Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    4:42:06 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੋ ਗਿਆ ਹਮਲਾ ! ਵੱਜ ਗਏ 'ਘੁੱਗੂ' ; ਇਰਾਨ ਨੇ UAE, ਬਹਿਰੀਨ, ਜਾਰਡਨ ਤੇ ਕਤਰ 'ਤੇ ਕਰ'ਤੀ AirStrike

INTERNATIONAL News Punjabi(ਵਿਦੇਸ਼)

ਹੋ ਗਿਆ ਹਮਲਾ ! ਵੱਜ ਗਏ 'ਘੁੱਗੂ' ; ਇਰਾਨ ਨੇ UAE, ਬਹਿਰੀਨ, ਜਾਰਡਨ ਤੇ ਕਤਰ 'ਤੇ ਕਰ'ਤੀ AirStrike

  • Edited By Harpreet Singh,
  • Updated: 12 Jul, 2026 08:52 AM
International
iran airstrike
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ, ਜਿੱਥੇ ਅਮਰੀਕਾ-ਇਰਾਨ ਵਿਚਾਲੇ ਦੀ ਜੰਗ ਖ਼ਤਮ ਹੋਣ ਵੱਲ ਵਧ ਰਹੀ ਸੀ, ਹੁਣ ਮੁੜ ਤੋਂ ਖ਼ਤਰਨਾਕ ਰੂਪ ਧਾਰਨ ਕਰਨ ਲੱਗ ਪਈ ਹੈ। ਇਸੇ ਦੌਰਾਨ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਐਤਵਾਰ ਤੜਕੇ ਅਮਰੀਕਾ ਨੇ ਇਰਾਨ 'ਤੇ ਵੱਡਾ ਹਮਲਾ ਕਰ ਦਿੱਤਾ ਹੈ। ਇਸ ਦੇ ਜਵਾਬ ਵਿੱਚ ਇਰਾਨ ਨੇ ਖਾੜੀ ਦੇ ਪ੍ਰਮੁੱਖ ਦੇਸ਼ਾਂ- ਸੰਯੁਕਤ ਅਰਬ ਅਮੀਰਾਤ (UAE), ਕਤਰ, ਜਾਰਡਨ ਅਤੇ ਬਹਿਰੀਨ ਨੂੰ ਨਿਸ਼ਾਨਾ ਬਣਾ ਕੇ ਮਿਜ਼ਾਈਲਾਂ ਅਤੇ ਡਰੋਨ ਦਾਗੇ ਹਨ, ਜਿਸ ਤੋਂ ਬਾਅਦ ਇਨ੍ਹਾਂ ਦੇਸ਼ਾਂ 'ਚ ਹਵਾਈ ਹਮਲੇ ਦੇ ਸਾਇਰਨ ਵੱਜ ਰਹੇ ਹਨ।

ਇਰਾਨ ਨੇ ਹੋਰਮੁਜ਼ 'ਚ ਇੱਕ ਵਪਾਰਕ ਜਹਾਜ਼ 'ਤੇ ਹਮਲਾ ਕੀਤਾ ਸੀ, ਜਿਸ ਦੇ ਜਵਾਬ 'ਚ ਅਮਰੀਕਾ ਨੇ ਐਤਵਾਰ ਸਵੇਰੇ ਇਰਾਨ 'ਤੇ ਸਿੱਧੇ ਹਮਲੇ ਸ਼ੁਰੂ ਕਰ ਦਿੱਤੇ। ਅਮਰੀਕੀ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ- "ਇਰਾਨ ਨੇ ਇੱਕ ਗਲਤ ਫੈਸਲਾ ਲਿਆ। ਹੁਣ ਉਹ ਇਸ ਦੀ ਕੀਮਤ ਚੁਕਾਉਣਗੇ।''

ਇਹ ਵੀ ਪੜ੍ਹੋ- ਹੁਣ ਨਹੀਂ ਮਾਰਨੇ ਪੈਣਗੇ ਅੰਬੈਸੀਆਂ ਦੇ ਗੇੜੇ ! ਸਿਰਫ਼ 48 ਘੰਟੇ 'ਚ ਮਿਲੇਗਾ ਵੀਜ਼ਾ, ਜਾਣੋ ਸਾਊਦੀ ਦਾ ਪੂਰਾ ਪਲਾਨ

ਯੂ.ਏ.ਈ. ਸਰਕਾਰ ਨੇ ਐਤਵਾਰ ਨੂੰ ਆਮ ਜਨਤਾ ਲਈ ਹਵਾਈ ਹਮਲਿਆਂ ਦੀ ਐਮਰਜੈਂਸੀ ਚਿਤਾਵਨੀ ਜਾਰੀ ਕੀਤੀ ਹੈ ਕਿ ਦੇਸ਼ ਵੱਲ ਮਿਜ਼ਾਈਲਾਂ ਅਤੇ ਡਰੋਨ ਆ ਰਹੇ ਹਨ। ਇਸੇ ਦੌਰਾਨ ਗੁਆਂਢੀ ਦੇਸ਼ ਕਤਰ 'ਚ ਕਈ ਜ਼ੋਰਦਾਰ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ, ਜਿਸ ਤੋਂ ਤੁਰੰਤ ਬਾਅਦ ਉੱਥੇ ਮਿਜ਼ਾਈਲ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅਮਰੀਕੀ ਨੇਵੀ ਦੇ 5ਵੀਂ ਫਲੀਟ ਦੇ ਮੁੱਖ ਅੱਡੇ ਬਹਿਰੀਨ 'ਚ ਵੀ ਇਰਾਨੀ ਮਿਜ਼ਾਈਲ ਹਮਲਿਆਂ ਦੇ ਖ਼ਤਰੇ ਨੂੰ ਦੇਖਦੇ ਹੋਏ ਸਾਇਰਨ ਵਜਾਏ ਗਏ ਹਨ ਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

ਇਸੇ ਦੌਰਾਨ ਇਰਾਨ ਦੀ ਰੈਵੋਲਿਊਸ਼ਨਰੀ ਗਾਰਡ (IRGC) ਨੇ ਐਲਾਨ ਕੀਤਾ ਹੈ ਕਿ ਹੋਰਮੁਜ਼ ਦਾ ਲਾਂਘਾ ਅਗਲੇ ਹੁਕਮਾਂ ਤੱਕ ਪੂਰੀ ਤਰ੍ਹਾਂ ਬੰਦ ਰਹੇਗਾ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਨੇ ਹੋਰ ਹਮਲੇ ਕੀਤੇ, ਤਾਂ ਉਹ ਖੇਤਰ ਵਿੱਚ ਮੌਜੂਦ ਦੁਸ਼ਮਣ ਦੇ ਹੋਰ ਟਿਕਾਣਿਆਂ ਨੂੰ ਵੀ ਨਿਸ਼ਾਨਾ ਬਣਾਉਣਗੇ। ਦੋਵਾਂ ਪਾਸਿਆਂ ਤੋਂ ਹੋਏ ਤਾਜ਼ਾ ਹਮਲਿਆਂ ਕਾਰਨ ਮਿਡਲ ਈਸਟ 'ਤੇ ਇਕ ਵਾਰ ਫ਼ਿਰ ਤੋਂ ਜੰਗ ਦੇ ਬੱਦਲ ਛਾ ਗਏ ਹਨ। ਉਮੀਦ ਹੈ ਕਿ ਇਸ ਜੰਗ ਦਾ ਗੱਲਬਾਤ ਰਾਹੀਂ ਕੋਈ ਸਥਾਈ ਹੱਲ ਕੱਢਿਆ ਜਾਵੇਗਾ, ਨਹੀਂ ਤਾਂ ਵੱਡੇ ਪੱਧਰ 'ਤੇ ਜਾਨੀ-ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਰਹੇਗਾ।

ਇਹ ਵੀ ਪੜ੍ਹੋ- ''ਜੇ ਮੈਨੂੰ ਕੁਝ ਹੋਇਆ ਤਾਂ ਮਿਟ ਜਾਏਗਾ ਇਰਾਨ ਦਾ ਨਾਮੋ-ਨਿਸ਼ਾਨ..!'' ਟਰੰਪ ਨੇ ਦੇ'ਤੀ Last Warning

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran Airstrike
  • Iran US Escalation
  • Middle East Tensions
  • Warning Sirens

ਕਿਸ਼ਤੀ ਪਲਟਣ ਨਾਲ 15 ਭਾਰਤੀ ਸੈਲਾਨੀਆਂ ਦੀ ਮੌਤ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਤਾਇਆ ਸੋਗ

NEXT STORY

Stories You May Like

  • airstrike by saudi arabia
    ਸਾਊਦੀ ਅਰਬ ਨੇ ਕਰ'ਤੀ Airstrike! ਹੂਤੀ ਵਿਦਰੋਹੀਆਂ ਦਾ ਵੱਡਾ ਦਾਅਵਾ
  • airstrike on the homes
    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ Airstrike ! 9 ਮੌਤਾਂ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • hormuz tanker target
    ਹੋਰਮੁਜ਼ 'ਚ ਤੇਲ ਟੈਂਕਰ 'ਤੇ ਹੋ ਗਿਆ ਮਿਜ਼ਾਈਲ ਹਮਲਾ ! 5 ਭਾਰਤੀ ਨਾਗਰਿਕਾਂ ਨੂੰ ਕੀਤਾ ਗਿਆ ਰੈਸਕਿਊ
  • airstrike by paksitan
    ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ ਕੀਤੀ ਪੁਸ਼ਟੀ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • refugees deportation trump administration
      ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ ! ਟਰੰਪ ਪ੍ਰਸ਼ਾਸਨ ਦੇ...
    • interpol red notice
      ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ
    • iran executes man
      ਈਰਾਨ ਨੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਦੇ'ਤੀ ਫਾਂਸੀ
    • trump statement on oil
      ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +