Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    1:35:21 PM

  • petrol diesel punjab

    ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ...

  • changes in h 1b and visa rules

    H-1B ਅਤੇ ਵੀਜ਼ਾ ਨਿਯਮਾਂ ’ਚ ਵੱਡੇ ਬਦਲਾਅ! ਭਾਰਤੀ...

  • fake book racket exposed in jalandhar fake ncert books reach the market

    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ!...

  • village kussa  panchayat decision

    ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜੰਗ ਵਿਚਾਲੇ ਇਰਾਨ ਦੇ ਇਕ ਫ਼ੈਸਲੇ ਨੇ ਸਾਰੀ ਦੁਨੀਆ ਨੂੰ ਪਾ'ਤਾ ਵਖ਼ਤ ! ਭਾਰਤੀਆਂ ਨੂੰ ਵੀ ਚੁਕਾਉਣੀ ਪਵੇਗੀ 'ਕੀਮਤ'

INTERNATIONAL News Punjabi(ਵਿਦੇਸ਼)

ਜੰਗ ਵਿਚਾਲੇ ਇਰਾਨ ਦੇ ਇਕ ਫ਼ੈਸਲੇ ਨੇ ਸਾਰੀ ਦੁਨੀਆ ਨੂੰ ਪਾ'ਤਾ ਵਖ਼ਤ ! ਭਾਰਤੀਆਂ ਨੂੰ ਵੀ ਚੁਕਾਉਣੀ ਪਵੇਗੀ 'ਕੀਮਤ'

  • Edited By Harpreet Singh,
  • Updated: 03 Mar, 2026 10:33 AM
International
iran s big action
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮੱਧ ਪੂਰਬ 'ਚ ਜਾਰੀ ਜੰਗ ਦੌਰਾਨ ਇਰਾਨ ਨੇ ਇੱਕ ਅਜਿਹਾ ਕਦਮ ਚੁੱਕਿਆ ਹੈ ਜਿਸ ਨੇ ਪੂਰੀ ਦੁਨੀਆ ਦੀ ਚਿੰਤਾ ਵਧਾ ਦਿੱਤੀ ਹੈ। ਇਰਾਨ ਨੇ ਐਲਾਨ ਕੀਤਾ ਹੈ ਕਿ ਉਸ ਨੇ 'ਸਟ੍ਰੇਟ ਆਫ ਹਾਰਮੁਜ਼' ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਇਰਾਨੀ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਨੇ ਵੀ ਇੱਥੋਂ ਲੰਘਣ ਦੀ ਕੋਸ਼ਿਸ਼ ਕੀਤੀ, ਤਾਂ ਇਰਾਨੀ ਰਿਵੋਲਿਊਸ਼ਨਰੀ ਗਾਰਡਜ਼ ਅਤੇ ਜਲ ਸੈਨਾ ਉਨ੍ਹਾਂ ਜਹਾਜ਼ਾਂ ਨੂੰ ਅੱਗ ਲਗਾ ਦੇਵੇਗੀ।

ਜ਼ਿਕਰਯੋਗ ਹੈ ਕਿ ਦੁਨੀਆ ਦੇ ਕੁੱਲ ਤੇਲ ਦੀ ਖਪਤ ਦਾ ਲਗਭਗ 20 ਫੀਸਦੀ ਹਿੱਸਾ ਇਸੇ ਮਾਰਗ ਰਾਹੀਂ ਲੰਘਦਾ ਹੈ। ਇਹ ਰਸਤਾ ਸਾਊਦੀ ਅਰਬ, ਇਰਾਕ, ਅਤੇ ਯੂ.ਏ.ਈ. ਵਰਗੇ ਵੱਡੇ ਤੇਲ ਉਤਪਾਦਕ ਦੇਸ਼ਾਂ ਨੂੰ ਦੁਨੀਆ ਨਾਲ ਜੋੜਦਾ ਹੈ। ਇਰਾਨ ਵੱਲੋਂ ਇਸ ਰਸਤੇ ਨੂੰ ਬੰਦ ਕਰਨ ਮਗਰੋਂ ਮੰਗਲਵਾਰ ਸਵੇਰੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ 1 ਫ਼ੀਸਦੀ ਦਾ ਵਾਧਾ ਹੋਇਆ, ਜਦੋਂ ਕਿ ਸੋਮਵਾਰ ਨੂੰ ਕੀਮਤਾਂ ਪਹਿਲਾਂ ਹੀ 10 ਫ਼ੀਸਦੀ ਵਧ ਗਈਆਂ ਸਨ। ਮਾਹਿਰਾਂ ਅਨੁਸਾਰ ਜੇਕਰ ਇਹ ਰਸਤਾ ਲੰਬੇ ਸਮੇਂ ਤੱਕ ਬੰਦ ਰਹਿੰਦਾ ਹੈ, ਤਾਂ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਸਕਦੀਆਂ ਹਨ।

ਇਹ ਵੀ ਪੜ੍ਹੋ- ਇਰਾਨ ਦੇ ਪਰਮਾਣੂ ਟਿਕਾਣਿਆਂ 'ਤੇ ਹੋ ਗਿਆ ਹਮਲਾ ! IAEA ਨੇ 'ਲੀਕੇਜ' ਨੂੰ ਲੈ ਕੇ ਦਿੱਤੀ ਵੱਡੀ ਚਿਤਾਵਨੀ

ਕਤਰ ਦੁਆਰਾ ਐੱਲ.ਐੱਨ.ਜੀ. (LNG) ਉਤਪਾਦਨ ਬੰਦ ਕਰਨ ਤੋਂ ਬਾਅਦ ਗੈਸ ਟੈਂਕਰਾਂ ਦਾ ਕਿਰਾਇਆ ਵੀ 2 ਲੱਖ ਡਾਲਰ ਪ੍ਰਤੀ ਦਿਨ ਤੋਂ ਉੱਪਰ ਪਹੁੰਚ ਗਿਆ ਹੈ, ਜੋ ਕਿ ਪਹਿਲਾਂ ਨਾਲੋਂ ਲਗਭਗ ਦੁੱਗਣਾ ਹੈ। ਭਾਰਤ, ਜੋ ਕਿ ਆਪਣੀ ਲੋੜ ਦਾ 90 ਫ਼ੀਸਦੀ ਤੇਲ ਦਰਾਮਦ ਕਰਦਾ ਹੈ 'ਤੇ ਇਰਾਨ ਦੀ ਜੰਗ ਦਾ ਵੱਡਾ ਅਸਰ ਪੈਣ ਦੀ ਸੰਭਾਵਨਾ ਹੈ। ਪਿਛਲੇ ਸਾਲ ਭਾਰਤ ਨੇ 160 ਅਰਬ ਡਾਲਰ ਦਾ ਤੇਲ ਖਰੀਦਿਆ ਸੀ। ਹੁਣ ਕੀਮਤਾਂ ਵਧਣ ਨਾਲ ਭਾਰਤ ਵਿੱਚ ਪੈਟਰੋਲ-ਡੀਜ਼ਲ ਅਤੇ ਹੋਰ ਵਸਤੂਆਂ ਮਹਿੰਗੀਆਂ ਹੋ ਸਕਦੀਆਂ ਹਨ।

ਇਸ ਮਾਮਲੇ 'ਤੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਹੈ ਕਿ ਵਾਸ਼ਿੰਗਟਨ ਨੇ ਇਸ ਸਥਿਤੀ ਦਾ ਪਹਿਲਾਂ ਹੀ ਅੰਦਾਜ਼ਾ ਲਗਾ ਲਿਆ ਸੀ। ਅਮਰੀਕਾ ਕੋਲ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਅਤੇ ਸਮੁੰਦਰੀ ਰਸਤਿਆਂ ਦੀ ਸੁਰੱਖਿਆ ਲਈ ਇੱਕ ਵਿਸ਼ੇਸ਼ ਯੋਜਨਾ ਹੈ ਜੋ ਛੇਤੀ ਹੀ ਲਾਗੂ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ- ਇਕ ਹੋਰ ਜੰਗ ਦੀ ਤਿਆਰੀ ! ਰੂਵੇਂਗ 'ਚ ਅੱਧੀ ਰਾਤੀਂ ਹੋ ਗਿਆ ਭਿਆਨਕ ਹਮਲਾ, ਗੂੜ੍ਹੀ ਨੀਂਦੇ ਸੁੱਤੇ 169 ਲੋਕਾਂ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran Big Action
  • Indians Will have to Pay More
  • Wolrld Problem
  • War Situation

ਈਰਾਨ ਨੇ ਦੁਬਈ ਨੂੰ ਮੁੜ ਬਣਾਇਆ ਨਿਸ਼ਾਨਾ, ਅਮਰੀਕਾ ਦੇ ਫ਼ੌਜੀ ਟਿਕਾਣੇ 'ਤੇ ਵੱਡਾ ਹਵਾਈ ਹਮਲਾ

NEXT STORY

Stories You May Like

  • marco rubio in china
    'ਖ਼ਤਮ ਕਰਵਾਓ ਸਾਡੀ ਜੰਗ..!' ਇਰਾਨ ਨਾਲ ਤਣਾਅ ਵਿਚਾਲੇ ਅਮਰੀਕੀ ਵਿਦੇਸ਼ ਮੰਤਰੀ ਨੇ ਚੀਨ ਨੂੰ ਕੀਤੀ ਅਪੀਲ
  • iran on brink of civil war
    ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ ਤਣਾਅ ਵਿਚਾਲੇ ਅੰਦਰੂਨੀ ਕਲੇਸ਼ 'ਚ ਘਿਰਿਆ ਇਰਾਨ
  • donald trump  iran  attack  warning
    'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ ਜਵਾਬ!' ਟਰੰਪ ਦੀ ਇਰਾਨ ਨੂੰ ਆਖਰੀ ਚੇਤਾਵਨੀ
  • middle east tensions
    ਹੋਰਮੁਜ਼ ਮੁੜ ਬਣਿਆ 'ਜੰਗ ਦਾ ਮੈਦਾਨ' ! ਇਰਾਨ ਨੇ 1980 ਦੀ ਰਣਨੀਤੀ ਨੂੰ ਦਿੱਤਾ ਨਵਾਂ ਰੂਪ
  • iran situation
    ਜੰਗ ਤੋਂ ਬਾਅਦ ਹੋਰ ਮਜ਼ਬੂਤ ਹੋ ਗਿਆ ਇਰਾਨ ! ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਵੀ ਹੋਈ ਖ਼ਾਮੋਸ਼
  • profit in crisis
    ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ ਇਨ੍ਹਾਂ ਸੈਕਟਰਾਂ 'ਤੇ ਹੋਈ ਪੈਸਿਆਂ ਦੀ ਬਰਸਾਤ
  • iran send corps to bubian
    ਇਰਾਨ ਨੇ ਕੁਵੈਤ ਦੇ ਬੁਬੀਆਨ ਟਾਪੂ 'ਤੇ ਭੇਜੀ ਫੌਜ ! ਤਣਾਅ ਵਿਚਾਲੇ IRGC 'ਤੇ ਲੱਗਾ ਵੱਡਾ ਇਲਜ਼ਾਮ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

now enjoy   dhurandhar 2   sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi youth arrested in canada
      ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ
    • calgary police searching for punjabi youth
      ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...
    • blackout in cuba
      ਹੋ ਗਿਆ ਬਲੈਕਆਉਟ ! ਰਾਸ਼ਟਰੀ ਗ੍ਰਿਡ 'ਚ ਆਈ ਖਰਾਬੀ, ਕਿਊਬਾ ’ਚ ਮਚਿਆ ਹਾਹਾਕਾਰ
    • dr  ravjot singh  s meeting with nris appreciated abroad
      ਡਾ. ਰਵਜੋਤ ਸਿੰਘ ਵੱਲੋਂ ਐਨ.ਆਰ.ਆਈ. ਲੋਕਾਂ ਨਾਲ ਕੀਤੀ ਮਿਲਣੀ ਦੀ ਵਿਦੇਸ਼ਾਂ 'ਚ...
    • singapore pm gives big warning to the world
      '1970 ਵਰਗਾ ਸੰਕਟ ਮੁੜ ਆ ਰਿਹਾ...' ਸਿੰਗਾਪੁਰ ਦੇ PM ਨੇ ਦੁਨੀਆ ਨੂੰ ਦਿੱਤੀ...
    • india waiver sought from us for russian oil
      ਤੇਲ ਸੰਕਟ ਦਰਮਿਆਨ ਭਾਰਤ ਦੀ ਵੱਡੀ ਪਹਿਲ: ਰੂਸੀ ਤੇਲ ਲਈ ਅਮਰੀਕਾ ਤੋਂ ਮੰਗੀ ਹੋਰ ਛੋਟ
    • pakistan test fires fateh 4 long range missile
      ਪਾਕਿਸਤਾਨ ਨੇ ਲੰਬੀ ਦੂਰੀ ਵਾਲੀ ਫਤਿਹ-4 ਕਰੂਜ਼ ਮਿਜ਼ਾਈਲ ਦਾ ਕੀਤਾ ਪ੍ਰੀਖਣ
    • 11 year old boy is taking training to become a pilot
      11 ਸਾਲਾ ਬੱਚਾ ਲੈ ਰਿਹਾ ਹੈ ਪਾਇਲਟ ਬਣਨ ਦੀ ਸਿਖਲਾਈ
    • nagar kirtan organized in den haag
      ਡੈਨਹਾਗ ਵਿਖੇ ਸਜਾਇਆ ਗਿਆ ਨਗਰ ਕੀਰਤਨ
    • parikankshit mor rising star award canad
      ਹਰਿਆਣਾ ਦੇ ਪਰਿਕਸ਼ਿਤ ਮੋਰ ਨੂੰ ਮਿਲਿਆ ‘ਰਾਈਜ਼ਿੰਗ ਸਟਾਰ ਐਵਾਰਡ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +