Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:28:44 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੋਰਮੁਜ਼ ਖੋਲ੍ਹਣ ਲਈ ਰਾਜ਼ੀ ਹੋਇਆ ਇਰਾਨ ! ਅਮਰੀਕਾ ਨੂੰ ਭੇਜਿਆ ਨਵਾਂ ਸ਼ਾਂਤੀ ਪ੍ਰਸਤਾਵ

INTERNATIONAL News Punjabi(ਵਿਦੇਸ਼)

ਹੋਰਮੁਜ਼ ਖੋਲ੍ਹਣ ਲਈ ਰਾਜ਼ੀ ਹੋਇਆ ਇਰਾਨ ! ਅਮਰੀਕਾ ਨੂੰ ਭੇਜਿਆ ਨਵਾਂ ਸ਼ਾਂਤੀ ਪ੍ਰਸਤਾਵ

  • Edited By Harpreet Singh,
  • Updated: 28 Apr, 2026 09:55 AM
International
iran ready to open hormuz
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ-ਅਮਰੀਕਾ ਵਿਚਾਲੇ ਦੂਜੇ ਦੌਰ ਦੀ ਗੱਲਬਾਤ ਦੇ ਸੰਕੇਤ ਸਿੱਧੇ ਤੌਰ ’ਤੇ ਭਾਵੇਂ ਨਾ ਮਿਲ ਰਹੇ ਹੋਣ ਪਰ ਬੈਕਡੋਰ ਤੋਂ ਸ਼ਾਂਤੀ-ਸਮਝੌਤੇ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅਮਰੀਕਾ ਅਤੇ ਇਰਾਨ ਵਿਚਾਲੇ ਜਾਰੀ ਤਣਾਅ ਦੇ ਵਿਚਕਾਰ ਤਹਿਰਾਨ ਨੇ ਹੋਰਮੁਜ਼ ਸਟ੍ਰੇਟ ਨੂੰ ਫਿਰ ਤੋਂ ਖੋਲ੍ਹਣ ਅਤੇ ਜੰਗ ਨੂੰ ਖਤਮ ਕਰਨ ਲਈ ਯੂ.ਐੱਸ. ਨੂੰ ਇਕ ਨਵਾਂ ਸ਼ਾਂਤੀ ਪ੍ਰਸਤਾਵ ਭੇਜਿਆ ਹੈ।

ਸੂਤਰਾਂ ਨੇ ਦੱਸਿਆ ਕਿ ਇਰਾਨ ਨੇ ਇਕ ਨਵੇਂ ਪ੍ਰਸਤਾਵ ਵਿਚ ਪ੍ਰਮਾਣੂ ਗੱਲਬਾਤ ਨੂੰ ਬਾਅਦ ਦੇ ਪੜਾਅ ਲਈ ਮੁਲਤਵੀ ਕਰ ਦਿੱਤਾ ਹੈ। ਇਰਾਨ ਵੱਲੋਂ ਅਮਰੀਕਾ ਨੂੰ ਭੇਜੇ ਗਏ ਨਵੇਂ ਸ਼ਾਂਤੀ ਪ੍ਰਸਤਾਵ ਵਿਚ ਹੋਰਮੁਜ਼ ਸਟ੍ਰੇਟ ਨੂੰ ਦੁਬਾਰਾ ਖੋਲ੍ਹਣਾ, ਪ੍ਰਮਾਣੂ ਗੱਲਬਾਤ ਨੂੰ ਲੈ ਕੇ ਨਵੀਂ ਸ਼ਰਤ ਅਤੇ ਸੀਜ਼ਫਾਇਰ ਤੋਂ ਲੈ ਕੇ ਨਾਕਾਬੰਦੀ ਨੂੰ ਹਟਾਇਆ ਜਾਣਾ ਮੁੱਖ ਤੌਰ ’ਤੇ ਸ਼ਾਮਲ ਹੈ। ਇਰਾਨ ਦਾ ਕਹਿਣਾ ਹੈ ਕਿ ਪ੍ਰਮਾਣੂ ਸਮਝੌਤੇ ’ਤੇ ਗੱਲਬਾਤ ਉਦੋਂ ਹੀ ਸ਼ੁਰੂ ਹੋਵੇਗੀ ਜਦੋਂ ਹੋਰਮੁਜ਼ ਖੁੱਲ੍ਹ ਜਾਵੇਗਾ ਅਤੇ ਆਰਥਿਕ ਨਾਕਾਬੰਦੀ ਪੂਰੀ ਤਰ੍ਹਾਂ ਹਟਾ ਲਈ ਜਾਵੇਗੀ।

ਇਹ ਵੀ ਪੜ੍ਹੋ- ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71 ਜਵਾਕਾਂ ਦੀ ਗਈ ਜਾਨ

ਉੱਥੇ ਹੀ, ਇਰਾਨ ਦੇ ਵਿਦੇਸ਼ ਮੰਤਰੀ ਅਰਾਘਚੀ ਨੇ ਵਿਚੋਲਿਆਂ ਨੂੰ ਸਪੱਸ਼ਟ ਕੀਤਾ ਕਿ ਇਨਰਿਚਡ ਯੂਰੇਨੀਅਮ ’ਤੇ ਟਰੰਪ ਦੀਆਂ ਮੰਗਾਂ ਨੂੰ ਲੈ ਕੇ ਇਰਾਨ ਦੀ ਲੀਡਰਸ਼ਿਪ ਵਿਚ ਕੋਈ ਆਮ ਸਹਿਮਤੀ ਨਹੀਂ ਹੈ। ਇਰਾਨ ਨੇ ਕਿਹਾ ਕਿ ਪਹਿਲਾਂ ਜੰਗ ਖਤਮ ਕੀਤੀ ਜਾਵੇ ਅਤੇ ਦੁਬਾਰਾ ਹਮਲਾ ਨਾ ਕਰਨ ਦੀ ਗਾਰੰਟੀ ਮਿਲੇ। ਇਹ ਪ੍ਰਸਤਾਵ ਵ੍ਹਾਈਟ ਹਾਊਸ ਤੱਕ ਪਹੁੰਚ ਚੁੱਕਾ ਹੈ। ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਸੋਮਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿਚ ਰੂਸ ਨੇ ਇਰਾਨ ਪ੍ਰਤੀ ਖੁੱਲ੍ਹਾ ਸਮਰਥਨ ਪ੍ਰਗਟਾਇਆ। ਅਰਾਘਚੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੇ ਦੁਨੀਆ ਨੂੰ ਦਿਖਾ ਦਿੱਤਾ ਹੈ ਕਿ ਇਰਾਨ ਦੇ ਦੋਸਤ ਅਤੇ ਸਹਿਯੋਗੀ ਕੌਣ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Strait Of Hormuz
  • USA
  • Peace Talks
  • Iran USA Escalation

ਵ੍ਹਾਈਟ ਹਾਊਸ ਡਿਨਰ 'ਚ ਫਾਇਰਿੰਗ ਕਰਨ ਵਾਲੇ ਐਲਨ ਖ਼ਿਲਾਫ਼ ਰਾਸ਼ਟਰਪਤੀ ਦੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ

NEXT STORY

Stories You May Like

  • mother father maternity leave
    ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ! ਮਹਿਲਾ ਆਯੋਗ ਨੇ ਭੇਜਿਆ ਪ੍ਰਸਤਾਵ
  • trump nobel peace prize
    ਮੈਨੂੰ ਮਿਲੇ ਨੋਬਲ ਸ਼ਾਂਤੀ ਪੁਰਸਕਾਰ ! ਟਰੰਪ ਨੇ ਨਾਮਜ਼ਦਗੀ ਲਈ ਮੁੜ ਜਤਾਈ ਦਾਅਵੇਦਾਰੀ
  • big news jagtar singh hawara agrees to a oneday parole
    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ ਸਿਹਤ ਨੂੰ ਦੇਖਦਿਆਂ ਲਿਆ ਫ਼ੈਸਲਾ
  • h 1b visa violations
    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ ਪੇਸ਼
  • us family visa
    ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ! ਸੰਸਦ 'ਚ ਪੇਸ਼ ਹੋਇਆ 'ਬਿੱਲ'
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • this country has become the new king of investment in india
    ਸਿੰਗਾਪੁਰ ਤੇ ਅਮਰੀਕਾ ਨੂੰ ਪਛਾੜ ਕੇ ਭਾਰਤ ’ਚ ਨਿਵੇਸ਼ ਦਾ ਨਵਾਂ ਬਾਦਸ਼ਾਹ ਬਣਿਆ ਇਹ ਦੇਸ਼
  • indian army  pojk  girl  custody
    ਭਾਰਤੀ ਫ਼ੌਜ ਨੇ ਹਿਰਾਸਤ 'ਚ ਲਈ ਗਈ ਕੁੜੀ ਨੂੰ PoJK ਭੇਜਿਆ ਵਾਪਸ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • train derailment
      ਪਾਕਿਸਤਾਨ : ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧੀ, 500 ਯਾਤਰੀ...
    • imf increased prediction regarding india s gdp
      IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ...
    • incident in shopping mall
      ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
    • last rites indian nationa
      ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...
    • decision to impose emergency in khyber pakhtunkhwa province challenged in court
      ਖ਼ੈਬਰ ਪਖਤੂਨਖਵਾ ਸੂਬੇ ’ਚ ਐਮਰਜੈਂਸੀ ਲਾਗੂ ਕਰਨ ਦੇ ਫ਼ੈਸਲੇ ਨੂੰ ਅਦਾਲਤ ’ਚ ਚੁਣੌਤੀ
    • committee constituted
      KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...
    • ranjeev puri assembly speaker
      ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ
    • afghan civilians condition
      ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  :...
    • china new diplomacy in australia
      'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
    • south korean stock market  kospi fell by more than 7
      ਦੱਖਣੀ ਕੋਰੀਆਈ ਸਟਾਕ ਮਾਰਕੀਟ 'ਚ ਹਾਹਾਕਰ, ਕੋਸਪੀ 7% ਤੋਂ ਵੱਧ ਡਿੱਗਿਆ, ਰੁਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +