helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, FEB 22, 2025
ਹੱਦ ਹੋ ਗਈ ! ਨਸ਼ੇ 'ਚ ਧੁੱਤ ਈ-ਰਿਕਸ਼ਾ ਚਾਲਕ ਨੇ...
ਇਕ ਹੋਰ ਨੌਜਵਾਨ ਚੜ੍ਹਿਆ ਠੱਗ ਏਜੰਟਾਂ ਦੇ ਧੱਕੇ !...
ਹੁਣ ਪਤੀ ਦੇ ਕੈਨੇਡਾ ਜਾਣ ਮਗਰੋਂ ਪਤਨੀ ਨੇ ਬਦਲ ਲਏ...
ਲੱਗਣ ਜਾ ਰਿਹਾ ਸਾਲ ਦਾ ਪਹਿਲਾ Chandra Grahan,...
ਪੰਜਾਬ
ਮਨੋਰੰਜਨ
Photos
Videos
ਇਸਲਾਮਾਬਾਦ (ਭਾਸ਼ਾ)- ਈਰਾਨ ਅਤੇ ਪਾਕਿਸਤਾਨ ਵੱਲੋਂ ਇਕ-ਦੂਜੇ ਦੇ ਕਥਿਤ ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਜਾਣ ਦੇ ਕੁੱਝ ਮਹੀਨੇ ਬਾਅਦ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਇਸੀ ਅਤੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੇ ਖੇਤਰੀ ਸ਼ਾਂਤੀ, ਸਥਿਰਤਾ ਅਤੇ ਸਰਹੱਦੀ ਸੁਰੱਖਿਆ 'ਤੇ ਚਰਚਾ ਕੀਤੀ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਕਿਹਾ ਕਿ ਜਨਰਲ ਮੁਨੀਰ ਨੇ ਈਰਾਨ ਦੇ ਰਾਸ਼ਟਰਪਤੀ ਰਇਸੀ ਨਾਲ ਮੁਲਾਕਾਤ ਕੀਤੀ ਅਤੇ ਅੱਤਵਾਦੀਆਂ ਵਿਰੁੱਧ "ਬਿਹਤਰ ਤਾਲਮੇਲ" ਦੀ ਲੋੜ 'ਤੇ ਜ਼ੋਰ ਦਿੱਤਾ। ਰਇਸੀ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਪਾਕਿਸਤਾਨ ਦਾ ਦੌਰਾ ਕਰਨ ਵਾਲੇ ਕਿਸੇ ਵੀ ਦੇਸ਼ ਦੇ ਪਹਿਲੇ ਰਾਜ ਮੁਖੀ ਹਨ। ਜਨਰਲ ਮੁਨੀਰ ਨੇ ਪਾਕਿਸਤਾਨ-ਈਰਾਨ ਸਰਹੱਦ ਨੂੰ "ਸ਼ਾਂਤੀ ਅਤੇ ਦੋਸਤੀ ਦੀ ਸਰਹੱਦ" ਦੱਸਿਆ ਅਤੇ ਅੱਤਵਾਦੀਆਂ ਨੂੰ ਦੋਹਾਂ ਗੁਆਂਢੀ ਦੇਸ਼ਾਂ ਦਰਮਿਆਨ ਭਾਈਚਾਰਕ ਸਾਂਝ ਦੇ ਪੁਰਾਣੇ ਸਬੰਧਾਂ ਨੂੰ ਖ਼ਤਰੇ ਵਿੱਚ ਪਾਉਣ ਤੋਂ ਰੋਕਣ ਲਈ ਸਰਹੱਦ 'ਤੇ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੱਤਾ।
ਇਹ ਵੀ ਪੜ੍ਹੋ: ਵੱਡੀ ਖ਼ਬਰ; ਬ੍ਰਿਟੇਨ ਜਾਣ ਲਈ ਇੰਗਲਿਸ਼ ਚੈਨਲ ਪਾਰ ਕਰਦੇ ਸਮੇਂ ਇੱਕ ਬੱਚੇ ਸਮੇਤ 5 ਲੋਕਾਂ ਦੀ ਮੌਤ
ਬਿਆਨ 'ਚ ਕਿਹਾ ਗਿਆ ਹੈ ਕਿ ਦੋਹਾਂ ਨੇਤਾਵਾਂ ਵਿਚਾਲੇ ਗੱਲਬਾਤ ਆਪਸੀ ਹਿੱਤਾਂ, ਖੇਤਰੀ ਸ਼ਾਂਤੀ, ਸਥਿਰਤਾ ਅਤੇ ਸਰਹੱਦੀ ਸੁਰੱਖਿਆ ਦੇ ਮਾਮਲਿਆਂ 'ਤੇ ਕੇਂਦਰਿਤ ਰਹੀ। ਆਈ.ਐੱਸ.ਪੀ.ਆਰ. ਦੇ ਬਿਆਨ ਵਿੱਚ ਕਿਹਾ ਗਿਆ ਹੈ, "ਦੋਵੇਂ ਪੱਖ ਖੇਤਰੀ ਸਥਿਰਤਾ ਅਤੇ ਆਰਥਿਕ ਖੁਸ਼ਹਾਲੀ ਲਈ ਦੁਵੱਲੇ ਸਹਿਯੋਗ ਨੂੰ ਉਤਸ਼ਾਹਤ ਕਰਨ ਦੀ ਜ਼ਰੂਰਤ 'ਤੇ ਸਹਿਮਤ ਹੋਏ।" ਇਰਾਨ ਦੇ ਰਾਸ਼ਟਰਪਤੀ ਮੰਗਲਵਾਰ ਸਵੇਰੇ ਲਾਹੌਰ ਦੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਅਤੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਇਸੀ ਨਾਲ ਮੁਲਾਕਾਤ ਕੀਤੀ ਅਤੇ ਸਿਆਸੀ, ਆਰਥਿਕ, ਵਪਾਰਕ ਅਤੇ ਸੱਭਿਆਚਾਰਕ ਪੱਧਰ 'ਤੇ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ ਸੀ
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਵਿਆਹੁਤਾ ਸ਼ਖ਼ਸ ਨੇ ਕੁੱਟ-ਕੁੱਟ ਕੇ ਮਾਰੀ ਪ੍ਰੇਮਿਕਾ, ਹੁਣ ਅਦਾਲਤ ਨੇ ਸੁਣਾਈ ਇਹ ਸਜ਼ਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਜਗਮੀਤ ਸਿੰਘ ਦੇ ਫ਼ੈਸਲੇ ਨਾਲ ਟਰੂਡੋ ਸਰਕਾਰ ’ਤੇ ਮੰਡਰਾਉਣ ਲੱਗੇ ਖਤਰੇ ਦੇ ਬੱਦਲ
Stories You May Like
Punjab:ਕੱਲ੍ਹ ਵਿਆਹੀ ਜੋੜੀ ਨਾਲ ਅੱਜ ਹੋ ਗਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਜਲੰਧਰ 'ਚ ਕਾਰੋਬਾਰੀਆਂ ਦੇ 2 ਪੁੱਤਾਂ ਨਾਲ ਵਾਪਰੇ ਹਾਦਸੇ ਦੀ ਰੂਹ ਕੰਬਾਊ CCTV ਆਈ...
ਪੰਜਾਬ ਦੇ NH 'ਤੇ 2 ਪਰਿਵਾਰਾਂ ਨਾਲ ਵੱਡਾ ਹਾਦਸਾ, ਕਾਰਾਂ ਦੇ ਉੱਡੇ ਪਰਖੱਚੇ,...
ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ SGPC ਦਾ ਵੱਡਾ ਫ਼ੈਸਲਾ, ਅੰਤ੍ਰਿੰਗ ਕਮੇਟੀ...
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਅਗਲੇ 24 ਘੰਟੇ ਅਹਿਮ, ਕਈ ਸੂਬਿਆਂ 'ਚ ਤੂਫ਼ਾਨ...
ਪੰਜਾਬ 'ਚ ਵੱਡਾ ਧਮਾਕਾ, ਬਿਜਲੀ ਦੀਆਂ ਤਾਰਾਂ 'ਚ ਫਸਿਆ ਟਰੱਕ, ਮਿੰਟਾਂ 'ਚ ਮਚੀ...
ਕਮਰੇ 'ਚੋਂ ਨੂੰਹ ਤੇ ਪ੍ਰੇਮੀ ਦੀਆਂ ਆ ਰਹੀਆਂ ਸਨ ਅਜੀਬ ਆਵਾਜ਼ਾਂ, ਖੋਲ੍ਹਿਆ...
ਮਸ਼ਹੂਰ ਅਦਾਕਾਰਾ ਨੂੰ INSTAGRAM 'ਤੇ ਲੱਗਾ ਹਜ਼ਾਰਾਂ ਦਾ ਚੂਨਾ, Karan Johar ਨੇ...
ਜੇਕਰ ਪਾਈ ਜੀਨਸ ਤਾਂ ਨਹੀਂ ਦੇ ਸਕੋਗੇ ਪੇਪਰ
ਜਲੰਧਰ 'ਚ ਵੱਡਾ ਹਾਦਸਾ, ਵਿਅਕਤੀ ਦੇ ਸਿਰ ਤੋਂ ਲੰਘੀ ਹਾਈ ਸਪੀਡ ਕਰੇਨ, ਮੰਜ਼ਰ ਵੇਖ...
ਵਿਆਹ ਲਈ ਇੰਸਟਾਗ੍ਰਾਮ 'ਤੇ ਜੋਤਸ਼ੀ ਦੇ ਜਾਲ 'ਚ ਫਸੀ ਕੁੜੀ, ਹੋਈ ਲੱਖਾਂ ਦੀ ਠੱਗੀ
ਮਾਂ ਬਣਨ ਲਈ ਕੀ ਹੈ ਸਹੀ ਉਮਰ? ਜਾਣੋ ਕੀ ਕਹਿੰਦੇ ਹਨ ਮਾਹਿਰ
WhatsApp ਦੀ ਵੱਡੀ ਕਾਰਵਾਈ, block ਕਰ ਦਿੱਤੇ 84 ਲੱਖ ਤੋਂ ਵਧ ਅਕਾਊਂਟ, ਜਾਣੋ...
ਤਸਵੀਰਾਂ ਖਿੱਚਵਾਉਣ ਦੇ ਬਹਾਨੇ ਮਸ਼ਹੂਰ ਕਾਮੇਡੀਅਨ ਨੂੰ ਮਿਲੇ ਚੋਰ, ਖੁਦ ਖੋਲ੍ਹਿਆ ਭੇਤ
ਡਾਂਸਰ ਸਪਨਾ ਚੌਧਰੀ ਨੇ ਮਹਾਕੁੰਭ 'ਚ ਲਗਾਈ ਆਸਥਾ ਦੀ ਡੁਬਕੀ
ਰੋਜ਼ਲਿਨ ਖ਼ਾਨ ਨੇ ਸਾਂਝੀ ਕੀਤੀ ਹਿਨਾ ਖ਼ਾਨ ਦੀ ਮੈਡੀਕਲ ਰਿਪੋਰਟ, ਲਗਾਏ ਗੰਭੀਰ...
US ਤੋਂ ਡਿਪੋਰਟ ਕੀਤੇ ਨੌਜਵਾਨਾਂ ਮਗਰੋਂ ਕਸੂਤੇ ਫਸੇ ਪੰਜਾਬ 'ਚ ਟ੍ਰੈਵਲ ਏਜੰਟ,...
ਪੰਜਾਬ 'ਚ ਚਲਦੇ ਕਬੱਡੀ ਟੂਰਨਾਮੈਂਟ ਦੌਰਾਨ ਵੱਡੀ ਘਟਨਾ, ਚੱਲੇ ਤੇਜ਼ਧਾਰ ਹਥਿਆਰ,...
Subscribe Now!