Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:59:38 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਨੂੰ ਮਹਿੰਗੀ ਪਈ ਜੰਗ ! ਇਰਾਨ ਨੇ ਅਮਰੀਕਾ ਦੇ 13 Army Base ਕਰ'ਤੇ ਤਬਾਹ

INTERNATIONAL News Punjabi(ਵਿਦੇਸ਼)

ਟਰੰਪ ਨੂੰ ਮਹਿੰਗੀ ਪਈ ਜੰਗ ! ਇਰਾਨ ਨੇ ਅਮਰੀਕਾ ਦੇ 13 Army Base ਕਰ'ਤੇ ਤਬਾਹ

  • Edited By Harpreet Singh,
  • Updated: 26 Mar, 2026 12:15 PM
United States of America
iran destroyed 13 us army bases
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਜਾਰੀ ਭਿਆਨਕ ਜੰਗ ਦਰਮਿਆਨ ਅਮਰੀਕਾ ਨੂੰ ਵੱਡਾ ਫ਼ੌਜੀ ਝਟਕਾ ਲੱਗਿਆ ਹੈ। ਅਮਰੀਕੀ ਰਿਪੋਰਟਾਂ ਰਾਹੀਂ ਖੁਲਾਸਾ ਹੋਇਆ ਹੈ ਕਿ ਇਰਾਨ ਦੇ ਲਗਾਤਾਰ ਡਰੋਨ ਅਤੇ ਮਿਜ਼ਾਈਲ ਹਮਲਿਆਂ ਕਾਰਨ ਮਿਡਲ ਈਸਟ ਵਿੱਚ ਸਥਿਤ 13 ਅਮਰੀਕੀ ਫ਼ੌਜੀ ਅੱਡੇ ਪੂਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ ਅਤੇ ਹੁਣ ਉੱਥੇ ਰਹਿਣਾ ਅਸੰਭਵ ਹੋ ਗਿਆ ਹੈ।

ਰਿਪੋਰਟ ਅਨੁਸਾਰ 28 ਫਰਵਰੀ ਨੂੰ ਇਰਾਨ ਦੇ ਸੁਪਰੀਮ ਲੀਡਰ ਦੀ ਮੌਤ ਤੋਂ ਬਾਅਦ ਇਰਾਨੀ ਫ਼ੌਜ ਨੇ ਜਵਾਬੀ ਕਾਰਵਾਈ ਕਰਦਿਆਂ ਅਮਰੀਕਾ ਦੇ ਸਾਰੇ ਅਹਿਮ ਫ਼ੌਜੀ ਅਤੇ ਊਰਜਾ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਕੁਵੈਤ ਵਿੱਚ ਸਥਿਤ ਪੋਰਟ ਸ਼ੁਏਬਾ, ਅਲੀ ਅਲ ਸਲੇਮ ਏਅਰ ਬੇਸ ਅਤੇ ਕੈਂਪ ਬਿਊਹਰਿੰਗ 'ਤੇ ਸਭ ਤੋਂ ਘਾਤਕ ਹਮਲੇ ਹੋਏ ਹਨ। ਇਸ ਤੋਂ ਇਲਾਵਾ ਅਬੂ ਧਾਬੀ ਦੇ ਅਲ ਦਾਫਰਾ ਏਅਰ ਬੇਸ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।

ਅੱਡੇ ਤਬਾਹ ਹੋਣ ਕਾਰਨ ਅਮਰੀਕੀ ਸੈਨਿਕਾਂ ਨੂੰ ਹੋਟਲਾਂ, ਦਫ਼ਤਰਾਂ ਅਤੇ ਹੋਰ ਅਸਥਾਈ ਥਾਵਾਂ 'ਤੇ ਸ਼ਰਨ ਲੈਣੀ ਪੈ ਰਹੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਹਮਲਿਆਂ ਨੇ ਅਮਰੀਕੀ ਫ਼ੌਜ ਦੀ ਸਪਲਾਈ ਚੇਨ ਅਤੇ ਜੰਗੀ ਰਣਨੀਤੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਰਿਪੋਰਟਾਂ ਅਨੁਸਾਰ ਇਸ ਜੰਗ ਵਿੱਚ ਹੁਣ ਤੱਕ 13 ਅਮਰੀਕੀ ਸੈਨਿਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਸੈਂਕੜੇ ਜ਼ਖ਼ਮੀ ਹਨ। ਦੂਜੇ ਪਾਸੇ, ਇਰਾਨ ਅਤੇ ਲੇਬਨਾਨ ਵਿੱਚ ਮਰਨ ਵਾਲਿਆਂ ਦੀ ਗਿਣਤੀ ਹਜ਼ਾਰਾਂ ਵਿੱਚ ਪਹੁੰਚ ਗਈ ਹੈ।

ਇਹ ਵੀ ਪੜ੍ਹੋ- ਤੜਕੇ ਹੀ ਲੱਗ ਗਈਆਂ ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ! ਜੰਗ ਨੇ ਹੁਣ ਭਾਰਤ ਦੇ ਲੋਕਾਂ 'ਚ ਵੀ ਪਾ'ਤਾ 'ਡਰ'

ਰਾਸ਼ਟਰਪਤੀ ਡੋਨਾਲਡ ਟਰੰਪ ਲਈ ਇਹ ਸਥਿਤੀ ਚੁਣੌਤੀਪੂਰਨ ਬਣ ਗਈ ਹੈ। ਇੱਕ ਪਾਸੇ ਅਮਰੀਕਾ ਇਰਾਨ ਦੇ ਬਿਜਲੀ ਘਰਾਂ ਨੂੰ 'ਤਬਾਹ' ਕਰਨ ਦੀ ਧਮਕੀ ਦੇ ਰਿਹਾ ਹੈ, ਪਰ ਦੂਜੇ ਪਾਸੇ ਆਪਣੇ ਹੀ ਅੱਡਿਆਂ ਦੇ ਤਬਾਹ ਹੋਣ ਕਾਰਨ ਉਸ ਦੀ ਫ਼ੌਜੀ ਪਕੜ ਕਮਜ਼ੋਰ ਹੁੰਦੀ ਜਾਪ ਰਹੀ ਹੈ।

ਮਿਡਲ ਈਸਟ 'ਚ ਅਮਰੀਕੀ ਫੌਜੀ ਅੱਡਿਆਂ ਦਾ ਤਬਾਹ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਇਰਾਨ ਦੀ ਮਿਜ਼ਾਈਲ ਸਮਰੱਥਾ ਅਮਰੀਕੀ ਏਅਰ ਡਿਫੈਂਸ ਸਿਸਟਮ 'ਚ ਸੰਨ੍ਹ ਲਾਉਣ ਵਿੱਚ ਸਫਲ ਰਹੀ ਹੈ। ਇਹ ਜੰਗ ਹੁਣ ਇੱਕ ਅਜਿਹੇ ਮੋੜ 'ਤੇ ਹੈ ਜਿੱਥੇ ਗਲੋਬਲ ਸੁਰੱਖਿਆ ਖ਼ਤਰੇ ਵਿੱਚ ਹੈ ਤੇ ਦੁਨੀਆ ਭਰ 'ਚ ਤੇਲ ਤੇ ਗੈਸ ਦੀ ਕਿੱਲਤ ਹੋਣੀ ਸ਼ੁਰੂ ਹੋ ਗਈ ਹੈ। 

ਇਹ ਵੀ ਪੜ੍ਹੋ- ਜੰਗ 'ਚ ਉਤਰਿਆ ਇਕ ਹੋਰ ਦੇਸ਼ ! ਇਰਾਨ ਦੇ ਖੁੱਲ੍ਹੇ ਸਮਰਥਨ ਦਾ ਕਰ'ਤਾ ਐਲਾਨ, ਨਿਸ਼ਾਨੇ 'ਤੇ US ਤੇ ਇਜ਼ਰਾਈਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran USA Israel
  • Donald Trump
  • Army Base
  • Middle East Tension

ਜੰਗ 'ਚ ਉਤਰਿਆ ਇਕ ਹੋਰ ਦੇਸ਼ ! ਇਰਾਨ ਦੇ ਖੁੱਲ੍ਹੇ ਸਮਰਥਨ ਦਾ ਕਰ'ਤਾ ਐਲਾਨ, ਨਿਸ਼ਾਨੇ 'ਤੇ US ਤੇ ਇਜ਼ਰਾਈਲ

NEXT STORY

Stories You May Like

  • donald trump big statement
    ''ਸਾਡੇ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ
  • us iran conflict
    ਖ਼ਤਮ ਹੋ ਗਏ ਹਥਿਆਰ ! ਟਰੰਪ ਨੂੰ ਜੰਗ ਤੋਂ ਪਿੱਛੇ ਖਿੱਚਣੇ ਪਏ ਪੈਰ
  • 13 players of team india are undergoing treatment for injuries
    ਬੁਮਰਾਹ ਤੋਂ ਲੈ ਕੇ ਹਾਰਦਿਕ ਤਕ ਪੰਡਯਾ, ਟੀਮ ਇੰਡੀਆ ਦੇ 13 ਖਿਡਾਰੀਆਂ ਦੀਆਂ ਸੱਟਾਂ ਦਾ ਚਲ ਰਿਹੈ ਇਲਾਜ
  • students keen to work in us
    ਅਮਰੀਕਾ 'ਚ ਪੜ੍ਹਾਈ ਮਗਰੋਂ ਨੌਕਰੀ ਕਰਨਾ ਹੋਵੇਗਾ ਮਹਿੰਗਾ ! ਟਰੰਪ ਦੇ ਨਵੇਂ ਪ੍ਰਸਤਾਵ ਨਾਲ ਭਾਰਤੀ ਹੋਣਗੇ ਪ੍ਰਭਾਵਿਤ
  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • pok  indian army  help  people  pakistani army
    'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
  • immigrants left america
    30 ਲੱਖ ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡ'ਤਾ ਅਮਰੀਕਾ ! ਟਰੰਪ ਦੀ ਸਖ਼ਤੀ ਦਾ ਅਸਰ
  • trump warns iran
    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ ਨੇ ਈਰਾਨ ਨੂੰ ਦੇ'ਤੀ ਚੇਤਾਵਨੀ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi youth in australia
      ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
    • ebola in congo
      ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ
    • indian youth in usa
      ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
    • iran us conflict
      ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ
    • immigrants must obey law
      ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...
    • balochistan dr maharang baloch sentenced to life imprisonment
      ਬਲੋਚਿਸਤਾਨ: ਡਾ. ਮਹਾਰੰਗ ਬਲੋਚ ਨੂੰ ਉਮਰ ਕੈਦ ਦੀ ਸਜ਼ਾ , ਅੱਤਵਾਦ ਵਿਰੋਧੀ ਅਦਾਲਤ...
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • chinese rocket exploded
      ਚੀਨ ਨੂੰ ਵੱਡਾ ਝਟਕਾ ! ਲਾਂਚ ਹੋਣ ਦੇ 85 ਸਕਿੰਟਾਂ 'ਚ ਹੀ ਫਟ ਗਿਆ ਰਾਕੇਟ
    • miners in south africa
      ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ
    • anti india slogans in slovenia
      ਸਲੋਵੇਨੀਆ 'ਚ Indian Embassy 'ਚ ਲੱਗੇ ਭਾਰਤ ਵਿਰੋਧੀ ਨਾਅਰੇ ! ਵਿਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +