Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    5:57:29 PM

  • punjab fireworks storage

    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ...

  • dig raids sho suspended punjab police

    ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ...

  • indian student in usa

    ਅਮਰੀਕਾ 'ਚ ਕਾਰ ਹਾਦਸੇ 'ਚ ਭਾਰਤੀ ਵਿਦਿਆਰਥਣ ਦੀ ਮੌਤ

  • deadbody of boy missing for 10 days found in bist doab canal

    10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਬ੍ਰਿਸਬੇਨ ਵਿਖੇ ਇਪਸਾ ਵੱਲੋਂ ਰੰਗਕਰਮੀ ਰਮਾ ਸੇਖੋਂ ਅਤੇ ਬਿਕਰਮ ਸੇਖੋਂ ਦਾ ਰੂ-ਬ-ਰੂ ਅਤੇ ਸਨਮਾਨ

INTERNATIONAL News Punjabi(ਵਿਦੇਸ਼)

ਬ੍ਰਿਸਬੇਨ ਵਿਖੇ ਇਪਸਾ ਵੱਲੋਂ ਰੰਗਕਰਮੀ ਰਮਾ ਸੇਖੋਂ ਅਤੇ ਬਿਕਰਮ ਸੇਖੋਂ ਦਾ ਰੂ-ਬ-ਰੂ ਅਤੇ ਸਨਮਾਨ

  • Edited By Vandana,
  • Updated: 29 Dec, 2021 11:10 AM
Australia
ipsa hosts rama sekhon and bikram sekhon in brisbane
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਦੀ ਨਾਮਵਰ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟ੍ਰੇਲੀਆ ਵੱਲੋਂ ਕਵੀਨਜ਼ਲੈਂਡ ਫੇਰੀ 'ਤੇ ਆਈ ਮੈਲਬੌਰਨ ਦੀ ਸੇਖੋਂ ਜੋੜੀ ਦੇ ਸਨਮਾਨ ਹਿੱਤ ਇਕ ਅਦਬੀ ਸਮਾਗਮ ਬ੍ਰਿਸਬੇਨ ਦੀ ਇੰਡੋਜ਼ ਪੰਜਾਬੀ ਲਾਇਬ੍ਰੇਰੀ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਸ੍ਰੀਮਤੀ ਰਮਾ ਸੇਖੋਂ ਨੂੰ ਉਸ ਦੁਆਰਾ ਮੰਚ ਸੰਚਾਲਨ ਦੀਆਂ ਸੇਵਾਵਾਂ, ਰੰਗ ਮੰਚ ਅਤੇ ਸਾਹਿਤਕ ਯੋਗਦਾਨ ਲਈ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। ਉਹਨਾਂ ਦੇ ਨਾਲ ਉਹਨਾਂ ਦੇ ਪਤੀ ਬਿਕਰਮਜੀਤ ਸਿੰਘ ਸੇਖੋਂ ਨੂੰ ਵੀ ਸਾਹਿਤਕ ਗਤੀਵਿਧੀਆਂ ਦੀ ਕਵਰੇਜ ਅਤੇ ਪ੍ਰਸਾਰਣ ਕਾਰਜਾਂ ਲਈ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। 

ਸਮਾਗਮ ਦੀ ਸ਼ੁਰੂਆਤ ਇਪਸਾ ਦੇ ਕੋਆਰਡੀਨੇਟਰ ਸਰਬਜੀਤ ਸੋਹੀ ਦੇ ਸਵਾਗਤੀ ਸ਼ਬਦਾਂ ਨਾਲ ਅਤੇ ਆਏ ਹੋਏ ਮਹਿਮਾਨਾਂ ਦੇ ਤੁਆਰਫ਼ ਨਾਲ ਹੋਈ। ਇਸ ਉਪਰੰਤ ਕਵੀ ਦਰਬਾਰ ਵਿਚ ਸੁਰਜੀਤ ਸੰਧੂ, ਰੁਪਿੰਦਰ ਸੋਜ਼, ਸਰਬਜੀਤ ਸੋਹੀ, ਦਲਵੀਰ ਹਲਵਾਰਵੀ, ਪੁਸ਼ਪਿੰਦਰ ਤੂਰ, ਸੁਖਨੈਬ ਸਿੰਘ, ਹਰਜੀਤ ਕੌਰ ਸੰਧੂ, ਗੁਰਜੀਤ ਬਾਰੀਆ, ਜਰਨੈਲ ਬਾਸੀ, ਅਮਨਪ੍ਰੀਤ ਕੌਰ, ਮੀਤ ਧਾਲੀਵਾਲ ਆਦਿ ਲੇਖਕਾਂ/ਗਾਇਕਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਕਵੀ ਦਰਬਾਰ ਵਿਚ ਬਾਲ ਪੇਸ਼ਕਾਰ ਸੁਖਮਨ ਸੰਧੂ, ਅਸ਼ਮੀਤ ਸੰਧੂ ਅਤੇ ਅਜੇਬੀਰ ਨੇ ਬਾਲ ਕਵਿਤਾਵਾਂ ਨਾਲ ਸਭ ਦਾ ਮਨ ਮੋਹ ਲਿਆ। ਇਸ ਸਮਾਗਮ ਦੇ ਮਹਿਮਾਨ ਰਮਾ ਸੇਖੋਂ ਅਤੇ ਬਿਕਰਮ ਸੇਖੋਂ ਨੇ ਆਪਣੇ ਸੰਬੋਧਨ 'ਚ  ਇਪਸਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਅਦਬੀ ਸਾਂਝ ਦੀਆਂ ਕੜੀਆਂ ਨੂੰ ਜੋੜਣ ਲਈ ਇਪਸਾ ਦੇ ਮੈਂਬਰਾਂ ਦਾ ਬਹੁਤ ਯੋਗਦਾਨ ਹੈ। 

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ 'ਚ 'ਓਮੀਕਰੋਨ' ਦੀ ਦਹਿਸ਼ਤ, PM ਮੌਰੀਸਨ ਨੇ ਬੁਲਾਈ ਐਮਰਜੈਂਸੀ ਮੀਟਿੰਗ

ਰਮਾ ਸੇਖੋਂ ਨੇ ਆਪਣੇ ਰੰਗ-ਮੰਚ ਦੇ ਸਫ਼ਰ ਬਾਰੇ ਵਿਸਤਾਰ ਵਿਚ ਜਾਣਕਾਰੀ ਸਾਂਝੀ ਕੀਤੀ ਅਤੇ ਆਪਣੀਆਂ ਦੋ ਕਵਿਤਾਵਾਂ ਨਾਲ ਸਟੇਜ 'ਤੇ ਭਰਵੀਂ ਹਾਜ਼ਰੀ ਲਵਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਮਸ਼ੇਰ ਸਿੰਘ ਚੀਮਾ, ਗੁਰਵਿੰਦਰ ਸਿੰਘ ਖੱਟੜਾ, ਪਾਲ ਰਾਊਕੇ, ਗੁਰਿੰਦਰ ਹੇਅਰ, ਕਮਲਦੀਪ ਸਿੰਘ ਬਾਜਵਾ, ਬਿਕਰਮਜੀਤ ਸਿੰਘ ਚੰਦੀ, ਸੰਦੀਪ ਕੌਰ, ਦੀਪਇੰਦਰ ਸਿੰਘ ਆਦਿ ਹਾਜ਼ਰ ਸਨ। ਅੰਤ ਵਿਚ ਇਪਸਾ ਦੇ ਸੀਨੀਅਰ ਮੈਂਬਰ ਮਨਜੀਤ ਬੋਪਾਰਾਏ ਨੇ ਆਈ ਹੋਈ ਮਹਿਮਾਨ ਜੋੜੀ ਦਾ ਧੰਨਵਾਦ ਕਰਦਿਆਂ ਆਪਣੇ ਤਰਕਸ਼ੀਲ ਵਿਚਾਰ, ਜੀਵਨ ਸਫ਼ਰ, ਪ੍ਰਾਪਤੀਆਂ ਅਤੇ ਯੋਗਦਾਨ ਦਾ ਜ਼ਿਕਰ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਸੰਸਥਾ ਦੇ ਪ੍ਰਧਾਨ ਰੁਪਿੰਦਰ ਸੋਜ਼ ਵੱਲੋਂ ਬਾਖੂਬੀ ਨਿਭਾਈ ਗਈ।

  • Brisbane
  • Ipsa
  • Rama Sekhon
  • Bikram Sekhon
  • Honors
  • ਬ੍ਰਿਸਬੇਨ
  • ਇਪਸਾ
  • ਰਮਾ ਸੇਖੋਂ
  • ਬਿਕਰਮ ਸੇਖੋਂ
  • ਸਨਮਾਨ

ਆਸਟ੍ਰੇਲੀਆ 'ਚ 'ਓਮੀਕਰੋਨ' ਦੀ ਦਹਿਸ਼ਤ, PM ਮੌਰੀਸਨ ਨੇ ਬੁਲਾਈ ਐਮਰਜੈਂਸੀ ਮੀਟਿੰਗ

NEXT STORY

Stories You May Like

  • el nino  sowing of sugarcanet  rapeseed  soybean  oilseeds also affected
    ਅਲਨੀਨੋ ਦਾ ਅਸਰ ਵਧਿਆ, ਸਾਉਣੀ ਦੀਆਂ ਫਸਲਾਂ ਦੀ ਬਿਜਾਈ 23 ਫੀਸਦੀ ਘਟੀ, ਝੋਨਾ, ਸੋਇਆਬੀਨ ਅਤੇ ਤਿਲਹਨ ਵੀ ਪ੍ਰਭਾਵਿਤ
  • service societies providing services at punjab kesari free medical camp honored
    ਪੰਜਾਬ ਕੇਸਰੀ ਦੇ ਮੁਫ਼ਤ ਮੈਡੀਕਲ ਕੈਂਪ 'ਚ ਸੇਵਾਵਾਂ ਦੇਣ ਵਾਲੀਆਂ ਸੇਵਾ ਸੁਸਾਇਟੀਆਂ ਦਾ ਸਨਮਾਨ
  • bikram majithia
    ਬਿਕਰਮ ਮਜੀਠੀਆ ਮੋਹਾਲੀ ਦੀ ਅਦਾਲਤ 'ਚ ਹੋਏ ਪੇਸ਼
  • case registered for making photos and videos viral and making threats
    ਫੋਟੋ ਤੇ ਵੀਡੀਓ ਵਾਇਰਲ ਕਰਨ ਅਤੇ ਧਮਕੀਆਂ ਦੇਣ ’ਤੇ ਕੇਸ ਦਰਜ
  • maruti suzuki  tata motors  mahindra  toyota and hyundai
    ਮਾਰੂਤੀ ਸੁਜ਼ੂਕੀ, ਟਾਟਾ ਮੋਟਰਜ਼, ਮਹਿੰਦਰਾ, ਟੋਇਟਾ ਅਤੇ ਹੁੰਡਈ ਵਿਚਾਲੇ ਵਿਕਰੀ ਦੀ ਸਖਤ ਟੱਕਰ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • india indonesia will jointly manufacture stainless steel slabs
    ਭਾਰਤ-ਇੰਡੋਨੇਸ਼ੀਆ ਮਿਲ ਕੇ ਬਣਾਉਣਗੇ ਸਟੇਨਲੈੱਸ ਸਟੀਲ ਸਲੈਬ, ਸੇਲ ਅਤੇ ਪੀਟੀ ਕ੍ਰਾਕਾਟਾਊ ਸਟੀਲ ਨੇ ਵਧਾਇਆ ਸਹਿਯੋਗ
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • event organized
      ਕੌਮ ਦੇ ਮਹਾਨ ਸ਼ਹੀਦ 108 ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ
    • un experts slam pakistan activist s life sentence
      UN ਦੇ ਮਾਹਿਰਾਂ ਨੇ ਪਾਕਿਸਤਾਨੀ ਕਾਰਕੁਨ ਦੀ ਉਮਰ ਕੈਦ ਦੀ ਨਿੰਦਾ ਕੀਤੀ
    • h 1b visa
      H-1B ਵੀਜ਼ਾ ਧੋਖਾਧੜੀ ਦੀ ਜਾਂਚ ਸ਼ੁਰੂ, ਭਾਰਤੀ ਆਈਟੀ ਕੰਪਨੀ ਕੌਗਨੀਜ਼ੈਂਟ ਦਾ ਨਾਮ...
    • famous chinese economist gao shanwen passes away
      ਚੀਨ ਦੇ ਪ੍ਰਸਿੱਧ ਅਰਥ ਸ਼ਾਸਤਰੀ ਗਾਓ ਸ਼ਾਨਵੇਨ ਦਾ ਦਿਹਾਂਤ; ਸਰਕਾਰੀ ਅੰਕੜਿਆਂ ਨੂੰ...
    • flood in china
      ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ
    • large scale corruption in pakistan s justice
      ਪਾਕਿਸਤਾਨ ਦੀ ਨਿਆਂ ਵਿਵਸਥਾ 'ਚ ਹੋ ਰਿਹਾ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ! HRCP ਦੀ...
    • education crisis in bangladesh
      ਬੰਗਲਾਦੇਸ਼ 'ਚ ਸਿੱਖਿਆ ਦਾ ਗੰਭੀਰ ਸੰਕਟ: 58 ਫੀਸਦੀ ਬੱਚੇ ਬੁਨਿਆਦੀ ਸਿੱਖਿਆ ਤੋਂ...
    • india australia partnership
      ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...
    • christopher luxon s statement after china s missile test
      "ਨਿਊਜ਼ੀਲੈਂਡ ਨੂੰ ਭਾਰਤ ਦੀ ਲੋੜ", ਚੀਨ ਦੇ ਮਿਜ਼ਾਈਲ ਟੈਸਟ ਮਗਰੋਂ ਕ੍ਰਿਸਟੋਫਰ...
    • pakistans concerns increase amid indiaeu trade talks
      ਭਾਰਤ-ਯੂਰਪੀ ਸੰਘ ਵਪਾਰ ਗੱਲਬਾਤ ਵਿਚਾਲੇ ਪਾਕਿਸਤਾਨ ਦੀ ਵਧੀ ਚਿੰਤਾ; ਵਪਾਰਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +