Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    12:41:39 AM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤ ਅਤੇ ਅਮਰੀਕਾ ਦੇ ਸਬੰਧ ਲਗਾਤਾਰ ਵੱਧ ਰਹੇ ਵਿਸ਼ਵਾਸ 'ਤੇ ਅਧਾਰਤ ਹਨ: ਤਰਨਜੀਤ ਸਿੰਘ ਸੰਧੂ

INTERNATIONAL News Punjabi(ਵਿਦੇਸ਼)

ਭਾਰਤ ਅਤੇ ਅਮਰੀਕਾ ਦੇ ਸਬੰਧ ਲਗਾਤਾਰ ਵੱਧ ਰਹੇ ਵਿਸ਼ਵਾਸ 'ਤੇ ਅਧਾਰਤ ਹਨ: ਤਰਨਜੀਤ ਸਿੰਘ ਸੰਧੂ

  • Edited By Cherry,
  • Updated: 22 Oct, 2021 11:09 AM
United States of America
indo us ties are based on ever increasing trust  sandhu
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਭਾਰਤ-ਅਮਰੀਕਾ ਸਬੰਧਾਂ ਦਾ ਆਧਾਰ ਆਪਸੀ ਵਿਸ਼ਵਾਸ ਕਾਰਨ ਬਹੁਤ ਮਜ਼ਬੂਤ ਹੈ, ਜੋ ਲਗਾਤਾਰ ਵੱਧ ਰਿਹਾ ਹੈ। ਸੀਨੀਅਰ ਕਾਂਗਰਸੀ ਕਰਮਚਾਰੀਆਂ ਲਈ 'ਇੰਡੀਆ ਹਾਊਸ' ਵਿਖੇ ਆਯੋਜਿਤ ਇਕ ਸਮਾਰੋਹ ਨੂੰ ਸੰਬੋਧਨ ਕਰਦਿਆਂ ਸੰਧੂ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਨਾ ਸਿਰਫ਼ ਮਜ਼ਬੂਤ​ਰਣਨੀਤਕ ਅਤੇ ਰੱਖਿਆ ਸਬੰਧ ਹਨ, ਸਗੋਂ ਸਿਹਤ ਅਤੇ ਦਵਾਈ ਦੇ ਖੇਤਰ ਵਿਚ ਵੀ ਡੂੰਘਾ ਸਬੰਧ ਹੈ।' ਉਨ੍ਹਾਂ ਵੀਰਵਾਰ ਨੂੰ ਕਿਹਾ, 'ਇਹ (ਰਿਸ਼ਤੇ) ਲਗਾਤਾਰ ਹੋਰ ਡੂੰਘੇ ਹੁੰਦੇ ਜਾ ਰਹੇ ਹਨ।' 

ਇਹ ਵੀ ਪੜ੍ਹੋ : ਕੋਰੋਨਾ ਖ਼ਿਲਾਫ਼ ਜੰਗ 'ਚ ਭਾਰਤ ਵੱਲੋਂ 100 ਕਰੋੜ ਟੀਕਾਕਰਨ 'ਤੇ ਦੁਨੀਆ ਨੂੰ ਮਾਣ, WHO ਸਮੇਤ ਕਈ ਦੇਸ਼ਾਂ ਨੇ ਦਿੱਤੀਆਂ ਵਧਾਈਆਂ 

ਸੰਧੂ ਨੇ ਕਿਹਾ, 'ਅੱਜ, ਸਾਡੇ ਦੁਵੱਲੇ ਸਬੰਧਾਂ ਦਾ ਅਧਾਰ ਬਹੁਤ ਮਜ਼ਬੂਤ​ਹੈ ਅਤੇ ਇਹ ਆਧਾਰ ਵਿਸ਼ਵਾਸ ਹੈ, ਜੋ ਲਗਾਤਾਰ ਵੱਧ ਰਿਹਾ ਹੈ। ਇਹ ਸਾਡੀ ਭਾਈਵਾਲੀ ਲਈ ਬਹੁਤ ਜ਼ਰੂਰੀ ਹੈ।' ਸਦਨ ਅਤੇ ਸੈਨੇਟ ਦੋਵਾਂ ਵਿਚ ਸੰਸਦ ਮੈਂਬਰਾਂ ਦੇ ਕਰੀਬੀ ਸਹਿਯੋਗੀ ਮੰਨੇ ਜਾਣ ਵਾਲੇ ਕਾਂਗਰਸੀ ਦੇ ਇਹ ਕਰਮਚਾਰੀ, ਅਮਰੀਕੀ ਕਾਂਗਰਸ ਦੀਆਂ ਨੀਤੀਆਂ ਅਤੇ ਵਿਧਾਨਕ ਏਜੰਡੇ ਨੂੰ ਆਕਾਰ ਦੇਣ ਵਿਚ ਮੁੱਖ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਵਿਚੋਂ ਕਈ ਭਾਰਤੀ ਮੂਲ ਦੇ ਹਨ। ਸੰਧੂ ਨੇ ਕਿਹਾ ਕਿ ਭਾਰਤ ਸਸਤਾ ਇਲਾਜ, ਦਵਾਈਆਂ ਅਤੇ ਟੀਕੇ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ, 'ਮੈਂ ਤੁਹਾਨੂੰ ਸਿਰਫ਼ ਇਕ ਉਦਾਹਰਣ ਦੇਵਾਂਗਾ। 6 ਸਾਲ ਪਹਿਲਾਂ, ਅਮਰੀਕਾ ਅਤੇ ਭਾਰਤ ਦੋਵਾਂ ਨੇ ਇਕ ਟੀਕੇ ਲਈ ਮਿਲ ਕੇ ਕੰਮ ਕੀਤਾ ਸੀ। ਅਸੀਂ 'ਰੋਟਾਵਾਇਰਸ' ਨਾਂ ਦੀ ਇਕ ਹੋਰ ਲਾਗ ਲਈ ਵੈਕਸੀਨ ਦਾ ਥੋਕ ਉਤਪਾਦਨ ਤਿਆਰ ਕੀਤਾ। ਦੋਵਾਂ ਦੇਸ਼ਾਂ ਦੇ ਸਹਿਯੋਗ ਨਾਲ ਇਕ ਸਿੰਗਲ ਖ਼ੁਰਾਕ ਦੀ ਕੀਮਤ 60 ਡਾਲਰ ਤੋਂ ਘਟ ਕੇ 1 ਡਾਲਰ ਹੋ ਗਈ। ਇਹ ਸਾਡੇ ਸਹਿਯੋਗ ਦੀ ਡੂੰਘਾਈ ਹੈ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

ਸਿਹਤ ਸੰਭਾਲ ਖੇਤਰ ਵਿਚ ਭਾਰਤ ਅਤੇ ਅਮਰੀਕਾ ਦਰਮਿਆਨ ਵੱਡੀਆਂ ਸੰਭਾਵਨਾਵਾਂ ਉੱਤੇ ਜ਼ੋਰ ਦਿੰਦੇ ਹੋਏ ਸੰਧੂ ਨੇ ਊਰਜਾ, ਜਲਵਾਯੂ ਤਬਦੀਲੀ ਅਤੇ ਨਵਿਆਉਣਯੋਗ ਊਰਜਾ ਦੇ ਮੁੱਦਿਆਂ ਉੱਤੇ ਸਹਿਯੋਗ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਗਿਆਨ ਦੀ ਵੰਡ ਅਤੇ ਸਿੱਖਿਆ ਦੋਵਾਂ ਦੇਸ਼ਾਂ ਦੇ ਵਿਚ ਸਹਿਯੋਗ ਦਾ ਇਕ ਹੋਰ ਵੱਡਾ ਖੇਤਰ ਹੈ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • India
  • USA
  • Relations
  • Faith
  • Taranjit Singh Sandhu
  • ਭਾਰਤ
  • ਅਮਰੀਕਾ
  • ਸਬੰਧ
  • ਵਿਸ਼ਵਾਸ
  • ਤਰਨਜੀਤ ਸਿੰਘ ਸੰਧੂ

ਨਿਊਜ਼ੀਲੈਂਡ 'ਚ ਕੋਵਿਡ-19 ਡੈਲਟਾ ਰੂਪ ਦੇ ਰਿਕਾਰਡ ਮਾਮਲੇ ਦਰਜ, ਟੀਕਾਕਰਣ ਜਾਰੀ

NEXT STORY

Stories You May Like

  • india  s   digital blueprint   for brics  sovereignty and interoperability
    BRICS ਲਈ ਭਾਰਤ ਦਾ 'ਡਿਜੀਟਲ ਬਲੂਪ੍ਰਿੰਟ': ਪ੍ਰਭੂਸੱਤਾ ਅਤੇ ਅੰਤਰ-ਕਾਰਜਸ਼ੀਲਤਾ 'ਤੇ ਅਧਾਰਤ ਇੱਕ ਨਵਾਂ ਆਦੇਸ਼
  • delhi  ndmc  taranjit singh sandhu  brics summit  cleanliness
    ਪੂਰੇ ਸਾਲ 'ਬ੍ਰਿਕਸ ਸੰਮੇਲਨ' ਵਾਂਗ ਉੱਚ ਪੱਧਰ ਦੀ ਸਫ਼ਾਈ ਬਣਾਏ ਰੱਖੇ NDMC : ਤਰਨਜੀਤ ਸੰਧੂ
  • india  us discussion
    ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ' 'ਤੇ ਕੀਤੀ ਚਰਚਾ
  • rajya sabha member satnam singh sandhu at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • sandeep singh seekri tanda a member of panjab university senate for third time
    ਟਾਂਡਾ ਨਾਲ ਸੰਬੰਧਤ ਸੰਦੀਪ ਸਿੰਘ ਸੀਕਰੀ ਲਗਾਤਾਰ ਤੀਸਰੀ ਬਣੇ ਪੰਜਾਬ ਯੂਨੀਵਰਸਿਟੀ ਸੈਨਟ ਦੇ ਮੈਂਬਰ
  • tony sandhu won  gold medal
    ਅਮਰੀਕਾ ’ਚ ਟੋਨੀ ਸੰਧੂ ਨੇ ਮੁੜ ਗੱਡੇ ਜਿੱਤ ਦੇ ਝੰਡੇ, ਓਲੰਪੀਆ ’ਚ ਦੂਜੀ ਵਾਰ ਜਿੱਤਿਆ ਗੋਲਡ ਮੈਡਲ
  • gold prices falling  silver also became cheaper
    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ
  • statement of narges mohammadi
    ਅਮਰੀਕਾ 'ਚ 73 ਸਾਲਾ ਪਾਲ ਸਿੰਘ ਗ੍ਰਿਫ਼ਤਾਰ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan uranium
      'ਇਹ ਤਾਂ ਤਕਨੀਕੀ ਮੁੱਦਾ ਸੀ..!', ਪਾਕਿ ਨੇ ਯੂਰੇਨੀਅਮ ਨਾਲ ਭਰੇ ਜਹਾਜ਼ ਨੂੰ...
    • indian it service provider jailed
      ਸਿੰਗਾਪੁਰ 'ਚ ਭਾਰਤੀ ਆਈਟੀ ਸੇਵਾ ਪ੍ਰਦਾਤਾ ਨੂੰ ਸੁਣਾਈ ਗਈ ਸਜ਼ਾ
    • falkland oil fields
      ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...
    • namal rajapaksa
      ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ
    • iran  s currency hits all time low of 2 5 million rials per dollar
      ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
    • heavy rain
      ਨੇਪਾਲ 'ਚ ਭਾਰੀ ਬਾਰਿਸ਼,  27 ਲੋਕਾਂ ਦੀ ਮੌਤ
    • hindu girl rescued
      ਪਾਕਿਸਤਾਨ 'ਚ ਅਗਵਾ ਹੋਣ ਦੇ ਛੇ ਮਹੀਨਿਆਂ ਬਾਅਦ ਬਚਾਈ ਗਈ ਨਾਬਾਲਗ ਹਿੰਦੂ ਲੜਕੀ
    • pakistan action
      ਪਾਕਿਸਤਾਨ 'ਚ ਅੱਤਵਾਦ ਖ਼ਿਲਾਫ਼ ਵੱਡਾ ਆਪਰੇਸ਼ਨ ! TTP ਦੇ 7 ਮੈਂਬਰ ਢੇਰ
    • rain in thailand
      ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ
    • ai   pope leo
      AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +