Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    6:03:23 PM

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sunetra pawar wins baramati bypoll

    ਸੁਨੇਤਰਾ ਪਵਾਰ ਨੇ ਰਚਿਆ ਇਤਿਹਾਸ; ਦੇਸ਼ 'ਚ ਸਭ ਤੋਂ...

  • mk stalin defeated kolathur election

    ਆਪਣੀ ਹੀ ਪਾਰਟੀ ਦੇ ਬਾਗੀ ਤੋਂ ਹਾਰ ਗਏ CM ਸਟਾਲਿਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਲਬਰਟਾ
  • ਕੈਨੇਡਾ 'ਚ ਮਨਾਇਆ ਗਿਆ 'ਕੌਮਾਂਤਰੀ ਮਹਿਲਾ ਦਿਵਸ'

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਮਨਾਇਆ ਗਿਆ 'ਕੌਮਾਂਤਰੀ ਮਹਿਲਾ ਦਿਵਸ'

  • Updated: 09 Mar, 2018 03:25 PM
ਅਲਬਰਟਾ
international women s day minister mclean
  • Share
    • Facebook
    • Tumblr
    • Linkedin
    • Twitter
  • Comment

ਅਲਬਰਟਾ, (ਜਗਬਾਣੀ)— ਵਿਸ਼ਵ ਦੇ ਹੋਰ ਦੇਸ਼ਾਂ ਵਾਂਗ ਕੈਨੇਡਾ 'ਚ ਵੀ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ ਅਤੇ ਔਰਤਾਂ ਦੇ ਵਿਕਾਸ ਅਤੇ ਬਰਾਬਰੀ ਦੀ ਗੱਲ ਨੂੰ ਦੋਹਰਾਇਆ ਗਿਆ।  
ਕੈਨੇਡਾ ਦੇ ਬਹੁਤ ਸਾਰੇ ਸ਼ਹਿਰਾਂ 'ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। ਅਲਬਰਟਾ 'ਚ 'ਸਟੇਟਸ ਆਫ ਵੂਮਨ' ਦੀ ਮੰਤਰੀ ਸਟੀਫਨੀ ਮੈਕਲੀਨ ਨੇ ਇਸ ਖਾਸ ਮੌਕੇ ਕਿਹਾ ਕਿ ਅੱਜ ਅਸੀਂ ਉਨ੍ਹਾਂ ਸਾਰੀਆਂ ਔਰਤਾਂ ਨੂੰ ਸ਼ਰਧਾਂਜਲੀ ਦਿੰਦੇ ਹਨ, ਜਿਨ੍ਹਾਂ ਨੇ ਆਪਣੇ ਜਜ਼ਬੇ ਨਾਲ ਅਲਬਰਟਾ ਹੀ ਨਹੀਂ ਸਾਰੀ ਦੁਨੀਆ 'ਚ ਆਪਣੇ ਹੱਕਾਂ ਲਈ ਲੜਾਈਆਂ ਲੜੀਆਂ ਹਨ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਅਲਬਰਟਾ 'ਚ ਸਟੇਟਸ ਆਫ ਵੂਮਨ ਮਿਨੀਸਟਰੀ ਨੇ ਨਾਰੀਵਾਦ ਦੀ ਆਵਾਜ਼ ਨੂੰ ਚੁੱਕਣ ਲਈ ਆਪਣਾ ਅਧਿਕਾਰ ਪ੍ਰਾਪਤ ਕੀਤਾ ਸੀ। ਉਸ ਸਮੇਂ ਤੋਂ ਹੁਣ ਤਕ ਅਸੀਂ ਔਰਤਾਂ ਲਈ ਕੰਮ ਕਰ ਰਹੇ ਹਾਂ। 
ਉਨ੍ਹਾਂ ਕਿਹਾ ਕਿ ਉਹ ਚਾਹੁੰਦੀ ਹੈ ਕਿ ਕੋਈ ਵੀ ਕੁੜੀ ਜਾਂ ਔਰਤ ਆਪਣੇ 'ਤੇ ਹੋ ਰਹੇ ਤਸ਼ੱਦਦ ਨੂੰ ਲੈ ਕੇ ਚੁੱਪ ਨਾ ਰਹੇ, ਉਹ ਆਵਾਜ਼ ਚੁੱਕਣ ਅਤੇ ਆਪਣੇ ਹੱਕ ਲਈ ਆਪ ਖੜ੍ਹੀਆਂ ਹੋਣ। ਉਨ੍ਹਾਂ ਕਿਹਾ ਕਿ ਔਰਤਾਂ ਪੁਰਸ਼ਾਂ ਦੇ ਬਰਾਬਰ ਹਨ । ਅਸੀਂ ਅਲਬਰਟਾ ਸਮੇਤ ਦੁਨੀਆ ਦੀਆਂ ਸਾਰੀਆਂ ਔਰਤਾਂ ਨੂੰ ਸਲਾਮ ਕਰਦੇ ਹਾਂ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਸਾਨੂੰ ਸਿਰਫ ਇਕ ਦਿਨ ਹੀ ਲਈ ਨਹੀਂ ਸਗੋਂ ਹਰ ਰੋਜ਼ ਔਰਤਾਂ ਦੇ ਸਨਮਾਨ ਅਤੇ ਹੱਕਾਂ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਕੁੜੀਆਂ ਦੇ ਸੁਪਨੇ ਪੂਰੇ ਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਕੰਮ ਕਰਨੇ ਚਾਹੀਦੇ ਹਨ।

  • Minister McLean
  • International Women Day
  • ਕੈਨੇਡਾ
  • ਕੌਮਾਂਤਰੀ ਮਹਿਲਾ ਦਿਵਸ

ਰੋਮ 'ਚ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

NEXT STORY

Stories You May Like

  • himachal day 2026 celebrated with great pomp in canada
    ਕੈਨੇਡਾ 'ਚ ‘ਹਿਮਾਚਲ ਦਿਵਸ 2026’ ਧੂਮਧਾਮ ਨਾਲ ਮਨਾਇਆ ਗਿਆ
  • khalsa creation day celebrated in shepparton
    ਸ਼ੈਪਰਟਨ 'ਚ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ
  • khalsa creation day celebrated in cincinnati
    ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)
  • baba sahib  s mission will resonate in italy  s vichensa
    ਇਟਲੀ ਦੇ ਵਿਚੈਂਸਾ 'ਚ ਗੂੰਜੇਗਾ ਬਾਬਾ ਸਾਹਿਬ ਦਾ ਮਿਸ਼ਨ, 10 ਮਈ ਨੂੰ ਮਨਾਇਆ ਜਾਵੇਗਾ 135ਵਾਂ ਜਨਮ ਦਿਵਸ
  • mahal kalan labour day
    ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਹਿਲ ਕਲਾਂ 'ਚ ਗੂੰਜੀ ਮਜ਼ਦੂਰ ਏਕਤਾ, ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ
  • 135th birth anniversary celebrated in carmona
    ਕਰਮੋਨਾ 'ਚ ਮਨਾਇਆ ਗਿਆ ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਜੀ ਦਾ 135ਵਾਂ ਜਨਮ
  • body of punjabi found in canadian park
    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼, ਅਕਾਲਗੜ੍ਹ ‘ਚ ਗਮਗੀਨ ਮਾਹੌਲ ‘ਚ ਕੀਤਾ ਗਿਆ ਸੰਸਕਾਰ
  • baba saheb birth anniversery celebrated in rome
    ਰਾਜਧਾਨੀ ਰੋਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ 135ਵਾਂ ਜਨਮ ਦਿਹਾੜਾ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israel air force strikes hezbollah infra  claims terrorists operated from site
      ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ...
    • pak foreign minister discusses regional situation with iranian counterpart
      ਪਾਕਿ ਵਿਦੇਸ਼ ਮੰਤਰੀ ਨੇ ਈਰਾਨੀ ਹਮਰੁਤਬਾ ਨਾਲ ਖੇਤਰੀ ਸਥਿਤੀ 'ਤੇ ਕੀਤੀ ਚਰਚਾ
    • nagar kirtan in italy
      ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
    • trump announces project freedom
      ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ' ਦਾ ਐਲਾਨ! ਟਰੰਪ ਨੇ ਦਿਖਾਈ...
    • iran us escalation
      ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ...
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • britain prepares plan for aviation fuel
      ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...
    • hantavirus outbreak on cruise ship
      150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ 'ਹੰਟਾਵਾਇਰਸ' ਫੈਲਣ ਦਾ ਖਦਸ਼ਾ!...
    • hindu youths in pakistan
      ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!
    • pakistan donkey meat
      Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +