Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    9:17:33 PM

  • sukhbir badal meets vijay kumar chopra and shares old memories

    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ...

  • bhopal mp electricity tariff hikes 48 from april 1

    ਬਿਜਲੀ ਹੋਈ ਮਹਿੰਗੀ! 1 ਅਪ੍ਰੈਲ ਤੋਂ MP 'ਚ ਨਵੀਆਂ...

  • high court strict action on human trafficking via donkey route

    ਡੌਂਕੀ ਰੂਟ ਜ਼ਰੀਏ ਮਨੁੱਖੀ ਤਸਕਰੀ 'ਤੇ ਹਾਈਕੋਰਟ ਨੇ...

  • power cut in punjab

    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਈਰਾਨ ਨੂੰ ਮਿਲਿਆ ਨਵਾਂ ਸੁਪਰੀਮ ਲੀਡਰ, ਮੋਜਤਬਾ ਖ਼ਾਮੇਨੇਈ ਦੇ ਨਾਂਅ 'ਤੇ ਲੱਗੀ ਮੋਹਰ

INTERNATIONAL News Punjabi(ਵਿਦੇਸ਼)

ਈਰਾਨ ਨੂੰ ਮਿਲਿਆ ਨਵਾਂ ਸੁਪਰੀਮ ਲੀਡਰ, ਮੋਜਤਬਾ ਖ਼ਾਮੇਨੇਈ ਦੇ ਨਾਂਅ 'ਤੇ ਲੱਗੀ ਮੋਹਰ

  • Edited By Sandeep Kumar,
  • Updated: 04 Mar, 2026 09:52 AM
International
iran gets new supreme leader
  • Share
    • Facebook
    • Tumblr
    • Linkedin
    • Twitter
  • Comment

ਤਹਿਰਾਨ : ਈਰਾਨ ਵਿੱਚ ਜਾਰੀ ਭਾਰੀ ਸਿਆਸੀ ਉਥਲ-ਪੁਥਲ ਅਤੇ ਅਮਰੀਕਾ-ਇਜ਼ਰਾਈਲ ਨਾਲ ਵਧਦੇ ਤਣਾਅ ਦੇ ਵਿਚਕਾਰ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ, ਅਯਾਤੁੱਲਾ ਅਲੀ ਖ਼ਾਮੇਨੇਈ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਬੇਟੇ ਮੋਜਤਬਾ ਖ਼ਾਮੇਨੇਈ ਨੂੰ ਈਰਾਨ ਦਾ ਨਵਾਂ ਸਰਵਉੱਚ ਨੇਤਾ (ਸੁਪਰੀਮ ਲੀਡਰ) ਚੁਣ ਲਿਆ ਗਿਆ ਹੈ। ਦੇਸ਼ ਦੀ ਪ੍ਰਭਾਵਸ਼ਾਲੀ ਸੰਸਥਾ 'ਅਸੈਂਬਲੀ ਆਫ਼ ਐਕਸਪਰਟਸ', ਜਿਸ ਵਿੱਚ 88 ਸੀਨੀਅਰ ਮੌਲਵੀ ਸ਼ਾਮਲ ਹਨ, ਨੇ 56 ਸਾਲਾ ਮੋਜਤਬਾ ਦੇ ਨਾਂਅ 'ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਹਾਲਾਂਕਿ, ਈਰਾਨੀ ਸਰਕਾਰ ਵੱਲੋਂ ਅਜੇ ਤੱਕ ਇਸ ਦਾ ਅਧਿਕਾਰਤ ਐਲਾਨ ਕੀਤਾ ਜਾਣਾ ਬਾਕੀ ਹੈ।

IRGC ਦੀ ਭੂਮਿਕਾ ਰਹੀ ਅਹਿਮ

ਸੂਤਰਾਂ ਅਨੁਸਾਰ, ਇਸ ਚੋਣ ਪ੍ਰਕਿਰਿਆ ਵਿੱਚ ਈਰਾਨ ਦੀ ਸਭ ਤੋਂ ਸ਼ਕਤੀਸ਼ਾਲੀ ਫੌਜੀ ਸੰਸਥਾ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕਾਰਪਸ (IRGC) ਨੇ ਕੇਂਦਰੀ ਭੂਮਿਕਾ ਨਿਭਾਈ ਹੈ। ਜੰਗ ਅਤੇ ਸੰਕਟ ਦੀ ਸਥਿਤੀ ਨੂੰ ਦੇਖਦੇ ਹੋਏ ਫੌਜ ਅਤੇ IRGC ਨੇ ਮੋਜਤਬਾ ਨੂੰ ਸਭ ਤੋਂ ਸੁਰੱਖਿਅਤ ਅਤੇ ਢੁਕਵਾਂ ਬਦਲ ਮੰਨਿਆ ਹੈ। ਜ਼ਿਕਰਯੋਗ ਹੈ ਕਿ ਈਰਾਨੀ ਵਿਵਸਥਾ ਵਿੱਚ ਸੁਪਰੀਮ ਲੀਡਰ ਹੀ ਫੌਜ ਦਾ ਕਮਾਂਡਰ-ਇਨ-ਚੀਫ ਹੁੰਦਾ ਹੈ ਅਤੇ ਸਾਰੇ ਰਣਨੀਤਕ ਫੈਸਲਿਆਂ ਵਿੱਚ ਉਸਦਾ ਫੈਸਲਾ ਹੀ ਅੰਤਿਮ ਹੁੰਦਾ ਹੈ।

ਇਹ ਵੀ ਪੜ੍ਹੋ : ਪੈਂਟਾਗਨ ਨੇ ਜਾਰੀ ਕੀਤੀਆਂ ਈਰਾਨ ਜੰਗ 'ਚ ਮਾਰੇ ਗਏ 4 ਅਮਰੀਕੀ ਫ਼ੌਜੀਆਂ ਦੀਆਂ ਤਸਵੀਰਾਂ, 2 ਦੀ ਪਛਾਣ ਬਾਕੀ

ਨਿਯੁਕਤੀ ਨੂੰ ਲੈ ਕੇ ਉੱਠ ਰਹੇ ਸਵਾਲ 

ਮੋਜਤਬਾ ਦੀ ਨਿਯੁਕਤੀ ਨਾਲ ਈਰਾਨ ਵਿੱਚ ਇੱਕ ਨਵੀਂ ਬਹਿਸ ਛਿੜ ਗਈ ਹੈ। 1979 ਦੀ ਇਸਲਾਮੀ ਕ੍ਰਾਂਤੀ ਰਾਜਸ਼ਾਹੀ ਦੇ ਵਿਰੁੱਧ ਹੋਈ ਸੀ, ਅਜਿਹੇ ਵਿੱਚ ਪਿਤਾ ਤੋਂ ਬਾਅਦ ਪੁੱਤਰ ਨੂੰ ਸੱਤਾ ਸੌਂਪਣਾ 'ਵੰਸ਼ਵਾਦ' ਦੇ ਦੋਸ਼ਾਂ ਨੂੰ ਜਨਮ ਦੇ ਰਿਹਾ ਹੈ, ਜੋ ਕਿ ਇਸਲਾਮੀ ਗਣਰਾਜ ਦੇ ਵਿਚਾਰਧਾਰਕ ਸਿਧਾਂਤਾਂ ਦੇ ਵਿਰੁੱਧ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੋਜਤਬਾ ਨੂੰ ਇਕ ਮੱਧ-ਪੱਧਰੀ ਮੌਲਵੀ ਮੰਨਿਆ ਜਾਂਦਾ ਹੈ, ਜਦਕਿ ਰਵਾਇਤੀ ਨਿਯਮਾਂ ਅਨੁਸਾਰ ਇਸ ਅਹੁਦੇ ਲਈ ਉੱਚ ਧਾਰਮਿਕ ਦਰਜਾ ਹੋਣਾ ਲਾਜ਼ਮੀ ਹੈ।

ਕੀ ਹੋਵੇਗਾ ਅਸਰ? 

ਮਾਹਰਾਂ ਦਾ ਮੰਨਣਾ ਹੈ ਕਿ ਮੋਜਤਬਾ ਦਾ ਸੁਪਰੀਮ ਲੀਡਰ ਬਣਨਾ ਇਹ ਸੰਕੇਤ ਦਿੰਦਾ ਹੈ ਕਿ ਈਰਾਨ ਆਪਣੀਆਂ ਮੌਜੂਦਾ ਨੀਤੀਆਂ ਵਿੱਚ ਕੋਈ ਵੱਡਾ ਬਦਲਾਅ ਨਹੀਂ ਕਰੇਗਾ। ਈਰਾਨ ਇਸ ਸਮੇਂ ਇਜ਼ਰਾਈਲ ਅਤੇ ਅਮਰੀਕਾ ਨਾਲ ਜੰਗ ਵਰਗੇ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਇਹ ਲੀਡਰਸ਼ਿਪ ਤਬਦੀਲੀ ਖੇਤਰੀ ਸਿਆਸਤ 'ਤੇ ਡੂੰਘਾ ਅਸਰ ਪਾ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Iran
  • New Supreme Leader
  • Mojtaba Khamenei
  • Assembly of Experts
  • Seal
  • ਈਰਾਨ
  • ਨਵਾਂ ਸੁਪਰੀਮ ਲੀਡਰ
  • ਮੋਜਤਬਾ ਖ਼ਾਮੇਨੇਈ
  • ਅਸੈਂਬਲੀ ਆਫ਼ ਐਕਸਪਰਟਸ
  • ਮੋਹਰ ਲੱਗੀ

ਜੰਗ ਦੀ ਭੇਟ ਚੜ੍ਹੀਆਂ 787 ਜਾਨਾਂ ! ਟਰੰਪ ਦੇ ਬਿਆਨ ਨੇ ਹੋਰ ਵਧਾ'ਤੀ Tension

NEXT STORY

Stories You May Like

  • iran s new ayatollah is in a coma
    Coma 'ਚ ਹੈ ਈਰਾਨ ਦਾ ਨਵਾਂ ਸੁਪਰੀਮ ਲੀਡਰ! ਦੋਵੇਂ ਲੱਤਾਂ ਵੀ ਕੱਟੀਆਂ ਗਈਆਂ, ਦੇਸ਼ 'ਚ ਭਾਰੀ ਹਫੜਾ-ਦਫੜੀ
  • all us bases should be immediately closed in the region khamenei
    ਤੁਰੰਤ ਬੰਦ ਕਰੋ ਹਵਾਈ ਅੱਡੇ! ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ US ਨੂੰ ਸਿੱਧੀ ਧਮਕੀ
  • trump threatens iran s new supreme leader
    ਈਰਾਨ ਦੇ ਨਵੇਂ ਸੁਪਰੀਮ ਲੀਡਰ ਦਾ ਕਰ ਦੇਵਾਂਗੇ ਖਾਤਮਾ, ਟਰੰਪ ਨੇ ਦੇ 'ਤੀ ਧਮਕੀ
  • us announced bounties on six top iranian leaders
    ਅਮਰੀਕਾ ਦੇ ਨਿਸ਼ਾਨੇ 'ਤੇ ਈਰਾਨੀ ਲੀਡਰ;  6 'ਤੇ ਇਨਾਮ ਘੋਸ਼ਿਤ
  • former revolutionary guards commander named new secretary
    ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ ਨਵਾਂ ਸਕੱਤਰ ਨਿਯੁਕਤ
  • harsimrat kaur badal on aap arrest
    ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਲ ਹਨ 'ਆਪ' ਦੇ ਲੀਡਰ, ਸਰਪੰਚ ਦੀ ਗ੍ਰਿਫ਼ਤਾਰੀ ਨੇ ਲਾਈ ਮੋਹਰ: ਹਰਸਿਮਰਤ ਬਾਦਲ
  • mango tree caught fire due to breakage of 66kv power line wire
    ਬਿਜਲੀ ਦੀ 66KV ਲਾਈਨ ਦੀ ਤਾਰ ਟੁੱਟਣ ਕਾਰਨ ਅੰਬ ਦੇ ਰੁੱਖ ਨੂੰ ਲੱਗੀ ਅੱਗ
  • the attack on iran and its aftermath
    ਈਰਾਨ ’ਤੇ ਹਮਲਾ ਅਤੇ ਉਸ ਤੋਂ ਬਾਅਦ
  • sukhbir badal meets vijay kumar chopra and shares old memories
    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ...
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
Trending
Ek Nazar
major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • air india flight emergency landing
      ਲੰਡਨ ਜਾ ਰਹੇ Air India ਦੇ ਜਹਾਜ਼ ਨੇ ਹਵਾ ਵਿਚਾਲੇ ਮਾਰਿਆ U-Turn! 7 ਘੰਟੇ...
    • iran top officials  pakistan
      ਪਾਕਿਸਤਾਨ ਦੀ ਵਿਚੋਲਗੀ ਦਾ ਅਸਰ: ਇਜ਼ਰਾਈਲ ਨੇ 'ਹਿੱਟ ਲਿਸਟ' ਵਿੱਚੋਂ ਹਟਾਏ ਦੋ...
    • food poisoning hits school students in japan
      ਸਕੂਲੀ ਵਿਦਿਆਰਥੀਆਂ ਲਈ ਮਿਡ-ਡੇ-ਮੀਲ ਬਣਿਆ ਜ਼ਹਿਰ! 600 ਤੋਂ ਵਧੇਰੇ ਬੀਮਾਰ, ਓਸਾਕਾ...
    • canada work permits
      ਕੈਨੇਡਾ ਜਾਣ ਦੇ ਚਾਹਵਾਨਾਂ ਲਈ Good News ! ਕਾਮਿਆਂ ਲਈ ਖੁਲ੍ਹ ਗਿਆ ਇਹ 'ਖ਼ਾਸ'...
    • nagar kirtan in italy
      ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਤੇ ਨਗਰ ਕੀਰਤਨ 29 ਮਾਰਚ ਨੂੰ
    • iranian navy chief
      ਜੰਗ ਵਿਚਾਲੇ ਇਰਾਨ ਨੂੰ ਲੱਗਾ ਬਹੁਤ ਵੱਡਾ ਝਟਕਾ ! ਮਾਰਿਆ ਗਿਆ ਸਮੁੰਦਰੀ ਫ਼ੌਜ ਦਾ...
    • inflation australia reserve bank
      ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ
    • nirav modi to be handed over to india
      ਨੀਰਵ ਮੋਦੀ ਦੇ ਬਚਣ ਦੇ ਸਾਰੇ ਪੈਂਤੜੇ ਹੋਏ ਫੇਲ੍ਹ ! UK ਤੋਂ ਭਾਰਤ ਹਵਾਲਗੀ ਦਾ ਰਾਹ...
    • attacks resume on pakistan afghanistan border
      ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ ਵਰ੍ਹੀਆਂ ਗੋਲੀਆਂ
    • demand for iranian from us president
      'ਮੈਨੂੰ ਮੇਰਾ ਸਿਲੰਡਰ ਦੇ ਦਿਓ ਟਰੰਪ ਸਾਬ੍ਹ..!' ਅਮਰੀਕੀ ਰਾਸ਼ਟਰਪਤੀ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +