Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:22:28 AM

  • fir registered against pg owner in delhi accident

    ਦਿੱਲੀ ਹਾਦਸਾ: PG ਮਾਲਕ ਖ਼ਿਲਾਫ਼ FIR ਦਰਜ, ਮਰਨ...

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਅੰਤਰਰਾਸ਼ਟਰੀ ਕਾਨਫਰੰਸ ਸ਼ਾਨੋ ਸ਼ੌਕਤ ਨਾਲ ਸਮਾਪਤ

INTERNATIONAL News Punjabi(ਵਿਦੇਸ਼)

ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਅੰਤਰਰਾਸ਼ਟਰੀ ਕਾਨਫਰੰਸ ਸ਼ਾਨੋ ਸ਼ੌਕਤ ਨਾਲ ਸਮਾਪਤ

  • Edited By Vandana,
  • Updated: 01 Sep, 2021 01:09 PM
England
international conference at guru nanak sikh temple glasgow
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮਦਿਨ ਸੰਬੰਧੀ ਰਾਮਗੜ੍ਹੀਆ ਕੌਂਸਲ ਯੂਕੇ ਵੱਲੋਂ ਹਰ ਸਾਲ ਕਿਸੇ ਵੱਖਰੇ ਮੁਲਕ ਵਿੱਚ ਕਾਨਫਰੰਸ ਕੀਤੀ ਜਾਂਦੀ ਹੈ। ਇਸ ਵਾਰ ਦੀ ਕਾਨਫਰੰਸ ਦੇ ਪ੍ਰਬੰਧਾਂ ਦੀ ਸੇਵਾ ਸਕਾਟਲੈਂਡ ਦੀ ਝੋਲੀ ਵਿੱਚ ਪਈ ਸੀ। ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਆਪਣੀ ਸੂਝ ਬੂਝ, ਪ੍ਰਬੀਨਤਾ ਅਤੇ ਅਨੁਸ਼ਾਸਨ ਦਾ ਸਬੂਤ ਦਿੰਦਿਆਂ ਬੇਹੱਦ ਸੁਚੱਜੇ ਪ੍ਰਬੰਧ ਕਰਕੇ ਇਸ ਵਾਰ ਦੀ ਕਾਨਫਰੰਸ ਨੂੰ ਯਾਦਗਾਰੀ ਬਣਾ ਦਿੱਤਾ ਗਿਆ। ਦੇਸ਼ ਵਿਦੇਸ਼ ਵਿੱਚੋਂ ਪਹੁੰਚੀਆਂ ਸੰਗਤਾਂ ਦੇ ਨਾਲ ਨਾਲ ਯੂਕੇ ਭਰ ਦੀਆਂ ਰਾਮਗੜ੍ਹੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਪ੍ਰਧਾਨ ਭੁਪਿੰਦਰ ਸਿੰਘ ਬਰ੍ਹਮੀ, ਮੀਤ ਪ੍ਰਧਾਨ ਜਸਵੀਰ ਸਿੰਘ ਜੱਸੀ ਬਮਰਾਹ, ਸਕੱਤਰ ਸੋਹਣ ਸਿੰਘ ਸੌਂਦ ਦੀ ਅਗਵਾਈ ਵਿੱਚ ਸਵਾਗਤ ਕੀਤਾ ਗਿਆ। 

ਕਾਨਫਰੰਸ ਦਾ ਪਹਿਲਾ ਅੱਧ ਗੁਰੂ ਨਾਨਕ ਸਿੱਖ ਟੈਂਪਲ ਦੇ 40ਵੇਂ ਸਥਾਪਨਾ ਦਿਵਸ ਨੂੰ ਸਮਰਪਤ ਰਿਹਾ। ਜਿਸ ਵਿੱਚ ਕੌਂਸਲੇਟ ਜਨਰਲ ਆਫ ਇੰਡੀਆ ਐਡਿਨਬਰਾ ਬਿਜੇ ਸੇਲਵਰਾਜ, ਐਚ ਓ ਸੀ ਸੱਤਿਆਬੀਰ ਸਿੰਘ, ਲਾਰਡ ਪ੍ਰੋਵੋਸਟ ਫਿਲਿਪ ਬਰਾਟ, ਐੱਸ ਐੱਮ ਪੀ ਡਾਕਟਰ ਸੰਦੇਸ਼ ਗਿਲਾਨੀ, ਐਮ ਬੀ ਈ ਰਾਜ ਬਾਜਵੇ, ਇੰਡੀਅਨ ਕੌਂਸਲ ਸਕਾਟਲੈਂਡ ਦੇ ਪ੍ਰਧਾਨ ਅਨੀਲ ਲਾਲ, ਮੀਨਾਕਸ਼ੀ ਸੂਦ, ਪ੍ਰਿਆ ਕੌਰ  ਆਦਿ ਨੇ ਗੁਰੂ ਨਾਨਕ ਸਿੱਖ ਟੈਂਪਲ ਦੀ ਚਾਲੀ ਵੀਂ ਵਰ੍ਹੇਗੰਢ ਦੀ ਮੁਬਾਰਕਬਾਦ ਪੇਸ਼ ਕੀਤੀ। ਇਸ ਸਮੇਂ ਸਮਾਗਮ ਦੀ ਸ਼ੁਰੂਆਤ ਸਕੱਤਰ ਸੋਹਣ ਸਿੰਘ ਸੋਂਦ ਜੀ ਵੱਲੋਂ ਗੁਰੂ ਘਰ ਦੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਦੀ ਸੰਗਤ ਨਾਲ ਸਾਂਝ ਪਵਾ ਕੇ ਕੀਤੀ ਗਈ। 

ਪੜ੍ਹੋ ਇਹ ਅਹਿਮ ਖਬਰ- ਕੈਨੇਡਾ ਸੰਸਦੀ ਚੋਣਾਂ : 21 ਪੰਜਾਬਣਾਂ ਮੈਦਾਨ 'ਚ, ਬਣਾਉਣਗੀਆਂ ਇਤਿਹਾਸ  

ਮੀਤ ਪ੍ਰਧਾਨ ਜਸਵੀਰ ਸਿੰਘ ਜੱਸੀ ਬਮਰਾਹ ਵੱਲੋਂ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ, ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਅਤੇ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਭੇਜੇ ਵਧਾਈ ਸੰਦੇਸ਼ ਪੜ੍ਹ ਕੇ ਸੁਣਾਏ ਗਏ। ਸਮੁੱਚੀ ਗੁਰਦੁਆਰਾ ਕਮੇਟੀ ਵੱਲੋਂ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਵਿੱਚ 40 ਵਰ੍ਹੇ ਬਾਅਦ ਮੁੜ ਇਤਿਹਾਸ ਦੁਹਰਾਇਆ ਗਿਆ। 1981 ਵਿੱਚ ਗੁਰੂ ਘਰ ਦੀ ਸਥਾਪਨਾ ਮੌਕੇ ਸ਼੍ਰੀ ਬਾਲ ਕ੍ਰਿਸ਼ਨ ਸੂਦ ਅਤੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕਰਵਾਈ ਗਈ ਸੀ, ਹੁਣ 40ਵੇਂ ਸਥਾਪਨਾ ਦਿਵਸ ਮੌਕੇ ਵੀ ਬੇਸ਼ੱਕ ਬਾਲ ਕ੍ਰਿਸ਼ਨ ਸੂਦ ਜੀ ਇਸ ਜਹਾਨ 'ਤੇ ਨਹੀਂ ਰਹੇ ਪਰ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰਾਜ ਕੁਮਾਰੀ ਸੂਦ, ਸਪੁੱਤਰ ਓਮ ਸੂਦ, ਸ਼ਿਵ ਸੂਦ, ਬਲਦੇਵ ਸੂਦ ਅਤੇ ਪਰਿਵਾਰ ਵੱਲੋਂ 40ਵੇਂ ਸਥਾਪਨਾ ਦਿਵਸ ਮੌਕੇ ਵੀ  ਲੰਗਰ ਦੀ ਸੇਵਾ ਆਪਣੇ ਸਿਰ ਲਈ ਗਈ। 

ਸਮਾਗਮ ਦੇ ਦੂਜੇ ਹਿੱਸੇ ਵਿੱਚ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗਡ਼੍ਹੀਆ ਜੀ ਦੇ ਜਨਮ ਦਿਨ ਨੂੰ 'ਮਿਸਲ ਡੇਅ' ਦੇ ਤੌਰ 'ਤੇ ਮਨਾਉਂਦਿਆਂ ਵਿਦਵਾਨਾਂ ਦੀ ਵਿਚਾਰ ਚਰਚਾ ਦਾ ਦੌਰ ਸ਼ੁਰੂ ਹੋਇਆ। ਜਿਸ ਵਿੱਚ ਰਾਮਗੜ੍ਹੀਆ ਕੌਂਸਲ ਯੂਕੇ ਦੇ ਪੀ ਆਰ ਓ ਲਛਮਨ ਸਿੰਘ ਭੰਮਰਾ, ਸਕੱਤਰ ਰਨਵੀਰ ਸਿੰਘ ਵਿਰਦੀ,  ਪ੍ਰਧਾਨ ਹਰਜਿੰਦਰ ਸਿੰਘ ਸੀਹਰਾ, ਸਹਾਇਕ ਸਕੱਤਰ ਨਰਿੰਦਰ ਸਿੰਘ ਉੱਭੀ, ਸਹਾਇਕ ਖਜ਼ਾਨਚੀ ਜੋਗਾ ਸਿੰਘ ਜੁਟਲਾ, ਸਾਬਕਾ ਪ੍ਰਧਾਨ ਕਿਰਪਾਲ ਸਿੰਘ ਸੱਗੂ, ਲੈਸਟਰ ਗੁਰਦੁਆਰਾ ਸਾਹਿਬ ਦੇ ਸਹਾਇਕ ਸਕੱਤਰ ਹਿੰਦਪਾਲ ਸਿੰਘ ਕੁੰਦਰਾ, ਕਵੈਂਟਰੀ ਗੁਰਦੁਆਰਾ ਦੇ ਪ੍ਰਧਾਨ ਰਣਧੀਰ ਸਿੰਘ ਭੰਮਰਾ, ਸਮਾਲਹੀਥ ਬਰਮਿੰਘਮ ਗੁਰਦੁਆਰਾ ਦੇ ਟਰੱਸਟੀ/ਚੇਅਰਮੈਨ ਹਰਜਿੰਦਰ ਸਿੰਘ ਜੁਟਲਾ, ਸਾਊਥਹੈਂਪਟਨ ਗੁਰਦੁਆਰਾ ਦੇ ਸਾਬਕਾ ਸਕੱਤਰ ਅਜੀਤ ਸਿੰਘ ਜੌਹਲ ਵੱਲੋਂ ਆਪੋ ਆਪਣੀਆਂ ਤਕਰੀਰਾਂ ਦੌਰਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜੀਵਨ ਸੰਘਰਸ਼, ਮਾਣ ਮੱਤੀਆਂ ਪ੍ਰਾਪਤੀਆਂ ਦਾ ਵਿਸ਼ਲੇਸ਼ਣ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। 

ਬੁਲਾਰਿਆਂ ਨੇ ਜਿੱਥੇ ਇਸ ਦਿਨ ਦੀ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਪੇਸ਼ ਕੀਤੀ ਉਥੇ ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਦੀ ਕਮੇਟੀ ਅਤੇ ਸੰਗਤ ਵੱਲੋਂ ਕੀਤੇ ਸਮੁੱਚੇ ਪ੍ਰਬੰਧਾਂ ਦੀ ਵੀ ਭਰਪੂਰ ਸਰਾਹਨਾ ਕੀਤੀ। ਲਗਾਤਾਰ ਪੰਜ ਘੰਟੇ ਚੱਲੀ ਇਸ ਕਾਨਫਰੰਸ ਦੌਰਾਨ ਦੂਰ ਦੁਰਾਡੇ ਤੋਂ ਸੰਗਤਾਂ ਨੇ ਨਤਮਸਤਿਕ ਹੋ ਕੇ ਹਾਜ਼ਰੀ ਭਰੀ। ਪ੍ਰਬੰਧਕਾਂ ਦੀ ਸੁਯੋਗਤਾ ਤੇ ਸਮਝਦਾਰੀ ਦੀ ਮਿਸਾਲ  ਇਸ ਗੱਲੋਂ ਦੇਖਣ ਨੂੰ ਮਿਲਦੀ ਸੀ ਕਿ ਬੁਲਾਰਿਆਂ ਅਤੇ ਮਹਿਮਾਨਾਂ ਨੂੰ ਸਤਿਕਾਰ ਸਹਿਤ ਗੁਰੂ ਦੀ ਹਾਜ਼ਰੀ ਵਿੱਚ ਸਨਮਾਨਤ ਵੀ ਕੀਤਾ ਜਾਂਦਾ ਰਿਹਾ। ਸਮਾਗਮ ਦੇ ਅਖੀਰ ਵਿੱਚ ਪ੍ਰਧਾਨ ਭੁਪਿੰਦਰ ਸਿੰਘ ਬਰ੍ਹਮੀਂ, ਮੀਤ ਪ੍ਰਧਾਨ ਜਸਵੀਰ ਸਿੰਘ ਜੱਸੀ ਬਮਰਾਹ, ਸਕੱਤਰ ਸੋਹਣ ਸਿੰਘ ਸੋਂਦ, ਹਰਜੀਤ ਸਿੰਘ ਮੋਗਾ, ਹਰਦੀਪ ਸਿੰਘ ਕੁੰਦੀ, ਇੰਦਰਜੀਤ ਸਿੰਘ ਗਾਬੜੀਆ  ਮਹਿਣਾ ਅਤੇ ਲੇਡੀਜ਼ ਕਮੇਟੀ ਦੀਆਂ ਆਗੂ ਸਹਿਬਾਨ ਵੱਲੋਂ ਆਈ ਸੰਗਤ ਦਾ ਹਾਰਦਿਕ ਧੰਨਵਾਦ ਕੀਤਾ ਗਿਆ। ਇਸ ਤਰ੍ਹਾਂ ਸਕਾਟਲੈਂਡ ਦੀ ਧਰਤੀ 'ਤੇ ਹੋਈ ਇਹ ਕਾਨਫਰੰਸ ਨਿੱਘੀਆਂ ਯਾਦਾਂ ਦਾ ਸਰਮਾਇਆ ਜੋੜ ਕੇ ਸੰਪੰਨ ਹੋ ਗਈ।

  • Guru Nanak Sikh Temple
  • Glasgow
  • International Conference
  • ਗੁਰੂ ਨਾਨਕ ਸਿੱਖ ਟੈਂਪਲ
  • ਗਲਾਸਗੋ
  • ਅੰਤਰਰਾਸ਼ਟਰੀ ਕਾਨਫਰੰਸ

ਕੈਨੇਡਾ ਸੰਸਦੀ ਚੋਣਾਂ : 21 ਪੰਜਾਬਣਾਂ ਮੈਦਾਨ 'ਚ, ਬਣਾਉਣਗੀਆਂ ਇਤਿਹਾਸ

NEXT STORY

Stories You May Like

  • third brisbane giddha cup
    ਤੀਸਰਾ ਬ੍ਰਿਸਬੇਨ ਗਿੱਧਾ ਕੱਪ ਸਫਲਤਾਪੂਰਵਕ ਸ਼ਾਨੋਂ-ਸ਼ੌਕਤ ਸੰਪੰਨ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • jathedar kuldeep singh gargajj
    ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ ਦਿਸੇਗਾ ਵੱਖਰਾ ਨਜ਼ਾਰਾ
  • raghav chadha in ipu
    12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • sikh man in canada
    ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • immigrant community in italy
      ਇਟਲੀ 'ਚ ਪ੍ਰਵਾਸੀ ਭਾਈਚਾਰੇ 'ਤੇ ਲਟਕੀ ਤਲਵਾਰ, ਭੁਗਤਣਾ ਪਵੇਗਾ ਗ਼ਲਤੀਆਂ ਦਾ...
    • flood survivor in nepal
      ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...
    • eu pakistan blow
      PoK ਪ੍ਰਦਰਸ਼ਨਾਂ ਦਾ ਪਾਕਿਸਤਾਨ ਨੂੰ ਝੱਲਣਾ ਪਵੇਗਾ ਵੱਡਾ ਨੁਕਸਾਨ ! EU ਦੇ ਸਕਦੈ...
    • witkoff and kushner set to arrive in kyiv
      ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ
    • nepal tragedy
      ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...
    • raghav chadha in ipu
      12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼...
    • india  world map  ministry of external affairs  kashmir  ladakh
      'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!'...
    • tv presenter sarah khalifa
      ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ
    • protocol issued
      ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ
    • state of punjab
      'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +