Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    2:54:58 PM

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਟਰੰਪ ਨੇ ਕੀਤੇ 7 ਦਾਅਵੇ, ਸਾਰੇ ਝੂਠ..!', ਜੰਗਬੰਦੀ ਵਿਚਾਲੇ ਇਰਾਨ ਦੇ ਬਦਲੇ ਤੇਵਰ

INTERNATIONAL News Punjabi(ਵਿਦੇਸ਼)

'ਟਰੰਪ ਨੇ ਕੀਤੇ 7 ਦਾਅਵੇ, ਸਾਰੇ ਝੂਠ..!', ਜੰਗਬੰਦੀ ਵਿਚਾਲੇ ਇਰਾਨ ਦੇ ਬਦਲੇ ਤੇਵਰ

  • Edited By Harpreet Singh,
  • Updated: 18 Apr, 2026 09:55 AM
International
iran on trump
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ-ਅਮਰੀਕਾ ਤੇ ਇਜ਼ਰਾਈਲ ਵਿਚਾਲੇ 40 ਦਿਨਾਂ ਤੱਕ ਚੱਲੀ ਭਿਆਨਕ ਜੰਗ 14 ਦਿਨਾਂ ਲਈ ਰੋਕੀ ਗਈ ਹੈ, ਜਿਸ ਦੀ ਡੈੱਡਲਾਈਨ ਬਸ ਖ਼ਤਮ ਹੋਣ ਵਾਲੀ ਹੈ। ਇਸੇ ਦੌਰਾਨ ਇਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਕਰ ਗਾਲੀਬਾਫ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਅਮਰੀਕਾ ਨੇ ਇਰਾਨ ਖ਼ਿਲਾਫ਼ ਲਗਾਈ ਗਈ ਸਮੁੰਦਰੀ ਨਾਕਾਬੰਦੀ ਜਾਰੀ ਰੱਖੀ, ਤਾਂ ਤਹਿਰਾਨ ਰਣਨੀਤਕ ਤੌਰ 'ਤੇ ਅਹਿਮ 'ਸਟ੍ਰੇਟ ਆਫ ਹੋਰਮੁਜ਼' ਨੂੰ ਪੂਰੀ ਤਰ੍ਹਾਂ ਬੰਦ ਕਰ ਸਕਦਾ ਹੈ।

ਰਾਸ਼ਟਰਪਤੀ ਟਰੰਪ ਨੇ ਸੰਕੇਤ ਦਿੱਤਾ ਸੀ ਕਿ ਜਦੋਂ ਤੱਕ ਇਰਾਨ ਨਾਲ ਕੋਈ ਵੱਡਾ ਸੌਦਾ ਤੈਅ ਨਹੀਂ ਹੋ ਜਾਂਦਾ, ਉਦੋਂ ਤੱਕ ਨਾਕਾਬੰਦੀ ਪੂਰੀ ਤਾਕਤ ਨਾਲ ਜਾਰੀ ਰਹੇਗੀ। ਟਰੰਪ ਦਾ ਦਾਅਵਾ ਹੈ ਕਿ ਗੱਲਬਾਤ ਬਹੁਤ ਤੇਜ਼ੀ ਨਾਲ ਅੱਗੇ ਵਧ ਰਹੀ ਹੈ।

ਸਪੀਕਰ ਗਾਲੀਬਾਫ ਨੇ ਟਰੰਪ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਟਰੰਪ ਨੇ ਇੱਕ ਘੰਟੇ ਵਿੱਚ 7 ਦਾਅਵੇ ਕੀਤੇ ਹਨ ਅਤੇ ਉਹ ਸਾਰੇ ਝੂਠ ਹਨ। ਉਨ੍ਹਾਂ ਕਿਹਾ, "ਉਹ ਇਨ੍ਹਾਂ ਝੂਠਾਂ ਨਾਲ ਜੰਗ ਨਹੀਂ ਜਿੱਤ ਸਕਦੇ ਅਤੇ ਗੱਲਬਾਤ ਵਿੱਚ ਵੀ ਉਨ੍ਹਾਂ ਨੂੰ ਕੁਝ ਹਾਸਲ ਨਹੀਂ ਹੋਵੇਗਾ।"

PunjabKesari

ਇਹ ਵੀ ਪੜ੍ਹੋ- ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ ! ਰਾਸ਼ਟਰਪਤੀ ਟਰੰਪ ਨੇ ਦੇ'ਤਾ ਵੱਡਾ ਬਿਆਨ

ਗਾਲੀਬਾਫ ਨੇ ਅੱਗੇ ਕਿਹਾ ਕਿ ਨਾਕਾਬੰਦੀ ਜਾਰੀ ਰਹਿਣ ਦੀ ਸੂਰਤ ਵਿੱਚ ਹੋਰਮੁਜ਼ ਖੁੱਲ੍ਹਾ ਨਹੀਂ ਰਹੇਗਾ। ਉੱਥੋਂ ਲੰਘਣ ਵਾਲੇ ਜਹਾਜ਼ਾਂ ਨੂੰ ਸਿਰਫ਼ ਇਰਾਨ ਵੱਲੋਂ ਤੈਅ ਕੀਤੇ ਗਏ ਰਸਤੇ ਅਤੇ ਇਰਾਨੀ ਇਜਾਜ਼ਤ ਨਾਲ ਹੀ ਲੰਘਣ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਕਿਹਾ ਸੀ ਕਿ ਲਿਬਨਾਨ ਵਿੱਚ ਚੱਲ ਰਹੀ ਜੰਗਬੰਦੀ ਦੇ ਮੱਦੇਨਜ਼ਰ ਵਪਾਰਕ ਜਹਾਜ਼ਾਂ ਲਈ ਹੋਰਮੁਜ਼ ਜਲ ਮਾਰਗ ਖੁੱਲ੍ਹਾ ਰੱਖਿਆ ਗਿਆ ਹੈ। ਪਰ ਹੁਣ ਟਰੰਪ ਦੀਆਂ ਸਖ਼ਤ ਸ਼ਰਤਾਂ ਕਾਰਨ ਇਰਾਨ ਨੇ ਆਪਣੇ ਤੇਵਰ ਬਦਲ ਲਏ ਹਨ।

ਜ਼ਿਕਰਯੋਗ ਹੈ ਕਿ ਹੋਰਮੁਜ਼ ਦੁਨੀਆ ਦਾ ਸਭ ਤੋਂ ਅਹਿਮ ਸਮੁੰਦਰੀ ਰਸਤਾ ਹੈ। ਦੁਨੀਆ ਦੀ ਤੇਲ ਸਪਲਾਈ ਦਾ ਲਗਭਗ ਪੰਜਵਾਂ ਹਿੱਸਾ (20 ਫ਼ੀਸਦੀ) ਇਸੇ ਰਸਤੇ ਰਾਹੀਂ ਗੁਜ਼ਰਦਾ ਹੈ। ਜੇਕਰ ਇਹ ਰਸਤਾ ਬੰਦ ਹੁੰਦਾ ਹੈ, ਤਾਂ ਦੁਨੀਆ ਭਰ 'ਚ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆ ਸਕਦਾ ਹੈ। ਤੇਲ-ਗੈਸ ਦੀ ਕਿੱਲਤ ਵਿਚਾਲੇ ਇਕ ਵਾਰ ਫ਼ਿਰ ਤੋਂ ਅਜਿਹਾ ਤਣਾਅਪੂਰਨ ਮਾਹੌਲ ਪੈਦਾ ਹੋਣਾ ਪੂਰੀ ਦੁਨੀਆ ਲਈ ਵੱਡੀ ਚਿੰਤਾ ਬਣ ਸਕਦਾ ਹੈ।

ਇਹ ਵੀ ਪੜ੍ਹੋ- ਇਸ ਵਾਰ 20 ਅਪ੍ਰੈਲ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ, CM ਦਿਓ ਨੇ ਕੀਤਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iran On Trump
  • Donald Trump
  • Iran Ceasefire
  • Iran US Escalation

ਈਰਾਨ ਨਾਲ 'ਆਰ-ਪਾਰ' ਦੇ ਮੂਡ 'ਚ ਟਰੰਪ: 'ਜਦੋਂ ਤੱਕ 100% ਡੀਲ ਨਹੀਂ ਹੁੰਦੀ, ਹੋਰਮੁਜ਼ 'ਚ ਜਾਰੀ ਰਹੇਗੀ ਨਾਕਾਬੰਦੀ'

NEXT STORY

Stories You May Like

  • donald trump  iran  attack  warning
    'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ ਜਵਾਬ!' ਟਰੰਪ ਦੀ ਇਰਾਨ ਨੂੰ ਆਖਰੀ ਚੇਤਾਵਨੀ
  • donald trump on iranian nuclear program
    ''ਜੇ ਇਰਾਨ ਕੋਲ ਪ੍ਰਮਾਣੂ ਹਥਿਆਰ ਹੋਣਗੇ ਤਾਂ ਪੂਰੀ ਦੁਨੀਆ ਹੀ..!'' ਤਣਾਅ ਵਿਚਾਲੇ ਟਰੰਪ ਨੇ ਦੇ'ਤੀ ਵੱਡੀ ਚਿਤਾਵਨੀ
  • 7 lakhs fraud  foreign visa
    ਵਿਦੇਸ਼ ਭੇਜਣ ਦੇ ਨਾਮ ਉਪਰ 7 ਲੱਖ ਦੀ ਠੱਗੀ ਮਾਰਨ ਵਾਲੇ ਦੋ ਨਾਮਜ਼ਦ
  • responsible coverage trump praise on media post
    ਗੋਲੀਬਾਰੀ ਤੋਂ ਬਾਅਦ ਟਰੰਪ ਦੇ ਬਦਲੇ ਸੁਰ: ਮੀਡੀਆ ਦੀ 'ਜ਼ਿੰਮੇਵਾਰ ਰਿਪੋਰਟਿੰਗ' ਦੀ ਕੀਤੀ ਖੁੱਲ੍ਹ ਕੇ ਸ਼ਲਾਘਾ
  • case registered against 7 people for setting wheat stalks on fire
    ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ
  • lavarov talks to araghchi
    ਹੁਣ ਰੂਸ ਕਰਾਏਗਾ ਅਮਰੀਕਾ-ਇਰਾਨ ਵਿਚਾਲੇ ਸ਼ਾਂਤੀ ! ਲਾਵਰੋਵ ਨੇ ਅਰਾਗਚੀ ਨਾਲ ਫ਼ੋਨ 'ਤੇ ਕੀਤੀ ਗੱਲਬਾਤ
  • iran on brink of civil war
    ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ ਤਣਾਅ ਵਿਚਾਲੇ ਅੰਦਰੂਨੀ ਕਲੇਸ਼ 'ਚ ਘਿਰਿਆ ਇਰਾਨ
  • putin and trump hold phone call lasting over 90 minutes
    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ ਵਿਚਾਲੇ 90 ਮਿੰਟ ਚੱਲੀ ਗੱਲ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • putin on ukraine
      ਪਹਿਲੀ ਵਾਰ ਜੰਗ ਖ਼ਤਮ ਕਰਨ ਲਈ ਰਾਜ਼ੀ ਹੋਏ ਪੁਤਿਨ ! ਯੂਕ੍ਰੇਨ ਬਾਰੇ ਦੇ'ਤਾ ਵੱਡਾ...
    • boat explosion
      ਮਿਆਮੀ ਬੀਚ 'ਤੇ ਕਿਸ਼ਤੀ 'ਚ ਧਮਾਕਾ, 11 ਲੋਕ ਗੰਭੀਰ ਜ਼ਖ਼ਮੀ
    • israel attack on lebanon
      ਲੇਬਨਾਨ 'ਤੇ ਟੁੱਟਿਆ ਇਜ਼ਰਾਈਲ ਦਾ ਕਹਿਰ, ਹਮਲਿਆਂ 'ਚ 39 ਹਲਾਕ
    • man collides with plane
      ਅਮਰੀਕਾ 'ਚ ਉਡਾਣ ਭਰ ਰਹੇ ਜਹਾਜ਼ ਨਾਲ ਟਕਰਾ ਗਿਆ ਸ਼ਖਸ, ਹੋਈ ਦਰਦਨਾਕ ਮੌਤ, 17 ਹੋਰ...
    • uae deportations
      ਹੁਣ UAE ਵੀ ਜਹਾਜ਼ ਭਰ-ਭਰ ਕਰੇਗਾ ਡਿਪੋਰਟ ! ਪਾਕਿਸਤਾਨ ਦੀ ਡੁੱਬਦੀ ਆਰਥਿਕਤਾ ਨੂੰ...
    • russia victory day
      ਮਾਸਕੋ 'ਚ ਕੱਢੀ ਗਈ ਵਿਜੇ ਪਰੇਡ ! ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ
    • graduation joys turn to mourning indian student dies of heart attack in us
      ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US 'ਚ ਭਾਰਤੀ ਵਿਦਿਆਰਥੀ ਨੂੰ ਪਿਆ...
    • major terrorist attack in pakistan
      ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ: ਫਿਦਾਈਨ ਧਮਾਕੇ ਨਾਲ ਉੱਡੀ ਸੁਰੱਖਿਆ ਚੌਕੀ, 3...
    • plane hits person on runway in us
      ਅਮਰੀਕਾ ’ਚ ਰਨਵੇਅ ’ਤੇ ਵਿਅਕਤੀ ਨਾਲ ਟਕਰਾਇਆ ਜਹਾਜ਼, ਇੰਜਣ ਨੂੰ ਲੱਗੀ ਅੱਗ
    • iran was building nuclear weapons before the war  no evidence
      ਜੰਗ ਤੋਂ ਪਹਿਲਾਂ ਪ੍ਰਮਾਣੂ ਹਥਿਆਰ ਬਣਾ ਰਿਹਾ ਸੀ ਈਰਾਨ, ਇਸ ਦਾ ਕੋਈ ਸਬੂਤ ਨਹੀਂ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +