Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    4:01:16 PM

  • dhanteras may increase the excitement in the jewellery business

    ਧਨਤੇਰਸ 'ਤੇ ਚਮਕੇਗਾ ਸਰਾਫਾ ਬਾਜ਼ਾਰ , ਗਹਿਣਿਆਂ ਦੇ...

  • bus fare prices hike

    ਮਹਿੰਗਾ ਹੋਇਆ ਬੱਸਾਂ ਦਾ ਸਫ਼ਰ! ਤਿਉਹਾਰਾਂ ਮੌਕੇ...

  • message to elon musk

    "ਟੈਕਸਾਸ ਵਿਕਾਊ ਨਹੀਂ ਹੈ" ! ਡੈਮੋਕ੍ਰੇਟਿਕ ਆਗੂ...

  • no work day ludhiana

    5 ਤੇ 6 ਨਵੰਬਰ ਨੂੰ NO WORK DAY! ਲੁਧਿਆਣਾ ਬਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ''ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!'' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ ਲੁਟੇਰਾ ਦੱਸ ਦੇ'ਤੀ ਚਿਤਾਵਨੀ

INTERNATIONAL News Punjabi(ਵਿਦੇਸ਼)

''ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!'' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ ਲੁਟੇਰਾ ਦੱਸ ਦੇ'ਤੀ ਚਿਤਾਵਨੀ

  • Edited By Harpreet Singh,
  • Updated: 04 May, 2026 02:06 PM
International
iran on usa
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ ਦੇ ਸੀਨੀਅਰ ਅਧਿਕਾਰੀ ਮੋਹਸਿਨ ਰਜ਼ਾਈ ਨੇ ਅਮਰੀਕਾ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਹੋਰਮੁਜ਼ ਸਟ੍ਰੇਟ ਨੂੰ ਅਮਰੀਕੀ ਫੌਜ ਦੀ ਕਬਰਗਾਹ ਬਣਾ ਦਿੱਤਾ ਜਾਵੇਗਾ। ਮੋਹਸਿਨ ਰਜ਼ਾਈ ਪਹਿਲਾਂ ਇਰਾਨ ਦੀ ਰੈਵੋਲਿਊਸ਼ਨਰੀ ਗਾਰਡ ਵਿਚ ਕਮਾਂਡਰ ਰਹਿ ਚੁੱਕੇ ਹਨ। ਉਨ੍ਹਾਂ ਅਮਰੀਕੀ ਫੌਜ ਨੂੰ ਸਮੁੰਦਰੀ ਲੁਟੇਰਾ (ਪਾਇਰੇਟ) ਦੱਸਦੇ ਹੋਏ ਕਿਹਾ ਕਿ ਅਮਰੀਕਾ ਦੁਨੀਆ ਦਾ ਇਕਲੌਤਾ ਅਜਿਹਾ ਪਾਇਰੇਟ ਹੈ ਜਿਸ ਕੋਲ ਏਅਰਕ੍ਰਾਫਟ ਕੈਰੀਅਰ ਹਨ।

ਰਜ਼ਾਈ ਨੇ ਪਿਛਲੇ ਮਹੀਨੇ ਇਸਫਹਾਨ ਵਿਚ ਇਕ ਅਮਰੀਕੀ ਐੱਫ-15ਈ ਜਹਾਜ਼ ਡੇਗੇ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜਿਵੇਂ ਉਸ ਜਹਾਜ਼ ਦਾ ਮਲਬਾ ਪਿਆ ਸੀ, ਉਸੇ ਤਰ੍ਹਾਂ ਅਮਰੀਕੀ ਜਹਾਜ਼ਾਂ ਤੇ ਫੌਜੀਆਂ ਦਾ ਵੀ ਅੰਜਾਮ ਹੋ ਸਕਦਾ ਹੈ। ਟਰੰਪ ਵੱਲੋਂ ਇਰਾਨ ਦੇ ਨਵੇਂ ਸ਼ਾਂਤੀ ਪ੍ਰਸਤਾਵ ਨੂੰ ਨਾਮਨਜ਼ੂਰ ਕਰਨ ਦੇ ਸੰਕੇਤ ਦੇਣ ਤੋਂ ਬਾਅਦ ਇਰਾਨ ਨੇ ਕਿਹਾ ਹੈ ਕਿ ਹੁਣ ਅਗਲਾ ਕਦਮ ਪੂਰੀ ਤਰ੍ਹਾਂ ਅਮਰੀਕਾ ’ਤੇ ਨਿਰਭਰ ਕਰਦਾ ਹੈ। ਇਰਾਨ ਦੇ ਉਪ-ਵਿਦੇਸ਼ ਮੰਤਰੀ ਕਾਜ਼ੇਮ ਗਰੀਬਾਬਾਦੀ ਨੇ ਕਿਹਾ ਕਿ ਕੂਟਨੀਤੀ ਦਾ ਰਸਤਾ ਅਪਣਾਉਣਾ ਹੈ ਜਾਂ ਟਕਰਾਅ ਵਾਲਾ ਰੁਖ਼ ਜਾਰੀ ਰੱਖਣਾ ਹੈ, ਇਹ ਫੈਸਲਾ ਹੁਣ ਅਮਰੀਕਾ ਨੇ ਕਰਨਾ ਹੈ। ਇਰਾਨ ਦੋਵਾਂ ਬਦਲਾਂ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ ਦਿੱਤਾ ਝਟਕਾ

ਟਰੰਪ ਦਾ ਫੌਜੀ ਕਾਰਵਾਈ ਦਾ ਇਸ਼ਾਰਾ
ਇਸੇ ਦੌਰਾਨ ਫਲੋਰੀਡਾ ’ਚ ਇਕ ਪ੍ਰੋਗਰਾਮ ਵਿਚ ਬੋਲਦੇ ਹੋਏ ਟਰੰਪ ਨੇ ਫੌਜੀ ਕਾਰਵਾਈ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਉਹ ਬਦਸਲੂਕੀ ਕਰਦੇ ਹਨ ਜਾਂ ਕੁਝ ਗਲਤ ਕਰਦੇ ਹਨ ਤਾਂ ਅਸੀਂ ਦੇਖਾਂਗੇ। ਇਹ ਯਕੀਨੀ ਤੌਰ ’ਤੇ ਇਕ ਬਦਲ ਹੈ। ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਰਾਨ ਨੇ ਕੋਈ ਗਲਤੀ ਕੀਤੀ ਤਾਂ ਉਸ ’ਤੇ ਮੁੜ ਹਮਲੇ ਹੋ ਸਕਦੇ ਹਨ।

ਇਰਾਨ ਨੇ 30 ਦਿਨਾਂ ਅੰਦਰ ਜੰਗ ਖਤਮ ਕਰਨ ਦਾ ਦਿੱਤਾ ਪ੍ਰਸਤਾਵ
ਵਧਦੇ ਜਾ ਰਹੇ ਤਣਾਅ ਵਿਚਾਲੇ ਇਰਾਨ ਨੇ ਅਮਰੀਕਾ ਨੂੰ ਭੇਜੇ ਤਾਜ਼ਾ ਪ੍ਰਸਤਾਵ ਵਿਚ ਦੋਵਾਂ ਦੇਸ਼ਾਂ ਵਿਚਾਲੇ ਡੈੱਡਲਾਕ ਲਈ ਜ਼ਿੰਮੇਵਾਰ ਮੁੱਦਿਆਂ ਨੂੰ 30 ਦਿਨਾਂ ਦੇ ਅੰਦਰ ਹੱਲ ਕਰਨ ਦਾ ਸੱਦਾ ਦਿੱਤਾ ਹੈ। ਉਸ ਨੇ ਕਿਹਾ ਕਿ ਇਸ ਦਾ ਉਦੇਸ਼ ਜੰਗਬੰਦੀ ਨੂੰ ਵਧਾਉਣ ਦੀ ਬਜਾਏ ਜੰਗ ਨੂੰ ਖਤਮ ਕਰਨਾ ਹੈ। ਇਰਾਨੀ ਸਰਕਾਰ ਨਾਲ ਜੁੜੀ ਮੀਡੀਆ ਨੇ ਇਹ ਖਬਰ ਦਿੱਤੀ।

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਜੰਗ ਖਤਮ ਕਰਨ ਲਈ ਇਰਾਨ ਦੇ ਇਕ ਨਵੇਂ ਪ੍ਰਸਤਾਵ ’ਤੇ ਵਿਚਾਰ ਕਰ ਰਹੇ ਹਨ ਪਰ ਉਨ੍ਹਾਂ ਨੇ ਇਰਾਨ ਨਾਲ ਕੋਈ ਸਮਝੌਤਾ ਹੋਣ ਦੀ ਸੰਭਾਵਨਾ ’ਤੇ ਸ਼ੱਕ ਵੀ ਜ਼ਾਹਿਰ ਕੀਤਾ। ਇਰਾਨ ਦੇ ਸੁਰੱਖਿਆ ਅਦਾਰਿਆਂ ਨਾਲ ਨਜ਼ਦੀਕੀ ਸਬੰਧ ਰੱਖਣ ਵਾਲੀ ਅਰਧ-ਸਰਕਾਰੀ ‘ਨੂਰ ਨਿਊਜ਼ ਏਜੰਸੀ’ ਨੇ ਖਬਰ ਦਿੱਤੀ ਕਿ ਖਾੜੀ ਦੇਸ਼ ਵੱਲੋਂ ਭੇਜੇ ਗਏ 14 ਸੂਤਰੀ ਪ੍ਰਸਤਾਵ ਵਿਚ ਜੰਗਬੰਦੀ ਦੀ ਮਿਆਦ ਵਧਾਉਣ ਦੀ ਬਜਾਏ ਜੰਗ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ 'ਨਾਕਾਬੰਦੀ', ਜਾਣੋ ਇਤਿਹਾਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran US Escalation
  • Pirate
  • Strait Of Hormuz

150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ 'ਹੰਟਾਵਾਇਰਸ' ਫੈਲਣ ਦਾ ਖਦਸ਼ਾ! ਹੁਣ ਤੱਕ 3 ਮੌਤਾਂ

NEXT STORY

Stories You May Like

  • iran us escalation
    'ਆਪਣੀਆਂ ਗੱਲਾਂ ਤੋਂ ਭੱਜ ਰਿਹਾ ਅਮਰੀਕਾ, ਨਹੀਂ ਕਰਾਂਗੇ ਮੁਆਫ਼..!' ਇਰਾਨ ਨੇ ਦਿੱਤੀ ਚਿਤਾਵਨੀ
  • iran us conflict
    'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ ਦੇ'ਤੀ ਚੇਤਾਵਨੀ
  • china s violation of maritime rules
    ਚੀਨ ਵੱਲੋਂ ਸਮੁੰਦਰੀ ਨਿਯਮਾਂ ਦੀ ਉਲੰਘਣਾ: ਲੋਕਤੰਤਰੀ ਦੇਸ਼ਾਂ ਨੂੰ ਇਕਜੁੱਟ ਹੋ ਕੇ ਜਵਾਬ ਦੇਣ ਦੀ ਲੋੜ
  • putin  s warning to european countries
    ਪੁਤਿਨ ਦੀ ਯੂਰਪੀ ਦੇਸ਼ਾਂ ਨੂੰ ਚਿਤਾਵਨੀ, ਕਿਹਾ- ਬਾਲਟਿਕ ਸਾਗਰ 'ਚ ਆਵਾਜਾਈ ਰੋਕੀ ਤਾਂ ਹੋਰਮੁਜ਼ ਵਰਗੇ ਬਣਨਗੇ ਹਾਲਾਤ
  • tankers in strait of hormuz
    ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ
  • the navy to get 8 new warships
    ਸਮੁੰਦਰੀ ਫੌਜ ਨੂੰ ਮਿਲਣਗੇ 8 ਨਵੇਂ ਜੰਗੀ ਬੇੜੇ ! ਰੱਖਿਆ ਮੰਤਰਾਲਾ ਵੱਲੋਂ 53,866 ਕਰੋੜ ਰੁਪਏ ਦੇ ਇਕਰਾਰਨਾਮੇ ’ਤੇ...
  • iran netanyahu
    ਇਰਾਨ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦੇ ਨੇਤਨਯਾਹੂ ! ਅਮਰੀਕਾ ਨੂੰ ਉਕਸਾਉਣ ਦੇ ਲੱਗੇ ਦੋਸ਼
  • russia issued a warning
    ਜੇ ਈਰਾਨ 'ਤੇ ਪ੍ਰਮਾਣੂ ਹਮਲਾ ਹੋਇਆ ਤਾਂ ਯੂਕ੍ਰੇਨ 'ਚ ਵੀ.... : ਰੂਸ ਨੇ ਦੇ'ਤੀ ਚੇਤਾਵਨੀ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
Trending
Ek Nazar
pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • joshua wong sentenced
      ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ
    • bangladesh forms inquiry commission into measles vaccine delay
      ਅੰਤਰਿਮ ਸਰਕਾਰ ਦੀ ਵਧੇਗੀ ਮੁਸ਼ਕਲ: ਖਸਰਾ ਵੈਕਸੀਨ ਦੇਰੀ ਮਾਮਲੇ 'ਚ ਬੰਗਲਾਦੇਸ਼...
    • decline of  pakistani rupee
      ਪਾਕਿਸਤਾਨੀ ਰੁਪਏ ਦੇ ਲਗਾਤਾਰ ਨਿਘਾਰ 'ਤੇ ਆਰਥਿਕ ਮਾਹਰਾਂ ਦੀ ਵਧੀ ਚਿੰਤਾ
    • phagwara doctor dies in england
      ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ...
    • kartarpur corridor sikh community
      ਕਰਤਾਰਪੁਰ ਲਾਂਘਾ ਲਗਾਤਾਰ ਬੰਦ ਰਹਿਣ ਕਾਰਨ ਸਿੱਖ ਭਾਈਚਾਰੇ 'ਚ ਭਾਰੀ ਰੋਸ; ਕੇਂਦਰ...
    • fraud with indian investors in the us stock market  100 crore loss
      US ਸ਼ੇਅਰ ਬਾਜ਼ਾਰ 'ਚ ਭਾਰਤੀ ਨਿਵੇਸ਼ਕਾਂ ਨਾਲ ਧੋਖਾਧੜੀ, ਖਾਤਿਆਂ 'ਚੋਂ 100 ਕਰੋੜ...
    • pakistan saudi
      ਪਾਕਿਸਤਾਨ ਨੂੰ ਮਿਲੀ ਵੱਡੀ ਰਾਹਤ ! ਸਾਊਦੀ ਨੇ 3 ਅਰਬ ਡਾਲਰ ਦਾ ਕਰਜ਼ਾ ਮੋੜਨ ਲਈ...
    • election results  trump mood
      ਚੋਣ ਨਤੀਜਿਆਂ ਨੇ ਵਿਗਾੜਿਆ ਟਰੰਪ ਦਾ 'ਮੂਡ ', ਕਰਨ ਲੱਗੇ ਅਜੀਬ ਹਰਕਤਾਂ
    • currency reform
      ਬੰਦ ਹੋਣ ਵਾਲੇ ਹਨ 10 ਰੁਪਏ ਦੇ ਨੋਟ ! ਹੁਣ ਚੱਲੇਗਾ 'ਸਿੱਕਾ', ਸ਼ਾਹਬਾਜ਼ ਸਰਕਾਰ ਨੇ...
    • france blockade
      ਫਰਾਂਸ 'ਚ ਮੁੜ ਤੇਜ਼ ਹੋਏ ਪ੍ਰਦਰਸ਼ਨ ! ਵਿਦਿਆਰਥੀਆਂ ਨੇ 48 ਸਕੂਲਾਂ ਤੇ 51...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +