Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    10:47:16 AM

  • a shocking case in punjab

    ਪੰਜਾਬ 'ਚ ਰੌਂਗਟੇ ਖੜ੍ਹੇ ਕਰਨ ਵਾਲਾ ਮਾਮਲਾ, ਔਰਤ...

  • driverless oil tanker runs on jalandhar amritsar highway

    ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਬਿਨਾਂ ਡਰਾਈਵਰ ਤੇਲ...

  • train passenger accident railway

    ਵੱਡਾ ਹਾਦਸਾ ; ਚੱਲਦੀ ਟਰੇਨ 'ਚੋਂ ਹੇਠਾਂ ਡਿੱਗੇ ਕਈ...

  • trump new travel ban effect today

    Trump ਦੀ ਨਵੀਂ ਯਾਤਰਾ ਪਾਬੰਦੀ ਅੱਜ ਤੋਂ ਲਾਗੂ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਬ੍ਰਿਟਿਸ਼ ਕੋਲੰਬੀਆ 'ਚ ਇੰਡੋ-ਕੈਨੇਡੀਅਨ 'ਗੈਂਗਸਟਰ' ਦਾ ਗੋਲੀਆਂ ਮਾਰ ਕੇ ਕਤਲ

INTERNATIONAL News Punjabi(ਵਿਦੇਸ਼)

ਬ੍ਰਿਟਿਸ਼ ਕੋਲੰਬੀਆ 'ਚ ਇੰਡੋ-ਕੈਨੇਡੀਅਨ 'ਗੈਂਗਸਟਰ' ਦਾ ਗੋਲੀਆਂ ਮਾਰ ਕੇ ਕਤਲ

  • Edited By Vandana,
  • Updated: 05 Jul, 2023 04:14 PM
Canada
indo canadian gangster shoot in british columbia
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮੁਤਾਬਕ ਕੈਨੇਡਾ 'ਚ ਭਾਰਤੀ ਮੂਲ ਦੇ ਗੈਂਗਸਟਰ ਕਰਨਵੀਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਥਾਨਕ ਪੁਲਸ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਐਤਵਾਰ ਨੂੰ ਇੱਕ 25 ਸਾਲਾ ਭਾਰਤੀ-ਕੈਨੇਡੀਅਨ ਵਿਅਕਤੀ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਮਗਰੋਂ ਉਸ ਦੀ ਮੌਤ ਹੋ ਗਈ। ਕੈਨੇਡਾ ਦੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਐਚਆਈਟੀ) ਨੇ ਪੀੜਤ ਦੀ ਪਛਾਣ 25 ਸਾਲਾ ਕਰਨਵੀਰ ਸਿੰਘ ਗਰਚਾ ਵਜੋਂ ਕੀਤੀ ਹੈ। ਪੁਲਸ ਨੇ ਦੱਸਿਆ ਕਿ ਕਰਨਵੀਰ ਸਿੰਘ ਗੈਂਗਸਟਰ ਗੈਂਗ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ।

ਮਾਮਲੇ ਦੀ ਜਾਂਚ ਸ਼ੁਰੂ

ਆਈਐਚਆਈਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਰਾਤ 9:20 ਵਜੇ ਦੇ ਕਰੀਬ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (ਆਰ.ਸੀ.ਐਮ.ਪੀ.) ਦੀ ਇੱਕ ਟੁਕੜੀ ਕੋਕੁਇਟਲਮ ਕਸਬੇ ਵਿੱਚ ਗੋਲੀਬਾਰੀ ਦੀ ਘਟਨਾ ਵਾਲੀ ਥਾਂ 'ਤੇ ਪਹੁੰਚੀ, ਜਿੱਥੇ ਕਰਨਵੀਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਪਾਇਆ ਗਿਆ, ਜਿਸ ਤੋਂ ਬਾਅਦ ਉਸਦੀ ਜਾਨ ਬਚਾਉਣ ਲਈ ਕਾਰਵਾਈ ਕੀਤੀ ਗਈ। ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਗੰਭੀਰ ਰੂਪ 'ਚ ਜ਼ਖਮੀ ਕਰਨਵੀਰ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਕਰਨਵੀਰ ਸਿੰਘ ਗਰਚਾ ਨੂੰ ਗੋਲੀਆਂ ਮਾਰਨ ਤੋਂ ਕੁਝ ਮਿੰਟ ਪਹਿਲਾਂ ਇੱਕ ਕੰਡੋ ਕੰਪਲੈਕਸ ਵਿੱਚ ਛੱਡਿਆ ਗਿਆ ਸੀ। 

ਪੁਲਸ ਨੇ ਦਿੱਤੀ ਸੀ ਚੇਤਾਵਨੀ

ਆਈਐਚਆਈਟੀ ਅਧਿਕਾਰੀ ਟਿਮੋਥੀ ਪਿਰੋਟੀ ਨੇ ਕਿਹਾ ਕਿ "ਅਸੀਂ ਕਰਨਵੀਰ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮ ਦੀ ਭਾਲ ਕਰ ਰਹੇ ਹਾਂ ਅਤੇ ਉਨ੍ਹਾਂ ਲੋਕਾਂ ਦੀ ਭਾਲ ਕਰ ਰਹੇ ਹਾਂ ਜੋ ਕੁਝ ਦਿਨਾਂ ਤੋਂ ਮ੍ਰਿਤਕ ਗਰਚਾ ਦੇ ਸੰਪਰਕ ਵਿੱਚ ਸਨ, ਜਿਨ੍ਹਾਂ ਵਿੱਚ ਉਸਦਾ ਸਾਬਕਾ ਡਰਾਈਵਰ ਵੀ ਸ਼ਾਮਲ ਹੈ।" ਪਿਛਲੇ ਸਾਲ ਦਸੰਬਰ ਵਿੱਚ ਕੈਨੇਡਾ ਦੀ ਸਰੀ ਸਿਟੀ ਪੁਲਸ ਨੇ ਕਰਨਵੀਰ ਸਿੰਘ ਗਰਚਾ ਸਮੇਤ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਦੋ ਇੰਡੋ-ਕੈਨੇਡੀਅਨਾਂ ਨੂੰ ਜਨਤਕ ਸੁਰੱਖਿਆ ਚੇਤਾਵਨੀਆਂ ਵੀ ਜਾਰੀ ਕੀਤੀਆਂ ਸਨ। ਉਸ ਸਮੇਂ ਸਰੀ ਦੀ ਆਰਸੀਐਮਪੀ ਪੁਲਸ ਨੇ ਇੱਕ ਚੇਤਾਵਨੀ ਵਿੱਚ ਕਿਹਾ ਸੀ ਕਿ "ਇਨ੍ਹਾਂ ਲੋਕਾਂ ਦੀਆਂ ਤਾਰਾਂ ਹਾਈ ਪ੍ਰੋਫਾਈਲ ਅਪਰਾਧੀਆਂ ਨਾਲ ਜੁੜੀਆਂ ਹੋਈਆਂ ਹਨ, ਇਸ ਲਈ ਇਹਨਾਂ ਲੋਕਾਂ ਕਾਰਨ ਜਨਤਕ ਸੁਰੱਖਿਆ ਨੂੰ ਖ਼ਤਰਾ ਹੈ, ਇਸ ਲਈ ਇਹ ਚੇਤਾਵਨੀ ਜਾਰੀ ਕੀਤੀ ਜਾ ਰਹੀ ਹੈ।" 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ’ਚ 2 ਫੀਸਦੀ ਪ੍ਰਵਾਸੀ ਭਾਰਤੀ ਕਰਦੇ ਹਨ ਖਾਲਿਸਤਾਨ ਏਜੰਡੇ ਦੀ ਹਮਾਇਤ, ਮੁੱਠੀ ਭਰ ਲੋਕ ਕਰ ਰਹੇ ਮਾਹੌਲ ਖਰਾਬ

ਪੁਲਸ ਦਾ ਮੰਨਣਾ ਹੈ ਕਿ ਕਰਨਵੀਰ ਸਿੰਘ ਦੇ ਕਤਲ ਵਿੱਚ ਉਸ ਨੂੰ ਜਾਣਨ ਵਾਲੇ ਲੋਕ ਹੀ ਸ਼ਾਮਲ ਹੋ ਸਕਦੇ ਹਨ, ਇਸ ਲਈ ਉਸ ਦੇ ਕਰੀਬੀਆਂ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਕਰਣਵੀਰ ਜਿਸ ਗਿਰੋਹ ਨਾਲ ਜੁੜਿਆ ਹੋਇਆ ਸੀ, ਉਹ ਲੁੱਟ-ਖੋਹ, ਤਸਕਰੀ, ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਅਤੇ ਕਈ ਹਿੰਸਕ ਵਾਰਦਾਤਾਂ ਵਿੱਚ ਸ਼ਾਮਲ ਸੀ। ਕਰਨਵੀਰ ਸਿੰਘ ਗਰਚਾ ਇਸ ਸਾਲ ਮਾਰਿਆ ਜਾਣ ਵਾਲਾ ਪਹਿਲਾ ਇੰਡੋ-ਕੈਨੇਡੀਅਨ ਗੈਂਗਸਟਰ ਨਹੀਂ ਹੈ। ਇਸ ਸਾਲ ਮਈ ਵਿੱਚ ਅਮਰਪ੍ਰੀਤ ਸਮਰਾ (28) ਦਾ ਵੈਨਕੂਵਰ ਵਿੱਚ ਇੱਕ ਬੈਂਕੁਏਟ ਹਾਲ ਦੇ ਬਾਹਰ ਕਥਿਤ ਤੌਰ 'ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵੈਨਕੂਵਰ ਪੁਲਸ ਨੇ ਉਸ ਸਮੇਂ ਕਿਹਾ ਸੀ ਕਿ ਅਮਰਪ੍ਰੀਤ ਦੀ ਮੌਤ ਗੈਂਗ ਵਾਰ ਕਾਰਨ ਹੋਈ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Canada
  • Karnvir Singh Garcha
  • murder
  • ਕੈਨੇਡਾ
  • ਕਰਨਵੀਰ ਸਿੰਘ ਗਰਚਾ
  • ਕਤਲ

ਅਮਰੀਕਾ 'ਚ ਸੁਤੰਤਰਤਾ ਦਿਵਸ ਦੀ ਪੂਰਬਲੀ ਸ਼ਾਮ 'ਤੇ ਹੋਈ ਗੋਲੀਬਾਰੀ 'ਚ 10 ਲੋਕਾਂ ਦੀ ਮੌਤ

NEXT STORY

Stories You May Like

  • lawyer shot dead in jalandhar
    ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ
  • godrej showroom owner and brother
    ਦੋਹਰਾ ਕਤਲ: ਗੋਦਰੇਜ ਸ਼ੋਅਰੂਮ ਦੇ ਮਾਲਕ ਤੇ ਚਚੇਰੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਫੈਲੀ ਸਨਸਨੀ
  • bjp leader friend killed
    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ
  • kabaddi player shot dead
    ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਹਮਲਾਵਰਾਂ ਨੇ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਚੁੱਕੀ ਜ਼ਿੰਮੇਵਾਰੀ
  • lyricist jasbir gunachuria honored by university of british columbia
    ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਵੱਲੋਂ ਪ੍ਰਸਿੱਧ ਗੀਤਕਾਰ ਜਸਬੀਰ ਗੁਣਾਚੌਰੀਆ ਦਾ ਸਨਮਾਨ
  • major incident in punjab
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਝਗੜੇ ਦੇ ਰਾਜੀਨਾਮੇ ਲਈ ਬੁਲਾ ਕੇ ਨੌਜਵਾਨ ਦੇ 6 ਗੋਲੀਆਂ ਮਾਰ ਕੇ ਕਤਲ
  • teenage social media star sana yousaf shot dead
    ਵੱਡੀ ਖਬਰ; 17 ਸਾਲਾ ਸੋਸ਼ਲ ਮੀਡੀਆ ਸਟਾਰ ਦਾ ਗੋਲੀ ਮਾਰ ਕੇ ਕਤਲ, ਘਰ 'ਚ ਮਿਹਮਾਨ ਬਣ ਕੇ ਆਇਆ ਸੀ ਹਮਲਾਵਰ
  • punjab father son
    ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
  • driverless oil tanker runs on jalandhar amritsar highway
    ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਬਿਨਾਂ ਡਰਾਈਵਰ ਤੇਲ ਨਾਲ ਭਰਿਆ ਟੈਂਕਰ ਦੌੜਿਆ, ਮਚੀ...
  • punjab smuggler fled from police station in desire to see child
    ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਿਦੇਸ਼ ਦੀਆਂ ਖਬਰਾਂ
    • indian american teen develops app heart disease
      14 ਸਾਲਾ ਮੁੰਡੇ ਨੇ ਬਣਾਈ ਗਜ਼ਬ ਦੀ ਐਪ! ਦਿਲ ਦੀ ਬਿਮਾਰੀ ਦੱਸਣ ਨੂੰ ਲਾਉਂਦੀ 7...
    • greta thunberg israel
      ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ
    • fire breaks out in market
      ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ
    • head of palestinian mujahideen brigade killed in gaza
      ਗਾਜ਼ਾ 'ਚ ਫਲਸਤੀਨੀ ਮੁਜਾਹਿਦੀਨ ਬ੍ਰਿਗੇਡ ਦਾ ਮੁਖੀ ਢੇਰ
    • car falls into ravine
      ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ
    • fbi director warns protesters
      ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...
    • indians oxford university announcement
      2028 ਤੋਂ ਆਕਸਫੋਰਡ ਯੂਨੀਵਰਸਿਟੀ 'ਚ ਪੜ੍ਹਨ ਵਾਲੇ ਭਾਰਤੀਆਂ ਲਈ ਅਹਿਮ ਐਲਾਨ
    • us ends nepal tps status
      ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ
    • indian origin couple new zealand royal honour
      ਮਾਣ ਦੀ ਗੱਲ, ਭਾਰਤੀ ਮੂਲ ਦੇ ਜੋੜੇ ਨੂੰ ਮਿਲੇਗਾ ਨਿਊਜ਼ੀਲੈਂਡ ਦਾ ਸ਼ਾਹੀ ਸਨਮਾਨ
    • lenin idol removed
      ਕਿਰਗਿਸਤਾਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਤੋਂ ਹਟਾਇਆ ਗਿਆ ਲੈਨਿਨ ਦਾ ਬੁੱਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +