Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    12:03:29 PM

  • workers  salary  increase

    ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ...

  • iran captured us submarine

    ਇਰਾਨ ਨੇ ਫੜ ਲਈ ਅਮਰੀਕਾ ਦੀ ਸਬਮਰੀਨ ! IRGC ਨੇ...

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

  • ludhiana bandh jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਰਾਨ ਨੇ ਫੜ ਲਈ ਅਮਰੀਕਾ ਦੀ ਸਬਮਰੀਨ ! IRGC ਨੇ ਜਾਰੀ ਕੀਤੀ ਵੀਡੀਓ

INTERNATIONAL News Punjabi(ਵਿਦੇਸ਼)

ਇਰਾਨ ਨੇ ਫੜ ਲਈ ਅਮਰੀਕਾ ਦੀ ਸਬਮਰੀਨ ! IRGC ਨੇ ਜਾਰੀ ਕੀਤੀ ਵੀਡੀਓ

  • Edited By Harpreet Singh,
  • Updated: 09 Sep, 2026 11:51 AM
International
iran captured us submarine
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ-ਇਰਾਨ ਵਿਚਾਲੇ ਦੀ ਜੰਗ ਖ਼ਤਮ ਹੋਣ ਦੀ ਬਾਜਾਏ ਦਿਨੋ-ਦਿਨ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਇਰਾਨ ਦੇ 'ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕੌਰਪਸ' (IRGC) ਨੇ ਹੋਰਮੁਜ਼ ਦੇ ਐਂਟਰੀ ਪੁਆਇੰਟ 'ਤੇ ਅਮਰੀਕੀ ਫ਼ੌਜ ਦੀ ਇੱਕ ਐਡਵਾਂਸਡ ਸਬਮਰੀਨ ਨੂੰ ਜ਼ਬਤ ਕਰਨ ਦਾ ਦਾਅਵਾ ਕਰਦਿਆਂ ਇਸ ਦੀ ਵੀਡੀਓ ਜਾਰੀ ਕੀਤੀ ਹੈ। ਦੂਜੇ ਪਾਸੇ, ਅਮਰੀਕੀ ਫ਼ੌਜੀ ਕਮਾਂਡ (CENTCOM) ਨੇ ਇਰਾਨੀ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਇਹ ਡ੍ਰੋਨ ਸਬਮਰੀਨ ਖ਼ਰਾਬ ਹੋ ਕੇ ਪਾਣੀ ਦੇ ਵਹਾਅ 'ਚ ਰੁੜ੍ਹ ਗਈ ਸੀ।

IRGC ਅਨੁਸਾਰ, ਉਨ੍ਹਾਂ ਨੇ ਇੱਕ ਗੁਪਤ ਅਤੇ ਕੰਪਲੈਕਸ ਇੰਟੈਲੀਜੈਂਸ ਆਪ੍ਰੇਸ਼ਨ ਤਹਿਤ ਅਮਰੀਕਾ ਦੀ 'Dive-LD' ਮਾਡਲ ਵਾਲੀ ਸਮਾਰਟ ਸਬਮਰੀਨ ਨੂੰ ਜ਼ਬਤ ਕੀਤਾ ਹੈ। ਇਰਾਨੀ ਮੀਡੀਆ ਨੇ ਵੀਡੀਓ ਜਾਰੀ ਕਰ ਕੇ ਦਾਅਵਾ ਕੀਤਾ ਕਿ ਇਹ ਡ੍ਰੋਨ ਸਮੁੰਦਰ ਹੇਠਲੇ ਖੇਤਰਾਂ ਦੀ ਮੈਪਿੰਗ, ਖੁਫ਼ੀਆ ਨਿਗਰਾਨੀ ਅਤੇ ਸਮੁੰਦਰੀ ਕੇਬਲਾਂ ਦੀ ਜਾਂਚ ਵਰਗੀਆਂ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੈ। ਇਸ ਤੋਂ ਇਲਾਵਾ, ਇਰਾਨ ਨੇ ਉਸੇ ਖੇਤਰ ਵਿੱਚ ਅਮਰੀਕਾ ਦਾ ਇੱਕ MQ-9 Reaper ਡ੍ਰੋਨ ਵੀ ਡੇਗਣ ਦਾ ਦਾਅਵਾ ਕੀਤਾ ਹੈ।

The first visuals have been released of the American Dive-LD unmanned submarine, seized by Iran's Islamic Revolution Guards Corps (IRGC) early on Tuesday. pic.twitter.com/ump8zQZt7c

— IRNA News Agency ☫ (@IrnaEnglish) September 8, 2026

ਇਹ ਵੀ ਪੜ੍ਹੋ- ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ

ਇਸ ਮਾਮਲੇ 'ਚ ਅਮਰੀਕੀ ਸੈਂਟਰਲ ਕਮਾਂਡ ਦੇ ਬੁਲਾਰੇ ਕੈਪਟਨ ਟਿਮ ਹਾਕਿਨਜ਼ ਨੇ ਕਿਹਾ ਕਿ ਅਮਰੀਕੀ ਫ਼ੌਜ ਦਾ ਇੱਕ ਅੰਡਰਵਾਟਰ ਡ੍ਰੋਨ ਇੱਕ ਦਿਨ ਪਹਿਲਾਂ ਖ਼ਰਾਬ ਹੋ ਗਿਆ ਸੀ। ਇਹ ਡ੍ਰੋਨ ਇੱਕ ਪੁਰਾਣਾ ਮਾਡਲ ਸੀ, ਜਿਸ ਵਿੱਚ ਕੋਈ ਵੀ ਸੈਂਸੇਟਿਵ ਡਾਟਾ, ਕਲਾਸੀਫਾਈਡ ਸੋਨਾਰ ਸਿਸਟਮ ਜਾਂ ਰਾਡਾਰ ਇੰਸਟ੍ਰੂਮੈਂਟ ਸ਼ਾਮਲ ਨਹੀਂ ਸਨ।

ਉੱਥੇ ਹੀ ਡ੍ਰੋਨ ਬਣਾਉਣ ਵਾਲੀ ਕੰਪਨੀ Anduril ਦੇ ਬੁਲਾਰੇ ਨੇ ਦੱਸਿਆ ਕਿ 'Dive-LD' ਇੱਕ ਅਜਿਹਾ ਆਟੋਨੋਮਸ ਸਿਸਟਮ ਹੈ ਜੋ ਖ਼ਤਰਨਾਕ ਸਮੁੰਦਰੀ ਖੇਤਰਾਂ 'ਚ ਕੰਮ ਕਰਨ ਲਈ ਬਣਾਇਆ ਗਿਆ ਹੈ, ਜਿੱਥੇ ਇਸ ਦੇ ਗੁੰਮ ਜਾਂ ਖ਼ਰਾਬ ਹੋਣ ਦਾ ਖ਼ਤਰਾ ਪਹਿਲਾਂ ਤੋਂ ਹੀ ਜ਼ਿਆਦਾ ਹੁੰਦਾ ਹੈ।

ਜ਼ਿਕਰਯੋਗ ਹੈ ਕਿ ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਹੋਰਮੁਜ਼ 'ਚ ਅਮਰੀਕਾ ਅਤੇ ਇਰਾਨ ਵਿਚਾਲੇ ਫ਼ੌਜੀ ਤਣਾਅ ਸਿਖ਼ਰ 'ਤੇ ਹੈ ਅਤੇ ਇਲਾਕੇ 'ਚ ਤੇਲ ਟੈਂਕਰਾਂ 'ਤੇ ਲਗਾਤਾਰ ਹੋ ਰਹੇ ਹਮਲਿਆਂ ਤੋਂ ਬਾਅਦ ਇਸ ਸਮੁੰਦਰੀ ਲਾਂਘੇ ਦੀ ਘੇਰਾਬੰਦੀ ਹੋਰ ਸਖ਼ਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ ਸਾਜ਼ਿਸ਼ ! LeT ਨੇ ਤਿਆਰ ਕੀਤਾ 'ਟੈਕਨੀਕਲ' ਹਮਲੇ ਦਾ ਪਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iran US Escalation
  • Submarine
  • Iran Captured US Submarine
  • IRGC

ਗਾਜ਼ਾ 'ਚ ਇਜ਼ਰਾਈਲੀ ਗੋਲੀਬਾਰੀ, ਇੱਕ ਜਵਾਕ ਸਮੇਤ ਦੋ ਲੋਕਾਂ ਦੀ ਮੌਤ

NEXT STORY

Stories You May Like

  • jd vance
    'ਜੰਗ ਨਹੀਂ, ਸੰਘਰਸ਼ ਹੈ ਅਮਰੀਕਾ-ਇਰਾਨ..!', JD Vance ਨੇ ਦਿੱਤਾ ਵੱਡਾ ਬਿਆਨ
  • donald trump on us iran
    'ਇਹ ਤਾਂ ਬਸ ਛੋਟੀ ਜਿਹੀ ਗੱਲ ਐ..!' ਟਰੰਪ ਨੇ ਅਮਰੀਕਾ-ਇਰਾਨ ਦੀ ਜੰਗ ਨੂੰ ਦੱਸਿਆ 'ਮਾਮੂਲੀ' ਜਿਹੀ ਕਾਰਵਾਈ
  • 3 iranian oil tankers attacked in persian gulf
    ਅਮਰੀਕਾ ਦਾ ਵੱਡਾ ਐਕਸ਼ਨ: ਫ਼ਾਰਸ ਦੀ ਖਾੜੀ 'ਚ ਇਰਾਨ ਦੇ 3 ਤੇਲ ਟੈਂਕਰਾਂ 'ਤੇ ਕੀਤਾ ਹਮਲਾ
  • trump on iranian map
    ਟਰੰਪ ਨੇ ਇਰਾਨ ਦੇ ਨਕਸ਼ੇ ’ਤੇ ਲਾਈ ਆਪਣੀ ਫੋਟੋ
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • another major us attack on iran
    ਅਮਰੀਕਾ ਦਾ ਇਰਾਨ 'ਤੇ ਇਕ ਹੋਰ ਵੱਡਾ ਹਮਲਾ ! ਖਾਰਗ ਟਾਪੂ 'ਤੇ ਦਾਗੀਆਂ ਮਿਜ਼ਾਈਲਾਂ
  • us launches another deadly missile attack on iran
    ਅਮਰੀਕਾ ਦਾ ਇਰਾਨ 'ਤੇ ਮੁੜ ਭਿਆਨਕ ਮਿਜ਼ਾਈਲ ਹਮਲਾ, 18 ਮੌਤਾਂ ਤੇ 108 ਜ਼ਖ਼ਮੀ
  • health department on alert over swine flu threat
    ਸਵਾਈਨ ਫਲੂ ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਦੀ ਸੁਰੱਖਿਆ ਲਈ ਜਾਰੀ ਕੀਤੀ ਐਡਵਾਈਜ਼ਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • arunachal border  india  china  military commanders  meeting
      ਭਾਰਤ-ਚੀਨ ਫੌਜੀ ਕਮਾਂਡਰਾਂ ਦੀ ਬੈਠਕ ! ਅਰੁਣਾਚਲ ਸਰਹੱਦ ਵਿਵਾਦ 'ਤੇ ਹੋਈ ਚਰਚਾ
    • pakistan flag on uk fort
      ਬ੍ਰਿਟੇਨ ਦੇ ਕਿਲੇ ’ਤੇ ਪਾਕਿਸਤਾਨ ਦਾ ਝੰਡਾ ! ਖੜ੍ਹਾ ਹੋਇਆ ਵਿਵਾਦ
    • several oil tankers targeted
      ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ ਟੈਂਕਰਾਂ ਨੂੰ ਬਣਾਇਆ ਨਿਸ਼ਾਨਾ
    • ammy virk canada punjabi singer
      ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
    • tesla driverless taxi raises regulators concerns
      ਟੈਸਲਾ ਦੀ ਡ੍ਰਾਈਵਰਲੈੱਸ ਟੈਕਸੀ ਨੇ ਵਧਾਈ ਰੈਗੂਲੇਟਰਾਂ ਦੀ ਚਿੰਤਾ, 1,000...
    • world  s highest paid leader to get 27 crore salary hike
      ਦੁਨੀਆ ਦੇ ਸਭ ਤੋਂ ਵੱਧ ਕਮਾਈ ਕਰਨ ਵਾਲੇ ਨੇਤਾ ਦੀ ਵਧੀ ਤਨਖਾਹ, ਹਰ ਸਾਲ ਮਿਲਣਗੇ 27...
    • man jailed for hoarding child sexual abuse material
      ਬੱਚਿਆਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਸਮੱਗਰੀ ਦਾ ਭੰਡਾਰ ਰੱਖਣ ਵਾਲੇ ਵਿਅਕਤੀ ਨੂੰ...
    • technical glitch in air traffic control
      UK: ਹਵਾਈ ਆਵਾਜਾਈ ਕੰਟਰੋਲ ਪ੍ਰਣਾਲੀ 'ਚ ਤਕਨੀਕੀ ਖ਼ਰਾਬੀ, ਸੈਂਕੜੇ ਉਡਾਣਾਂ ਰੱਦ
    • earthquake in nepal
      ਹੜ੍ਹ ਦੀ ਮਾਰ ਝੱਲ ਰਹੇ ਨੇਪਾਲ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਲੋਕਾਂ 'ਚ...
    • avalanche in russia  11 climbers killed
      ਰੂਸ ’ਚ ਬਰਫ਼ ਖਿਸਕੀ, 11 ਪਰਬਤਾਰੋਹੀਆਂ ਦੀ ਮੌਤ, 33 ਲੋਕਾਂ ਦੇ ਗਰੁੱਪ ’ਤੇ ਡਿੱਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +