook
    • Tumblr
    • Linkedin
    • Twitter
  • Comment

ਦੁਬਈ/ਨਵੀਂ ਦਿੱਲੀ (ਏ.ਐੱਨ.ਆਈ.): ਪੱਛਮੀ ਏਸ਼ੀਆ ਵਿੱਚ ਜਾਰੀ ਭਿਆਨਕ ਜੰਗ ਦਰਮਿਆਨ ਈਰਾਨ ਵੱਲੋਂ ਖਾੜੀ ਦੇਸ਼ਾਂ 'ਤੇ ਲਗਾਤਾਰ ਹਮਲੇ ਜਾਰੀ ਹਨ। ਈਰਾਨ ਨੇ ਸੰਯੁਕਤ ਅਰਬ ਅਮੀਰਾਤ (UAE) 'ਚ ਕਈ ਥਾਵਾਂ 'ਤੇ ਡਰੋਨ ਤੇ ਮਿਜ਼ਾਈਲ ਹਮਲੇ ਕੀਤੇ ਹਨ। ਇਨ੍ਹਾਂ ਹਮਲਿਆਂ ਦੇ ਬਾਵਜੂਦ ਉੱਥੇ ਰਹਿ ਰਹੇ ਭਾਰਤੀਆਂ ਵਿੱਚ ਕੋਈ ਦਹਿਸ਼ਤ ਨਹੀਂ ਹੈ ਅਤੇ ਉਨ੍ਹਾਂ ਦੇ ਵਾਪਸ ਆਉਣ ਦਾ ਕੋਈ ਰੁਝਾਨ ਨਹੀਂ ਹੈ। ਸੰਯੁਕਤ ਅਰਬ ਅਮੀਰਾਤ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਸੰਜੇ ਸੁਧੀਰ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀਆਂ ਦੇ ਵੱਡੀ ਗਿਣਤੀ ਵਿੱਚ ਦੇਸ਼ ਛੱਡ ਕੇ ਵਾਪਸ ਪਰਤਣ ਦਾ ਕੋਈ ਰੁਝਾਨ ਦੇਖਣ ਨੂੰ ਨਹੀਂ ਮਿਲਿਆ ਹੈ।

ਇਹ ਹੈ ਵਜ੍ਹਾ

ਸਾਬਕਾ ਰਾਜਦੂਤ ਨੇ ਯੂ.ਏ.ਈ. ਦੇ ਰੱਖਿਆ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਹਾਲਾਂਕਿ ਈਰਾਨ ਨੇ ਇਜ਼ਰਾਈਲ ਨਾਲੋਂ ਵੀ ਵੱਧ ਮਿਜ਼ਾਈਲਾਂ ਅਤੇ ਡਰੋਨ ਯੂ.ਏ.ਈ. ਵੱਲ ਭੇਜੇ ਹਨ, ਪਰ ਉੱਥੋਂ ਦਾ ਰੱਖਿਆ ਤੰਤਰ ਬਹੁਤ ਮਜ਼ਬੂਤ ਹੈ। ਉਨ੍ਹਾਂ ਦੱਸਿਆ ਕਿ ਇਮਾਰਤਾਂ ਜਾਂ ਬੁਨਿਆਦੀ ਢਾਂਚੇ ਨੂੰ ਜੋ ਵੀ ਨੁਕਸਾਨ ਪਹੁੰਚ ਰਿਹਾ ਹੈ, ਉਹ ਸਿਰਫ਼ ਹਵਾ ਵਿੱਚ ਨਸ਼ਟ ਕੀਤੀਆਂ ਗਈਆਂ ਮਿਜ਼ਾਈਲਾਂ ਦੇ ਡਿੱਗ ਰਹੇ ਮਲਬੇ ਕਾਰਨ ਹੈ। ਹਾਲ ਹੀ ਵਿੱਚ ਦੁਬਈ ਇੰਟਰਨੈਟ ਸਿਟੀ ਵਿੱਚ 'ਓਰੇਕਲ'  ਇਮਾਰਤ ਦੇ ਅਗਲੇ ਹਿੱਸੇ 'ਤੇ ਅਜਿਹਾ ਹੀ ਮਲਬਾ ਡਿੱਗਣ ਦੀ ਘਟਨਾ ਵਾਪਰੀ ਸੀ, ਪਰ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

 ਪੜ੍ਹੋ ਇਹ ਅਹਿਮ ਖ਼ਬਰ-  ਜੰਗ ਈਰਾਨ 'ਚ, ਸੇਕ ਅਮਰੀਕਾ ਤੱਕ! ਸੁਪਰਪਾਵਰ ਦੇ ਬਾਜ਼ਾਰਾਂ 'ਚ ਮਹਿੰਗਾਈ ਦਾ ਧਮਾਕਾ

ਸੰਜੇ ਸੁਧੀਰ ਅਨੁਸਾਰ,ਯੂ.ਏ.ਈ. ਦੀ ਆਰਥਿਕਤਾ ਬਹੁਤ "ਲਚਕਦਾਰ ਅਤੇ ਮਜ਼ਬੂਤ" ਹੈ, ਜਿਸ ਕਾਰਨ ਲੋਕਾਂ 'ਤੇ ਵਾਪਸ ਜਾਣ ਦਾ ਕੋਈ ਦਬਾਅ ਨਹੀਂ ਹੈ। ਉਨ੍ਹਾਂ ਯਾਦ ਦਿਵਾਇਆ ਕਿ ਕੋਵਿਡ-19 ਮਹਾਮਾਰੀ ਦੌਰਾਨ ਵੀ ਭਾਰਤੀਆਂ ਨੇ ਵੱਡੀ ਗਿਣਤੀ ਵਿੱਚ ਦੇਸ਼ ਨਹੀਂ ਛੱਡਿਆ ਸੀ। ਲੋਕ ਅਜੇ ਵੀ ਦੁਬਈ ਨੂੰ ਇੱਕ ਸੁਰੱਖਿਅਤ ਸਥਾਨ ਵਜੋਂ ਦੇਖਦੇ ਹਨ।

ਈਰਾਨ ਦੀ ਕਾਰਵਾਈ ਅਤੇ ਨਿਸ਼ਾਨੇ 

ਦੂਜੇ ਪਾਸੇ ਈਰਾਨ ਦੀ ਫੌਜ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਅਮਰੀਕਾ ਤੇ ਇਜ਼ਰਾਈਲ ਵੱਲੋਂ ਈਰਾਨ ਦੇ ਉਦਯੋਗਿਕ ਕੇਂਦਰਾਂ 'ਤੇ ਕੀਤੇ ਗਏ ਹਮਲਿਆਂ ਦੇ ਬਦਲੇ ਵਜੋਂ ਯੂ.ਏ.ਈ. ਵਿੱਚ ਅਮਰੀਕੀ ਫੌਜੀ ਟਿਕਾਣਿਆਂ ਅਤੇ ਰਡਾਰ ਸਿਸਟਮ ਨੂੰ ਨਿਸ਼ਾਨਾ ਬਣਾਉਣ ਲਈ 'ਅਰਾਸ਼ 2' (Arash 2) ਡਰੋਨਾਂ ਦੀ ਵਰਤੋਂ ਕੀਤੀ ਹੈ। ਈਰਾਨ ਨੇ ਯੂ.ਏ.ਈ. ਦੇ ਐਲੂਮੀਨੀਅਮ ਉਦਯੋਗ ਨੂੰ ਵੀ ਰਣਨੀਤਕ ਨਿਸ਼ਾਨਾ ਬਣਾਇਆ ਹੈ, ਜਿਸ ਨੂੰ ਉਹ ਖੇਤਰੀ ਫੌਜੀ ਲੋਜਿਸਟਿਕਸ ਦਾ ਅਹਿਮ ਹਿੱਸਾ ਮੰਨਦਾ ਹੈ।ਇਸ ਸਭ ਦੇ ਬਾਵਜੂਦ ਭਾਰਤੀ ਰਾਜਦੂਤ ਦਾ ਮੰਨਣਾ ਹੈ ਕਿ ਯੂ.ਏ.ਈ. ਕੋਲ ਆਪਣੇ ਲੋਕਾਂ ਅਤੇ ਬੁਨਿਆਦੀ ਢਾਂਚੇ ਦੀ ਰੱਖਿਆ ਕਰਨ ਲਈ ਪੂਰੇ ਸਾਧਨ ਮੌਜੂਦ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • United Arab Emirates
  • Indian citizens
  • return trend
  • Sanjay Sudhir
  • ਸੰਯੁਕਤ ਅਰਬ ਅਮੀਰਾਤ
  • ਭਾਰਤੀ ਨਾਗਰਿਕ
  • ਵਾਪਸੀ ਦਾ ਰੁਝਾਨ
  • ਸੰਜੇ ਸੁਧੀਰ

ਜੰਗ ਈਰਾਨ 'ਚ, ਸੇਕ ਅਮਰੀਕਾ ਤੱਕ! ਸੁਪਰਪਾਵਰ ਦੇ ਬਾਜ਼ਾਰਾਂ 'ਚ ਮਹਿੰਗਾਈ ਦਾ ਧਮਾਕਾ

NEXT STORY

Stories You May Like

  • indian man in uae
    UAE 'ਚ ਭਾਰਤੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ ! 9 ਟੋਟੇ ਕਰ ਗੱਡੀ 'ਚ ਰੱਖੀ ਲਾਸ਼
  • there will be no iphone   langar
    ਅੱਜ ਨਹੀਂ ਲੱਗੇਗਾ iPhone ਦਾ ਲੰਗਰ, ਚੰਡੀਗੜ੍ਹ ਪ੍ਰਸ਼ਾਸਨ ਨੇ ਲਾਈ ਰੋਕ, ਪੜ੍ਹੋ ਕੀ ਹੈ ਵਜ੍ਹਾ
  • asian games  abhay singh disappointed despite winning two squash medals
    ਏਸ਼ੀਆਈ ਖੇਡਾਂ : ਸਕੁਐਸ਼ 'ਚ ਦੋ ਤਗਮੇ ਜਿੱਤਣ ਦੇ ਬਾਵਜੂਦ ਨਿਰਾਸ਼ ਹਨ ਅਭੇ ਸਿੰਘ, ਜਾਣੋ ਵਜ੍ਹਾ
  • no improvement in sanitation despite notice  2 bakeries sealed
    ਨੋਟਿਸ ਦੇ ਬਾਵਜੂਦ ਸਫ਼ਾਈ ਵਿਵਸਥਾ ’ਚ ਨਹੀਂ ਹੋਇਆ ਸੁਧਰ, 2 ਬੇਕਰੀਆਂ ਸੀਲ
  • british pm to meet trump
    ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ ਹੋਵੇਗੀ ਚਰਚਾ
  • president grants assent to uniform civil code bill in gujarat
    ਗੁਜਰਾਤ ’ਚ ਇਕਸਾਰ ਸਿਵਲ ਕੋਡ ਬਿੱਲ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ, ਜਾਣੋ ਕੀ ਹੈ ਖਾਸ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • lady fighters balochistan
      ਬਲੋਚਿਸਤਾਨ ਦੀ ਮਹਿਲਾ ਫਾਈਟਰਸ ਦਾ ਨਵਾਂ ਗਰੁੱਪ CPEC ਅਤੇ ਪਾਕਿਸਤਾਨੀ ਫ਼ੌਜ ਲਈ...
    • indian restaurant in uk
      ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...
    • prime minister sánchez elections
      ਸਪੇਨ ਦੇ ਪ੍ਰਧਾਨ ਮੰਤਰੀ ਸਾਂਚੇਜ਼ ਨੇ ਸਮੇਂ ਤੋਂ ਪਹਿਲਾਂ ਚੋਣਾਂ ਦਾ ਕਰ'ਤਾ ਐਲਾਨ
    • india  canada to kick off 5th round of trade talks october 5
      ਭਾਰਤ-ਕੈਨੇਡਾ ਵਿਚਾਲੇ CEPA ਵਾਰਤਾ ਦਾ 5ਵਾਂ ਗੇੜ ਅੱਜ ਤੋਂ ਸ਼ੁਰੂ
    • houthis in yemen
      ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ
    • the us expelled two iranian diplomats
      ਅਮਰੀਕਾ ਨੇ ਈਰਾਨ ਦੇ 2 ਡਿਪਲੋਮੈਟਾਂ ਨੂੰ ਕੱਢਿਆ
    • claude ai black market for accounts shell companies being used
      ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ...
    • nobel prize in medicine
      ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ ਐਲਾਨ
    • woman arrested for spying
      ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...
    • pakistan army
      'ਗਿਲਗਿਤ ਪਾਕਿਸਤਾਨ ਤੋਂ ਆਪਣੀ ਫੌਜ ਵਾਪਸ ਬੁਲਾਵੇ ਪਾਕਿਸਤਾਨ..!', ਮਨੁੱਖੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +