Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    1:36:25 PM

  • a big gift from the center to the people of punjab

    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673...

  • thieves target house  jewelry and cash stolen

    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

  • h 1b green card

    H-1B ਅਤੇ Green card ਦੀ ਰਾਹ ਹੋਵੇਗੀ ਹੋਰ ਔਖੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਅਮਰੀਕਾ ਦਾ ਹੈ ਨ੍ਹੀਂ ਸਟੈਂਡ, ਅਸੀਂ ਨਹੀਂ ਕਰਨੀ ਹੁਣ ਕੋਈ ਗੱਲਬਾਤ !' US ਨੂੰ ਸਿੱਧਾ ਹੋ ਗਿਆ ਇਰਾਨ

INTERNATIONAL News Punjabi(ਵਿਦੇਸ਼)

'ਅਮਰੀਕਾ ਦਾ ਹੈ ਨ੍ਹੀਂ ਸਟੈਂਡ, ਅਸੀਂ ਨਹੀਂ ਕਰਨੀ ਹੁਣ ਕੋਈ ਗੱਲਬਾਤ !' US ਨੂੰ ਸਿੱਧਾ ਹੋ ਗਿਆ ਇਰਾਨ

  • Edited By Harpreet Singh,
  • Updated: 20 Apr, 2026 01:40 PM
International
iran rejects talks
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਇਰਾਨ ਤੇ ਅਮਰੀਕਾ ਵਿਚਾਲੇ ਸ਼ਾਂਤੀ ਲਈ ਦੂਜੇ ਦੌਰ ਦੀ ਗੱਲਬਾਤ ਦੀ ਮੇਜ਼ਬਾਨੀ ਲਈ ਤਿਆਰ ਹੈ। ਪਰ ਇਸੇ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਰਾਨ ਨੇ ਅਮਰੀਕਾ ਨਾਲ ਸ਼ਾਂਤੀ ਗੱਲਬਾਤ ਦੇ ਦੂਜੇ ਦੌਰ 'ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਰਾਨ ਦੀ ਸਮਾਚਾਰ ਏਜੰਸੀ IRNA ਨੇ ਕਿਹਾ ਹੈ ਕਿ ਵਾਸ਼ਿੰਗਟਨ ਦੀਆਂ ਬੇਲੋੜੀਆਂ ਮੰਗਾਂ ਅਤੇ ਝੂਠੀਆਂ ਉਮੀਦਾਂ ਕਾਰਨ ਗੱਲਬਾਤ ਵਿੱਚ ਕੋਈ ਵਿਕਾਸ ਨਹੀਂ ਹੋ ਰਿਹਾ।

ਇਰਾਨੀ ਮੀਡੀਆ ਅਨੁਸਾਰ, ਇਰਾਨ ਨੇ ਕਈ ਕਾਰਨਾਂ ਕਰਕੇ ਇਸ ਗੱਲਬਾਤ 'ਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਹੈ, ਜਿਨ੍ਹਾਂ 'ਚੋਂ ਸਭ ਤੋਂ ਵੱਡਾ ਕਾਰਨ ਅਮਰੀਕਾ ਦਾ ਅੜੀਅਲ ਰਵੱਈਆ ਹੈ। ਇਰਾਨ ਨੇ ਦੋਸ਼ ਲਗਾਇਆ ਹੈ ਕਿ ਅਮਰੀਕਾ ਵਾਰ-ਵਾਰ ਆਪਣੇ ਸਟੈਂਡ ਬਦਲ ਰਿਹਾ ਹੈ ਅਤੇ ਅਜਿਹੀਆਂ ਮੰਗਾਂ ਰੱਖ ਰਿਹਾ ਹੈ, ਜਿਨ੍ਹਾਂ ਨੂੰ ਮੰਨਣਾ ਇਰਾਨ ਲਈ ਸੰਭਵ ਨਹੀਂ। ਇਰਾਨ ਅਨੁਸਾਰ, ਅਮਰੀਕਾ ਵੱਲੋਂ ਜਾਰੀ 'ਨੇਵਲ ਬਲਾਕੇਡ' ਜੰਗਬੰਦੀ ਦੀਆਂ ਸ਼ਰਤਾਂ ਦੀ ਵੱਡੀ ਉਲੰਘਣਾ ਹੈ।

ਇਹ ਵੀ ਪੜ੍ਹੋ- ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਹਥਿਆਰ ਬਰਾਮਦ ਕਰੇਗਾ ਜਾਪਾਨ ! ਚੀਨ ਨੂੰ ਪਈ ਟੈਂਸ਼ਨ

ਇਸੇ ਦੌਰਾਨ ਇਰਾਨੀ ਰੈਵੋਲਿਊਸ਼ਨਰੀ ਗਾਰਡ ਨੇ ਹੋਰਮੁਜ਼ ਜਲ ਮਾਰਗ 'ਤੇ ਸਖ਼ਤੀ ਵਧਾ ਦਿੱਤੀ ਹੈ ਅਤੇ ਕਿਹਾ ਹੈ ਕਿ ਬਿਨਾਂ ਇਜਾਜ਼ਤ ਲੰਘਣ ਵਾਲੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ ਤੇ ਬੀਤੇ ਦਿਨੀਂ ਇਰਾਨ ਨੇ 2 ਭਾਰਤੀ ਜਹਾਜ਼ਾਂ 'ਤੇ ਫਾਇਰਿੰਗ ਵੀ ਕੀਤੀ ਸੀ।

ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਉਪ-ਰਾਸ਼ਟਰਪਤੀ ਜੇ.ਡੀ. ਵੈਂਸ, ਸਟੀਵ ਵਿਟਕੌਫ ਅਤੇ ਜੇਰਡ ਕੁਸ਼ਨਰ ਦੀ ਅਗਵਾਈ ਵਿੱਚ ਇੱਕ ਵਫ਼ਦ ਮੰਗਲਵਾਰ ਨੂੰ ਇਸਲਾਮਾਬਾਦ ਗੱਲਬਾਤ ਲਈ ਪਹੁੰਚੇਗਾ। ਟਰੰਪ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਅਮਰੀਕਾ ਇਰਾਨ ਦੇ ਪਾਵਰ ਪਲਾਂਟਾਂ ਅਤੇ ਪੁਲਾਂ 'ਤੇ ਵੱਡੇ ਹਮਲੇ ਕਰੇਗਾ।

ਹੁਣ ਪਹਿਲੀ ਗੱਲਬਾਤ ਨਾਕਾਮ ਹੋਣ ਮਗਰੋਂ ਜਦੋਂ ਪਾਕਿਸਤਾਨ ਦੁਬਾਰਾ ਇਰਾਨ ਤੇ ਅਮਰੀਕਾ ਵਿਚਾਲੇ ਸ਼ਾਂਤੀ ਗੱਲਬਾਤ ਦੀ ਮੇਜ਼ਬਾਨੀ ਲਈ ਤਿਆਰ ਹੈ, ਪਰ ਇਰਾਨ ਵੱਲੋਂ ਗੱਲਬਾਤ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਮਿਡਲ ਈਸਟ ਜੰਗ ਦੇ ਮੁੜ ਸ਼ੁਰੂ ਹੋਣ ਦਾ ਖ਼ਤਰਾ ਵਧ ਗਿਆ ਹੈ।

ਇਹ ਵੀ ਪੜ੍ਹੋ- ਸਕੂਲਾਂ 'ਚ ਅਚਾਨਕ ਛੁੱਟੀ ਦਾ ਐਲਾਨ, 2 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ ! ਅਸਾਮ 'ਚ ਤਣਾਅਪੂਰਨ ਹੋਏ ਹਾਲਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran US Escalation
  • Islamabad Peace Talks
  • IRGC
  • Donald Trump

ਮਿਡਲ ਈਸਟ 'ਚ ਛਿੜੀ ਜੰਗ ਨੇ ਨਿਗਲ਼ੀਆਂ ਹਜ਼ਾਰਾਂ ਜਾਨਾਂ ! ਈਰਾਨ ਨੇ ਜਾਰੀ ਕੀਤੇ ਤਾਜ਼ਾ ਅੰਕੜੇ

NEXT STORY

Stories You May Like

  • call foriran and us
    ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
  • us iran talks
    ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ ਕੋਸ਼ਿਸ਼ਾਂ ਤੇਜ਼
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • brazil us
    ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਅਮਰੀਕਾ-ਬ੍ਰਾਜ਼ੀਲ ਵਿਚਾਲੇ ਵਧੀ ਤਲਖ਼ੀ ! US ਅਧਿਕਾਰੀਆਂ ਦੇ ਵੀਜ਼ੇ ਹੋਏ ਰੱਦ
  • us iran conflict
    ਅਮਰੀਕਾ ਨੇ ਮੰਨ ਲਈ ਹਾਰ ! ਈਰਾਨੀ ਮਿਜ਼ਾਈਲਾਂ ਨੂੰ ਨਹੀਂ ਬਣਾ ਰਿਹੈ ਨਿਸ਼ਾਨਾ
  • america not launch new attacks donald trump
    'ਹੁਣ ਨਵੇਂ ਹਮਲੇ ਨਹੀਂ ਕਰੇਗਾ ਅਮਰੀਕਾ...', ਟਰੰਪ ਦਾ ਵੱਡਾ ਦਾਅਵਾ
  • you are not the owner of the white house
    'ਤੁਸੀਂ ਵ੍ਹਾਈਟ ਹਾਊਸ ਦੇ ਮਾਲਕ ਨਹੀਂ, ਸਿਰਫ਼ ਕਿਰਾਏਦਾਰ ਹੋ...': US ਕੋਰਟ ਵੱਲੋਂ ਟਰੰਪ ਨੂੰ ਵੱਡਾ ਝਟਕਾ
  • donald trump big statement
    ''ਸਾਡੇ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ
  • thieves target house  jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70...
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
Trending
Ek Nazar
europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • h 1b green card
      H-1B ਅਤੇ Green card ਦੀ ਰਾਹ ਹੋਵੇਗੀ ਹੋਰ ਔਖੀ! ਉੱਠੀ 20 ਸਾਲ ਤੋਂ ਵੱਧ ਪੁਰਾਣੇ...
    • pok voting
      PoK 'ਚ 10 ਅਗਸਤ ਨੂੰ ਹੋਣ ਵਾਲੀਆਂ ਵੋਟਾਂ ਮੁਲਤਵੀ ! ਸੁਰੱਖਿਆ ਕਾਰਨਾਂ ਕਾਰਨ...
    • russia ukraine
      ਯੂਕ੍ਰੇਨ ਦਾ ਰੂਸ 'ਤੇ ਵੱਡਾ ਡਰੋਨ ਹਮਲਾ ! ਰਿਟੇਲ ਕੰਪਨੀ ਦੇ ਗੋਦਾਮ ਨੂੰ ਬਣਾਇਆ...
    • schools and tourist places closed
      ਆ ਰਿਹੈ ਤੂਫਾਨ 'ਡੌਲਫਿਨ' ; ਬੰਦ ਰਹਿਣਗੇ ਸਕੂਲ ਅਤੇ ਟੂਰਿਸਟ ਸਥਲ, ਚੀਨ 'ਚ...
    • china israel relations
      ਚੀਨ ਦੀ ਇਰਾਨ ਨਾਲ ਵਧਦੀ ਨਜ਼ਦੀਕੀ ਕਾਰਨ ਇਜ਼ਰਾਈਲ ਨੇ ਚੁੱਕਿਆ ਵੱਡਾ ਕਦਮ ! ਚੇਂਗਦੂ...
    • houthis strike
      ਮਾਰੇ ਗਏ 58 ਫ਼ੌਜੀ ! ਹੂਤੀਆਂ ਨੇ ਸਾਊਦੀ ਤੇ ਯਮਨ 'ਚ ਵਰ੍ਹਾਇਆ ਮਿਜ਼ਾਈਲਾਂ ਦਾ...
    • appealed to the white house
      ਸੀਨੀਅਰ ਅਮਰੀਕੀ ਫੌਜੀ ਕਮਾਂਡਰ ਨੇ ਵ੍ਹਾਈਟ ਹਾਊਸ ਨੂੰ ਈਰਾਨ ਨਾਲ ਟਕਰਾਅ ਨੂੰ ਘਟਾਉਣ...
    • iran warns us isarel
      'ਨਾ ਰੁਕਾਂਗੇ, ਨਾ ਝੁਕਾਂਗੇ', ਅਮਰੀਕਾ-ਇਜ਼ਰਾਈਲ ਨੂੰ ਪੇਜ਼ੇਸ਼ਕੀਅਨ ਦੀ ਦੋ ਟੂਕ
    • bill with 100 percent tariff on india passed in us senate
      ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ ਸੀਨੇਟ ’ਚ ਪਾਸ
    • calgary work permit controversy
      ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +