ਇੰਟਰਨੈਸ਼ਨਲ ਡੈਸਕ : ਇੰਡੋਨੇਸ਼ੀਆ ਵਿਚ ਸੋਮਵਾਰ ਨੂੰ 5.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਪਡਾਂਗ ਤੋਂ 68 ਕਿਲੋਮੀਟਰ ਵੈਸਟਰਨ ਸਾਊਥ ਵੈਸਟ ਵਿਚ ਆਇਆ। ਭੂਚਾਲ ਕਾਰਨ ਪਡਾਂਗ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਦਹਿਸ਼ਤ ਕਾਰਨ ਦੂਰ-ਦੁਰਾਡੇ ਦੇ ਇਲਾਕਿਆਂ ਵੱਲ ਚਲੇ ਗਏ।
ਹਾਲਾਂਕਿ, ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਭੂਚਾਲ ਕਾਰਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕੀ ਸਕੂਲ 'ਚ ਗੋਲੀਬਾਰੀ; 3 ਲੋਕਾਂ ਦੀ ਮੌਤ, ਫਾਇਰਿੰਗ 'ਚ ਹਮਲਾਵਰ ਵੀ ਮਾਰਿਆ ਗਿਆ
NEXT STORY