Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    2:12:39 PM

  • this player replaced bowler anshul kamboj

    ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਪ੍ਰਸਿੱਧ...

  • new revelation in lpu case viral boy climbed on mig 23 arrested in himachal

    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ...

  • massive fire breaks out in two buses in amritsar

    ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ...

  • pseb new portal

    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਈਰਾਨ ਨੇ ਹੋਰਮੁਜ਼ ਜਲਡਮਰੂ ਤੋਂ ਵਸੂਲਿਆ ਪਹਿਲਾ 'ਟੋਲ ਟੈਕਸ', ਤੇਲ ਕੀਮਤਾਂ ਵਧਣ ਦਾ ਖਦਸ਼ਾ

INTERNATIONAL News Punjabi(ਵਿਦੇਸ਼)

ਈਰਾਨ ਨੇ ਹੋਰਮੁਜ਼ ਜਲਡਮਰੂ ਤੋਂ ਵਸੂਲਿਆ ਪਹਿਲਾ 'ਟੋਲ ਟੈਕਸ', ਤੇਲ ਕੀਮਤਾਂ ਵਧਣ ਦਾ ਖਦਸ਼ਾ

  • Edited By Vandana,
  • Updated: 23 Apr, 2026 04:40 PM
International
iran collects first toll tax
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਈਰਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਸਖ਼ਤ ਚੇਤਾਵਨੀਆਂ ਨੂੰ ਦਰਕਿਨਾਰ ਕਰਦਿਆਂ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਵਪਾਰਕ ਜਹਾਜ਼ਾਂ ਤੋਂ ਪਹਿਲਾ ਟੋਲ ਟੈਕਸ ਵਸੂਲਣਾ ਸ਼ੁਰੂ ਕਰ ਦਿੱਤਾ ਹੈ। ਇਸ ਕਦਮ ਨਾਲ ਜਿੱਥੇ ਖੇਤਰ ਵਿੱਚ ਤਣਾਅ ਵਧਣ ਦਾ ਖ਼ਦਸ਼ਾ ਹੈ, ਉੱਥੇ ਹੀ ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। 

ਈਰਾਨੀ ਸੰਸਦ ਦੇ ਦੂਜੇ ਉਪ ਪ੍ਰਧਾਨ ਹਾਮਿਦ ਰੇਜ਼ਾ ਹਾਜੀਬਾਬਾਈ ਦੇ ਹਵਾਲੇ ਨਾਲ ਪੁਸ਼ਟੀ ਕੀਤੀ ਗਈ ਹੈ ਕਿ ਈਰਾਨ ਨੇ ਵਪਾਰਕ ਜਹਾਜ਼ਾਂ ਤੋਂ ਮਾਲੀਆ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਟੋਲ ਰਾਹੀਂ ਇਕੱਠੀ ਕੀਤੀ ਗਈ ਪਹਿਲੀ ਰਾਸ਼ੀ ਸੈਂਟਰਲ ਬੈਂਕ ਦੇ ਖਾਤੇ ਵਿੱਚ ਜਮ੍ਹਾ ਕਰ ਦਿੱਤੀ ਗਈ ਹੈ। ਈਰਾਨ ਨੇ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪ੍ਰਤੀ ਬੈਰਲ 'ਤੇ ਨਵੀਂ ਫੀਸ ਲਾਗੂ ਕੀਤੀ ਹੈ। ਈਰਾਨ ਨੇ ਅਜੇ ਤੱਕ ਉਸ ਜਹਾਜ਼ ਜਾਂ ਦੇਸ਼ ਦਾ ਨਾਮ ਨਸ਼ਰ ਨਹੀਂ ਕੀਤਾ ਹੈ ਜਿਸ ਤੋਂ ਪਹਿਲਾ ਟੋਲ ਵਸੂਲਿਆ ਗਿਆ ਹੈ। ਫਿਲਹਾਲ, ਇਸ ਫੈਸਲੇ ਨੇ ਪੂਰੀ ਦੁਨੀਆ ਵਿੱਚ ਖਲਬਲੀ ਮਚਾ ਦਿੱਤੀ ਹੈ। ਮਾਹਿਰਾਂ ਅਨੁਸਾਰ ਇਸ ਕਦਮ ਨਾਲ ਇਹ ਰਣਨੀਤਕ ਜਲਮਾਰਗ ਹੁਣ ਇੱਕ "ਤੇਹਰਾਨ ਟੋਲ ਬੂਥ" ਵਿੱਚ ਬਦਲ ਗਿਆ ਹੈ, ਜਿਸ ਨਾਲ ਈਰਾਨ ਨੂੰ ਸਾਲਾਨਾ 70 ਤੋਂ 80 ਅਰਬ ਡਾਲਰ ਦੀ ਕਮਾਈ ਹੋਣ ਦਾ ਅਨੁਮਾਨ ਹੈ।

PunjabKesari

ਹੋਰਮੁਜ਼ ਸਟ੍ਰੇਟ ਦੁਨੀਆ ਦਾ ਸਭ ਤੋਂ ਮਹੱਤਵਪੂਰਨ ਜਲਮਾਰਗ ਹੈ, ਜਿੱਥੋਂ ਵਿਸ਼ਵ ਦੇ ਕੁੱਲ ਕੱਚੇ ਤੇਲ ਦਾ ਲਗਭਗ 20% ਤੋਂ 30% ਹਿੱਸਾ ਗੁਜ਼ਰਦਾ ਹੈ। ਰਿਪੋਰਟਾਂ ਮੁਤਾਬਕ: ਈਰਾਨ ਹਰ ਤੇਲ ਟੈਂਕਰ ਤੋਂ ਲਗਭਗ 16-17 ਕਰੋੜ ਰੁਪਏ (ਭਾਰਤੀ ਰੁਪਏ) ਵਸੂਲ ਸਕਦਾ ਹੈ। ਇਸ ਟੋਲ ਕਾਰਨ ਤੇਲ ਦੀ ਕੀਮਤ ਵਿੱਚ ਪ੍ਰਤੀ ਬੈਰਲ ਇੱਕ ਡਾਲਰ ਦਾ ਵਾਧਾ ਹੋ ਸਕਦਾ ਹੈ। ਤੇਲ ਦੀ ਢੋਆ-ਢੁਆਈ ਅਤੇ ਬੀਮਾ ਖ਼ਰਚ ਵਧਣ ਨਾਲ ਆਮ ਜਨਤਾ 'ਤੇ ਮਹਿੰਗਾਈ ਦੀ ਮਾਰ ਪੈਣੀ ਤੈਅ ਹੈ।

ਪੜ੍ਹੋ ਇਹ ਅਹਿਮ ਖ਼ਬਰ- ਵੱਡੀ ਖ਼ਬਰ : ਆਪਸ 'ਚ ਟਕਰਾਈਆਂ 2 ਰੇਲਗੱਡੀਆਂ, ਡੈਨਮਾਰਕ 'ਚ ਬਚਾਅ ਮੁਹਿੰਮ ਸ਼ੁਰੂ

ਈਰਾਨ ਦਾ ਦਾਅਵਾ ਹੈ ਕਿ ਉਹ ਇਸ ਖੇਤਰ ਨੂੰ ਕੰਟਰੋਲ ਕਰਦਾ ਹੈ, ਇਸ ਲਈ ਵਿਦੇਸ਼ੀ ਜਹਾਜ਼ਾਂ ਨੂੰ 'ਸੁਰੱਖਿਆ ਫੀਸ' ਦੇਣੀ ਪਵੇਗੀ। ਹਾਲਾਂਕਿ ਵਿਸ਼ਵ ਦੇ ਬਹੁਤ ਸਾਰੇ ਦੇਸ਼ਾਂ ਨੇ ਇਸ ਨੂੰ ਅੰਤਰਰਾਸ਼ਟਰੀ ਕਾਨੂੰਨ (UNCLOS) ਦੀ ਉਲੰਘਣਾ ਦੱਸਿਆ ਹੈ, ਜਿਸ ਤਹਿਤ ਹੋਰਮੁਜ਼ ਇੱਕ ਅੰਤਰਰਾਸ਼ਟਰੀ ਜਲਮਾਰਗ ਹੈ ਅਤੇ ਇੱਥੇ ਸਾਰੇ ਜਹਾਜ਼ਾਂ ਨੂੰ 'ਸ਼ਾਂਤੀਪੂਰਨ ਲੰਘਣ' ਦਾ ਅਧਿਕਾਰ ਹੈ।

ਈਰਾਨ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਵਾਸ਼ਿੰਗਟਨ ਆਪਣੀ ਘੇਰਾਬੰਦੀ ਖ਼ਤਮ ਨਹੀਂ ਕਰਦਾ, ਉਹ ਹੋਰਮੁਜ਼ ਜਲਡਮਰੂ ਨੂੰ ਪੂਰੀ ਤਰ੍ਹਾਂ ਨਹੀਂ ਖੋਲ੍ਹੇਗਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਈਰਾਨ ਨੇ ਇਸੇ ਜਲਮਾਰਗ ਵਿੱਚ ਤਿੰਨ ਕੰਟੇਨਰ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਕੇ ਆਪਣੀ ਸਖ਼ਤ ਨੀਤੀ ਦਾ ਸੰਕੇਤ ਦਿੱਤਾ ਸੀ।ਫਿਲਹਾਲ, ਸੱਤ ਹਫ਼ਤਿਆਂ ਤੋਂ ਚੱਲ ਰਹੇ ਇਸ ਟਕਰਾਅ ਕਾਰਨ ਅੰਤਰਰਾਸ਼ਟਰੀ ਵਪਾਰਕ ਜਗਤ ਵਿੱਚ ਅਨਿਸ਼ਚਿਤਤਾ ਦਾ ਮਾਹੌਲ ਹੈ। ਹੁਣ ਸਭ ਦੀਆਂ ਨਜ਼ਰਾਂ ਆਉਣ ਵਾਲੀ ਸ਼ਾਂਤੀ ਵਾਰਤਾ 'ਤੇ ਟਿਕੀਆਂ ਹੋਈਆਂ ਹਨ ਕਿ ਕੀ ਕੋਈ ਵਿਚਾਲੇ ਦਾ ਰਸਤਾ ਨਿਕਲਦਾ ਹੈ ਜਾਂ ਨਹੀਂ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Toll tax
  • Strait of Hormuz
  • oil prices
  • Iran
  • America
  • ਟੋਲ ਟੈਕਸ
  • ਹੋਰਮੁਜ਼ ਜਲਡਮਰੂ
  • ਤੇਲ ਕੀਮਤਾਂ
  • ਈਰਾਨ
  • ਅਮਰੀਕਾ

ਪ੍ਰਿਆ ਬੰਗਾ ਨੇ ਬਹੁਜਨ ਸਮਾਜ ਨੂੰ ਕੀਤਾ ਸੰਬੋਧਨ, ਕਹੀਆਂ ਵੱਡੀਆਂ ਗੱਲਾਂ

NEXT STORY

Stories You May Like

  • hormuz proposal
    ਕੀ ਖੁੱਲ੍ਹੇਗਾ ਹੋਰਮੁਜ਼ ? ਅਮਰੀਕਾ ਦੇ ਅਧਿਕਾਰਤ ਜਵਾਬ ਦੀ ਉਡੀਕ 'ਚ ਈਰਾਨ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • stock market surges amid easing crude oil prices
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਵਿਚਕਾਰ ਸਟਾਕ ਮਾਰਕੀਟ 'ਚ ਤੇਜ਼ੀ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • stock market volatility due to crude oil prices and rising bond yields
    ਕੱਚੇ ਤੇਲ ਦੀਆਂ ਕੀਮਤਾਂ ਤੇ ਵਧਦੇ ਬਾਂਡ ਯੀਲਡ ਕਾਰਨ ਸ਼ੇਅਰ ਬਾਜ਼ਾਰ 'ਚ ਉਤਰਾਅ-ਚੜ੍ਹਾਅ
  • easing in edible oil prices due to reduction in customs duty
    ਕਸਟਮ ਡਿਊਟੀ ਘਟਣ ਨਾਲ ਖੁਰਾਕੀ ਤੇਲ ਦੀਆਂ ਕੀਮਤਾਂ ’ਚ ਨਰਮੀ ਦੀ ਉਮੀਦ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਹਿਮਾਚਲ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
Trending
Ek Nazar
new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi youth in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਜੇਲ੍ਹ ! ਕਾਰਾ ਜਾਣ ਹੋ ਜਾਓਗੇ...
    • gurmat samagam
      ਬਾਬਾ ਬੁੱਢਾ ਜੀਓ ਨੂੰ ਸਮਰਪਿਤ ਵਿਸ਼ੇਸ਼ 3 ਰੋਜ਼ਾ ਗੁਰਮਤਿ ਸਮਾਗਮ ਆਯੋਜਿਤ
    • punjabi in italy
      120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ
    • us iran tension deepens
      ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ ! 9000 ਸੈਨਿਕਾਂ ਨਾਲ ਤੀਜਾ ਏਅਰਕ੍ਰਾਫਟ ਕੈਰੀਅਨ...
    • india us trade deal
      ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ ! ਅਮਰੀਕੀ ਵਪਾਰ ਪ੍ਰਤੀਨਿਧ ਦਾ ਵੱਡਾ...
    • shooting at singer rihanna  s home
      ਗਾਇਕਾ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਦਾ ਮਾਮਲਾ: 36 ਸਾਲਾ ਮਹਿਲਾ 'ਤੇ ਕਤਲ ਦੀ...
    • isi  s new ploy after operation sindhur
      'ਆਪ੍ਰੇਸ਼ਨ ਸਿੰਧੂਰ' ਤੋਂ ਬਾਅਦ ISI ਦੀ ਨਵੀਂ ਚਾਲ, ਅੱਤਵਾਦੀ ਸੰਗਠਨਾਂ ’ਚ...
    • major revelation regarding the attempt to crash the plane
      ਜਹਾਜ਼ ਕ੍ਰੈਸ਼ ਸਾਜ਼ਿਸ਼ 'ਚ ਵੱਡਾ ਖੁਲਾਸਾ: ਕੋ-ਪਾਇਲਟ ਨੂੰ ਪੜ੍ਹਾਇਆ ਸੀ ਇਸਲਾਮੀ...
    • helicopter crashes in california
      ਕੈਲੀਫੋਰਨੀਆ ’ਚ ਹੈਲੀਕਾਪਟਰ ਹਾਦਸਾਗ੍ਰਸਤ, 2 ਦੀ ਮੌਤ
    • two indian arrested in nepal with fake indian currency
      ਨੇਪਾਲ 'ਚ ਜਾਅਲੀ ਭਾਰਤੀ ਨੋਟਾਂ ਸਮੇਤ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +