Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    4:37:31 AM

  • these beauties are still single after two marriages

    ਦੋ ਵਿਆਹ ਤੋਂ ਬਾਅਦ ਵੀ ਸਿੰਗਲ ਹਨ ਇਹ ਸੁੰਦਰੀਆਂ,...

  • big regarding gst filing  if you don  t do this work then

    GST ਫਾਈਲਿੰਗ ਨੂੰ ਲੈ ਕੇ ਆਈ ਵੱਡੀ ਅਪਡੇਟ, ਨਹੀਂ...

  • india uk agree on historic fta

    ਭਾਰਤ-ਯੂਕੇ ਇਤਿਹਾਸਕ ਮੁਕਤ ਵਪਾਰ ਸਮਝੌਤੇ 'ਤੇ...

  • roshan health care

    ਮਰਦਾਨਾ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੈਨੇਡਾ ’ਚ ਨੀਤੀਗਤ ਤਬਦੀਲੀਆਂ ਨਾਲ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ ਕੌਮਾਂਤਰੀ ਵਿਦਿਆਰਥੀ

INTERNATIONAL News Punjabi(ਵਿਦੇਸ਼)

ਕੈਨੇਡਾ ’ਚ ਨੀਤੀਗਤ ਤਬਦੀਲੀਆਂ ਨਾਲ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ ਕੌਮਾਂਤਰੀ ਵਿਦਿਆਰਥੀ

  • Edited By Inder Prajapati,
  • Updated: 24 Dec, 2024 04:24 AM
International
international students get depressed due to policy changes in canada
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਕੈਨੇਡਾ ’ਚ ਕੌਮਾਂਤਰੀ  ਵਿਦਿਆਰਥੀਆਂ ਲਈ ਨਿੱਤ ਨਵੇਂ ਨਿਯਮਾਂ ਦਾ ਐਲਾਨ ਮੁਸੀਬਤ ਬਣ ਗਿਆ ਹੈ। ਸਟੱਡੀ ਪਰਮਿਟਾਂ ਦੀ ਗਿਣਤੀ ਵਿਚ ਕਮੀ ਅਤੇ ਵਰਕ ਪਰਮਿਟਾਂ ਦੇ ਨਵੇਂ ਨਿਯਮ ਉਨ੍ਹਾਂ ਨੂੰ ਬੇਰੁਜ਼ਗਾਰੀ ਵੱਲ ਧੱਕ ਰਹੇ ਹਨ, ਜਿਸ ਕਾਰਨ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ। ਇਕ ਮੀਡੀਆ ਰਿਪੋਰਟ ਮੁਤਾਬਕ  ਕੌਮਾਂਤਰੀ ਵਿਦਿਆਰਥੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਕੈਨੇਡਾ ਵਿਚ ਨੀਤੀਗਤ ਤਬਦੀਲੀਆਂ ਨੇ ਉਨ੍ਹਾਂ ਦੀ ਮਾਨਸਿਕ ਸਿਹਤ ’ਤੇ ਮਾੜਾ ਅਸਰ ਪਾਇਆ ਹੈ।

ਰਾਸ਼ਟਰੀ ਮੁੱਦਿਆਂ ਲਈ ਜ਼ਿੰਮੇਵਾਰ ਠਹਿਰਾਏ ਜਾ ਰਹੇ ਹਨ ਵਿਦਿਆਰਥੀ
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕੈਨੇਡਾ ਵਿਚ ਕੌਮਾਂਤਰੀ ਵਿਦਿਆਰਥੀਆਂ ਨੂੰ ਪਹਿਲਾਂ ਤੋਂ ਮੌਜੂਦ ਰਾਸ਼ਟਰੀ ਮੁੱਦਿਆਂ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਹੂਲਤਾਂ ਵਿਚ ਕਟੌਤੀ ਕੀਤੀ ਜਾ ਰਹੀ ਹੈ। ਕੈਨੇਡਾ ਵਿਚ ਰਿਹਾਇਸ਼ੀ ਕਿਰਾਇਆ ਵਿਚ ਵਾਧੇ ਤੇ ਮਹਿੰਗਾਈ ਲਈ ਕੌਮਾਂਤਰੀ ਵਿਦਿਰਥੀਆਂ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਜਦਕਿ ਅਸਲੀਅਤ ਇਹ ਹੈ ਕਿ ਇਹ ਸਮੱਸਿਆ ਬਹੁਤ ਪੁਰਾਣੀ ਹੈ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਵਾਟਰਲੂ ਯੂਨੀਵਰਸਿਟੀ ਵੱਲੋਂ  ਹਾਲ ਹੀ ਵਿਚ ਕੀਤੇ ਗਏ ਇਕ ਤਾਜ਼ਾ ਅਧਿਐਨ  ਮੁਤਾਬਕ, ਕੌਮਾਂਤਰੀ ਵਿਦਿਆਰਥੀਆਂ ਨੂੰ ਚੰਗੀ ਰਿਹਾਇਸ਼ ਲੱਭਣ ਵਿਚ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਨਾਲ  ਹੀ ਨਾਲ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਵੱਖ-ਵੱਖ ਬਦਲ  ਨਹੀਂ ਹੁੰਦੇ ਹਨ। ਨੀਤੀਗਤ ਤਬਦੀਲੀਆਂ ਕਾਰਨ ਬੇਯਕੀਨੀ  ਕੌਮਾਂਤਰੀ ਵਿਦਿਆਰਥੀਆਂ ’ਤੇ ਵੀ ਭਾਰੀ ਪੈ ਰਹੀ ਹੈ।

ਕੈਨੇਡਾ ਦੀ ਸਾਖ ਵੀ ਦਾਅ ’ਤੇ
ਰਿਪਰੋਟ ਮੁਤਾਬਕ ਵਧਦੀ ਅਪ੍ਰਵਾਸ ਵਿਰੋਧੀ ਬਿਆਨਬਾਜ਼ੀ ਦੀਆਂ ਖਬਰਾਂ ਵਿਚਾਲੇ ਇਕ ਲੋਕਪ੍ਰਿਯ ਅਧਿਐਨ ਸਥਾਨ ਵਜੋਂ ਕੈਨੇਡਾ ਦੀ ਸਾਖ ਵੀ ਦਾਅ ’ਤੇ ਲੱਗੀ  ਹੋਈ ਹੈ। ਕੈਨੇਡਾ ਵਿਚ ਕੌਮਾਂਤਰੀ ਵਿਦਿਆਰਥੀ ਭਾਈਚਾਰੇ ਦੇ ਕਈ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਸਲਵਾਦ ਦਾ ਸਾਹਮਣਾ ਕਰਨਾ ਪੈਂਦਾ ਹੈ। 

ਦੱਸਦੇ ਹਨ ਕਿ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਨੂੰ ਹੋਰ ਘੱਟ ਕਰਨ ਦੀ ਯੋਜਨਾ ਦੇ ਐਲਾਨ ਤੋਂ ਪਹਿਲਾਂ ਹੀ ਕਈ ਰਿਪੋਰਟਾਂ ਨੇ ਸੁਝਾਅ ਦਿੱਤਾ ਸੀ ਕਿ 2024 ਦੇ ਅਖੀਰ ਤੱਕ ਕੈਨੇਡਾ ਵਿਚ ਅਧਿਐਨ ਪਰਮਿਟ ਬਿਨੈਕਾਰਾਂ ਵਿਚ 50 ਫੀਸਦੀ ਤੋਂ ਵੱਧ ਦੀ ਗਿਰਾਵਟ ਆਏਗੀ।

ਭਵਿੱਖ ਲਈ ਬੇਯਕੀਨੀ ਭਰਿਆ ਹੈ ਕੈਨੇਡਾ
ਹੰਬਰ ਕਾਲਜ ਦੀ ਇਕ ਭਾਰਤੀ ਵਿਦਿਆਰਥਣ ਦੇ ਹਵਾਲੇ ਨਾਲ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਜਿਹੇ ਨਿਯਮਾਂ ਦਾ ਐਲਾਨ ਹਰ ਰੋਜ਼ ਕੀਤਾ ਜਾ ਰਿਹਾ ਹੈ ਅਤੇ ਸਾਨੂੰ ਨਹੀਂ ਪਤਾ ਕਿ ਅਗਲੇ ਹਫ਼ਤੇ ਕੀ ਹੋਵੇਗਾ। ਕੈਨੇਡਾ ਵਿਚ ਸਾਡੇ ਭਵਿੱਖ ਬਾਰੇ ਬਹੁਤ ਸਾਰੀਆਂ ਬੇਯਕੀਨੀਆਂ  ਹਨ। ਉਹ ਦੱਸਦੀ ਹੈ ਕਿ ਹਾਲਾਂਕਿ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ’ਤੇ ਹਾਲ ਹੀ ਵਿਚ ਐਲਾਨ ਕੀਤੀ ਗਈ ਘੱਟ ਸੀਮਾ ਸਿਰਫ ਅਗਲੇ ਸਾਲ ਦੇ ਦਾਖਲੇ ’ਤੇ ਲਾਗੂ ਹੋਵੇਗੀ, ਕੰਮ ਦੇ ਘੰਟਿਆਂ ਦੀਆਂ ਸੀਮਾਵਾਂ ਅਤੇ ਰਹਿਣ-ਸਹਿਣ ਦੀਆਂ ਵਧੀਆਂ ਕੀਮਤਾਂ ਨੇ ਕੌਮਾਂਤਰੀ ਵਿਦਿਆਰਥੀਆਂ  ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।

ਜ਼ਿਆਦਾ  ਕਿਰਾਏ ਅਤੇ ਮਹਿੰਗੇ ਕਰਿਆਨੇ ਦੇ  ਸਾਮਾਨ ਦੇ ਨਾਲ-ਨਾਲ ਸਭ ਕੁਝ ਬਹੁਤ ਮਹਿੰਗਾ ਹੋ ਰਿਹਾ ਹੈ। ਇੰਨਾ ਹੀ ਨਹੀਂ ਕੈਨੇਡਾ ਵਿਚ ਲੇਬਰ ਮਾਰਕੀਟ ਵਿਚ ਕਮੀ ਕਾਰਨ ਕੌਮਾਂਤਰੀ ਵਿਦਿਆਰਥੀਆਂ ਉੱਤੇ ਵੀ ਬੇਰੁਜ਼ਗਾਰੀ ਦਾ ਅਸਰ ਪੈ ਰਿਹਾ ਹੈ। ਇਕ ਹੋਰ ਵਿਦਿਆਰਥੀ ਨੇ ਦੱਸਿਆ ਕਿ ਉਸ ਨੇ ਕੈਨੇਡਾ ਨੂੰ ਇਸ ਲਈ ਚੁਣਿਆ ਕਿਉਂਕਿ ਇਹ ਦੂਜੇ ਦੇਸ਼ਾਂ ਨਾਲੋਂ ਸਸਤਾ ਹੈ ਅਤੇ ਪੀ. ਆਰ. ਪ੍ਰਕਿਰਿਆ  ਸੌਖੀ ਹੈ, ਪਰ ਹੁਣ ਉਨ੍ਹਾਂ ਦੀ  ਸੋਚ ਬਦਲ ਗਈ ਹੈ, ਇੱਥੇ ਪੀ. ਆਰ. ਪ੍ਰਾਪਤ ਕਰਨਾ ਹੁਣ ਸੌਖਾ ਨਹੀਂ ਹੈ ਅਤੇ ਇੱਥੇ ਨੌਕਰੀਆਂ ਵੀ ਨਹੀਂ ਹਨ।

  • International students
  • Canada
  • study permits

ਤੇਜ਼ੀ ਨਾਲ ਧਰਤੀ ਵੱਲ ਵੱਧ ਰਿਹੈ 10 ਮੰਜ਼ਿਲਾ ਇਮਾਰਤ ਜਿੰਨਾ ਵੱਡਾ ਉਲਕਾ ਪਿੰਡ

NEXT STORY

Stories You May Like

  • woman did a horrible thing
    ਡਿਪ੍ਰੈਸ਼ਨ ਦਾ ਸ਼ਿਕਾਰ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਹਸਪਤਾਲ 'ਚ ਤੋੜਿਆ ਦਮ
  • before coming to delhi  read this news
    ਦਿੱਲੀ ਜਾਣ ਵਾਲੇ ਲੋਕ ਹੋ ਜਾਣ ਸਾਵਧਾਨ, ਕਿਤੇ ਤੁਸੀਂ ਨਾ ਬਣ ਜਾਣਾ ਨੈੱਟਵਰਕ ਦਾ ਸ਼ਿਕਾਰ!
  • if you are seeing such symptoms in your body  be careful
    ਸਰੀਰ ’ਚ ਦਿਸ ਰਹੇ ਹਨ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ! ਹੋ ਸਕਦੀ ਹੈ ਗੰਭੀਰ ਸਮੱਸਿਆ
  • teacher misbehaves with student
    ਅਧਿਆਪਕ ਨੇ ਵਿਦਿਆਰਥੀ ਨਾਲ ਕੀਤੀ ਸ਼ਰਮਨਾਕ ਹਰਕਤ!
  • 500 rupee note social media news government
    ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
  • fans were surprised to see the actress   body transformation
    ਅਦਾਕਾਰਾ ਦਾ ਬਾਡੀ ਟਰਾਂਸਫਾਰਮੇਸ਼ਨ ਵੇਖ ਹੈਰਾਨ ਹੋਏ ਫੈਨਜ਼, ਪਰ ਹੋ ਗਈ ਇਸ ਬੀਮਾਰੀ ਦਾ ਸ਼ਿਕਾਰ
  • emraan hashmi diagnosed with dengue
    ਇਸ ਬਿਮਾਰੀ ਦਾ ਸ਼ਿਕਾਰ ਹੋ ਗਏ ਇਮਰਾਨ ਹਾਸ਼ਮੀ ! ਹਾਲਤ ਹੋ ਗਈ ਐਨੀ ਖ਼ਰਾਬ ਕਿ ਵਿਚਾਲੇ ਰੋਕਣੀ ਪਈ ਸ਼ੂਟਿੰਗ
  • 3 people arrested
    ਵਿਦਿਆਰਥੀ ਅਗਵਾ ਮਾਮਲੇ ’ਚ ਤਿੰਨ ਮੁਲਜ਼ਮ ਗ੍ਰਿਫ਼ਤਾਰ
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ...
  • mann government s big step to save groundwater in punjab
    ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
Trending
Ek Nazar
afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਿਦੇਸ਼ ਦੀਆਂ ਖਬਰਾਂ
    • pakistan the family was busy preparing for bakrid
      ਮਾਤਮ 'ਚ ਬਦਲੀਆਂ ਬਕਰੀਦ ਦੀਆਂ ਖੁਸ਼ੀਆਂ, ਹੋਇਆ ਧਮਾਕਾ, 6 ਦੀ ਮੌਤ
    • who built the 300 kg gold door in the kaaba in mecca who has the key to it
      ਮੱਕਾ ਦੇ ਕਾਬੇ 'ਚ 300 ਕਿਲੋ ਸੋਨੇ ਦਾ ਦਰਵਾਜ਼ਾ ਕਿਸ ਨੇ ਬਣਵਾਇਆ, ਇਸ ਦੀ ਚਾਬੀ...
    • trump  emergency powers   second term
      Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...
    • plane crashes in mexico
      ਸਰਹੱਦ ਨੇੜੇ ਜਹਾਜ਼ ਹਾਦਸਾਗ੍ਰਸਤ, ਤਿੰਨ ਲੋਕਾਂ ਦੀ ਮੌਤ
    • afghans urged to return on eid
      ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ
    • trump  new sanctions against russia
      ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ
    • japan princess kako honered in brazil
      ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ
    • 192 migrants deported from america returned
      ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ
    • connection between terrorism and pakistan  sandhu statement
      ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ
    • government access to us citizens  personal data
      ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +