Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    6:02:57 PM

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • if you have an account with hdfc bank read this news

    ਜੇਕਰ ਤੁਹਾਡਾ HDFC ਬੈਂਕ 'ਚ ਹੈ ਅਕਾਊਂਟ ਤਾਂ ਪੜ੍ਹ...

  • cp gurpreet singh bhullar action mode visits several police stations

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ...

  • milk  price  increase  december 1

    5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਭਾਰਤੀ ਹੋਣਗੇ ਪ੍ਰਭਾਵਿਤ, ਟਰੂਡੋ ਨੇ 'ਕੈਨੇਡਾ First ਨੀਤੀ' ਦਾ ਕੀਤਾ ਐਲਾਨ

INTERNATIONAL News Punjabi(ਵਿਦੇਸ਼)

ਭਾਰਤੀ ਹੋਣਗੇ ਪ੍ਰਭਾਵਿਤ, ਟਰੂਡੋ ਨੇ 'ਕੈਨੇਡਾ First ਨੀਤੀ' ਦਾ ਕੀਤਾ ਐਲਾਨ

  • Edited By Cherry,
  • Updated: 26 Oct, 2024 02:37 PM
Canada
indians will be affected justin trudeau announced canada first policy
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਭਾਰਤ ਅਤੇ ਕੈਨੇਡਾ ਦੇ ਵਿਗੜਦੇ ਰਿਸ਼ਤਿਆਂ ਦਰਮਿਆਨ ਕੈਨੇਡੀਅਨ ਪੀ.ਐੱਮ. ਟਰੂਡੋ ਨੇ ਕੈਨੇਡਾ ਫਰਸਟ ਨੀਤੀ ਦਾ ਐਲਾਨ ਕੀਤਾ ਹੈ। ਰਿਪੋਰਟਾਂ ਮੁਤਾਬਕ ਕੈਨੇਡਾ 'ਚ ਇਸ ਨੀਤੀ ਦਾ ਸਭ ਤੋਂ ਜ਼ਿਆਦਾ ਅਸਰ ਉਥੇ ਰਹਿਣ ਵਾਲੇ ਭਾਰਤੀਆਂ 'ਤੇ ਪਵੇਗਾ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਸ ਨੀਤੀ ਦਾ ਐਲਾਨ ਕਰਦੇ ਹੋਏ ਟਰੂਡੋ ਨੇ ਲਿਖਿਆ ਕਿ ਕੰਪਨੀਆਂ ਨੂੰ ਹੁਣ ਨੌਕਰੀਆਂ 'ਚ ਕੈਨੇਡੀਅਨ ਨਾਗਰਿਕਾਂ ਨੂੰ ਪਹਿਲ ਦੇਣੀ ਪਵੇਗੀ। ਜਦੋਂ ਕੋਈ ਕੰਪਨੀ ਕਿਸੇ ਵਿਦੇਸ਼ੀ ਨਾਗਰਿਕ ਨੂੰ ਨੌਕਰੀ 'ਤੇ ਰੱਖਦੀ ਹੈ, ਤਾਂ ਉਸਨੂੰ ਪਹਿਲਾਂ ਇਹ ਦੱਸਣਾ ਹੋਵੇਗਾ ਕਿ ਉਨ੍ਹਾਂ ਨੂੰ ਉਸ ਨੌਕਰੀ ਲਈ ਕੋਈ ਢੁਕਵਾਂ ਕੈਨੇਡੀਅਨ ਨਾਗਰਿਕ ਨਹੀਂ ਮਿਲਿਆ।

ਇਹ ਵੀ ਪੜ੍ਹੋ: ਅਮਰੀਕਾ 'ਚ ਰਹਿ ਰਹੇ ਇਨ੍ਹਾਂ ਭਾਰਤੀਆਂ ਲਈ ਚਿੰਤਾ ਭਰੀ ਖ਼ਬਰ, ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਕੈਨੇਡੀਅਨ ਸਰਕਾਰ ਦੀ ਇਸ ਨੀਤੀ ਦਾ ਸਭ ਤੋਂ ਵੱਧ ਅਸਰ ਉਥੇ ਵਸੇ ਭਾਰਤੀਆਂ 'ਤੇ ਪਵੇਗਾ। ਕਿਉਂਕਿ ਕੋਰੋਨਾ ਦੌਰਾਨ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਕਰਮਚਾਰੀਆਂ ਨੂੰ ਦਿੱਤੀ ਗਈ ਢਿੱਲ ਕਾਰਨ ਉੱਥੇ ਪੜ੍ਹਨ ਲਈ ਗਏ ਬਹੁਤ ਸਾਰੇ ਭਾਰਤੀ ਵਿਦਿਆਰਥੀਆਂ ਨੇ ਸ਼ਾਪਿੰਗ ਮਾਲ, ਰੈਸਟੋਰੈਂਟ, ਫੂਡ ਸਟੋਰਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ, ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਦੇ ਨਾਲ-ਨਾਲ ਕੁਝ ਆਮਦਨ ਹੋਣੀ ਵੀ ਸ਼ੁਰੂ ਹੋ ਗਈ ਸੀ। ਇੱਕ ਰਿਪੋਰਟ ਦੇ ਅਨੁਸਾਰ, 2023 ਵਿੱਚ ਕੈਨੇਡਾ ਵਿੱਚ ਕੰਮ ਕਰਨ ਵਾਲੇ ਵਿਦੇਸ਼ੀ ਅਸਥਾਈ ਕਾਮਿਆਂ ਵਿੱਚ ਭਾਰਤੀਆਂ ਦੀ ਗਿਣਤੀ ਸਭ ਤੋਂ ਵੱਧ ਸੀ। ਟਰੂਡੋ ਸਰਕਾਰ ਨੇ ਕੋਰੋਨਾ ਮਹਾਮਾਰੀ ਤੋਂ ਬਾਅਦ ਮਜ਼ਦੂਰਾਂ ਦੀ ਕਮੀ ਕਾਰਨ 2022 ਵਿੱਚ ਨਵੇਂ ਨਿਯਮ ਬਣਾਏ ਸਨ। ਉਦੋਂ ਇਸਨੂੰ ਅਸਥਾਈ ਵਿਦੇਸ਼ੀ ਕਰਮਚਾਰੀ ਪ੍ਰੋਗਰਾਮ ਦਾ ਨਾਮ ਦਿੱਤਾ ਗਿਆ। ਇਸ ਵਿੱਚ ਗੈਰ-ਕੈਨੇਡੀਅਨਾਂ ਨੂੰ ਰੁਜ਼ਗਾਰ ਸੰਬੰਧੀ ਪਾਬੰਦੀਆਂ ਤੋਂ ਰਾਹਤ ਦਿੱਤੀ ਗਈ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਤਨਖਾਹ ਵੀ ਵਧਾਈ ਗਈ।

ਇਹ ਵੀ ਪੜ੍ਹੋ: ਜਰਮਨੀ 90 ਹਜ਼ਾਰ ਭਾਰਤੀਆਂ ਨੂੰ ਦੇਵੇਗਾ ਵਰਕ ਵੀਜ਼ਾ!

ਸਰਕਾਰ ਦੇ ਇਸ ਕਦਮ ਦਾ ਭਾਰਤੀ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਹੋਇਆ। ਉੱਥੇ ਜਾਣ ਵਾਲੇ ਵਿਦਿਆਰਥੀ ਪੜ੍ਹਾਈ ਤੋਂ ਇਲਾਵਾ ਪਾਰਟ ਟਾਈਮ ਨੌਕਰੀਆਂ ਕਰਨ ਲੱਗ ਪਏ। ਫੋਰਬਸ ਦੀ ਰਿਪੋਰਟ ਮੁਤਾਬਕ ਟਰੂਡੋ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕਈ ਭਾਰਤੀ ਵਿਦਿਆਰਥੀਆਂ ਨੇ ਅਮਰੀਕੀ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਦੀ ਬਜਾਏ ਕੈਨੇਡੀਅਨ ਯੂਨੀਵਰਸਿਟੀਆਂ ਨੂੰ ਚੁਣਿਆ। ਵਿਦੇਸ਼ ਮੰਤਰਾਲਾ ਅਨੁਸਾਰ, 2024 ਵਿੱਚ ਲਗਭਗ 13,35,878 ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹਾਈ ਕਰ ਰਹੇ ਹਨ। ਇਨ੍ਹਾਂ ਵਿੱਚੋਂ ਕੈਨੇਡਾ ਵਿੱਚ ਸਭ ਤੋਂ ਵੱਧ 4.27 ਲੱਖ ਵਿਦਿਆਰਥੀ ਹਨ। ਟਰੂਡੋ ਨੇ ਕਿਹਾ ਕਿ ਪ੍ਰਵਾਸੀਆਂ ਨੇ ਸਾਡੀ ਆਰਥਿਕਤਾ ਨੂੰ ਕੋਰੋਨਾ ਦੌਰਾਨ ਲਗਾਈਆਂ ਪਾਬੰਦੀਆਂ ਕਾਰਨ ਹੋਏ ਨੁਕਸਾਨ ਤੋਂ ਉਭਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ, ਪਰ ਹੁਣ ਸਮਾਂ ਆ ਗਿਆ ਹੈ ਕਿ ਇਸ ਨੂੰ ਬਦਲਿਆ ਜਾਵੇ। ਕੈਨੇਡਾ ਨੂੰ ਆਪਣੀ ਆਬਾਦੀ ਨੂੰ ਸਥਿਰ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: ਇਸ ਦੇਸ਼ ‘ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Justin Trudeau
  • first policy
  • Indian influence
  • ਜਸਟਿਨ ਟਰੂਡੋ
  • ਫਰਸਟ ਨੀਤੀ
  • ਭਾਰਤੀ ਪ੍ਰਭਾਵਿਤ

ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਖੇ 10 ਨਵੰਬਰ ਨੂੰ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ

NEXT STORY

Stories You May Like

  • marc marquez has announced his retirement
    ਮੋਟੋ ਜੀਪੀ ਦੇ 10 ਵਾਰ ਦੇ ਵਿਸ਼ਵ ਚੈਂਪੀਅਨ ਮਾਰਕ ਮਾਰਕੇਜ਼ ਨੇ ਸੰਨਿਆਸ ਦਾ ਕੀਤਾ ਐਲਾਨ
  • winter holidays announced schools reopen next year
    ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ, DSEK ਨੇ ਕੀਤਾ ਐਲਾਨ
  • long power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT, ਭਲਕੇ ਇਹ ਇਲਾਕੇ ਹੋਣਗੇ ਪ੍ਰਭਾਵਿਤ
  • work in government offices in punjab to come to a standstill on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਸਰਕਾਰੀ ਦਫ਼ਤਰਾਂ 'ਚ ਕੰਮਕਾਜ ਠੱਪ! ਮੁਲਾਜਮ਼ਾਂ ਨੇ ਕੀਤਾ ਵੱਡਾ ਐਲਾਨ
  • creating an atmosphere of fear  and employing tactics of persuasion
    ਡਰ ਦਾ ਮਾਹੌਲ ਪੈਦਾ ਕਰਨਾ ਅਤੇ ਸਾਮ, ਦੰਡ, ਭੇਦ, ਲੜਾਈ-ਝਗੜਾ ਆਪ ਦੀ ਅਧਿਕਾਰਤ ਨੀਤੀ : ਸੁਨੀਲ ਜਾਖੜ
  • congress releases first list of candidates
    ਕਾਂਗਰਸ ਨੇ ਜਾਰੀ ਕੀਤੀ 30 ਉਮੀਦਵਾਰਾਂ ਦੀ ਪਹਿਲੀ LIST
  • indians left britain
    ਅਮਰੀਕਾ ,ਕੈਨੇਡਾ ਵਾਂਗ ਹੁਣ ਯੂਕੇ ਤੋਂ ਭਾਰਤੀਆਂ ਦਾ ਮੋਹ ਹੋਇਆ ਭੰਗ !  85,000 ਪਰਤੇ ਵਾਪਸ
  • indian ai entrepreneur takes selfie with putin
    17 ਸਾਲਾ ਭਾਰਤੀ ਏਆਈ ਉੱਦਮੀ ਨੇ ਪੁਤਿਨ ਨਾਲ ਲਈ 'ਸੈਲਫੀ', ਬਣਿਆ ਚਰਚਾ ਦਾ ਵਿਸ਼ਾ
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਵਿਦੇਸ਼ ਦੀਆਂ ਖਬਰਾਂ
    • building collapse in karachi
      ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ
    • us attack on a ship attempting to break the blockade of iranian ports
      ਈਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਤੋੜਨ ਦੀ ਕੋਸ਼ਿਸ਼ ਕਰ ਰਹੇ ਜਹਾਜ਼ ’ਤੇ ਅਮਰੀਕਾ...
    • protest in france against  massive feast
      ਫਰਾਂਸ ’ਚ ‘ਵਿਸ਼ਾਲ ਦਾਅਵਤ’ ਖਿਲਾਫ ਵਿਖਾਵਾ, ਪੁਲਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
    • us blockade
      ਨਾਕਾਬੰਦੀ ਦੀ ਉਲੰਘਣਾ ਕਰਨ ਵਾਲੇ ਜਹਾਜ਼ 'ਤੇ ਅਮਰੀਕਾ ਨੇ ਕਰ'ਤਾ ਹਮਲਾ ! ਕ੍ਰੂ...
    • smriti irani  australia  parliament  diwali celebration
      ਸਮ੍ਰਿਤੀ ਇਰਾਨੀ ਆਸਟ੍ਰੇਲੀਆ ਦੀ ਸੰਸਦ 'ਚ ਦੀਵਾਲੀ ਸਮਾਰੋਹ 'ਚ ਹੋਈ ਸ਼ਾਮਲ
    • vote favors ending   nuclear free homeland   policy
      ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ
    • incident near school
      ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...
    • pakistan troops sent to saudi arabia
      ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ ! ਸਾਊਦੀ ਅਰਬ ਭੇਜੀਆਂ ਆਪਣੀਆਂ ਫੌਜਾਂ
    • pakistan domestic workers
      ਪਾਕਿਸਤਾਨ 'ਚ ਘਰੇਲੂ ਕਾਮਿਆਂ ਦੀ ਸੁਰੱਖਿਆ ਨੂੰ ਲੈ ਕੇ ਖੜ੍ਹੇ ਹੋਏ ਵੱਡੇ ਸਵਾਲ
    • pakistan medicines
      ਉਤਪਾਦਨ 'ਚ ਵੱਡੀ ਗਿਰਾਵਟ ! 100 ਤੋਂ ਵੱਧ ਦਵਾਈਆਂ ਹੋਈਆਂ 'ਗਾਇਬ', ਪਾਕਿਸਤਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +