Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    2:10:30 PM

  • china s initiative of friendship towards india

    ਮਿਡਲ ਈਸਟ 'ਚ ਜਾਰੀ ਜੰਗ ਵਿਚਾਲੇ ਚੀਨ ਨੂੰ ਯਾਦ ਆਇਆ...

  • women of punjab rs 1000 per month

    ਚਾਰ ਸਾਲ ਬਾਅਦ 'ਆਪ' ਵੱਲੋਂ ਔਰਤਾਂ ਨੂੰ 1000 ਰੁਪਏ...

  • sunil jakhar reaction on budget

    'ਪੈਸੇ ਕਿੱਥੇ ਨੇ...?' ਸੁਨੀਲ ਜਾਖੜ ਬੋਲੇ- 'ਇਹ...

  • jaskaran singh will be deported from usa

    ਅਮਰੀਕਾ ਤੋਂ ਡਿਪੋਰਟ ਹੋਵੇਗਾ ਜਸਕਰਨ ਸਿੰਘ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • ਈਰਾਨ ਨੇ ਇਜ਼ਰਾਈਲ ਦੇ ਡਿਮੋਨਾ ਪ੍ਰਮਾਣੂ ਪਲਾਂਟ 'ਤੇ ਕਰ 'ਤਾ ਹਮਲਾ, ਫੈਲਿਆ ਧੂੰਏਂ ਦਾ ਗੁਬਾਰ

TOP News Punjabi(ਮੁੱਖ ਖ਼ਬਰਾਂ)

ਈਰਾਨ ਨੇ ਇਜ਼ਰਾਈਲ ਦੇ ਡਿਮੋਨਾ ਪ੍ਰਮਾਣੂ ਪਲਾਂਟ 'ਤੇ ਕਰ 'ਤਾ ਹਮਲਾ, ਫੈਲਿਆ ਧੂੰਏਂ ਦਾ ਗੁਬਾਰ

  • Edited By Vandana,
  • Updated: 08 Mar, 2026 12:03 PM
Top News
iran attacks israel s dimona nuclear plant
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਈਰਾਨ-ਇਜ਼ਰਾਈਲ ਵਿਚਾਲੇ ਜਾਰੀ ਜੰਗ ਭਿਆਨਕ ਹੁੰਦੀ ਜਾ ਰਹੀ ਹੈ। ਈਰਾਨ ਲਗਾਤਾਰ ਜਵਾਬੀ ਕਾਰਵਾਈ ਕਰ ਰਿਹਾ ਹੈ।ਤਾਜ਼ਾ ਜਾਣਕਾਰੀ ਮੁਤਾਬਕ ਈਰਾਨ ਨੇ ਇਜ਼ਰਾਈਲ ਦੇ ਡਿਮੋਨਾ ਪ੍ਰਮਾਣੂ ਪਲਾਂਟ 'ਤੇ ਹਮਲਾ ਕੀਤਾ ਹੈ, ਜਿਸ ਕਾਰਨ ਵੱਡੇ ਧਮਾਕੇ ਹੋਏ ਹਨ। ਧਮਾਕਿਆਂ ਮਗਰੋਂ ਧੂੰਏਂ ਦਾ ਗੁਬਾਰ ਆਸਮਾਨ ਤੱਕ ਫੈਲ ਚੁੱਕਾ ਹੈ। ਇਸ ਹਮਲੇ ਨੇ ਪੂਰੀ ਦੁਨੀਆ ਵਿੱਚ ਪਰਮਾਣੂ ਜੰਗ ਦਾ ਖ਼ਤਰਾ ਪੈਦਾ ਕਰ ਦਿੱਤਾ ਹੈ।

 

Reports claim Iran struck Israel’s Dimona nuclear facility, causing massive explosions. This news has hit the headlines like a bomb. 🔥⚡️

pic.twitter.com/5Pv4OnQHKW

— Times of Iran News (@Timesofiraan) March 8, 2026


ਇੱਥੇ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਈਰਾਨ ਨੇ ਇਜ਼ਰਾਈਲ ਦੇ ਡਿਮੋਨਾ ਪ੍ਰਮਾਣੂ ਪਲਾਂਟਾਂ 'ਤੇ ਹਮਲਾ ਕਰਨ ਦੀ ਧਮਕੀ ਦਿੱਤੀ ਸੀ। ਇਜ਼ਰਾਈਲ ਦਾ ਡਿਮੋਨਾ ਨਿਊਕਲੀਅਰ ਪਲਾਂਟ ਉਸ ਦਾ ਸਭ ਤੋਂ ਸੰਵੇਦਨਸ਼ੀਲ ਫੌਜੀ ਅਤੇ ਵਿਗਿਆਨਕ ਟਿਕਾਣਾ ਮੰਨਿਆ ਜਾਂਦਾ ਹੈ। ਈਰਾਨ ਵੱਲੋਂ ਇਸ ਪਰਮਾਣੂ ਕੇਂਦਰ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਪੂਰੇ ਖੇਤਰ ਵਿੱਚ ਹੜਕੰਪ ਮਚ ਗਿਆ ਹੈ। ਮਾਹਰਾਂ ਦਾ ਮੰਨਣਾ ਹੈ ਕਿ ਇਹ ਕਾਰਵਾਈ ਸੁਪਰੀਮ ਲੀਡਰ ਖ਼ਮੇਨੀ ਦੀ ਮੌਤ ਅਤੇ ਅਮਰੀਕਾ-ਇਜ਼ਰਾਈਲ ਵੱਲੋਂ ਲਗਾਤਾਰ ਕੀਤੀ ਜਾ ਰਹੀ ਬੰਬਾਰੀ ਦਾ ਜਵਾਬ ਹੈ।


ਜ਼ਿਕਰਯੋਗ ਹੈ ਕਿ ਹੁਣ ਤੱਕ ਇਸ ਖ਼ੂਨੀ ਸੰਘਰਸ਼ ਵਿੱਚ ਈਰਾਨ ਵਿੱਚ ਮਰਨ ਵਾਲਿਆਂ ਦੀ ਗਿਣਤੀ 1,332 ਤੱਕ ਪਹੁੰਚ ਚੁੱਕੀ ਹੈ। ਹੁਣ ਜਦੋਂ ਈਰਾਨ ਨੇ ਇਜ਼ਰਾਈਲ ਦੇ ਪਰਮਾਣੂ ਟਿਕਾਣੇ 'ਤੇ ਹਮਲਾ ਕਰ ਦਿੱਤਾ ਹੈ, ਤਾਂ ਇਜ਼ਰਾਈਲ ਦੀ ਜਵਾਬੀ ਕਾਰਵਾਈ ਹੋਰ ਵੀ ਘਾਤਕ ਹੋਣ ਦੀ ਸੰਭਾਵਨਾ ਹੈ। ਇਜ਼ਰਾਈਲੀ ਰੱਖਿਆ ਮੰਤਰੀ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ ਕਿ ਈਰਾਨ ਦਾ ਅਗਲਾ ਸੁਪਰੀਮ ਲੀਡਰ ਵੀ ਉਨ੍ਹਾਂ ਦਾ ਨਿਸ਼ਾਨਾ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Dimona nuclear plant
  • Iranian attack
  • smoke plume
  • Iran-Israel war
  • ਡਿਮੋਨਾ ਪ੍ਰਮਾਣੂ ਪਲਾਂਟ
  • ਈਰਾਨੀ ਹਮਲਾ
  • ਧੂੰਏਂ ਦਾ ਗੁਬਾਰ
  • ਈਰਾਨ-ਇਜ਼ਰਾਈਲ ਜੰਗ

'ਅਸੀਂ ਯਾਦ ਰੱਖਾਂਗੇ...!', ਬ੍ਰਿਟਿਸ਼ PM ਦੇ ਜੰਗ ਨੂੰ ਲੈ ਕੇ ਕੀਤੇ ਐਲਾਨ 'ਤੇ ਟਰੰਪ ਦਾ ਵੱਡਾ ਬਿਆਨ

NEXT STORY

Stories You May Like

  • israel attacked iran
    BIg Breaking: ਇਜ਼ਰਾਈਲ ਨੇ ਈਰਾਨ 'ਤੇ ਕਰ 'ਤਾ ਵੱਡਾ ਹਮਲਾ
  • afghanistan attacks pakistan s nuclear site
    ਅਫਗਾਨਿਸਤਾਨ ਨੇ ਪਾਕਿਸਤਾਨ ਦੇ ਪ੍ਰਮਾਣੂ ਟਿਕਾਣੇ 'ਤੇ ਕਰ 'ਤਾ ਹਮਲਾ
  • iran launches missile attack on us oil tanker
    ਈਰਾਨ ਨੇ ਅਮਰੀਕੀ ਤੇਲ ਟੈਂਕਰ 'ਤੇ ਕਰ 'ਤਾ ਮਿਜ਼ਾਈਲ ਹਮਲਾ, ਲੱਗੀ ਭਿਆਨਕ ਅੱਗ
  • iran targets dubai again
    ਈਰਾਨ ਨੇ ਦੁਬਈ ਨੂੰ ਮੁੜ ਬਣਾਇਆ ਨਿਸ਼ਾਨਾ, Marina Tower ਤੋਂ ਉੱਠਦਾ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ (Video)
  • pakistan attacks bergamo airbase
    ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ
  • israel iran  major attack  airspace closed
    ਇਜ਼ਰਾਈਲ ਦਾ ਈਰਾਨ 'ਤੇ ਵੱਡਾ ਹਮਲਾ, ਅਗਲੇ ਨੋਟਿਸ ਤੱਕ ਹਵਾਈ ਖੇਤਰ ਬੰਦ
  • israel us joint missile strike iran tehran blasts
    6 ਸ਼ਹਿਰਾਂ 'ਤੇ ਇਜ਼ਰਾਈਲ ਨੇ ਵਰ੍ਹਾਈਆਂ ਮਿਜ਼ਾਈਲਾਂ, ਦੇਖੋ ਈਰਾਨ 'ਚ ਹਮਲੇ ਦਾ ਖੌਫਨਾਕ ਮੰਜ਼ਰ (ਤਸਵੀਰਾਂ)
  • iran launches new wave of attacks on israeli and us bases
    'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ ਦਾਗੀਆਂ ਮਿਜ਼ਾਈਲਾਂ
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • pargat singh reaction on budget
    ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ:...
  • consumer commission issues non bailable warrant to chairman of improvement trust
    ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ’ਤੇ ਡਿੱਗੀ ਗਾਜ, ਖ਼ਪਤਕਾਰ ਕਮਿਸ਼ਨ ਨੇ ਜਾਰੀ...
  • punjab temperature will again
    ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ...
  • sunil jakhar statement
    ਅਮਿਤ ਸ਼ਾਹ ਆਧੁਨਿਕ ਭਾਰਤ ਦੇ ਲੋਹ ਪੁਰਸ਼, ਪੰਜਾਬ ਉਨ੍ਹਾਂ ਦੇ ਦੌਰੇ ਦਾ ਬੇਸਬਰੀ...
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ...
Trending
Ek Nazar
jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over   tateeree

ਕਸੂਤਾ ਫਸਿਆ ਪੰਜਾਬੀ ਗਾਇਕ ! ਹੱਥ ਜੋੜ ਮੁਆਫੀ, ਫ਼ਿਰ ਵੀ ਨਹੀਂ ਛੁੱਟੀ ਜਾਨ, ਹੁਣ...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • accident in adda achal sahib punjab
      ਅੱਡਾ ਅੱਚਲ ਸਾਹਿਬ ਦੇ ਨਜ਼ਦੀਕ ਵੱਡਾ ਹਾਦਸਾ, ਆਹਮੋ-ਸਾਹਮਣੇ ਟੱਕਰ 'ਚ ਦੋ ਦੀ ਮੌਤ
    • women in punjab will get installments for only 2 3 months
      'ਪੰਜਾਬ 'ਚ ਔਰਤਾਂ ਨੂੰ ਸਿਰਫ 2-3 ਮਹੀਨੇ ਮਿਲੇਗੀ ਕਿਸ਼ਤ'-ਪ੍ਰਤਾਪ ਸਿੰਘ ਬਾਜਵਾ ਦਾ...
    • sukhpal khaira says law and order has completely failed in punjab
      ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
    • brother and sister ate chap at night
      ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ
    • iran s masterstroke
      'ਗੁਬਾਰੇ' ਪਿੱਛੇ ਦਾਗ਼'ਤੀਆਂ ਕਰੋੜਾਂ ਦੀਆਂ ਮਿਜ਼ਾਈਲਾਂ ! ਇਰਾਨ ਦੇ...
    • iran attacks israel s dimona nuclear plant
      ਈਰਾਨ ਨੇ ਇਜ਼ਰਾਈਲ ਦੇ ਡਿਮੋਨਾ ਪ੍ਰਮਾਣੂ ਪਲਾਂਟ 'ਤੇ ਕਰ 'ਤਾ ਹਮਲਾ, ਫੈਲਿਆ ਧੂੰਏਂ...
    • raja warring went live after his daughter was taken into custody
      ਧੀ ਨੂੰ ਹਿਰਾਸਤ 'ਚ ਲਏ ਜਾਣ ਮਗਰੋਂ LIVE ਆ ਗਏ ਰਾਜਾ ਵੜਿੰਗ, ਦਿੱਤੀ ਵੱਡੀ...
    • pargat singh reaction on budget
      ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ:...
    • punjab shaken by gunfire
      ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ‘ਆਪ’ ਕੌਂਸਲਰ ਦੇ ਘਰ ’ਤੇ ਹੋਏ ਫਾਇਰ
    • uae advisory
      ਜੰਗ ਵਿਚਾਲੇ UAE ਨੇ ਜਾਰੀ ਕੀਤੀ ਅਡਵਾਈਜ਼ਰੀ ! Airport ਵੱਲ ਜਾਣ ਵਾਲੇ ਜ਼ਰੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +