Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    7:22:01 AM

  • gunfire erupts again in america

    ਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ: 1 ਦੀ ਮੌਤ, ਪੁਲਸ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਵਿਰੁੱਧ ਜਾਂਚ ਦੇ ਹੁਕਮ

INTERNATIONAL News Punjabi(ਵਿਦੇਸ਼)

ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਵਿਰੁੱਧ ਜਾਂਚ ਦੇ ਹੁਕਮ

  • Edited By Vandana,
  • Updated: 29 Jan, 2025 11:47 AM
Italy
investigation ordered against italy pm
  • Share
    • Facebook
    • Tumblr
    • Linkedin
    • Twitter
  • Comment

ਰੋਮ- ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਵਿਰੁੱਧ ਨਿਆਂਇਕ ਜਾਂਚ ਸ਼ੁਰੂ ਕੀਤੀ ਗਈ ਹੈ। ਮੇਲੋਨੀ 'ਤੇ ਦੋਸ਼ ਹੈ ਕਿ ਉਸਨੇ ਲੀਬੀਆ ਦੇ ਇੱਕ ਪੁਲਸ ਅਧਿਕਾਰੀ ਨੂੰ ਰਿਹਾਅ ਕਰ ਦਿੱਤਾ ਹੈ ਜਿਸ ਨੂੰ ਆਈ.ਸੀ.ਸੀ ਦੇ ਗ੍ਰਿਫ਼ਤਾਰੀ ਵਾਰੰਟ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਉਹ ਅਸਤੀਫਾ ਦੇਣ ਲਈ ਮਜਬੂਰ ਨਹੀਂ ਹੈ ਅਤੇ ਇਟਲੀ ਵਿੱਚ ਜਾਂਚ ਦਾ ਸਾਹਮਣਾ ਕਰਨਾ ਦੋਸ਼ੀ ਹੋਣ ਦਾ ਸਬੂਤ ਨਹੀਂ ਹੈ ਜਾਂ ਅਜਿਹਾ ਵੀ ਨਹੀਂ ਹੈ ਕਿ ਇਸ ਤੋਂ ਬਾਅਦ ਕੋਈ ਰਸਮੀ ਦੋਸ਼ ਨਹੀਂ ਲਗਾਏ ਜਾਣਗੇ।

ICC ਨੇ ਮੰਗਿਆ ਸਪੱਸ਼ਟੀਕਰਨ 

ਦਾਅਵਾ ਕੀਤਾ ਜਾ ਰਿਹਾ ਹੈ ਕਿ ਓਸਾਮਾ ਅਲਮਸਰੀ ਨਜੀਮ ਨਾਮਕ ਇੱਕ ਲੀਬੀਆਈ ਪੁਲਸ ਅਧਿਕਾਰੀ, ਜਿਸ 'ਤੇ ਮਨੁੱਖਤਾ ਵਿਰੁੱਧ ਅਪਰਾਧ ਕਰਨ ਦਾ ਦੋਸ਼ ਹੈ, ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ICC) ਨੇ ਉਸ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਬਾਅਦ ਉਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ, ਪਰ ਕੁਝ ਸਮੇਂ ਬਾਅਦ ਇਟਲੀ ਦੀ ਪ੍ਰਧਾਨ ਮੰਤਰੀ ਨੇ ਉਸਨੂੰ ਰਿਹਾਅ ਕਰ ਦਿੱਤਾ। ਹੁਣ ਆਈ.ਸੀ.ਸੀ ਨੇ ਇਸ ਮਾਮਲੇ ਸਬੰਧੀ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਤੋਂ ਸਪੱਸ਼ਟੀਕਰਨ ਮੰਗਿਆ ਹੈ। ਆਈ.ਸੀ.ਸੀ ਨੇ ਇਹ ਵੀ ਕਿਹਾ ਕਿ ਰਿਹਾਈ ਬਾਰੇ ਅਦਾਲਤ ਨਾਲ ਕੋਈ ਚਰਚਾ ਨਹੀਂ ਕੀਤੀ ਗਈ। 

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀਆਂ ਲਈ ਸਾਊਦੀ ਅਰਬ ਤੋਂ ਖੁਸ਼ਖ਼ਬਰੀ, ਪਵਿੱਤਰ ਮੱਕਾ ਤੇ ਮਦੀਨਾ 'ਚ ਨਿਵੇਸ਼ ਦੀ ਇਜਾਜ਼ਤ

ਉੱਧਰ ਮੇਲੋਨੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਉਸਨੂੰ ਬਲੈਕਮੇਲ ਨਹੀਂ ਕੀਤਾ ਜਾ ਸਕਦਾ। ਮੇਲੋਨੀ ਨੇ ਆਪਣੇ ਫੇਸਬੁੱਕ ਪ੍ਰੋਫਾਈਲ 'ਤੇ ਇੱਕ ਵੀਡੀਓ ਪੋਸਟ ਕੀਤਾ ਅਤੇ ਲਿਖਿਆ, "ਮੈਨੂੰ ਬਲੈਕਮੇਲ ਨਹੀਂ ਕੀਤਾ ਜਾ ਸਕਦਾ। ਮੈਂ ਘਬਰਾਵਾਂਗੀ ਨਹੀਂ... ਇਸੇ ਲਈ ਮੈਂ ਕਹਿੰਦੀ ਹਾਂ ਕਿ ਮੈਨੂੰ ਉਹ ਲੋਕ ਪਸੰਦ ਨਹੀਂ ਕਰਦੇ ਜੋ ਇਟਲੀ ਨੂੰ ਬਦਲਣਾ ਅਤੇ ਬਿਹਤਰ ਹੁੰਦਾ ਨਹੀਂ ਦੇਖਣਾ ਚਾਹੁੰਦੇ।" ਨਾ ਸਿਰਫ਼ ਪ੍ਰਧਾਨ ਮੰਤਰੀ ਵਿਰੁੱਧ ਸਗੋਂ ਉਨ੍ਹਾਂ ਦੇ ਮੰਤਰੀ ਮੰਡਲ ਦੇ ਉੱਚ ਮੰਤਰੀਆਂ ਵਿਰੁੱਧ ਵੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਇਨ੍ਹਾਂ ਵਿਚ ਨਿਆਂ ਮੰਤਰੀ ਕਾਰਲੋ ਨੋਰਡੀਓ, ਗ੍ਰਹਿ ਮੰਤਰੀ ਮੈਟੀਓ ਪਿਆਨਟੇਡੋਸੀ ਅਤੇ ਖੁਫੀਆ ਵਿਭਾਗ ਦੇ ਕੈਬਨਿਟ ਅੰਡਰ ਸੈਕਟਰੀ ਅਲਫਰੇਡੋ ਮੰਟੋਵਾਨੋ ਦੇ ਨਾਂ ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Giorgia Meloni
  • investigation
  • Italy
  • ਜਾਰਜੀਆ ਮੇਲੋਨੀ
  • ਜਾਂਚ
  • ਇਟਲੀ

US ਤੋਂ ਦੇਸ਼ ਨਿਕਾਲਾ ਦਿੱਤੇ ਗਏ ਪ੍ਰਵਾਸੀਆਂ ਨੂੰ ਲੈ ਕੇ ਕੋਲੰਬੀਆਈ ਏਅਰੋਸਪੇਸ ਫੋਰਸ ਦੇ 2 ਜਹਾਜ਼ ਪਰਤੇ ਵਾਪਸ

NEXT STORY

Stories You May Like

  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • congress  congress president  ludhiana
    ਕਾਂਗਰਸੀਆਂ ਨੇ ਖੋਲ੍ਹਤਾ ਮੋਰਚਾ, ਆਪਣੇ ਹੀ ਪ੍ਰਧਾਨ ਵਿਰੁੱਧ ਚੁੱਕ ਲਿਆ ਵੱਡਾ ਕਦਮ
  • manjit singh malakpur becomes national working president of youth akali dal
    ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
  • punjab police dsp gursher sandhu
    ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • women  s wing europe president meets bhupesh baghel
    ਮਹਿਲਾ ਵਿੰਗ ਯੂਰਪ ਦੀ ਪ੍ਰਧਾਨ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ
  • external affairs minister  jaishankar  ukraine  poland  travel
    3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india takes strong stand on demolition of historic hindu temple in pakistan
      ਪਾਕਿਸਤਾਨ 'ਚ ਇਤਿਹਾਸਕ ਹਿੰਦੂ ਮੰਦਰ ਢਾਹੇ ਜਾਣ 'ਤੇ ਭਾਰਤ ਸਖ਼ਤ, ਕਿਹਾ-...
    • pakistan calls on india to negotiations on indus waters treaty case
      ਸਿੰਧੂ ਜਲ ਸੰਧੀ ਮਾਮਲਾ: ਪਾਕਿ ਵੱਲੋਂ ਭਾਰਤ ਨੂੰ ਸੰਧੀ ਦੇ ਦਾਇਰੇ 'ਚ ਰਹਿ ਕੇ...
    • petrol and diesel prices hiked again
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮੁੜ ਹੋਇਆ ਵਾਧਾ, ਪਾਕਿਸਤਾਨ 'ਚ ਮਹਿੰਗਾਈ ਦੀ...
    • sgpc nepal floods
      ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ...
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • chaur residents struggling with poverty  administrative negligence
      ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ...
    • israel strikes southern lebanon
      ਹਿਜ਼ਬੁੱਲਾ ਡਰੋਨ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਦੱਖਣੀ ਲੇਬਨਾਨ 'ਤੇ ਕਰ'ਤਾ ਹਮਲਾ
    • indian man in singapore
      ਸਿੰਗਾਪੁਰ 'ਚ ਭਾਰਤੀ ਨੌਜਵਾਨ ਨੇ ਚੋਰੀ ਕਰ ਲਿਆ ਹੀਰਾ ! ਅਦਾਲਤ ਨੇ ਸੁਣਾਈ ਜੇਲ੍ਹ...
    • iran us conflict
      ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ
    • ebola outbreak
      ਕਾਂਗੋ 'ਚ ਇਬੋਲਾ ਦਾ ਕਹਿਹ,  3,000 ਤੋਂ ਵੱਧ ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +