Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    1:16:08 PM

  • sydney sweeney s bathwater soap

    'ਆਪਣੇ ਨਹਾਏ ਹੋਏ ਪਾਣੀ' ਨਾਲ ਸਾਬਣ ਬਣਾ ਕੇ ਵੇਚ ਰਹੀ...

  • gas cylinder blast  kills family members

    ਫਟਿਆ ਗੈਸ ਸਿਲੰਡਰ, ਇਕੋ ਪਰਿਵਾਰ ਦੇ 6 ਮੈਂਬਰਾਂ ਦੀ...

  • a lizard emerged from the cold kulfi

    ਠੰਡੀ-ਠਾਰ ਕੁਲਫ਼ੀ 'ਚੋਂ ਨਿਕਲੀ ਕਿਰਲੀ! ਪੈ ਗਿਆ...

  • heavy rain alert 5 days

    Rain Alert: 9,10,11,12 ਅਤੇ 13 ਜੂਨ ਨੂੰ ਤੇਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਹਮਲਾ ਕੀਤਾ ਤਾਂ ਪਏਗਾ ਪਛਤਾਉਣਾ', ਈਰਾਨੀ ਵਿਦੇਸ਼ ਮੰਤਰੀ ਨੇ ਇਜ਼ਰਾਈਲ ਨੂੰ ਦਿੱਤੀ ਚਿਤਾਵਨੀ

INTERNATIONAL News Punjabi(ਵਿਦੇਸ਼)

'ਹਮਲਾ ਕੀਤਾ ਤਾਂ ਪਏਗਾ ਪਛਤਾਉਣਾ', ਈਰਾਨੀ ਵਿਦੇਸ਼ ਮੰਤਰੀ ਨੇ ਇਜ਼ਰਾਈਲ ਨੂੰ ਦਿੱਤੀ ਚਿਤਾਵਨੀ

  • Edited By Baljit Singh,
  • Updated: 06 Oct, 2024 05:25 PM
International
iran armed forces stated plan for a strong retaliatory
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਇਜ਼ਰਾਈਲ 'ਤੇ ਈਰਾਨ ਦੇ ਭਿਆਨਕ ਹਵਾਈ ਹਮਲੇ ਨੂੰ ਪੰਜ ਦਿਨ ਬੀਤ ਚੁੱਕੇ ਹਨ। ਇਜ਼ਰਾਇਲੀ ਫੌਜ ਇਰਾਨ 'ਤੇ ਵੱਡੇ ਹਮਲੇ ਦੀ ਤਿਆਰੀ ਕਰ ਰਹੀ ਹੈ। IDF ਪੂਰੀ ਤਾਕਤ ਨਾਲ ਹਮਲੇ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਈਰਾਨ ਨੂੰ ਵੱਧ ਤੋਂ ਵੱਧ ਨੁਕਸਾਨ ਪਹੁੰਚਾਇਆ ਜਾ ਸਕੇ। ਦੂਜੇ ਪਾਸੇ ਇਰਾਨ ਵੀ ਸੰਭਾਵਿਤ ਜਵਾਬੀ ਹਮਲੇ ਦੀ ਸਖ਼ਤ ਪ੍ਰਤੀਕਿਰਿਆ ਦੀ ਯੋਜਨਾ ਬਣਾ ਰਿਹਾ ਹੈ। ਈਰਾਨੀ ਸੈਨਾ ਦੇ ਸੂਤਰਾਂ ਅਨੁਸਾਰ ਜੇਕਰ ਇਜ਼ਰਾਈਲ ਕੋਈ ਸਖ਼ਤ ਕਦਮ ਚੁੱਕਦਾ ਹੈ ਤਾਂ ਉਸ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇਗਾ।

ਇਸ ਦੌਰਾਨ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਘਚੀ ਨੇ ਸੀਰੀਆ ਦਾ ਦੌਰਾ ਕੀਤਾ ਹੈ। ਉੱਥੇ ਉਨ੍ਹਾਂ ਨੇ ਇਕ ਵਾਰ ਫਿਰ ਦੁਹਰਾਇਆ ਕਿ ਜੇਕਰ ਉਨ੍ਹਾਂ ਦੇ ਦੇਸ਼ 'ਤੇ ਇਜ਼ਰਾਈਲ ਵੱਲੋਂ ਹਮਲਾ ਕੀਤਾ ਗਿਆ ਤਾਂ ਸਖ਼ਤ ਜਵਾਬ ਦਿੱਤਾ ਜਾਵੇਗਾ। ਇਸ ਵਾਰ ਅਜਿਹਾ ਜਵਾਬੀ ਹਮਲਾ ਹੋਵੇਗਾ ਕਿ ਇਜ਼ਰਾਈਲ ਨੂੰ ਬਹੁਤ ਪਛਤਾਉਣਾ ਪਵੇਗਾ। ਅਜਿਹਾ ਪਹਿਲਾਂ ਵੀ ਕੀਤਾ ਗਿਆ ਹੈ। ਇਜ਼ਰਾਈਲ ਨੂੰ ਇਹ ਨਹੀਂ ਭੁੱਲਣਾ ਚਾਹੀਦਾ।

ਈਰਾਨ ਦੇ ਵਿਦੇਸ਼ ਮੰਤਰੀ ਨੇ ਸੀਰੀਆ ਵਿੱਚ ਰਾਸ਼ਟਰਪਤੀ ਬਸ਼ਰ ਅਲ ਅਸਦ ਨਾਲ ਮੁਲਾਕਾਤ ਕੀਤੀ ਹੈ। ਇਸ ਬੈਠਕ 'ਚ ਲੇਬਨਾਨ ਅਤੇ ਗਾਜ਼ਾ 'ਚ ਜੰਗਬੰਦੀ ਨੂੰ ਲੈ ਕੇ ਦੋਹਾਂ ਨੇਤਾਵਾਂ ਵਿਚਾਲੇ ਚਰਚਾ ਹੋਈ। ਇਸ ਦੇ ਨਾਲ ਹੀ ਇਜ਼ਰਾਈਲ-ਇਰਾਨ ਅਤੇ ਸੀਰੀਆ-ਇਜ਼ਰਾਈਲ ਵਿਚਾਲੇ ਵਧਦੇ ਸੰਘਰਸ਼ 'ਤੇ ਵੀ ਚਰਚਾ ਹੋਈ। ਇਸ ਗੱਲਬਾਤ ਤੋਂ ਬਾਅਦ ਈਰਾਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਲੇਬਨਾਨ ਅਤੇ ਗਾਜ਼ਾ ਪੱਟੀ ਵਿੱਚ ਜੰਗਬੰਦੀ ਲਈ ਗੱਲਬਾਤ ਸ਼ੁਰੂ ਹੋ ਗਈ ਹੈ।

ਇਸ ਵਿਚ ਸ਼ਾਮਲ ਦੇਸ਼ ਇਕ ਸਮਝੌਤੇ 'ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਸ ਗੱਲਬਾਤ ਵਿੱਚ ਕਿਹੜੇ-ਕਿਹੜੇ ਦੇਸ਼ ਸ਼ਾਮਲ ਸਨ। ਵਿਦੇਸ਼ ਮੰਤਰੀ ਅੱਬਾਸ ਅਰਘਚੀ ਨੇ ਕਿਹਾ ਕਿ ਅਸੀਂ ਗਾਜ਼ਾ ਅਤੇ ਲੇਬਨਾਨ ਵਿੱਚ ਜੰਗਬੰਦੀ ਲਈ ਯਤਨ ਕਰ ਰਹੇ ਹਾਂ। ਜੰਗਬੰਦੀ ਦੀਆਂ ਸ਼ਰਤਾਂ ਨੂੰ ਫਲਸਤੀਨੀ ਅਤੇ ਲੇਬਨਾਨੀ ਪੱਖਾਂ ਦੁਆਰਾ ਸਵਿਕਾਰ ਕੀਤਾ ਜਾਣਾ ਚਾਹੀਦਾ ਹੈ। ਜਦੋਂ ਅਜਿਹਾ ਹੁੰਦਾ ਹੈ ਤਾਂ ਈਰਾਨ ਅਤੇ ਸੀਰੀਆ ਅਜਿਹੇ ਕਦਮ ਦਾ ਸਮਰਥਨ ਕਰਨਗੇ। ਸਾਨੂੰ ਸਕਾਰਾਤਮਕ ਨਤੀਜੇ ਦੀ ਉਮੀਦ ਹੈ।

ਦੂਜੇ ਪਾਸੇ ਲੇਬਨਾਨ 'ਤੇ ਦੋ-ਪੱਖੀ ਹਮਲੇ ਜਾਰੀ ਹਨ। ਇੱਕ ਪਾਸੇ ਕਈ ਨਵੇਂ ਖੇਤਰਾਂ ਵਿੱਚ ਜ਼ਮੀਨੀ ਕਾਰਵਾਈਆਂ ਸ਼ੁਰੂ ਕੀਤੀਆਂ ਗਈਆਂ, ਦੂਜੇ ਪਾਸੇ ਬੇਰੂਤ ਵਿੱਚ ਵੱਡੇ ਹਵਾਈ ਹਮਲੇ ਕੀਤੇ ਗਏ। ਇਜ਼ਰਾਈਲ ਨੇ ਗਾਜ਼ਾ 'ਤੇ ਦੋ ਵੱਡੇ ਹਮਲੇ ਵੀ ਕੀਤੇ। ਪਹਿਲਾ ਵੱਡਾ ਹਮਲਾ ਗਾਜ਼ਾ ਦੀ ਇਕ ਮਸਜਿਦ 'ਤੇ ਕੀਤਾ ਗਿਆ ਸੀ, ਜਿਸ 'ਚ 18 ਲੋਕ ਮਾਰੇ ਗਏ ਸਨ। ਇਜ਼ਰਾਈਲ ਨੇ ਕਿਹਾ ਕਿ ਉਥੇ ਹਮਾਸ ਦੇ ਅੱਤਵਾਦੀ ਲੁਕੇ ਹੋਏ ਹਨ।

ਦੂਜੇ ਤਾਜ਼ਾ ਹਮਲੇ 'ਚ ਇਜ਼ਰਾਇਲੀ ਲੜਾਕੂ ਜਹਾਜ਼ਾਂ ਨੇ ਫਲਸਤੀਨ ਦੇ ਇੱਕ ਸ਼ਹਿਰ ਉੱਤੇ ਬੰਬਾਰੀ ਕੀਤੀ ਹੈ। ਇਸ ਆਪਰੇਸ਼ਨ 'ਚ ਹਮਾਸ ਦੇ 12 ਅੱਤਵਾਦੀ ਮਾਰੇ ਗਏ ਸਨ। ਹਿਜ਼ਬੁੱਲਾ ਨਾਲ ਸਬੰਧਤ ਇਕ ਸੁਰੰਗ ਨੂੰ ਵੀ ਤਬਾਹ ਕਰ ਦਿੱਤਾ ਗਿਆ ਹੈ। ਜੇਕਰ ਇਜ਼ਰਾਈਲ ਨੇ ਉੱਤਰੀ ਇਜ਼ਰਾਈਲ ਨੇੜੇ ਇਸ ਸੁਰੰਗ ਦੀ ਖੋਜ ਨਾ ਕੀਤੀ ਹੁੰਦੀ ਤਾਂ ਇਹ ਇਸ ਲਈ ਵੱਡਾ ਖ਼ਤਰਾ ਬਣ ਸਕਦਾ ਸੀ। ਇਹ ਸੁਰੰਗ ਅਜੇ ਵਰਤੀ ਨਹੀਂ ਗਈ ਸੀ, ਪਰ ਇਸ ਵਿੱਚ ਹਥਿਆਰਾਂ ਦਾ ਭੰਡਾਰ ਰੱਖਿਆ ਗਿਆ ਸੀ। 7 ਅਕਤੂਬਰ ਵਰਗੇ ਹਮਲੇ ਦੀ ਤਿਆਰੀ ਚੱਲ ਰਹੀ ਸੀ।

ਇਸ ਸੁਰੰਗ ਦੀ ਵਰਤੋਂ ਹਿਜ਼ਬੁੱਲਾ ਦੀ ਸਭ ਤੋਂ ਖਤਰਨਾਕ ਰਾਦਵਾਨ ਫੋਰਸ ਦੇ ਲੜਾਕਿਆਂ ਵੱਲੋਂ ਕੀਤੀ ਜਾਣੀ ਸੀ। ਵਿਚਕਾਰਲੇ ਹਿੱਸੇ 'ਚ ਇੱਕ ਲਿਵਿੰਗ ਰੂਮ ਵੀ ਬਣਾਇਆ ਗਿਆ ਸੀ, ਜਿੱਥੇ ਲੜਾਕੇ ਆਰਾਮ ਕਰ ਸਕਦੇ ਸਨ। ਹਰ ਸਹੂਲਤ ਸੁਰੰਗ ਵਿੱਚ ਸੀ। ਅੰਦਰ ਫਰਿੱਜ ਵੀ ਰੱਖਿਆ ਹੋਇਆ ਸੀ। ਇਹ ਸੁਰੰਗ ਇੰਨੀ ਲੰਬੀ ਸੀ ਕਿ ਇਸ ਵਿੱਚ ਵੱਡੀ ਗਿਣਤੀ ਵਿੱਚ ਹਥਿਆਰ ਸਟੋਰ ਕੀਤੇ ਜਾ ਸਕਦੇ ਸਨ। IDF ਪਹਿਲਾਂ ਹੀ ਇਸ ਕਿਸਮ ਦੀਆਂ ਕਈ ਸੁਰੰਗਾਂ ਨੂੰ ਤਬਾਹ ਕਰ ਚੁੱਕਾ ਹੈ। ਹੁਣ ਉਨ੍ਹਾਂ ਨੇ ਜ਼ਮੀਨੀ ਹਮਲਿਆਂ ਨਾਲ ਸੁਰੰਗਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

ਗਾਜ਼ਾ 'ਚ ਵੀ ਇਜ਼ਰਾਈਲ ਨੇ ਇੱਕ ਵਾਰ ਫਿਰ ਵੱਡੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਬੇਰੂਤ ਦੇ ਨਾਲ-ਨਾਲ ਇਜ਼ਰਾਈਲ ਨੇ ਬੀਤੀ ਰਾਤ ਗਾਜ਼ਾ ਅਤੇ ਫਲਸਤੀਨ ਦੇ ਤੁਲਕਾਰਮ ਸ਼ਹਿਰ 'ਤੇ ਵੱਡੇ ਹਮਲੇ ਕੀਤੇ। ਇਨ੍ਹਾਂ 'ਚੋਂ ਇੱਕ ਹਮਲੇ ਦਾ ਨਿਸ਼ਾਨਾ ਮਸਜਿਦ ਸੀ, ਜਦਕਿ ਦੂਜੇ ਹਮਲੇ ਦਾ ਨਿਸ਼ਾਨਾ ਹਮਾਸ ਅਤੇ ਇਸਲਾਮਿਕ ਸਟੇਟ ਦਾ ਅੱਡਾ ਸੀ। ਇਜ਼ਰਾਈਲ ਨੇ ਦੋਵਾਂ ਟਿਕਾਣਿਆਂ 'ਤੇ ਭਾਰੀ ਬੰਬਾਰੀ ਕੀਤੀ। ਇੱਥੇ 12 ਅੱਤਵਾਦੀ ਮਾਰੇ ਗਏ ਹਨ। ਇਹ ਅੱਤਵਾਦੀ ਵੱਡੇ ਹਮਲੇ ਦੀ ਤਿਆਰੀ ਕਰ ਰਹੇ ਸਨ। ਦੂਜਾ ਹਮਲਾ ਇਕ ਮਸਜਿਦ 'ਤੇ ਕੀਤਾ ਗਿਆ।

ਇਸ ਹਵਾਈ ਹਮਲੇ ਵਿੱਚ ਕੁੱਲ 18 ਲੋਕ ਮਾਰੇ ਗਏ ਸਨ। ਫਲਸਤੀਨ ਦਾ ਕਹਿਣਾ ਹੈ ਕਿ ਇੱਥੇ ਬੇਘਰ ਲੋਕ ਰਹਿ ਰਹੇ ਸਨ, ਜਦਕਿ ਇਜ਼ਰਾਈਲ ਦਾ ਕਹਿਣਾ ਹੈ ਕਿ ਇਸ ਦੀ ਵਰਤੋਂ ਹਮਾਸ ਦੇ ਅੱਤਵਾਦੀਆਂ ਵੱਲੋਂ ਕੀਤੀ ਜਾ ਰਹੀ ਹੈ। ਇਹ ਮਸਜਿਦ ਅਲ-ਅਕਸਾ ਹਸਪਤਾਲ ਦੇ ਨੇੜੇ ਦਾਰ-ਏ-ਬਾਲਸ਼ ਵਿੱਚ ਸੀ। ਇਜ਼ਰਾਇਲੀ ਧਮਾਕਿਆਂ ਅਤੇ ਹਮਲਿਆਂ ਦੇ ਡਰ ਕਾਰਨ ਵੱਡੀ ਗਿਣਤੀ 'ਚ ਲੇਬਨਾਨੀ ਲੋਕ ਸੀਰੀਆ ਵੱਲ ਭੱਜ ਰਹੇ ਹਨ। ਪਰ ਇੱਥੋਂ ਦੀਆਂ ਸੜਕਾਂ ਨੂੰ ਵੀ ਇਜ਼ਰਾਈਲ ਨੇ ਤਬਾਹ ਕਰ ਦਿੱਤਾ ਹੈ ਅਤੇ ਲੋਕਾਂ ਦਾ ਬਚਣਾ ਮੁਸ਼ਕਲ ਹੋ ਰਿਹਾ ਹੈ।

  • Israel
  • Iran
  • Foreign Minister
  • Warning
  • IDF
  • ਇਜ਼ਰਾਈਲ
  • ਈਰਾਨ
  • ਵਿਦੇਸ਼ ਮੰਤਰੀ
  • ਚਿਤਾਵਨੀ
  • ਆਈਡੀਐੱਫ

ਰੂਸ ਵੱਲੋਂ ਯੂਕ੍ਰੇਨ 'ਤੇ ਡਰੋਨ ਅਤੇ ਮਿਜ਼ਾਈਲ ਨਾਲ ਹਮਲਾ, ਇਕ ਵਿਅਕਤੀ ਦੀ ਮੌਤ

NEXT STORY

Stories You May Like

  • iranian foreign minister spoke to iaea chief
    ਈਰਾਨੀ ਵਿਦੇਸ਼ ਮੰਤਰੀ ਨੇ IAEA ਮੁਖੀ ਨਾਲ ਕੀਤੀ ਗੱਲ, ਯੂਰੇਨੀਅਮ ਭੰਡਾਰ 'ਤੇ ਚਰਚਾ
  • warning from the country s largest bank if you don t listen to it
    Bank ਨੇ ਦਿੱਤੀ ਗਾਹਕਾਂ ਨੂੰ ਚਿਤਾਵਨੀ! ਜੇ ਨਾ ਮੰਨੀ ਗੱਲ ਤਾਂ ਹੋ ਜਾਵੇਗਾ ਵੱਡਾ ਨੁਕਸਾਨ
  • traffic police  school  warning
    ਟਰੈਫਿਕ ਪੁਲਸ ਨੇ ਸ਼ੁਰੂ ਕੀਤੀ ਕਾਰਵਾਈ, ਸਕੂਲਾਂ ਨੂੰ ਦਿੱਤੀ ਚਿਤਾਵਨੀ
  • don  t attack iran  trump warns netanyahu
    ਈਰਾਨ 'ਤੇ ਹਮਲਾ ਨਾ ਕਰੇ : ਟਰੰਪ ਨੇ ਨੇਤਨਯਾਹੂ ਨੂੰ ਦਿੱਤੀ ਚਿਤਾਵਨੀ
  • israeli attack on school in gaza
    ਇਜ਼ਰਾਈਲ ਨੇ ਗਾਜ਼ਾ ਦੇ ਸਕੂਲ 'ਤੇ ਕੀਤਾ ਹਮਲਾ, 25 ਲੋਕਾਂ ਦੀ ਮੌਤ
  • putin  s warning in response to ukraine drone attack
    ਯੂਕ੍ਰੇਨ ਦੇ ਡਰੋਨ ਹਮਲੇ ਦੇ ਜਵਾਬ 'ਚ ਪੁਤਿਨ ਦੀ ਚਿਤਾਵਨੀ, ਕਿਹਾ- 'ਲੋੜ ਪਈ ਤਾਂ ਕਰਾਂਗੇ ਪ੍ਰਮਾਣੂ ਹਮਲਾ'
  • us warns uk  chinese embassy
    ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ
  • weather likely to worsen in punjab
    ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
Trending
Ek Nazar
india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਿਦੇਸ਼ ਦੀਆਂ ਖਬਰਾਂ
    • senator shot during rally
      ਵੱਡੀ ਖ਼ਬਰ ; ਰੈਲੀ ਦੌਰਾਨ ਹੋ ਗਈ ਫਾਇਰਿੰਗ, ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ...
    • donald trump s big decision
      ਟਰੰਪ ਦਾ ਵੱਡਾ ਫ਼ੈਸਲਾ, ਵਿਰੋਧ ਪ੍ਰਦਰਸ਼ਨਾਂ ਦੇ ਜਵਾਬ 'ਚ ਤਾਇਨਾਤ ਕਰਨਗੇ 2,000...
    • y chromosomes are rapidly disappearing in the world
      ਦੁਨੀਆ 'ਚ ਤੇਜ਼ੀ ਨਾਲ ਗ਼ਾਇਬ ਹੋ ਰਹੇ ਹਨ Y ਕ੍ਰੋਮੋਸੋਮ, ਜੇ ਮਰਦ ਨਾ ਹੋਣਗੇ ਤਾਂ...
    • people are starving and pakistani leaders are drinking ghee
      ਜਨਤਾ ਭੁੱਖੀ ਮਰ ਰਹੀ ਅਤੇ ਪਾਕਿ ਨੇਤਾ ਪੀ ਰਹੇ ਘਿਓ!
    • india uk agree on historic fta
      ਭਾਰਤ-ਯੂਕੇ ਇਤਿਹਾਸਕ ਮੁਕਤ ਵਪਾਰ ਸਮਝੌਤੇ 'ਤੇ ਸਹਿਮਤ, ਨਵੇਂ ਆਰਥਿਕ ਮੌਕੇ...
    • russia patents technology to launch spacecraft from space station
      ਰੂਸ ਨੇ ਪੁਲਾੜ ਸਟੇਸ਼ਨ ਤੋਂ ਪੁਲਾੜ ਗੱਡੀ ਲਾਂਚ ਕਰਨ ਲਈ ਤਕਨਾਲੋਜੀ ਨੂੰ ਪੇਟੈਂਟ...
    • the earth shook with strong tremors of the earthquake
      ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਹਿੱਲੀ ਧਰਤੀ, ਰਿਕਟਰ ਪੈਮਾਨੇ 'ਤੇ ਇੰਨੀ ਰਹੀ...
    • body of thai hostage kidnapped in gaza found
      ਗਾਜ਼ਾ ਤੋਂ ਅਗਵਾ ਥਾਈਲੈਂਡ ਦੇ ਬੰਧਕ ਦੀ ਲਾਸ਼ ਮਿਲੀ
    • missile threat to mecca saudi deploys us patriot
      ਮੱਕਾ-ਮਦੀਨਾ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਹੱਜ 'ਚ ਤਾਇਨਾਤ ਕਰਨਾ ਪਿਆ ਪੈਟ੍ਰਿਅਟ...
    • pakistan saudi arabia now have strategic partnership
      ਪਾਕਿਸਤਾਨ ਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ ’ਤੇ ਸਹਿਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +