ਜਕਾਰਤਾ (ਵਾਰਤਾ) : ਪੂਰਬੀ ਇੰਡੋਨੇਸ਼ੀਆ ਵਿਚ ਸ਼ਨੀਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.3 ਮਾਪੀ ਗਈ।
ਸਰਵੇਖਣ ਕੇਂਦਰ ਮੁਤਾਬਕ ਇੰਡੋਨੇਸ਼ੀਆ ਦੇ ਸੌਮਲਾਕੀ ਤੋਂ ਉਤਰ-ਪੱਛਮ ਵਿਚ 257 ਕਿਲੋਮੀਟਰ ਦੂਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ 7.138 ਡਿਗਰੀ ਦੱਖਣ ਅਤੇ 129.1327 ਡਿਗਰੀ ਪੂਰਬ 127.76 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ।
ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਲਈ ਵਰਚੁਅਲ ਗ੍ਰੈਜੁਏਸ਼ਨ ਸੈਰੇਮਨੀ ਦਾ ਕੀਤਾ ਗਿਆ ਪ੍ਰਬੰਧ
NEXT STORY