Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:40:36 AM

  • mansa  water tank  mother

    ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ...

  • pli  rs 2000  risk allowance

    PLI ਦੀ ਥਾਂ ਹੁਣ ਹਰ ਮਹੀਨੇ ਮਿਲੇਗਾ 2000 ਰੁਪਏ ਦਾ...

  • government employees 20  da hike salary

    ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA...

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਗੁਬਾਰੇ' ਪਿੱਛੇ ਦਾਗ਼'ਤੀਆਂ ਕਰੋੜਾਂ ਦੀਆਂ ਮਿਜ਼ਾਈਲਾਂ ! ਇਰਾਨ ਦੇ ਮਾਸਟਰਸਟ੍ਰੋਕ ਨੇ ਅਮਰੀਕਾ ਨੂੰ ਕਰ'ਤਾ ਹੱਕਾ-ਬੱਕਾ

INTERNATIONAL News Punjabi(ਵਿਦੇਸ਼)

'ਗੁਬਾਰੇ' ਪਿੱਛੇ ਦਾਗ਼'ਤੀਆਂ ਕਰੋੜਾਂ ਦੀਆਂ ਮਿਜ਼ਾਈਲਾਂ ! ਇਰਾਨ ਦੇ ਮਾਸਟਰਸਟ੍ਰੋਕ ਨੇ ਅਮਰੀਕਾ ਨੂੰ ਕਰ'ਤਾ ਹੱਕਾ-ਬੱਕਾ

  • Edited By Harpreet Singh,
  • Updated: 08 Mar, 2026 12:04 PM
International
iran s masterstroke
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਛਿੜੀ ਹੋਈ ਜੰਗ ਦਿਨੋਂ-ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸੇ ਦੌਰਾਨ ਅਮਰੀਕਾ ਅਤੇ ਇਜ਼ਰਾਈਲ ਦੇ ਭਿਆਨਕ ਹਵਾਈ ਹਮਲਿਆਂ ਤੋਂ ਬਚਣ ਲਈ ਇਰਾਨ ਨੇ ਇੱਕ ਅਨੋਖੀ ਤੇ ਬੇਹੱਦ ਚਲਾਕੀ ਭਰੀ ਰਣਨੀਤੀ ਅਪਣਾਈ ਹੈ। ਰਿਪੋਰਟਾਂ ਅਨੁਸਾਰ, ਇਰਾਨ ਆਪਣੇ ਅਸਲ ਫੌਜੀ ਟਿਕਾਣਿਆਂ ਨੂੰ ਬਚਾਉਣ ਲਈ ਚੀਨ ਵਿੱਚ ਬਣੇ ਲਗਭਗ 9 ਲੱਖ 'ਇਨਫਲੇਟੇਬਲ ਡੀਕੌਇਜ਼' ਯਾਨੀ ਹਵਾ ਨਾਲ ਭਰੇ ਜਾਣ ਵਾਲੇ ਨਕਲੀ ਹਥਿਆਰਾਂ ਅਤੇ ਗੁਬਾਰਿਆਂ ਦੀ ਵਰਤੋਂ ਕਰ ਰਿਹਾ ਹੈ।

PunjabKesari

ਇਹ ਗੁਬਾਰੇ ਦੇਖਣ ਵਿੱਚ ਬਿਲਕੁਲ ਅਸਲੀ ਟੈਂਕਾਂ, ਮਿਜ਼ਾਈਲ ਲਾਂਚਰਾਂ ਅਤੇ ਜੰਗੀ ਜਹਾਜ਼ਾਂ ਵਰਗੇ ਲੱਗਦੇ ਹਨ। ਦੂਰੋਂ ਦੇਖਣ ਜਾਂ ਸੈਟੇਲਾਈਟ ਰਾਹੀਂ ਨਿਗਰਾਨੀ ਕਰਨ 'ਤੇ ਅਮਰੀਕੀ ਫੌਜ ਲਈ ਇਹ ਪਤਾ ਲਗਾਉਣਾ ਮੁਸ਼ਕਲ ਹੋ ਜਾਂਦਾ ਹੈ ਕਿ ਕਿਹੜਾ ਹਥਿਆਰ ਅਸਲੀ ਹੈ ਅਤੇ ਕਿਹੜਾ ਸਿਰਫ਼ ਹਵਾ ਨਾਲ ਭਰਿਆ ਗੁਬਾਰਾ। ਇਸ ਕਦਮ ਰਾਹੀਂ ਇਰਾਨ ਦਾ ਮਕਸਦ ਅਮਰੀਕਾ ਅਤੇ ਇਜ਼ਰਾਈਲ ਨੂੰ ਗੁਮਰਾਹ ਕਰਨਾ ਹੈ ਤਾਂ ਜੋ ਉਹ ਆਪਣੀਆਂ ਲੱਖਾਂ-ਕਰੋੜਾਂ ਡਾਲਰਾਂ ਦੀਆਂ ਕੀਮਤੀ ਮਿਜ਼ਾਈਲਾਂ ਇਨ੍ਹਾਂ ਨਕਲੀ ਗੁਬਾਰਿਆਂ 'ਤੇ ਦਾਗ ਕੇ ਬਰਬਾਦ ਕਰ ਦੇਣ।

PunjabKesari

ਇਹ ਵੀ ਪੜ੍ਹੋ- High Alert ! ਜੰਗ ਵਿਚਾਲੇ ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਯੂਰਪੀ ਦੇਸ਼

ਇਹ ਨਕਲੀ ਹਥਿਆਰ ਸਿਰਫ਼ ਦੇਖਣ ਵਿੱਚ ਹੀ ਅਸਲੀ ਨਹੀਂ ਹਨ, ਸਗੋਂ ਇਹਨਾਂ ਵਿੱਚ ਅਜਿਹੀ ਤਕਨੀਕ ਵਰਤੀ ਗਈ ਹੈ ਜੋ ਅਸਲ ਹਥਿਆਰਾਂ ਵਾਂਗ ਹੀ ਗਰਮੀ ਪੈਦਾ ਕਰਦੀ ਹੈ। ਇਸ ਕਾਰਨ ਅਮਰੀਕਾ ਦੀਆਂ 'ਹੀਟ-ਸੀਕਿੰਗ' ਮਿਜ਼ਾਈਲਾਂ ਵੀ ਚਕਮਾ ਖਾ ਜਾਂਦੀਆਂ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਵੀਡੀਓਜ਼ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਇਰਾਨੀ ਫੌਜੀ ਸਿਰਫ਼ ਕੁਝ ਹੀ ਮਿੰਟਾਂ ਵਿੱਚ ਹਵਾ ਭਰ ਕੇ ਇੱਕ ਵੱਡਾ 'ਮਿਜ਼ਾਈਲ ਸਿਸਟਮ' ਤਿਆਰ ਕਰ ਦਿੰਦੇ ਹਨ। ਇਹ ਡੀਕੌਇਜ਼ ਚੀਨ ਤੋਂ ਵੱਡੀ ਮਾਤਰਾ ਵਿੱਚ ਮੰਗਵਾਏ ਗਏ ਹਨ, ਜੋ ਕਿ ਚੀਨ ਅਤੇ ਇਰਾਨ ਵਿਚਾਲੇ ਵਧਦੀ ਫੌਜੀ ਨੇੜਤਾ ਦਾ ਵੀ ਸਬੂਤ ਹੈ।

PunjabKesari

ਇਹ ਵੀ ਪੜ੍ਹੋ- 'ਅਸੀਂ ਯਾਦ ਰੱਖਾਂਗੇ...!', ਬ੍ਰਿਟਿਸ਼ PM ਦੇ ਜੰਗ ਨੂੰ ਲੈ ਕੇ ਕੀਤੇ ਐਲਾਨ 'ਤੇ ਟਰੰਪ ਦਾ ਵੱਡਾ ਬਿਆਨ

ਅਮਰੀਕੀ ਖੁਫੀਆ ਏਜੰਸੀਆਂ ਲਈ ਇਹ ਇੱਕ ਵੱਡੀ ਸਿਰਦਰਦੀ ਬਣ ਗਈ ਹੈ। ਭਾਵੇਂ ਅਮਰੀਕਾ ਕੋਲ ਦੁਨੀਆ ਦੀ ਸਭ ਤੋਂ ਉੱਨਤ ਤਕਨੀਕ ਹੈ, ਪਰ ਇੰਨੀ ਵੱਡੀ ਗਿਣਤੀ ਵਿੱਚ ਨਕਲੀ ਨਿਸ਼ਾਨਿਆਂ ਵਿਚਕਾਰ ਅਸਲੀ ਟਿਕਾਣਿਆਂ ਦੀ ਪਛਾਣ ਕਰਨਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਰੱਖਿਆ ਮਾਹਰਾਂ ਦਾ ਮੰਨਣਾ ਹੈ ਕਿ ਇਹ "ਕਿਫਾਇਤੀ ਜੰਗ" ਦੀ ਇੱਕ ਉਦਾਹਰਣ ਹੈ। ਇੱਕ ਗੁਬਾਰਾ ਕੁਝ ਸੌ ਡਾਲਰਾਂ ਵਿੱਚ ਬਣ ਜਾਂਦਾ ਹੈ, ਪਰ ਇਸ ਨੂੰ ਨਸ਼ਟ ਕਰਨ ਲਈ ਵਰਤੀ ਜਾਣ ਵਾਲੀ ਮਿਜ਼ਾਈਲ ਦੀ ਕੀਮਤ ਲੱਖਾਂ ਡਾਲਰਾਂ ਵਿੱਚ ਹੁੰਦੀ ਹੈ। ਇਹ ਕੀਮਤ ਭਾਰਤੀ ਕਰੰਸੀ ਮੁਤਾਬਕ ਕਰੋੜਾਂ 'ਚ ਪਹੁੰਚ ਜਾਂਦੀ ਹੈ, ਜੋ ਕਿ ਅਮਰੀਕੀ ਖਜ਼ਾਨੇ 'ਤੇ ਵੀ ਵੱਡੀ ਸੱਟ ਹੈ।

PunjabKesari

ਇਹ ਵੀ ਪੜ੍ਹੋ- ਜੰਗ ਵਿਚਾਲੇ UAE ਨੇ ਜਾਰੀ ਕੀਤੀ ਅਡਵਾਈਜ਼ਰੀ ! Airport ਵੱਲ ਜਾਣ ਵਾਲੇ ਜ਼ਰੂਰ ਦੇਣ ਧਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran War
  • Iran Israel USA War
  • Iran Masterstroke
  • Inflatable Decoy

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

NEXT STORY

Stories You May Like

  • another major us attack on iran
    ਅਮਰੀਕਾ ਦਾ ਇਰਾਨ 'ਤੇ ਇਕ ਹੋਰ ਵੱਡਾ ਹਮਲਾ ! ਖਾਰਗ ਟਾਪੂ 'ਤੇ ਦਾਗੀਆਂ ਮਿਜ਼ਾਈਲਾਂ
  • how tired the thief was after stealing
    ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ
  • jd vance
    'ਜੰਗ ਨਹੀਂ, ਸੰਘਰਸ਼ ਹੈ ਅਮਰੀਕਾ-ਇਰਾਨ..!', JD Vance ਨੇ ਦਿੱਤਾ ਵੱਡਾ ਬਿਆਨ
  • 3 iranian oil tankers attacked in persian gulf
    ਅਮਰੀਕਾ ਦਾ ਵੱਡਾ ਐਕਸ਼ਨ: ਫ਼ਾਰਸ ਦੀ ਖਾੜੀ 'ਚ ਇਰਾਨ ਦੇ 3 ਤੇਲ ਟੈਂਕਰਾਂ 'ਤੇ ਕੀਤਾ ਹਮਲਾ
  • donald trump on us iran
    'ਇਹ ਤਾਂ ਬਸ ਛੋਟੀ ਜਿਹੀ ਗੱਲ ਐ..!' ਟਰੰਪ ਨੇ ਅਮਰੀਕਾ-ਇਰਾਨ ਦੀ ਜੰਗ ਨੂੰ ਦੱਸਿਆ 'ਮਾਮੂਲੀ' ਜਿਹੀ ਕਾਰਵਾਈ
  • kewal singh dhillon
    ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ
  • us launches another deadly missile attack on iran
    ਅਮਰੀਕਾ ਦਾ ਇਰਾਨ 'ਤੇ ਮੁੜ ਭਿਆਨਕ ਮਿਜ਼ਾਈਲ ਹਮਲਾ, 18 ਮੌਤਾਂ ਤੇ 108 ਜ਼ਖ਼ਮੀ
  • new zealand rejects asylum claims
    ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • singer raj dadral honored by baba ram chand memorial trust europe
      ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵੱਲੋਂ ਗਾਇਕ ਰਾਜ ਦਦਰਾਲ ਵਿਸ਼ੇਸ਼ ਵਿਸ਼ੇਸ਼...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • regional elections
      ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...
    • british government
      ਬ੍ਰਿਟਿਸ਼ ਸਰਕਾਰ ਨੇ ਪ੍ਰਵਾਸੀ ਵਿਰੋਧੀ ਪ੍ਰਦਰਸ਼ਨਾਂ 'ਤੇ ਪ੍ਰਗਟਾਇਆ ਗੁੱਸਾ
    • sniffer dogs involved in rescue operation
      ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'
    • pakistan eu
      'GSP+ 'ਚ ਬਣਿਆ ਰਹਿਣਾ ਤਾਂ...', EU ਨੇ ਪਾਕਿਸਤਾਨ ਨੂੰ ਦੇ'ਤੀ ਚਿਤਾਵਨੀ
    • pixxel raises 100 million in funding round
      'Pixxel' ਨੇ ਫੰਡਿੰਗ ਦੌਰ 'ਚ 100 ਮਿਲੀਅਨ ਡਾਲਰ ਜੁਟਾਏ, ਭਾਰਤੀ ਸਪੇਸ...
    • trump takes shot at pm carney
      ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ ਕਾਰਨੀ 'ਤੇ ਕੱਸਿਆ ਤੰਜ
    • trump on moon
      'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!', ਟਰੰਪ ਨੇ ਪੋਸਟ ਪਾ ਛੇੜੀ ਨਵੀਂ...
    • saudi arabia  s alfanar group will invest 100 million dollars in india
      ਸਾਊਦੀ ਅਰਬ ਦਾ Alfanar Group ਭਾਰਤ 'ਚ ਕਰੇਗਾ 100 ਮਿਲੀਅਨ ਡਾਲਰ ਦਾ ਨਿਵੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +