Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    11:41:20 AM

  • punjab schools  students

    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ...

  • punjab shocking incident

    ਪੰਜਾਬ: ਨਸ਼ਾ ਕਰ ਕੇ ਵਿਗੜੀ ਹਾਲਤ ਤਾਂ ਭਰਾਵਾਂ ਨੇ...

  • big blow to trump

    ਟਰੰਪ ਨੂੰ ਵੱਡਾ ਝਟਕਾ! ਅਮਰੀਕੀ ਅਦਾਲਤ ਨੇ ਨਵੀਂ...

  • kim jong un preparing for war

    ਜੰਗ ਦੀ ਤਿਆਰੀ 'ਚ ਤਾਨਾਸ਼ਾਹ ਕਿਮ ਜੋਂਗ! ਸਿਓਲ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਮਹਿੰਗਾਈ ਨੇ ਤੋੜੇ ਰਿਕਾਰਡ, ਪੰਜਾਬੀ ਵਿਦਿਆਰਥੀ ਗੁਰਦੁਆਰਿਆਂ 'ਚ ਸ਼ਰਨ ਲੈਣ ਲਈ ਮਜ਼ਬੂਰ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਮਹਿੰਗਾਈ ਨੇ ਤੋੜੇ ਰਿਕਾਰਡ, ਪੰਜਾਬੀ ਵਿਦਿਆਰਥੀ ਗੁਰਦੁਆਰਿਆਂ 'ਚ ਸ਼ਰਨ ਲੈਣ ਲਈ ਮਜ਼ਬੂਰ

  • Edited By Vandana,
  • Updated: 29 Sep, 2022 03:35 PM
Canada
inflation broke records in canada punjabi students take shelter in gurdwaras
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ): ਕੈਨੇਡਾ ਵਿਚ ਇਸ ਸਮੇਂ ਮਹਿੰਗਾਈ ਬੀਤੇ ਦਹਾਕੇ ਵਿਚ ਸਭ ਤੋਂ ਉੱਚ ਪੱਧਰ 'ਤੇ ਹੈ। ਅਜਿਹੇ ਵਿਚ ਪੰਜਾਬ ਤੋਂ ਜਾਣ ਵਾਲੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। 1980 ਦੇ ਬਾਅਦ ਤੋਂ ਇਹ ਪਹਿਲੀ ਵਾਰ ਹੈ ਜਦੋਂ ਮਹਿੰਗਾਈ ਦਰ 7 ਫੀਸਦੀ ਤੋਂ ਉੱਪਰ ਪਹੁੰਚ ਗਈ ਹੈ। ਅਗਸਤ 2021 ਦੇ ਮੁਕਾਬਲੇ ਅਗਸਤ 2022 ਵਿਚ ਖਾਣ-ਪੀਣ ਦਾ ਸਾਮਾਨ 10.8 ਫੀਸਦੀ ਤੱਕ ਮਹਿੰਗਾ ਹੋ ਚੁੱਕਾ ਹੈ। ਉੱਥੇ ਕਮਰੇ ਦੇ ਕਿਰਾਏ ਵੀ ਦੁੱਗਣੇ ਹੋ ਗਏ ਹਨ। ਬੀਤੇ ਸਾਲ ਜਿੱਥੇ 2 ਬੈੱਡਰੂਮ ਦਾ ਕਿਰਾਇਆ 1100-1200 ਡਾਲਰ ਤੱਕ ਸੀ, ਉੱਥੇ ਹੁਣ 2500 ਡਾਲਰ ਤੱਕ ਪਹੁੰਚ ਗਿਆ ਹੈ। ਜਿੱਥੇ ਸਿੰਗਲ ਕਮਰਾ ਜੋ ਪਿਛਲੇ ਸਾਲ 800-900 ਡਾਲਰ ਵਿਚ ਮਿਲ ਜਾਂਦਾ ਸੀ, ਇਸ ਸਮੇਂ 1500-1600 ਡਾਲਰ ਵਿਚ ਮਿਲ ਰਿਹਾ ਹੈ। ਹਾਲਾਤ ਇਹ ਹਨ ਕਿ ਪੰਜਾਬ ਦੇ ਸੈਂਕੜੇ ਵਿਦਿਆਰਥੀਆਂ ਨੂੰ ਗੁਰਦੁਆਰਿਆਂ ਵਿਚ ਠਹਿਰਣਾ ਅਤੇ ਲੰਗਰ ਖਾ ਕੇ ਗੁਜਾਰਾ ਕਰਨਾ ਪੈ ਰਿਹਾ ਹੈ।

ਗੁਰਦੁਆਰਿਆ 'ਚ ਵਧ ਰਹੀ ਵਿਦਿਆਰਥੀਆਂ ਦੀ ਗਿਣਤੀ

ਬਰੈਂਪਟਨ ਵਿਚ ਦੋ ਗੁਰਦੁਆਰਿਆਂ ਦਾ ਪ੍ਰਬੰਧਨ ਕਰ ਰਹੇ ਕਮੇਟੀ ਦੇ ਅਹੁਦੇਦਾਰ ਹਰਵਿੰਦਰ ਰੂਬੀ ਨੇ ਦੱਸਿਆ ਕਿ ਕਿਰਾਏ ਅਤੇ ਮਹਿੰਗਾਈ ਨੇ ਵਿਦਿਆਰਥੀਆਂ ਲਈ ਹਾਲਾਤ ਮੁਸ਼ਕਲ ਕਰ ਦਿੱਤੇ ਹਨ। ਸਾਡੇ ਦੋਵਾਂ ਗੁਰਦੁਆਰਿਆਂ ਵਿਚ ਇਕ ਦਿਨ ਵਿਚ ਕਰੀਬ 3500 ਲੋਕ ਲੰਗਰ ਖਾਣ ਆਉਂਦੇ ਹਨ, ਉਸ ਵਿਚ ਅਧੇ ਤੋਂ ਵੱਧ ਵਿਦਿਆਰਥੀ ਹੁੰਦੇ ਹਨ। ਅਸੀਂ ਵੀ ਖੁੱਲ੍ਹੇ ਦਿਲ ਨਾਲ ਉਹਨਾਂ ਦੀ ਸੇਵਾ ਕਰਦੇ ਹਾਂ। ਅਸੀਂ ਵਿਦਿਆਰਥੀਆਂ ਨੂੰ ਕੁਝ ਦਿਨ ਲਈ ਕਮਰਾ ਵੀ ਦਿੰਦੇ ਹਾਂ। ਜੇਕਰ ਕਿਸੇ ਨੂੰ ਆਰਥਿਕ ਮਦਦ ਦੀ ਲੋੜ ਹੈ ਤਾਂ ਉਹ ਵੀ ਕਰਦੇ ਹਾਂ। ਰੂਬੀ ਨੇ ਦੱਸਿਆ ਕਿ ਅਜਿਹਾ ਨਹੀਂ ਹੈ ਕਿ ਕੈਨੇਡਾ ਵਿਚ ਕੰਮ ਦੀ ਕਮੀ ਹੈ ਸਗੋਂ 10 ਲੱਖ ਤੋਂ ਵੱਧ ਲੋਕਾਂ ਨੂੰ ਵੱਖ-ਵੱਖ ਖੇਤਰਾਂ ਵਿਚ ਕਾਮਿਆਂ ਦੀ ਲੋੜ ਹੈ। ਬਹੁਤ ਸਾਰੇ ਵਿਦਿਆਰਥੀ ਦੋ-ਦੋ ਸ਼ਿਫਟਾਂ ਵਿਚ ਕੰਮ ਕਰ ਕੇ ਆਪਣਾ ਖਰਚ ਕੱਢ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ 'ਸ਼੍ਰੀ ਭਗਵਦ ਗੀਤਾ ਪਾਰਕ' ਦਾ ਕੀਤਾ ਗਿਆ ਉਦਘਾਟਨ (ਤਸਵੀਰਾਂ)

ਵਿਦਿਆਰਥੀਆਂ ਦੇ ਖਰਚ 'ਚ ਵਾਧਾ

ਵਿਦਿਆਰਥੀਆਂ ਦੇ ਕਮਰੇ ਦੇ ਕਿਰਾਏ ਵਿਚ ਹਰ ਮਹੀਨੇ 400-500 ਡਾਲਰ ਦਾ ਖਰਚ ਵਧਿਆ ਹੈ। ਇਸ ਤੋਂ ਇਲਾਵਾ ਟਰਾਂਸਪੋਰਟ 'ਤੇ 150 ਡਾਲਰ, ਵ੍ਹੀਕਲ/ਮੋਬਾਈਲ 'ਤੇ 200 ਡਾਲਰ ਅਤੇ ਖਾਣ-ਪੀਣ ਦੇ ਸਾਮਾਨ 'ਤੇ 150-300 ਡਾਲਰ ਦਾ ਖਰਚ ਵਧਿਆ ਹੈ।ਜਾਣਕਾਰੀ ਮੁਤਾਬਕ ਹਰ ਵਿਦਿਆਰਥੀ ਦਾ ਮਹੀਨਾਵਾਰ ਖਰਚ 800 ਤੋਂ 900 ਰੁਪਏ ਡਾਲਰ ਤੱਕ ਵਧ ਗਿਆ ਹੈ,ਜੋ ਭਾਰਤੀ ਰੁਪਏ ਵਿਚ 50 ਤੋਂ 55  ਹਜ਼ਾਰ ਰੁਪਏ ਮਹੀਨਾ ਹੈ।

5 ਸਾਲ 'ਚ ਕੈਨੇਡਾ ਵਿਚ ਮਹਿੰਗਾਈ ਦਰ

ਸਾਲ                     ਦਰ
2017                2.1 ਫੀਸਦੀ
2018                2.5 ਫੀਸਦੀ
2019                1.4 ਫੀਸਦੀ
2020                2.4 ਫੀਸਦੀ
2021               1.0 ਫੀਸਦੀ
2022               5.1 ਫੀਸਦੀ
ਜੂਨ 2022         8.1 ਫੀਸਦੀ
ਜੁਲਾਈ 2022     7.6 ਫੀਸਦੀ
ਅਗਸਤ 2022    7.3 ਫੀਸਦੀ

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Canada
  • Punjabi students
  • inflation
  • Gurdwaras
  • ਕੈਨੇਡਾ
  • ਪੰਜਾਬੀ ਵਿਦਿਆਰਥੀ
  • ਮਹਿੰਗਾਈ
  • ਗੁਰਦੁਆਰੇ

ਪਾਕਿ ’ਚ ਡਾਕਟਰ ਦੀ ਦੁਕਾਨ ’ਚ ਗੋਲੀਬਾਰੀ, ਇਕ ਚੀਨੀ ਨਾਗਰਿਕ ਦੀ ਮੌਤ

NEXT STORY

Stories You May Like

  • sudden announcements made in gurdwaras sahib fire in the fields
    Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ! ਮਿੰਟਾਂ 'ਚ ਮਚੀ ਹਫ਼ੜਾ-ਦਫ਼ੜੀ, ਖੇਤਾਂ ਵੱਲ ਭੱਜੇ ਲੋਕ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • punjabis stuck in canada
    ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ
  • punjabi elderly man beaten in canada
    ਕੈਨੇਡਾ 'ਚ ਪੰਜਾਬੀ ਬਜ਼ੁਰਗ ਨੂੰ ਮਾਰੇ ਗਏ ਧੱਕੇ, ਪੁਲਿਸ ਨੇ ਦੋਸ਼ੀ ਨੂੰ ਮੌਕੇ 'ਤੇ ਦਬੋਚਿਆ
  • five indian origin men charged theft in canada
    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5 ਕਰੋੜ ਰੁਪਏ ਦੀ ਭੰਗ ਬਰਾਮਦ
  • rising inflation worldwide  crude oil   what will impact on india
    ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ 'ਤੇ ਕੀ ਹੋਵੇਗਾ ਅਸਰ
  • canada punjabi incident
    ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ ਜ਼ਿੰਮੇਵਾਰੀ
  • punjabi truck driver in canada
    ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ ਲੱਗੀ ਰੋਕ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
Trending
Ek Nazar
marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ex dgmo on operation sindoor
      'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ DGMO ਨੇ ਕੀਤੀ ਪ੍ਰੈੱਸ...
    • what to know about hantavirus
      'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ ਦੱਸੇ ਲੱਛਣ ਤੇ ਬਚਾਅ ਦਾ ਤਰੀਕੇ
    • ukrainian drones destroyed
      347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ
    • storms in mississippi
      ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ
    • former chinese defense ministers
      ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ
    • four children buried alive as school roof collapses in pak
      ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ ਮੌਤ, ਲਹਿੰਦੇ ਪੰਜਾਬ 'ਚ ਦਰਦਨਾਕ...
    • youtuber arrested
      ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ...
    • mother throws boy in garbage
      ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ...
    • usa deportation
      ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ...
    • aircraft arrive in australia
      ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +