Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    11:03:27 AM

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • gold and silver prices  24 22k gold has cost in different cities

    ਧੜੰਮ ਡਿੱਗੇ ਸੋਨਾ-ਚਾਂਦੀ, ਜਾਣੋ ਵੱਖ-ਵੱਖ ਸ਼ਹਿਰਾਂ...

  • good news for women travelling for free in punjab

    ਪੰਜਾਬ 'ਚ FREE ਸਫ਼ਰ ਕਰਦੀਆਂ ਬੀਬੀਆਂ ਲਈ...

  • gun laws change

    ਅਮਰੀਕਾ 'ਚ ਮੁੜ ਆਇਆ 'Gun culture' ! ਹੁਣ ਦੋਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅੱਤਵਾਦ ਦੀ ਰਾਹ ਛੱਡ ਆਮ ਜ਼ਿੰਦਗੀ ਜਿਉਣ ਦੀ ਕੋਸ਼ਿਸ਼ 'ਚ 9 ਸਾਲਾ ਮੀਲਾ

INTERNATIONAL News Punjabi(ਵਿਦੇਸ਼)

ਅੱਤਵਾਦ ਦੀ ਰਾਹ ਛੱਡ ਆਮ ਜ਼ਿੰਦਗੀ ਜਿਉਣ ਦੀ ਕੋਸ਼ਿਸ਼ 'ਚ 9 ਸਾਲਾ ਮੀਲਾ

  • Edited By Vandana,
  • Updated: 12 Jul, 2019 11:45 AM
International
indonesia  9 year old mila
  • Share
    • Facebook
    • Tumblr
    • Linkedin
    • Twitter
  • Comment

ਜਕਾਰਤਾ (ਭਾਸ਼ਾ)— ਗੁਲਾਬੀ ਰੰਗ ਦਾ ਹਿਜਾਬ ਪਹਿਨੇ 9 ਸਾਲ ਦੀ ਮੀਲਾ ਅੱਤਵਾਦ ਦੀ ਰਾਹ ਛੱਡ ਕੇ ਨਵੀਂ ਜ਼ਿੰਦਗੀ ਜਿਉਣ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਉਸ ਵਿਚ ਦੁਨੀਆ ਦੇ ਪ੍ਰਤੀ ਸਿਰਫ ਪਿਆਰ ਦੀ ਭਾਵਨਾ ਹੋਵੇਗੀ। ਮੀਲਾ ਦੇ ਮਾਤਾ-ਪਿਤਾ ਨੇ ਖੁਦ ਨੂੰ ਬੰਬ ਨਾਲ ਉਡਾਉਣ ਤੋਂ ਪਹਿਲਾਂ ਉਸ ਨੂੰ ਮੋਟਰ ਸਾਈਕਲ ਤੋਂ ਸੁੱਟ ਦਿੱਤਾ ਸੀ। ਉਹ ਆਤਮਘਾਤੀ ਹਮਲਾ ਕਰਨ ਵਾਲੇ ਪਰਿਵਾਰ ਵਿਚ ਜਿਉਂਦੀ ਬੱਚੀ ਇਕਲੌਤੀ ਕੁੜੀ ਹੈ। ਇੱਥੇ ਦੱਸ ਦਈਏ ਕਿ ਇੰਡੋਨੇਸ਼ੀਆ ਬੱਚਿਆਂ ਸਮੇਤ ਪਰਿਵਾਰ ਵੱਲੋਂ ਆਤਮਘਾਤੀ ਧਮਾਕਿਆਂ ਨਾਲ ਦਹਿਲਿਆ ਹੋਇਆ ਹੈ। 

ਯਤੀਮ ਅਤੇ ਕੱਟੜ ਬਣਾ ਦਿੱਤੀ ਗਈ ਮੀਲਾ ਦੇ ਭਵਿੱਖ ਨੂੰ ਲੈ ਕੇ ਚਿੰਤਾਵਾਂ ਪੈਦਾ ਹੋ ਗਈਆਂ ਸਨ ਪਰ ਪੁਨਰਵਾਸ ਦੀਆਂ ਕੋਸ਼ਿਸ਼ਾਂ ਨਾਲ ਮੀਲਾ ਅਤੇ ਉਸ ਵਰਗੇ ਹੋਰ ਬੱਚਿਆਂ ਨੂੰ ਸਧਾਰਨ ਜ਼ਿੰਦਗੀ ਜਿਉਣ ਦਾ ਮੌਕਾ ਦਿੱਤਾ ਗਿਆ ਹੈ। ਬੱਚੀ ਨੂੰ ਮੀਲਾ ਨਾਮ ਏ.ਐੱਫ.ਪੀ. ਨੇ ਦਿੱਤਾ ਹੈ। ਉਹ ਉਸ ਛੋਟੇ ਜਿਹੇ ਸਮੂਹ ਦੀ ਮੈਂਬਰ ਹੈ ਜਿਨ੍ਹਾਂ ਦਾ ਜਕਾਰਤਾ ਵਿਚ ਇਕ ਅਨੋਖੀ ਯੋਜਨਾ ਦੇ ਤਹਿਤ ਇਲਾਜ ਚੱਲ ਰਿਹਾ ਹੈ। ਉੱਥੇ ਉਸ ਦੀ ਮਨੋ ਵਿਗਿਆਨਕ ਅਤੇ ਸਮਾਜਿਕ ਦੇਖਭਾਲ ਕੀਤੀ ਜਾ ਰਹੀ ਹੈ। ਇਹ ਅੱਤਵਾਦੀ ਸਾਜਿਸ਼ਾਂ ਵਿਚ ਸ਼ਾਮਲ ਆਤਮਘਾਤੀ ਹਮਲਾਵਰਾਂ ਜਾਂ ਬੱਚਿਆਂ ਨੂੰ ਸਹੀ ਰਸਤੇ 'ਤੇ ਲਿਆਉਣ ਦੀ ਯੋਜਨਾ ਹੈ। 

ਦੁਨੀਆ ਦਾ ਸਭ ਤੋਂ ਵੱਡਾ ਮੁਸਲਿਮ ਬਹੁ ਗਿਣਤੀ ਦੇਸ਼ ਆਤਮਘਾਤੀ ਪਰਿਵਾਰਕ ਹਮਲਿਆਂ ਨਾਲ ਜੂਝ ਰਿਹਾ ਹੈ। ਦੇਸ਼ ਇਸ ਸਮੱਸਿਆ ਨਾਲ ਵੀ ਜੂਝ ਰਿਹਾ ਹੈ ਕਿ ਆਈ.ਐੱਸ.ਆਈ.ਐੱਸ. ਤੋਂ ਪਰਤੇ ਜਿਹਾਦੀਆਂ ਨੂੰ ਮੁੜ ਕਿਵੇਂ ਮੁੱਖਧਾਰਾ ਨਾਲ ਜੋੜਿਆ ਜਾਵੇ। ਪੁਨਰਵਾਸ ਕੇਂਦਰ ਦੀ ਪ੍ਰਮੁੱਖ ਨੇਨੇਂਗ ਹੇਯਾਰਨੀ ਨੇ ਕਿਹਾ,''ਬੱਚਿਆਂ ਨਾਲ ਨਜਿੱਠਣਾ ਆਸਾਨ ਨਹੀਂ ਰਿਹਾ ਕਿਉਂਕਿ ਉਹ ਅੱਤਵਾਦ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਮੰਨਦੇ ਹਨ ਕਿ ਧਮਾਕੇ ਕਰਨਾ ਚੰਗੀ ਚੀਜ਼ ਹੈ।'' ਉਨ੍ਹਾਂ ਨੇ ਦੱਸਿਆ,''ਬੱਚਿਆਂ ਨੂੰ ਸਿਖਾਇਆ ਗਿਆ ਹੈ ਕਿ ਜੰਨਤ ਜਾਣ ਲਈ ਜਿਹਾਦ ਜ਼ਰੂਰੀ ਹੈ ਅਤੇ ਉਨ੍ਹਾਂ ਨੂੰ ਅੱਤਵਾਦ ਵਿਚ ਭਰੋਸਾ ਨਾ ਰੱਖਣ ਵਾਲਿਆਂ ਨੂੰ ਮਾਰਨਾ ਹੋਵੇਗਾ। ਉਨ੍ਹਾਂ ਦੀ ਮਾਨਸਿਕਤਾ ਬਦਲਣੀ ਮੁਸ਼ਕਲ ਹੈ।''

ਸਮਾਜਿਕ ਕਾਰਕੁੰਨ ਅਤੇ ਮਨੋਵਿਗਿਆਨੀ ਕਾਊਂਸਲਿੰਗ ਜ਼ਰੀਏ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਵਿਚ ਸ਼ਾਮ ਲ ਕਰ ਰਹੇ ਹਨ। ਉਨ੍ਹਾਂ ਨੂੰ ਰੋਜ਼ਾਨਾ ਦੇ ਕੰਮਾਂ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ ਜਿਵੇਂ ਮਸਜਿਦ ਵਿਚ ਜਾਣਾ, ਖੇਡਣਾ ਆਦਿ। ਪਿਛਲੇ ਸਾਲ ਸੁਰਾਬਾਇਆ ਵਿਚ ਆਤਮਘਾਤੀ ਹਮਲਿਆਂ ਨਾਲ ਜੁੜੇ ਅੱਤਵਾਦੀ ਸ਼ੱਕੀਆਂ ਦੇ ਬੱਚਿਆਂ ਦਾ ਵੀ ਇੱਥੇ ਇਲਾਜ ਚੱਲ ਰਿਹਾ ਹੈ। ਸਮਾਜਿਕ ਕਾਰਕੁੰਨ ਮੁਸਫੀਆ ਹਾਂਡਯਾਨੀ ਨੇ ਕਿਹਾ,''ਅਸੀਂ ਹਾਲੇ ਵੀ ਉਨ੍ਹਾਂ ਨੂੰ ਪੜ੍ਹਾਉਂਦੇ ਹਾਂ ਕਿ ਕੁਰਾਨ ਹਰੇਕ ਚੀਜ਼ ਦੀ ਨੀਂਹ ਹੈ ਅਤੇ ਉਨ੍ਹਾਂ ਨੂੰ ਇਸ ਵਿਚ ਭਰੋਸਾ ਕਰਨਾ ਹੋਵੇਗਾ। ਜੇਕਰ ਤੁਸੀਂ ਦੂਜੇ ਲੋਕਾਂ ਦੇ ਅਧਿਕਾਰਾਂ ਦੀ ਉਲੰਘਣਾ ਕਰੋਗੇ ਤਾਂ ਇਹ ਠੀਕ ਨਹੀਂ।'' 

ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ (ਏ.ਐੱਨ.ਯੂ.) ਦੇ ਅੱਤਵਾਦੀ ਪਰਿਵਾਰਾਂ ਦੀ ਮਾਹਰ ਹੌਲਾ ਨੂਰ ਨੇ ਕਿਹਾ,''ਸਾਨੂੰ ਇਨ੍ਹਾਂ ਬੱਚਿਆਂ ਨੂੰ ਪੀੜਤਾਂ ਦੇ ਨਾਲ-ਨਾਲ ਸੰਭਾਵਿਤ ਹਮਲਾਵਰਾਂ ਦੇ ਤੌਰ 'ਤੇ ਦੇਖਣਾ ਚਾਹੀਦਾ ਹੈ।''

  • Indonesia
  • 9-year-old Mila
  • tried
  • ਇੰਡੋਨੇਸ਼ੀਆ
  • 9 ਸਾਲਾ ਮੀਲਾ
  • ਕੋਸ਼ਿਸ਼

6 ਸਾਲਾ ਮੁੰਡੇ ਨੇ ਦੋ ਘੰਟੇ 'ਚ ਕੀਤੇ 3270 ਪੁਸ਼-ਅਪਸ, ਵੀਡੀਓ ਵਾਇਰਲ

NEXT STORY

Stories You May Like

  • nifty takes bullish path  now waiting for breakout
    ਨਿਫਟੀ ਨੇ ਫੜੀ ਤੇਜ਼ੀ ਦੀ ਰਾਹ, ਹੁਣ ਬ੍ਰੇਕਆਊਟ ਦਾ ਇੰਤਜ਼ਾਰ
  • 9 bills passed in punjab vidhan sabha
    ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ ਬਹਿਸ
  • 2 isi modules exposed 9 terrorists arrested
    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
  • major action 9 apps including zepto book my show and indigo
    Zepto, Book My Show ਤੇ IndiGo ਸਮੇਤ 9 Apps 'ਤੇ ਹੋ ਗਈ ਵੱਡੀ ਕਾਰਵਾਈ ! ਜਾਣੋ ਮਾਮਲਾ
  • fmcg companies prepare to increase prices  know the reason
    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ ਝਟਕਾ, ਕੀਮਤਾਂ ਵਧਾਉਣ ਦੀ ਤਿਆਰੀ ’ਚ FMCG ਕੰਪਨੀਆਂ, ਜਾਣੋ ਵਜ੍ਹਾ
  • common people eat jail food taste rs 275 packet
    ਹੁਣ ਆਮ ਲੋਕ ਵੀ ਚੱਖਣਗੇ ਜੇਲ੍ਹ ਦੀ ਰੋਟੀ ਦਾ ਸੁਆਦ, 275 ਰੁਪਏ 'ਚ ਮਿਲੇਗਾ ਰਾਏਪੁਰ ਕੇਂਦਰੀ ਜੇਲ੍ਹ ਦਾ ਫੂਡ ਪੈਕੇਟ
  • iran oman talks
    ਹੋਰਮੁਜ਼ 'ਚ ਬਣਾਏ ਜਾਣਗੇ ਨਵੇਂ ਰਾਹ ! ਅੰਤਿਮ ਪੜਾਅ 'ਚ ਪਹੁੰਚੀ ਓਮਾਨ-ਇਰਾਨ ਦੀ ਗੱਲਬਾਤ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
Trending
Ek Nazar
actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • xi jinping justifies tiananmen protest crackdown
      ਸ਼ੀ ਜਿਨਪਿੰਗ ਨੇ ‘ਤਿਯਾਨਮੇਨ ਪ੍ਰਦਰਸ਼ਨ’ ਕੁਚਲਣ ਨੂੰ ਠਹਿਰਾਇਆ ਸਹੀ
    • helicopter crashes on popular tourist island in greece
      ਗ੍ਰੀਸ ਦੇ ਮਸ਼ਹੂਰ ਟੂਰਿਸਟ ਟਾਪੂ 'ਤੇ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ
    • chinese citizens arrested
      ਦੱਖਣੀ ਕੋਰੀਆ 'ਚ 31 ਚੀਨੀ ਨਾਗਰਿਕ ਗ੍ਰਿਫ਼ਤਾਰ
    • india bangladesh relations
      ਮਤਭੇਦ ਗੱਲਬਾਤ ਰਾਹੀਂ ਹੋ ਸਕਦੇ ਨੇ ਹੱਲ, ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੇ ਭਾਰਤ...
    • appeal against metta
      ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...
    • 200 arrested
      ਦੇਸ਼ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ISI ਦੇ 200 ਤੋਂ ਵੱਧ ਅੱਤਵਾਦੀ...
    • kushner talk with netanyahu
      ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ
    • statement of israeli minister
      ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...
    • unsc report
      ਲਾਲ ਕਿਲ੍ਹੇ 'ਤੇ ਹੋਏ ਹਮਲੇ ਪਿੱਛੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ! UNSC...
    • indian family seeks compensation
      ਸੈਂਟਰਲ ਪਾਰਕ ਹਾਦਸਾ : ਪੀੜਤ ਭਾਰਤੀ ਪਰਿਵਾਰ ਨੇ NYC ਪ੍ਰਸ਼ਾਸਨ ਤੋਂ ਮੰਗਿਆ 1004...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +