Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    6:00:17 PM

  • canada immigration bill punjabi students

    9000 ਪੰਜਾਬੀ Canada ਤੋਂ ਹੋਣਗੇ ਡਿਪੋਰਟ! 30...

  • massive fire in sandakan malaysia burns down 1000 houses

    ਭਿਆਨਕ ਅੱਗ ਦਾ ਤਾਂਡਵ! ਸੈਂਡਾਕਨ 'ਚ 1000 ਘਰ ਸੜ...

  • big encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ...

  • good health song for kids pinkoo tv video

    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਪੰਜਾਬ ਭਵਨ ਸਰੀ ਵਿਖੇ ਦੋ ਰੋਜ਼ਾ ਕੌਮਾਂਤਰੀ ਪੰਜਾਬੀ ਕਾਨਫਰੰਸ ਸ਼ਾਨੋ ਸ਼ੌਕਤ ਨਾਲ ਸੰਪਨ

INTERNATIONAL News Punjabi(ਵਿਦੇਸ਼)

ਪੰਜਾਬ ਭਵਨ ਸਰੀ ਵਿਖੇ ਦੋ ਰੋਜ਼ਾ ਕੌਮਾਂਤਰੀ ਪੰਜਾਬੀ ਕਾਨਫਰੰਸ ਸ਼ਾਨੋ ਸ਼ੌਕਤ ਨਾਲ ਸੰਪਨ

  • Edited By Anuradha,
  • Updated: 12 Oct, 2023 05:53 PM
Jalandhar
international punjabi conference at punjab bhavan surrey ended
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਰਾਣਾ ਭੋਗਪੁਰੀਆ) : ਪੰਜਾਬ ਭਵਨ ਸਰੀ ਵਿਖੇ ਦੋ-ਰੋਜ਼ਾ ਕੌਮਾਂਤਰੀ ਪੰਜਾਬੀ ਕਾਨਫਰੰਸ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਸਿਰਮੌਰ ਰੁਤਬੇ ਨੂੰ ਬਰਕਰਾਰ ਰੱਖਣ, ਪੰਜਾਬੀ ਸਾਹਿਤ ਤੇ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ, ਇਸ ਪਾਸੇ ਨਵੀਆਂ ਯੋਜਨਾਵਾਂ ਉਲੀਕਦੀ, ਨਵੀਂ ਪੀੜੀ ਨੂੰ ਆਪਣੇ ਅਮੀਰ ਤੇ ਗੌਰਵਮਈ ਵਿਰਸੇ ਨਾਲ ਜੁੜੇ ਰਹਿਣ, ਪੰਜਾਬ ਤੇ ਵਿਦੇਸ਼ਾਂ 'ਚ ਬੈਠੇ ਪੰਜਾਬੀ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਦੇ ਪ੍ਰੋਗਰਾਮ ਦਿੰਦੀ, ਮਹਿਲਾਵਾਂ ਦੀ ਬਰਾਬਰਤਾ ਦੀ ਗੱਲ ਕਰਦੀ, ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੂੰ ਆਪਣੇ ਵਤਨ, ਪਿੰਡਾਂ  ਸ਼ਹਿਰਾਂ ਤੇ ਭਾਈਚਾਰੇ ਦਾ ਸੁਨੇਹਾ ਦੇਣ ਸਮੇਤ ਦੋਵਾਂ ਪੰਜਾਬਾਂ ਦੀ ਆਪਸੀ ਸਾਂਝ ਤੇ ਸਰਹੱਦਾਂ ਉਪਰ ਸ਼ਾਂਤੀ ਤੇ ਦੁਨੀਆਂ ਭਰ ਦੀ ਲੋਕਾਈ ਦੀ ਭਲਾਈ ਦਾ ਸੁਨੇਹਾ ਦਿੰਦੀ ਜਿਥੇ ਯਾਦਗਾਰੀ ਹੋ ਨਿੱਬੜੀ, ਉਥੇ ਅਗਲੇ ਸਾਲ ਮਿਲਣ ਦਾ ਵਾਅਦਾ ਕਰਦ ਪੂਰੀ ਸਾਨੂੰ ਸ਼ੌਕਤ ਨਾਲ ਸੰਪੰਨ ਹੋ ਗਈ।

ਪੰਜਾਬ ਭਵਨ ਵਲੋਂ ਇਥੋਂ ਦੀ ਤਾਜ ਪਾਰਕ ਵਿਚ ਕਰਵਾਈ ਗਈ ਇਸ ਪੰਜਵੀਂ ਕਾਨਫਰੰਸ 'ਚ ਪੰਜਾਬ ਸਮੇਤ ਦੁਨੀਆਂ ਭਰ 'ਚੋਂ ਬੁੱਧੀਜੀਵੀਆਂ, ਸਾਹਿਤਕਾਰਾਂ ਤੇ ਪੰਜਾਬੀ ਪ੍ਰੇਮੀ ਸਰੋਤਿਆਂ ਨੇ ਹਾਜ਼ਰੀ ਭਰੀ। ਇਸ ਕਾਨਫਰੰਸ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ. ਸੀ. ਡਾ. ਐਸ. ਪੀ. ਸਿੰਘ, ਪਾਕਿਸਤਾਨ ਦੇ ਸਾਬਕਾ ਮੈਂਬਰ ਪਾਰਲੀਮੈਂਟ ਰਾਏ ਅਜੀਜ ਉੱਲਾ, ਡਾ. ਬੀ. ਐਸ. ਘੁੰਮਣ, ਡਾ. ਗੁਰਪਿੰਦਰ ਸਿੰਘ ਸਮਰਾ, ਡਾ. ਸਾਧੂ ਸਿੰਘ, ਡਾ. ਗੋਪਾਲ ਸਿੰਘ, ਡਾ. ਬਬਨੀਤ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਵਿਸ਼ੇਸ ਤੌਰ 'ਤੇ ਹਾਜ਼ਰ ਸਨ। ਇਸ ਕਾਨਫਰੰਸ ਦੇ ਮੁੱਖ ਪ੍ਰਬੰਧਕ ਸੁੱਖੀ ਬਾਠ ਤੇ ਪੰਜਾਬ ਭਵਨ ਦੀ ਟੀਮ ਵਲੋਂ ਫੁੱਲਾਂ ਦੇ ਬੁੱਕੇ ਭੇਟ ਕਰਕੇ ਪੁੱਜੇ ਮਹਿਮਾਨਾਂ ਦੀ ਮਹਿਮਾਨ ਨਿਵਾਜੀ ਕੀਤੀ ਗਈ ਅਤੇ ਜੀ ਆਇਆਂ ਆਖਿਆ।

ਇਹ ਵੀ ਪੜ੍ਹੋ : ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟ 'ਚ ਕਰੋੜਾਂ ਦਾ ਘਪਲਾ, ਵੱਡੇ ਅਧਿਕਾਰੀਆਂ ਨੂੰ ਤਲਬ ਕਰ ਸਕਦੀ ਹੈ ਸੂਬਾ ਸਰਕਾਰ

ਵੱਖ ਵਿਸ਼ਿਆਂ 'ਤੇ ਆਪਣੇ ਪਰਚੇ ਪੜ੍ਹਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਤੇ ਪੰਜਾਬੀਆਂ ਨੂੰ ਵਿਕਾਸ ਤੇ ਤਰੱਕੀ ਵੱਲ ਵਧਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨਵੀਂ ਪੀੜੀ ਸਮੇਤ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਦੇ ਨਾਲ-ਨਾਲ ਹਮੇਸ਼ਾ ਆਪਣੀ ਮਿੱਟੀ ਦਾ ਮੋਹ ਮਨਾਂ 'ਚ ਬਣਾਈ ਰੱਖਣ ਦਾ ਸੱਦਾ ਦਿੱਤਾ। ਪਾਲੀ ਭੁਪਿੰਦਰ ਨੇ ਇਸ ਮਿਲਣੀ ਲਈ ਸੁੱਖੀ ਬਾਠ ਤੇ ਟੀਮ ਦਾ ਧੰਨਵਾਦ ਵੀ ਕੀਤਾ। ਇਸੇ ਦੌਰਾਨ ਹੀ ਪਾਕਿਸਤਾਨ ਤੋਂ ਪੁੱਜੇ ਬਾਬਾ ਨਜਮੀ ਨੇ ਮਾਂ ਬੋਲੀ ਪੰਜਾਬੀ ਨੂੰ ਨਵੀਆਂ ਪੀੜੀਆਂ ਤੱਕ ਪਹੁੰਚਾਉਣ ਲਈ ਅਜਿਹੇ ਸਮਾਗਮ ਸਮੇਂ ਦੀ ਲੋੜ ਦੱਸਿਆ। ਉਨ੍ਹਾਂ ਕਿਰਤੀਆਂ ਤੇ ਕਾਮਿਆਂ ਦੇ ਹੱਕਾਂ ਲਈ ਬੇਬਾਕੀ ਨਾਲ ਲਿਖੀਆਂ ਆਪਣੀਆਂ ਰਚਨਾਵਾਂ ਵੀ ਪੜੀਆਂ। ਕਵਿਤਾਵਾਂ ਦੇ ਦੌਰ ਦੌਰਾਨ ਡਾ. ਤਾਹਿਰਾ, ਗੁਰਤੇਜ ਕੋਹਾਰਵਾਲਾ, ਡਾ. ਕਰਨੈਲ ਸਿੰਘ, ਸੁਖਵਿੰਦਰ ਅੰਮ੍ਰਿਤ, ਡਾ. ਗੁਰਮਿੰਦਰ ਸਿੱਧੂ, ਸੁਰਜੀਤ ਕੌਰ ਟਰਾਂਟੋ, ਰਵਿੰਦਰ ਵਹਾਅ, ਇੰਦਰਜੀਤ ਧਾਮੀ ਸਮੇਤ ਹੋਰ ਨਾਮੀ ਕਵੀਆਂ ਨੇ ਆਪਣੀਆਂ ਰਚਨਾਵਾਂ ਪੜੀਆਂ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕੈਨੇਡਾ ਪੜ੍ਹਾਈ ਲਈ ਪੁੱਜੇ ਵਿਦਿਆਰਥੀਆਂ ਦੇ ਹੱਕਾਂ ਤੇ ਹਿੱਤਾਂ ਲਈ ਸਰਕਾਰ ਪਾਸੋਂ ਕਦਮਾਂ ਦੇ ਨਾਲ ਪੰਜਾਬੀ ਭਾਈਚਾਰੇ ਪਾਸੋਂ ਵੀ ਸਹਿਯੋਗ ਮੰਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਹੱਕਾਂ ਦੇ ਨਾਲ ਜਿੰਮੇਵਾਰੀਆਂ ਪਹਿਚਾਨਣ ਸੱਦਾ ਦਿੱਤਾ।

ਇਹ ਵੀ ਪੜ੍ਹੋ : ਜ਼ਿਲ੍ਹੇ ’ਚ 'ਸਵੀਪ' ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫਸਰਾਂ ਨੂੰ ਹਦਾਇਤ

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬੀ ਬੋਲੀ, ਚੇਤਨਤਾ ਅਤੇ ਪ੍ਰਵਾਸ ਬਾਰੇ ਬੌਧਿਕਤਾ ਭਰਪੂਰ ਪਰਚੇ ਪੜੇ। ਪ੍ਰਸਿੱਧ ਨਾਟਕਕਾਰ ਡਾ. ਸਾਹਿਬ ਸਿੰਘ ਨੇ ਦੋਵੇਂ ਦਿਨ ਆਪਣੇ ਨਾਟਕਾਂ ਦੀ ਸਫ਼ਲ ਪੇਸ਼ਕਾਰੀ ਦੌਰਾਨ ਵਿਦੇਸ਼ਾਂ 'ਚ ਵਸੇ ਪੰਜਾਬੀਆਂ ਨੂੰ ਸੁਨੇਹਾ ਦਿੱਤਾ ਅਤੇ ਵਿਦੇਸ਼ਾਂ 'ਚ ਪ੍ਰਵਾਸ ਕਰਕੇ ਪੁੱਜੇ ਰਹੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਉਭਾਰੀਆਂ। ਇਸ ਮੌਕੇ ਡਾ. ਸਾਹਿਬ ਸਿੰਘ ਨੂੰ 'ਅਰਜਨ ਸਿੰਘ ਬਾਠ' ਯਾਦਗਾਰੀ ਐਵਾਰਡ ਨਾਲ ਸਨਮਾਨਿਆ ਗਿਆ। ਉੱਘੇ ਲੇਖਕ ਕਵਿੰਦਰ ਚਾਂਦ ਅਤੇ ਅਮਰੀਕ ਪਲਾਹੀ ਨੇ ਸ਼ਾਇਰੀ ਤੇ ਵਿਲੱਖਣ ਅੰਦਾਜ 'ਚ ਬਾਖੂਬੀ ਸਟੇਜ ਸੰਚਾਲਨ ਕੀਤਾ। ਸੁੱਖੀ ਬਾਠ ਸਮੇਤ ਟੀਮ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਟੇਜ ਸੰਚਾਲਨ ਦੌਰਾਨ ਰੂਪਦਵਿੰਦਰ ਨਾਹਲ ਯੂ.ਕੇ., ਹਰਪ੍ਰੀਤ ਸਿੰਘ ਅਤੇ ਨਵਜੋਤ ਨੇ ਵੀ ਸਾਥ ਦਿੱਤਾ। ਇਸ ਕਾਨਫਰੰਸ 'ਚ ਵੱਡੀ ਗਿਣਤੀ 'ਚ ਲੇਖਕ, ਕਵੀ ਤੇ ਸਰੀ ਦੇ ਪੰਜਾਬੀ ਪ੍ਰੇਮੀ ਹਾਜ਼ਰ ਰਹੇ। ਦੋਵੇਂ ਦਿਨ ਸਰਬਜੀਤ ਚੀਮਾ ਦੀ ਸੰਸਥਾ ਰੰਗਲਾ ਪੰਜਾਬ ਵਲੋਂ ਭੰਗੜਾ ਪੇਸ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਚੋਹਲਾ, ਬਿੱਲਾ ਸੰਧੂ, ਦਵਿੰਦਰ ਬੈਨੀਪਾਲ, ਜੋਗਿੰਦਰ ਸਿੰਘ ਜਗਰਾਉਂ ਸਮੇਤ ਵੱਡੀ ਗਿਣਤੀ 'ਚ ਵਿਦਵਾਨ ਸ਼ਖ਼ਸੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਸਿੱਖ ਨੌਜਵਾਨ ਦੀ ਵੀਡੀਓ ਵਾਇਰਲ, ਕਿਹਾ-ਖਾਲਿਸਤਾਨੀਆਂ ਕਰ ਕੇ ਹੋ ਰਹੀ ਬਦਨਾਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Bhawan
  • International Punjabi Conference
  • Canada
  • Surrey
  • ਪੰਜਾਬ ਭਵਨ
  • ਕੈਨੇਡਾ
  • ਸਰੀ
  • ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ

ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਇਟਲੀ, ਭਾਰਤੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ (ਤਸਵੀਰਾਂ)

NEXT STORY

Stories You May Like

  • major in case of robbery from a government bus in punjab
    ਪੰਜਾਬ 'ਚ ਸਰਕਾਰੀ ਬੱਸ ਨਾਲ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਦੋ ਮੁਲਜ਼ਮ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ
  • veggie burgers nagar kirtan surrey
    ਸਰੀ ਦੇ ਨਗਰ ਕੀਰਤਨ ‘ਚ 15,000 ਵੇਜੀ ਬਰਗਰ ਲੰਗਰ ਚ ਵੰਡੇ ਜਾਣਗੇ
  • a grand nagar kirtan was organized in surrey dedicated to khalsa sajna diwas
    ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • international students and immigrants protest in manitoba
    ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਵੱਲੋਂ ਮੈਨੀਟੋਬਾ 'ਚ ਰੋਸ ਪ੍ਰਦਰਸ਼ਨ
  • amritsar two accused arrested with 64 62 kg heroin
    ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • horrific road accident in punjab
    ਪੰਜਾਬ 'ਚ ਭਿਆਨਕ ਸੜਕ ਹਾਦਸਾ! ਤੇਜ਼ ਰਫਤਾਰ ਕੰਬਾਈਨ ਨੇ ਵਰ੍ਹਾਇਆ ਕਹਿਰ, ਦੋ ਦੀ ਮੌਤ
  • police warn pro khalistan leader
    ਸਰੀ ‘ਚ ਖ਼ਾਲਿਸਤਾਨ ਸਮਰਥਕ ਆਗੂ ਨੂੰ ਜਾਨ ਨੂੰ ਖ਼ਤਰੇ ਦੀ ਪੁਲਸ ਵੱਲੋਂ ਚੇਤਾਵਨੀ
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ' ਤੇ...
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
Trending
Ek Nazar
ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • new zealand prime minister christopher luxon meets jathedar gargajj
      ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ...
    • indian ship crosses hormuz
      ਤੇਲ ਨਾਲ ਭਰੇ ਇਕ ਹੋਰ ਭਾਰਤੀ ਜਹਾਜ਼ ਨੇ ਪਾਰ ਕੀਤਾ ਹੋਰਮੁਜ਼ ! 4 ਮੁੜੇ ਵਾਪਸ
    • italy gurdwara sahib incident rp singh
      ਇਟਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਘਟਨਾ ਦੀ RP ਸਿੰਘ ਨੇ ਕੀਤੀ ਨਿਖੇਧੀ, ਦੱਸਿਆ...
    • a grand nagar kirtan was organized in surrey dedicated to khalsa sajna diwas
      ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
    • hormuz indian ships
      ਇਜਾਜ਼ਤ ਦੇ ਬਾਵਜੂਦ ਹੋਰਮੁਜ਼ 'ਚ ਭਾਰਤੀ ਜਹਾਜ਼ਾਂ 'ਤੇ ਫਾਇਰਿੰਗ ! ਕੈਪਟਨ ਦੀ...
    • india to send 3000 troops
      ਮਿਡਲ ਈਸਟ ਤਣਾਅ ਵਿਚਾਲੇ ਭਾਰਤ ਦਾ ਵੱਡਾ ਕਦਮ ! ਇਸ ਦੇਸ਼ 'ਚ ਤਾਇਨਾਤ ਕਰੇਗਾ ਆਪਣੇ...
    • lebanon strike
      ਲਿਬਨਾਨ 'ਚ ਫੌਜੀ ਜਵਾਨਾਂ 'ਤੇ ਹਮਲਾ ! ਫਰਾਂਸ ਦੇ ਇਕ ਜਵਾਨ ਦੀ ਮੌਤ, 3 ਹੋਰ...
    • jathedar gargajj meets nz pm luxon
      ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ PM ਨਾਲ ਕੀਤੀ ਮੁਲਾਕਾਤ ! ਸਿੱਖ...
    • pm mark carney in gurughar
      'ਸਿੱਖ ਵਿਰਾਸਤੀ ਮਹੀਨੇ' ਦੌਰਾਨ ਗੁਰੂਘਰ ਵਿਖੇ ਨਤਮਸਤਕ ਹੋਏ PM ਮਾਰਕ ਕਾਰਨੀ, ਕੀਤੀ...
    • tensions between america and iran have increased again
      ਅਮਰੀਕਾ-ਈਰਾਨ ਵਿਚਾਲੇ ਫਿਰ ਵਧਿਆ ਤਣਾਅ: Hormuz 'ਚ ਭਾਰਤੀ ਜਹਾਜ਼ਾਂ 'ਤੇ ਹਮਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +