Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    7:47:23 AM

  • nature s fury in chamoli uttarakhand

    ਚਮੋਲੀ ਸੁਰੰਗ ਹਾਦਸੇ 'ਚ 7 ​​ਮਜ਼ਦੂਰਾਂ ਦੀ ਮੌਤ; 3...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਇਪਸਾ ਵੱਲੋਂ ਗੀਤਕਾਰ ਭਿੰਦਰ ਡੱਬਵਾਲੀ ਦਾ ਸਨਮਾਨ, ਇੰਦਰਜੀਤ ਧਾਮੀ ਦੀ ਕਿਤਾਬ ਲੋਕ ਅਰਪਣ

INTERNATIONAL News Punjabi(ਵਿਦੇਸ਼)

ਇਪਸਾ ਵੱਲੋਂ ਗੀਤਕਾਰ ਭਿੰਦਰ ਡੱਬਵਾਲੀ ਦਾ ਸਨਮਾਨ, ਇੰਦਰਜੀਤ ਧਾਮੀ ਦੀ ਕਿਤਾਬ ਲੋਕ ਅਰਪਣ

  • Edited By Vandana,
  • Updated: 03 Jul, 2022 01:00 PM
Australia
ipsa honors lyricist bhinder dabwali  launch inderjit dhami  s book
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) ਆਸਟ੍ਰੇਲੀਆ ਦੀ ਸਿਰਮੌਰ ਸਾਹਿਤਕ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਦਮੀ ਆਫ਼ ਆਸਟ੍ਰੇਲੀਆ ਵੱਲੋਂ ਸਥਾਨਿਕ ਇੰਡੋਜ਼ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਗੀਤਕਾਰ ਭਿੰਦਰ ਡੱਬਵਾਲੀ ਦਾ ਰੂ-ਬ-ਰੂ ਅਤੇ ਸਨਮਾਨ ਸਮਾਰੋਹ ਆਯੋਜਿਤ ਕਰਵਾਇਆ ਗਿਆ। ਜਿਸ ਵਿਚ ਸਥਾਨਿਕ ਲੇਖਕਾਂ ਅਤੇ ਬਾਹਰੋਂ ਆਏ ਹੋਏ ਮਹਿਮਾਨਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਇਪਸਾ ਦੇ ਕੋਆਰਡੀਨੇਟਰ ਸਰਬਜੀਤ ਸੋਹੀ ਦੇ ਸਵਾਗਤੀ ਸ਼ਬਦਾਂ ਨਾਲ ਹੋਈ, ਜਿਸ ਵਿਚ ਉਹਨਾਂ ਨੇ ਸੱਤ ਸਾਲਾਂ ਦੇ ਸ਼ਾਨਦਾਰ ਸਫਰ ਵਿਚ ਇਪਸਾ ਦੀਆਂ ਸਰਗਰਮੀਆਂ, ਪ੍ਰਾਪਤੀਆਂ ਅਤੇ ਪਰਿਵਾਰਕ ਕਾਰਜ ਸ਼ੈਲੀ ਬਾਰੇ ਵਿਚਾਰ ਪੇਸ਼ ਕਰਦਿਆਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ। 

ਸਮਾਗਮ ਦੇ ਪਹਿਲੇ ਭਾਗ ਵਿਚ ਸਟੇਜ ਸੰਚਾਲਨ ਕਰਦਿਆਂ ਸੰਸਥਾ ਦੇ ਪ੍ਰਧਾਨ ਰੁਪਿੰਦਰ ਸੋਜ਼ ਨੇ ਕਵੀ ਦਰਬਾਰ ਦਾ ਆਗਾਜ਼ ਕੀਤਾ। ਇਸ ਵਿਚ ਗੀਤਕਾਰ ਸੁਰਜੀਤ ਸੰਧੂ, ਸਰਬਜੀਤ ਸੋਹੀ, ਹਰਜੀਤ ਕੌਰ ਸੰਧੂ, ਪਾਲ ਰਾਊਕੇ, ਸੈਮੀ ਸਿਧੂ, ਇਕਬਾਲ ਸਿੰਘ ਧਾਮੀ, ਰੁਪਿੰਦਰ ਸੋਜ਼, ਬਾਲ ਬੁਲਾਰੇ ਸੁਖਮਨ ਸੰਧੂ ਅਤੇ ਅਸ਼ਮੀਤ ਸੰਧੂ, ਤਜਿੰਦਰ ਭੰਗੂ, ਦਲਵੀਰ ਹਲਵਾਰਵੀ ਆਦਿ ਕਲਮਕਾਰਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।ਸਮਾਗਮ ਦੇ ਦੂਸਰੇ ਭਾਗ ਵਿਚ ਸਰਬਜੀਤ ਸੋਹੀ ਨੇ ਗੀਤਕਾਰ ਨਿਰਮਲ ਦਿਓਲ ਦੀ ਵਾਰਤਕ ਕਿਤਾਬ ‘ਚਾਰ ਕੁ ਅੱਖ਼ਰ’ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਨਿਰਮਲ ਦਿਓਲ ਦੀ ਲੇਖਣ ਸ਼ੈਲੀ ਅਤੇ ਵਿਚਾਰਧਾਰਕ ਦ੍ਰਿਸ਼ਟੀਕੋਣ ਬਾਰੇ ਗੱਲ-ਬਾਤ ਕੀਤੀ। ਰੁਪਿੰਦਰ ਸੋਜ਼ ਨੇ ਕੈਨੇਡੀਅਨ ਪੰਜਾਬੀ ਗ਼ਜ਼ਲਗੋ ਇੰਦਰਜੀਤ ਧਾਮੀ ਦੀ ਰਿਲੀਜ ਹੋ ਰਹੀ ਕਿਤਾਬ ‘ਅਹਿਸਾਸ ਦੇ ਜੰਗਲ’ ਬਾਰੇ ਆਪਣੇ ਵਿਚਾਰ ਰੱਖੇ। 

PunjabKesari

ਇਸ ਮੌਕੇ ਇੰਡੀਆ ਤੋਂ ਆਏ ਰਿਟਾ: ਬਲਾਕ ਐਜੂਕੇਸ਼ਨ ਅਫ਼ਸਰ ਅਤੇ ਆਪ ਆਗੂ ਸ਼ਿਵ ਸਿੰਘ ਬੁੱਟਰ ਨੇ ਆਪਣੇ ਸ਼ਬਦਾਂ ਵਿਚ ਇਪਸਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਪਰਵਾਸ ਵਿਚ ਅਰਥਪੂਰਨ ਅਤੇ ਦਿਸ਼ਾਪੂਰਨ ਉਪਰਾਲਿਆਂ ਦਾ ਨਾਮ ਦਿੱਤਾ। ਪੱਤਰਕਾਰ ਅਤੇ ਲੇਖਕ ਯਸਪਾਲ ਗੁਲਾਟੀ ਜੀ ਨੇ ਆਪਣੀ ਮਿੰਨੀ ਕਹਾਣੀ ਸਟੇਜ ਸੁਣਾ ਕੇ ਸਰੋਤਿਆਂ ਨੂੰ ਪੱਤਰਕਾਰੀ ਦੇ ਖੇਤਰ ਦੀ ਮੁਸ਼ਕਲਾਂ ਅਤੇ ਮਿਆਰ ਬਾਰੇ ਜਾਗ੍ਰਿਤ ਕੀਤਾ। ਸੰਸਥਾ ਦੇ ਸੀਨੀਅਰ ਮੈਂਬਰ ਅਤੇ ਤਰਕਸ਼ੀਲ ਲੇਖਕ ਮਨਜੀਤ ਬੋਪਾਰਾਏ ਨੇ ਆਏ ਹੋਏ ਸਰੋਤਿਆਂ ਅਤੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਆਸਟ੍ਰੇਲੀਆ ਵਿਚ ਪੰਜਾਬੀ ਭਾਸ਼ਾ ਅਤੇ ਭਾਈਚਾਰੇ ਬਾਰੇ ਆਪਣੇ ਵਿਚਾਰ ਰੱਖੇ। ਅੰਤ ਵਿਚ ਸਮਾਗਮ ਦੇ ਮੁੱਖ ਮਹਿਮਾਨ ਭਿੰਦਰ ਡੱਬਵਾਲੀ ਨੇ ਆਪਣੇ ਗੀਤਕਾਰੀ ਦੇ ਸਫ਼ਰ ਅਤੇ ਆਸਟ੍ਰੇਲੀਆ ਵਿਚ ਆਪਣੇ ਤਜਰਬਿਆਂ ਬਾਰੇ ਗੱਲ-ਬਾਤ ਕੀਤੀ। ਉਹਨਾਂ ਨੇ ਬਹੁਤ ਸਾਰੇ ਗੀਤ ਸਟੇਜ ਤੇ ਆਪ ਸੁਣਾ ਕੇ ਮਾਹੌਲ ਨੂੰ ਰੌਚਿਕ ਬਣਾ ਦਿੱਤਾ ਉਹਨਾਂ ਦਾ ਤੁਆਰਫ਼ ਕਰਵਾਉਂਦਿਆਂ ਇਪਸਾ ਦੇ ਸੀਨੀਅਰ ਮੈਂਬਰ, ਸਪੋਕਸਮੈਨ ਅਤੇ ਜਸਟਿਸ ਆਫ਼ ਪੀਸ ਦਲਵੀਰ ਹਲਵਾਰਵੀ ਜੀ ਨੇ ਭਿੰਦਰ ਡੱਬਵਾਲੀ ਦੇ ਗੀਤਕਾਰੀ ਦੇ ਸਫ਼ਰ ਅਤੇ ਨਿੱਜੀ ਜੀਵਨ ਬਾਰੇ ਸਰੋਤਿਆਂ ਨਾਲ ਜਾਣਕਾਰੀ ਸਾਂਝੀ ਕੀਤੀ। 

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ: ਸਿਡਨੀ 'ਚ ਭਾਰੀ ਮੀਂਹ ਕਾਰਨ ਆਇਆ ਹੜ੍ਹ, ਲੋਕਾਂ ਨੂੰ ਘਰ ਛੱਡਣ ਦੇ ਨਿਰਦੇਸ਼

ਗੀਤਕਾਰ ਭਿੰਦਰ ਡੱਬਵਾਲੀ ਨੇ ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਅਤੇ ਇਪਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਰਵਾਸ ਵਿਚਲਾ ਪੰਜਾਬ ਜਿਉਂਦਾ ਜਾਗਦਾ ਅਤੇ ਜੜਾਂ ਨਾਲ ਜੁੜਿਆ ਹੋਇਆ ਹੈ। ਸਮਾਗਮ ਵਿਚ ਪਿਛਲੇ ਦਿਨੀਂ ਬੇਰਹਿਮੀ ਨਾਲ ਕਤਲ ਕਰ ਦਿੱਤੇ ਗਏ ਨਾਮਵਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲੇ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਪਸਾ ਦੇ ਪ੍ਰਧਾਨ ਜਰਨੈਲ ਸਿੰਘ ਬਾਸੀ, ਭੰਗੜਾ ਕੋਚ ਚਰਨਜੀਤ ਕਾਹਲੋਂ, ਗੀਤਕਾਰ ਜੱਗਾ ਬਰਾੜ, ਹਰਬੰਸ ਕਾਨੂੰਗੋ, ਦਵਿੰਦਰ ਕੰਡਾ, ਗੁਰਪ੍ਰੀਤ ਸ਼ੇਖੋ, ਸਤਨਾਮ ਸਿੰਘ ਬਾਸੀ, ਗੁਰਵਿੰਦਰ ਖੱਟੜਾ, ਸ਼ਮਸ਼ੇਰ ਸਿੰਘ ਚੀਮਾ, ਸੁਖਮੰਦਰ ਸੰਧੂ, ਕਮਲਦੀਪ ਸਿੰਘ ਬਾਜਵਾ, ਗੁਰਜੀਤ ਸਿੰਘ ਬਾਰੀਆ, ਬਿਕਰਮਜੀਤ ਸਿੰਘ ਚੰਦੀ, ਪੁਸ਼ਪਿੰਦਰ ਤੂਰ ਆਦਿ ਨਾਮਵਰ ਚਿਹਰੇ ਹਾਜ਼ਰ ਸਨ। ਸਟੇਜ ਸੈਕਟਰੀ ਦੀ ਭੂਮਿਕਾ ਰੁਪਿੰਦਰ ਸੋਜ਼ ਨੇ ਬਾਖੂਬੀ ਨਿਭਾਈ।

  • Australia
  • Ipsa
  • Bhinder Dabwali
  • Honors
  • Inderjit Dhami
  • Book
  • ਆਸਟ੍ਰੇਲੀਆ
  • ਇਪਸਾ
  • ਭਿੰਦਰ ਡੱਬਵਾਲੀ
  • ਸਨਮਾਨ
  • ਇੰਦਰਜੀਤ ਧਾਮੀ
  • ਕਿਤਾਬ

ਆਸਟ੍ਰੇਲੀਆ: ਸਿਡਨੀ 'ਚ ਭਾਰੀ ਮੀਂਹ ਕਾਰਨ ਆਇਆ ਹੜ੍ਹ, ਲੋਕਾਂ ਨੂੰ ਘਰ ਛੱਡਣ ਦੇ ਨਿਰਦੇਸ਼

NEXT STORY

Stories You May Like

  • dhami  s response to controversial comment on miri piri khalsa march
    ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਵਿਵਾਦਤ ਟਿੱਪਣੀ 'ਤੇ ਧਾਮੀ ਦਾ ਜਵਾਬ, ਪੰਥਕ ਪਰੰਪਰਾਵਾਂ ਦੇ ਸਤਿਕਾਰ ਦੀ ਕੀਤੀ ਅਪੀਲ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • special honor to sant avtar singh ji sursingh wale
    ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
  • learned how to deal with pressure from cricketer shane watson  s book  jadhav
    ਕ੍ਰਿਕਟਰ ਸ਼ੇਨ ਵਾਟਸਨ ਦੀ ਕਿਤਾਬ ਤੋਂ ਦਬਾਅ ਨਾਲ ਨਜਿੱਠਣਾ ਸਿੱਖਿਆ : ਜਾਧਵ
  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • pisces people will achieve honor and respect
    ਮੀਨ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਹੋਵੇਗੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • tajinderpal singh toor and runner gurinderveer singh honor
    ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ 'ਚ ਸਨਮਾਨ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in us
      ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ
    • taliban detained two members
      ਤਾਲਿਬਾਨ ਨੇ ਹਿਰਾਸਤ 'ਚ ਲਏ UN ਦੇ 2 ਮੈਂਬਰ
    • pentagon review of us strikes
      ਅਮਰੀਕੀ ਹਮਲਿਆਂ 'ਚ 153 ਨਾਗਰਿਕਾਂ ਦੀ ਮੌਤ ਦੀ ਪੁਸ਼ਟੀ
    • indian origin mp
      ਸਿੰਗਾਪੁਰ ਦੇ ਭਾਰਤੀ ਮੂਲ ਦੇ ਸੰਸਦ ਮੈਂਬਰ ਨੂੰ ਬਾਰ ਤੋਂ ਹਟਾਇਆ ਗਿਆ
    • bangladesh trade deficit
      ਬੰਗਲਾਦੇਸ਼ ਦੀ ਅਰਥਵਿਵਸਥਾ ਦੇ ਹੋਏ ਬੁਰੇ ਹਾਲ ! 3 ਸਾਲਾਂ 'ਚ ਸਭ ਤੋਂ ਉੱਚੇ ਪੱਧਰ...
    • new delhi  red fort  terrorist attack  united nations  al qaeda
      ਲਾਲ ਕਿਲ੍ਹਾ ਧਮਾਕਾ ਮਾਮਲੇ 'ਚ 'ਅਲ ਕਾਇਦਾ' ਨੂੰ ਠਹਿਰਾਇਆ ਗਿਆ ਜ਼ਿੰਮੇਵਾਰ, 15...
    • close shops and malls
      Energy Crisis : ਰਾਤ 8 ਵਜੇ ਦੁਕਾਨਾਂ ਤੇ ਮਾਲ ਬੰਦ ਕਰਨ ਦੇ ਹੁਕਮ ਜਾਰੀ, ਗੁਆਂਢੀ...
    • eb 2 visa closed
      ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ ਦੇ ਚਾਹਵਾਨ ਭਾਰਤੀਆਂ ਨੂੰ...
    • pakistans federal debt reaches rs 83 6 trillion
      ਪਾਕਿਸਤਾਨ ਦਾ ਸੰਘੀ ਕਰਜ਼ਾ 83.6 ਟ੍ਰਿਲੀਅਨ ਰੁਪਏ ਤੱਕ ਪਹੁੰਚਿਆ, ਪਿਛਲੇ 4 ਸਾਲਾਂ...
    • 2 chinese ex officers arrested
      ਦੱਖਣੀ ਕੋਰੀਆ 'ਚ ਫੜੇ ਗਏ ਚੀਨ ਦੇ 2 ਸਾਬਕਾ ਫ਼ੌਜੀ ! ਜਾਸੂਸੀ ਕਰਨ ਦੇ ਲੱਗੇ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +