Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    6:52:40 PM

  • employees da punjab employees

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ,...

  • buildings in punjab punjab employees

    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ...

  • picture of grenade thrower on geeta bhawan road released

    ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ...

  • big announcement made in punjab for may 2 against himachal entry tax

    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 'ਅਮਰੀਕਾ 'ਤੇ ਰੱਤੀ ਭਰ ਭਰੋਸਾ ਨਹੀਂ..!' ਜੰਗਬੰਦੀ 'ਤੇ ਇਰਾਨੀ ਵਫ਼ਦ ਦਾ ਆਇਆ ਪਹਿਲਾ ਬਿਆਨ

INTERNATIONAL News Punjabi(ਵਿਦੇਸ਼)

'ਅਮਰੀਕਾ 'ਤੇ ਰੱਤੀ ਭਰ ਭਰੋਸਾ ਨਹੀਂ..!' ਜੰਗਬੰਦੀ 'ਤੇ ਇਰਾਨੀ ਵਫ਼ਦ ਦਾ ਆਇਆ ਪਹਿਲਾ ਬਿਆਨ

  • Edited By Harpreet Singh,
  • Updated: 11 Apr, 2026 01:13 PM
United States of America
iran on usa over ceasefire talks
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਨਾਲ ਜੰਗਬੰਦੀ 'ਤੇ ਹੋਣ ਵਾਲੀ ਇਤਿਹਾਸਕ ਗੱਲਬਾਤ ਲਈ ਇਸਲਾਮਾਬਾਦ ਪਹੁੰਚੇ ਇਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਕਰ ਕਾਲੀਬਾਫ ਨੇ ਅਮਰੀਕਾ ਪ੍ਰਤੀ ਆਪਣਾ ਸਖ਼ਤ ਰੁਖ਼ ਸਾਫ਼ ਕਰ ਦਿੱਤਾ ਹੈ। ਹਵਾਈ ਅੱਡੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਰਾਨ ਗੱਲਬਾਤ ਦੀ ਮੇਜ਼ 'ਤੇ ਨੇਕ ਇਰਾਦੇ ਨਾਲ ਆਇਆ ਹੈ, ਪਰ ਉਨ੍ਹਾਂ ਨੂੰ ਅਮਰੀਕਾ 'ਤੇ ਰੱਤੀ ਭਰ ਵੀ ਭਰੋਸਾ ਨਹੀਂ ਹੈ।

ਕਾਲੀਬਾਫ ਨੇ ਕਿਹਾ, "ਅਸੀਂ ਇੱਥੇ ਸ਼ਾਂਤੀ ਦੀ ਉਮੀਦ ਨਾਲ ਆਏ ਹਾਂ, ਪਰ ਅਮਰੀਕਾ ਦਾ ਇਤਿਹਾਸ ਵਾਅਦਾ-ਖਿਲਾਫ਼ੀ ਨਾਲ ਭਰਿਆ ਹੋਇਆ ਹੈ। ਪਿਛਲੇ ਇੱਕ ਸਾਲ ਵਿੱਚ, ਜਦੋਂ ਗੱਲਬਾਤ ਚੱਲ ਰਹੀ ਸੀ, ਉਦੋਂ ਵੀ ਅਮਰੀਕਾ ਨੇ ਸਾਡੇ 'ਤੇ ਹਮਲੇ ਕੀਤੇ ਅਤੇ ਕਈ ਵਾਰ ਜੰਗੀ ਅਪਰਾਧ ਕੀਤੇ।" ਉਨ੍ਹਾਂ ਸਾਫ਼ ਕੀਤਾ ਕਿ ਜੇਕਰ ਅਮਰੀਕਾ ਇਰਾਨੀ ਕੌਮ ਦੇ ਜਾਇਜ਼ ਅਧਿਕਾਰਾਂ ਨੂੰ ਸਵੀਕਾਰ ਕਰਦਾ ਹੈ ਅਤੇ ਇਮਾਨਦਾਰੀ ਦਿਖਾਉਂਦਾ ਹੈ, ਤਾਂ ਹੀ ਇਰਾਨ ਸਮਝੌਤੇ ਲਈ ਤਿਆਰ ਹੋਵੇਗਾ।

ਇਹ ਵੀ ਪੜ੍ਹੋ- 'ਪਾਗਲਪਨ' ਵੀ ਬਣ ਸਕਦੈ ਹਥਿਆਰ ! ਜਾਣੋ ਆਖ਼ਿਰ ਕੀ ਹੈ ਟਰੰਪ ਦੀ MadMan ਥਿਊਰੀ

ਕਾਲੀਬਾਫ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਮਰੀਕਾ ਇਸ ਗੱਲਬਾਤ ਨੂੰ ਸਿਰਫ਼ ਇੱਕ 'ਰਾਜਨੀਤਿਕ ਡਰਾਮੇ' ਜਾਂ 'ਧੋਖੇ' ਵਜੋਂ ਵਰਤਣ ਦੀ ਕੋਸ਼ਿਸ਼ ਕਰੇਗਾ, ਤਾਂ ਇਰਾਨ ਆਪਣੀ ਤਾਕਤ ਦੇ ਦਮ 'ਤੇ ਆਪਣੇ ਹਿੱਤਾਂ ਦੀ ਰਾਖੀ ਕਰਨਾ ਚੰਗੀ ਤਰ੍ਹਾਂ ਜਾਣਦਾ ਹੈ। ਇਰਾਨੀ ਵਫ਼ਦ ਨੇ ਗੱਲਬਾਤ ਦੀ ਮੇਜ਼ 'ਤੇ ਬੈਠਣ ਤੋਂ ਪਹਿਲਾਂ ਦੋ ਪ੍ਰਮੁੱਖ ਮੰਗਾਂ ਦੁਹਰਾਈਆਂ ਹਨ- ਲਿਬਨਾਨ ਵਿੱਚ ਤੁਰੰਤ ਜੰਗਬੰਦੀ ਤੇ ਇਰਾਨ ਦੇ ਰੋਕੇ ਗਏ ਫੰਡਜ਼ ਨੂੰ ਰਿਲੀਜ਼ ਕਰਨਾ।

ਦੂਜੇ ਪਾਸੇ, ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਵੀ ਸਖ਼ਤ ਲਹਿਜੇ ਵਿੱਚ ਕਿਹਾ ਹੈ ਕਿ ਜੇਕਰ ਇਰਾਨ ਇਮਾਨਦਾਰੀ ਨਾਲ ਗੱਲ ਕਰੇਗਾ ਤਾਂ ਹੀ ਅਮਰੀਕਾ ਸਹਿਯੋਗ ਕਰੇਗਾ ਤੇ ਅਮਰੀਕਾ ਨਾਲ ਖੇਡਾਂ ਖੇਡਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।

ਇਹ ਵੀ ਪੜ੍ਹੋ- ਸਕੂਲ 'ਤੇ ਹਮਲੇ ਦੌਰਾਨ ਮਾਰੇ ਗਏ ਵਿਦਿਆਰਥੀਆਂ ਦੇ Bag ਤੇ ਕੱਪੜੇ ਲੈ ਪਾਕਿ ਪਹੁੰਚਿਆ ਇਰਾਨੀ ਵਫ਼ਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran USA Ceasefire Talks
  • Ceasefire Talks
  • Iranian Delegation
  • Mohammed Baker Kalibaf

ਸਕੂਲ 'ਤੇ ਹਮਲੇ ਦੌਰਾਨ ਮਾਰੇ ਗਏ ਵਿਦਿਆਰਥੀਆਂ ਦੇ Bag ਤੇ ਕੱਪੜੇ ਲੈ ਪਾਕਿ ਪਹੁੰਚਿਆ ਇਰਾਨੀ ਵਫ਼ਦ

NEXT STORY

Stories You May Like

  • trump s first statement after shooting
    'ਪ੍ਰਭਾਵਸ਼ਾਲੀ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ'; ਗੋਲੀਬਾਰੀ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ
  • washington mayor s statement
    ਟਰੰਪ 'ਤੇ ਹਮਲੇ ਮਗਰੋਂ ਵਾਸ਼ਿੰਗਟਨ ਦੇ ਮੇਅਰ ਦਾ ਅਹਿਮ ਬਿਆਨ ਆਇਆ ਸਾਹਮਣੇ
  • islamabad talks and iran
    Islamabad Talks ਨੂੰ ਲੈ ਕੇ ਖ਼ਤਮ ਨਹੀਂ ਹੋ ਰਿਹਾ ਭੰਬਲਭੂਸਾ ! ਇਰਾਨੀ ਵਫ਼ਦ ਦੀ ਗੈਰ-ਹਾਜ਼ਰੀ ਨੇ ਵਧਾਈ ਚਿੰਤਾ
  • big statement from israeli minister
    ਬੱਸ ਅਮਰੀਕਾ ਦੀ ਹਾਂ ਤੇ ਫਿਰ ਘਾਤਕ ਜੰਗ ਸ਼ੁਰੂ! ਇਜ਼ਰਾਇਲੀ ਮੰਤਰੀ ਦਾ ਵੱਡਾ ਬਿਆਨ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • kalibaf on us talks
    'ਧਮਕੀਆਂ ਦੇ ਡਰ ਹੇਠ ਨਹੀਂ ਕਰਾਂਗੇ ਕੋਈ ਗੱਲਬਾਤ', Peace Talk ਬਾਰੇ ਇਰਾਨੀ ਸੰਸਦ ਸਪੀਕਰ ਦਾ ਵੱਡਾ ਬਿਆਨ
  • bjp delegation  election commission  narendra modi  mallikarjun kharge
    ਭਾਜਪਾ ਵਫ਼ਦ ਚੋਣ ਕਮਿਸ਼ਨ ਕੋਲ ਪੁੱਜਿਆ, PM 'ਤੇ ਟਿੱਪਣੀ ਲਈ ਖੜਗੇ 'ਤੇ ਕੀਤੀ ਕਾਰਵਾਈ ਦੀ ਮੰਗ
  • big news about the supply of petrol  diesel and lpg
    ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਬਾਰੇ ਵੱਡੀ ਖ਼ਬਰ, ਤੇਲ ਕੰਪਨੀਆਂ ਦਾ ਨਵਾਂ ਬਿਆਨ ਆਇਆ ਸਾਹਮਣੇ (ਵੀਡੀਓ)
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
Trending
Ek Nazar
ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan left out of us iran mediation
      ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ ਪਾਕਿਸਤਾਨ! ਟਰੰਪ ਨੇ ਈਰਾਨ ਨਾਲ ਕੀਤੀ...
    • trump gave gift to workers
      ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ ਟਰੰਪ ਨੇ ਦਿੱਤਾ ਵੱਡਾ ਤੋਹਫ਼ਾ
    • nobel peace prize trump
      ਕੀ ਇਸ ਸਾਲ ਟਰੰਪ ਨੂੰ ਮਿਲੇਗਾ ਨੋਬਲ ਸ਼ਾਂਤੀ ਪੁਰਸਕਾਰ? 287 ਲੋਕਾਂ ਦੇ ਦਰਜ ਹੋਏ ਨਾਮ
    • petrol and diesel cheaper
      ਪੈਟਰੋਲ 2 ਰੁਪਏ ਅਤੇ ਡੀਜ਼ਲ 12 ਰੁਪਏ ਹੋਇਆ ਸਸਤਾ! ਬਾਲੇਨ ਸਰਕਾਰ ਨੇ ਜਨਤਾ ਨੂੰ...
    • threat to global economy
      ਜੰਗ ਰੁਕੀ, ਤਣਾਅ ਬਰਕਰਾਰ; ਅਮਰੀਕਾ-ਈਰਾਨ ਟਕਰਾਅ ਕਾਰਨ ਵਿਸ਼ਵ ਆਰਥਿਕਤਾ ’ਤੇ ਖ਼ਤਰਾ
    • rising inflation worldwide crude oil what will impact on india
      ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ...
    • petrol and diesel price hike
      ਪੈਟਰੋਲ 6 ਰੁਪਏ ਅਤੇ ਡੀਜ਼ਲ 19 ਰੁਪਏ ਹੋਇਆ ਮਹਿੰਗਾ! ਮਹੀਨੇ ਦੇ ਪਹਿਲੇ ਦਿਨ ਪਾਕਿ...
    • stabbing in high school
      ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ ਕਰ'ਤਾ ਹਮਲਾ
    • bodies of two children found in car in calgary
      ਕੈਲਗਰੀ ‘ਚ ਕਾਰ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ, ਇੱਕ ਸ਼ੱਕੀ ਗ੍ਰਿਫਤਾਰ
    • no ban on indian ships passing through hormuz  iran
      ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +