Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    2:34:37 PM

  • man murder with sharp weapons in dasuya

    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ...

  • man murdered in jalandhar deadbody found covered in blood in fields

    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ...

  • pinkoo tv rainy day video

    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ...

  • h 1b visa renewals

    2.73 ਲੱਖ ਤੋਂ ਵੱਧ H-1B ਰਿਨਿਊਅਲ ਅਰਜ਼ੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਵਿਟਜ਼ਰਲੈਂਡ 'ਚ 1000 ਕਰੋੜ ਦਾ ਹੈੱਡ ਕੁਆਟਰ ਜੋ ਸੂਰਜੀ ਊਰਜਾ ਨਾਲ 60 ਘਰ ਕਰੇਗਾ ਰੌਸ਼ਨ

INTERNATIONAL News Punjabi(ਵਿਦੇਸ਼)

ਸਵਿਟਜ਼ਰਲੈਂਡ 'ਚ 1000 ਕਰੋੜ ਦਾ ਹੈੱਡ ਕੁਆਟਰ ਜੋ ਸੂਰਜੀ ਊਰਜਾ ਨਾਲ 60 ਘਰ ਕਰੇਗਾ ਰੌਸ਼ਨ

  • Updated: 25 Jun, 2019 12:39 PM
International
ioc inaugurates new headquarters lausanne
  • Share
    • Facebook
    • Tumblr
    • Linkedin
    • Twitter
  • Comment

ਜੈਨੇਵਾ— ਸਵਿਟਜ਼ਰਲੈਂਡ ਦੇ ਲੁਸਾਨੇ 'ਚ ਓਲੰਪਿਕ ਅਤੇ ਪੈਰਾਲੰਪਿਕ ਗੇਮਜ਼ ਦਾ ਨਵਾਂ ਹੈੱਡਕੁਆਟਰ ਖੁੱਲ੍ਹ ਗਿਆ ਹੈ। ਇਸ ਨੂੰ ਨੀਦਰਲੈਂਡ ਦੀ ਕੰਪਨੀ 3 ਐਕਸਐੱਨ ਨੇ ਤਿਆਰ ਕੀਤਾ ਹੈ, ਜੋ ਪੁਰਾਣੀ ਇਮਾਰਤ ਦੀ ਥਾਂ 'ਤੇ ਹੀ ਬਣਿਆ ਹੈ। ਸਵਿਸ ਆਰਕਿਟੈਕਟ ਇਟੇਨ ਬ੍ਰੇਸ਼ਬੁਲ ਮੁਤਾਬਕ ਇਹ ਦੁਨੀਆ ਦੀਆਂ ਸਭ ਤੋਂ 'ਈਕੋ ਫਰੈਂਡਲੀ ਇਮਾਰਤਾਂ' 'ਚੋਂ ਇਕ ਹੈ। ਇਟੇਨ ਦੇ ਦਾਅਵੇ ਨੂੰ ਇਸ ਤੱਥ ਨਾਲ ਸਮਝਿਆ ਜਾ ਸਕਦਾ ਹੈ ਕਿ ਨਵੇਂ ਹੈੱਡ ਕੁਆਟਰ 'ਚ ਪੁਰਾਣੀ ਇਮਾਰਤ ਦਾ ਤਕਰੀਬਨ 95 ਫੀਸਦੀ ਮਟੀਰੀਅਲ ਰੀਸਾਇਕਲ ਕੀਤਾ ਗਿਆ ਹੈ। 

14.5 ਕਰੋੜ ਡਾਲਰ (ਤਕਰੀਬਨ 1000 ਕਰੋੜ ਰੁਪਏ) 'ਚ ਬਣੀ ਇਸ ਇਮਾਰਤ ਨੂੰ ਆਈ. ਓ. ਸੀ. ਦੇ 500 ਕਰਮਚਾਰੀਆਂ ਲਈ ਤਿਆਰ ਕੀਤਾ ਗਿਆ ਹੈ। ਇਸ 'ਚ ਊਰਜਾ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵੀ ਰੀਨਿਊਏਬਲ ਸਰੋਤਾਂ ਦੀ ਵਰਤੋਂ ਕੀਤੀ ਗਈ ਹੈ। ਇਮਾਰਤ ਦੀ ਪੂਰੀ ਛੱਤ 'ਤੇ ਸੋਲਰ ਪੈਨਲਸ ਲੱਗੇ ਹਨ, ਜੋ ਸੌਰ ਊਰਜਾ ਜ਼ਰੀਏ ਤਕਰੀਬਨ 60 ਘਰਾਂ ਦੇ ਬਰਾਬਰ ਬਿਜਲੀ ਪੈਦਾ ਕਰਨਗੇ ਅਤੇ ਇਮਾਰਤ ਨੂੰ ਰੌਸ਼ਨ ਕਰਨਗੇ।

ਹੈੱਡਕੁਆਟਰ ਇਮਾਰਤ 'ਚ ਪਾਣੀ ਬਚਾਉਣ ਲਈ ਵੀ ਵਧੀਆ ਪ੍ਰਬੰਧ ਕੀਤੇ ਗਏ ਹਨ। ਪਾਣੀ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਨਿਰਮਾਤਾਵਾਂ ਨੇ ਇਮਾਰਤ 'ਚ ਹੀ ਮੀਂਹ ਦੇ ਪਾਣੀ ਨੂੰ ਇਕੱਠਾ ਕਰਨ ਦੇ ਪ੍ਰਬੰਧ ਵੀ ਕੀਤੇ ਹਨ। ਇਸ ਨੂੰ ਸਿੰਚਾਈ ਅਤੇ ਟਾਇਲਟ ਲਈ ਇਸਤੇਮਾਲ ਕੀਤਾ ਜਾਵੇਗਾ।
ਇਮਾਰਤ ਦਾ ਡਿਜ਼ਾਇਨ ਵੀ ਅੱਗੇ ਵੱਲ ਨੂੰ ਝੁਕਿਆ ਹੈ। ਇਸ ਨਾਲ ਇਮਾਰਤ 'ਚ ਏਅਰ ਕੰਡੀਸ਼ਨਰਾਂ ਦੀ ਜ਼ਰੂਰਤ ਘੱਟ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਮਾਰਤ ਦੇ ਝੁਕੇ ਹੋਣ ਕਾਰਨ ਇੱਥੇ ਧੁੱਪ ਕਾਰਨ ਗਰਮੀ ਨਹੀਂ ਹੋਵੇਗੀ। 
ਇਮਾਰਤ ਦਾ ਨਿਰਮਾਣ 2016 'ਚ ਸ਼ੁਰੂ ਹੋਇਆ ਸੀ। ਤਕਰੀਬਨ ਦੋ ਸਾਲਾਂ 'ਚ ਹੀ ਇਸ ਨੂੰ ਤਿਆਰ ਕਰ ਲਿਆ ਗਿਆ। 2018 'ਚ ਐਮਸਟਰਡਮ 'ਚ ਹੋਏ ਵਰਲਡ ਆਰਕੀਟੈਕਚਰ ਫੈਸਟੀਵਲ 'ਚ ਇਸ ਨੂੰ 'ਆਫਿਸ-ਫਿਊਚਰ ਪ੍ਰੋਜੈਕਟ' ਦੇ ਐਵਾਰਡ ਨਾਲ ਨਵਾਜਿਆ ਜਾ ਚੁੱਕਾ ਹੈ।

  • IOC
  • inaugurates
  • new headquarters
  • Lausanne
  • ਸਵਿਟਜ਼ਰਲੈਂਡ
  • ਹੈੱਡ ਕੁਆਟਰ
  • ਸੂਰਜੀ ਊਰਜਾ

ਹੌਰਸ ਰਾਈਡਿੰਗ ਦੀ ਨੈਸ਼ਨਲ ਚੈਂਪੀਅਨ ਗੁਰਨਾਜ਼ ਕੌਰ ਲਾਖਨ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

NEXT STORY

Stories You May Like

  • cbi  ias officer arrested  60 crore scam
    60 ਕਰੋੜ ਦੇ ਘਪਲੇ 'ਚ ਸੀਨੀਅਰ IAS ਅਧਿਕਾਰੀ ਗ੍ਰਿਫ਼ਤਾਰ ! CBI ਨੇ ਹਰਿਆਣਾ 'ਚ ਕੀਤੀ ਵੱਡੀ ਕਾਰਵਾਈ
  • haryana  grain scam  1000 tonnes paddy  missing
    ਹਰਿਆਣਾ 'ਚ ਅਨਾਜ ਘੁਟਾਲਾ: 1000 ਟਨ ਝੋਨੇ ਦੇ ਗਾਇਬ ਹੋਣ ਨਾਲ ਮਚੀ ਹਾਹਾਕਾਰ, ਚੌਲ ਮਿੱਲ ਮਾਲਕ ਗ੍ਰਿਫ਼ਤਾਰ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • 1000 new plants
    ਭਾਰਤ 'ਚ ਲੱਗਣਗੇ 1000 ਨਵੇਂ ਪਲਾਂਟ ! PM ਮੋਦੀ ਤੇ ਤਾਕਾਇਚੀ ਦੀ ਗੱਲਬਾਤ ਮਗਰੋਂ ਹੋਇਆ ਐਲਾਨ
  • ram mandir 60 kg silver  missing
    Silver Missing : ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੌਰਾਨ ਭੇਂਟ ਕੀਤੀ 60 ਕਿਲੋ ਚਾਂਦੀ ਗਾਇਬ, SIT ਵਲੋਂ ਜਾਂਚ ਤੇਜ਼
  • vance leaves for switzerland
    ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ
  • us grants 60 day waiver on iranian oil sanctions
    ਜੰਗ ਖਤਮ ਕਰਨ ਵੱਲ ਵੱਡਾ ਕਦਮ! ਅਮਰੀਕਾ ਵੱਲੋਂ ਈਰਾਨੀ ਤੇਲ ਪਾਬੰਦੀਆਂ 'ਚ 60 ਦਿਨਾਂ ਦੀ ਛੋਟ
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ ਬਚਪਨ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
Trending
Ek Nazar
sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • usa 250 years
      ਅਮਰੀਕਾ ਨੇ ਮਨਾਇਆ 250ਵਾਂ ਆਜ਼ਾਦੀ ਦਿਹਾੜਾ ! ਪੂਰੇ ਦੇਸ਼ 'ਚ ਜਸ਼ਨ ਦਾ ਮਾਹੌਲ
    • rallies to commemorate the 1955 darbar sahib incident
      1955 ਦੇ ਦਰਬਾਰ ਸਾਹਿਬ ਘਟਨਾਕ੍ਰਮ ਦੀ ਯਾਦ 'ਚ ਰੈਲੀਆਂ, ਲੰਡਨ ਸਥਿਤ ਭਾਰਤੀ ਹਾਈ...
    • pm modi receives death threat
      PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਆਸਟ੍ਰੇਲੀਆ ਦੌਰੇ ਤੋਂ ਪਹਿਲਾਂ...
    • major accident in congo
      ਕਾਂਗੋ 'ਚ ਵੱਡਾ ਹਾਦਸਾ: ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਨਦੀ 'ਚ...
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • ayatulla alii khamenei last rites
      ਖਾਮੇਨੇਈ ਦੀਆਂ ਅੰਤਿਮ ਰਸਮਾਂ ਹੋਈਆਂ ਸ਼ੁਰੂ, ਲੱਖਾਂ ਦੀ ਗਿਣਤੀ 'ਚ ਇਕੱਠੇ ਹੋਏ...
    • crude oil prices may fall to  60 per barrel  relief for petrol and diesel prices
      60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ...
    • putin on fuel crisis
      'ਧਿਆਨ ਭਟਕਾਉਣ ਦੀ ਕੋਸ਼ਿਸ਼...' ਯੂਕ੍ਰੇਨ ਦੇ ਰੂਸ 'ਚ ਤੇਲ ਦੀ ਕਮੀ ਵਾਲੇ...
    • canada  punjabi youth  jail  bail  court
      ਕੈਨੇਡਾ 'ਚ 22 ਸਾਲਾ ਪੰਜਾਬੀ ਨੌਜਵਾਨ ਨੂੰ ਹੋਈ ਜੇਲ੍ਹ ! ਅਦਾਲਤ ਨੇ ਜ਼ਮਾਨਤ ਦੋਣ...
    • pakistani origin farmer arrested in italy
      ਇਟਲੀ 'ਚ ਕਿਰਤੀਆਂ ਦਾ ਸ਼ੋਸ਼ਣ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਪਾਕਿਸਤਾਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +