Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    9:18:01 PM

  • punjab boy fortune

    ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • bsf action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ...

  • heavy rain alert in 7 districts punjab

    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ!...

  • mother and son accident family

    ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਰਾਨ ਦੇ ਪਰਮਾਣੂ ਟਿਕਾਣਿਆਂ 'ਤੇ ਹੋ ਗਿਆ ਹਮਲਾ ! IAEA ਨੇ 'ਲੀਕੇਜ' ਨੂੰ ਲੈ ਕੇ ਦਿੱਤੀ ਵੱਡੀ ਚਿਤਾਵਨੀ

INTERNATIONAL News Punjabi(ਵਿਦੇਸ਼)

ਇਰਾਨ ਦੇ ਪਰਮਾਣੂ ਟਿਕਾਣਿਆਂ 'ਤੇ ਹੋ ਗਿਆ ਹਮਲਾ ! IAEA ਨੇ 'ਲੀਕੇਜ' ਨੂੰ ਲੈ ਕੇ ਦਿੱਤੀ ਵੱਡੀ ਚਿਤਾਵਨੀ

  • Edited By Harpreet Singh,
  • Updated: 02 Mar, 2026 03:33 PM
International
iran s nuclear facilities
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ-ਇਜ਼ਰਾਈਲ ਤੇ ਇਰਾਨ ਵਿਚਾਲੇ ਜੰਗ ਦਾ ਤਣਾਅ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਖਬਰਾਂ ਸਾਹਮਣੇ ਆ ਰਹੀ ਹੈ, ਕਿ ਇਰਾਨ ਨੂੰ ਪਰਮਾਣੂ ਸ਼ਕਤੀ ਬਣਨ ਤੋਂ ਰੋਕਣ ਲਈ ਅਮਰੀਕਾ ਤੇ ਇਜ਼ਰਾਈਲ ਨੇ ਇਰਾਨ ਦੇ ਪਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਮੱਧ ਪੂਰਬ ਵਿੱਚ ਜਾਰੀ ਭਿਆਨਕ ਫੌਜੀ ਕਾਰਵਾਈਆਂ ਦੌਰਾਨ ਅੰਤਰਰਾਸ਼ਟਰੀ ਪ੍ਰਮਾਣੂ ਊਰਜਾ ਏਜੰਸੀ (IAEA) ਨੇ ਪ੍ਰਮਾਣੂ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਏਜੰਸੀ ਦੇ ਮੁਖੀ ਰਾਫੇਲ ਗ੍ਰੋਸੀ ਨੇ ਕਿਹਾ ਹੈ ਕਿ ਹਾਲਾਂਕਿ ਹੁਣ ਤੱਕ ਇਰਾਨ ਦੇ ਕਿਸੇ ਪ੍ਰਮਾਣੂ ਟਿਕਾਣੇ 'ਤੇ ਸਿੱਧੇ ਹਮਲੇ ਦੀ ਪੁਸ਼ਟੀ ਨਹੀਂ ਹੋਈ ਹੈ, ਪਰ 'ਰੇਡੀਓਐਕਟੀਵਿਟੀ ਲੀਕੇਜ' ਦੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਨਕਾਰਿਆ ਵੀ ਨਹੀਂ ਜਾ ਸਕਦਾ।

ਗ੍ਰੋਸੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਜੰਗ ਕਾਰਨ ਰੇਡੀਏਸ਼ਨ ਲੀਕ ਹੁੰਦੀ ਹੈ, ਤਾਂ ਸਰਹੱਦਾਂ ਦੇ ਆਰ-ਪਾਰ ਇਸਦਾ ਅਸਰ ਪਵੇਗਾ ਅਤੇ ਸੁਰੱਖਿਆ ਲਈ ਵੱਡੇ ਸ਼ਹਿਰਾਂ ਨੂੰ ਖਾਲੀ ਕਰਵਾਉਣਾ ਪੈ ਸਕਦਾ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਰਾਨ ਦੇ ਬੁਸ਼ਹਿਰ ਪ੍ਰਮੁੱਖ ਪ੍ਰਮਾਣੂ ਪਲਾਂਟ, ਤਹਿਰਾਨ ਰਿਸਰਚ ਰਿਐਕਟਰ ਜਾਂ ਮੇਨ ਫਿਊਲ ਸਾਈਕਲ ਸਹੂਲਤਾਂ ਦੇ ਨੁਕਸਾਨੇ ਜਾਣ ਦੇ ਕੋਈ ਸੰਕੇਤ ਨਹੀਂ ਮਿਲੇ ਹਨ। ਹਾਲਾਂਕਿ, ਜੰਗ ਕਾਰਨ ਇਰਾਨੀ ਅਧਿਕਾਰੀਆਂ ਨਾਲ ਸੰਪਰਕ ਕਰਨ ਵਿੱਚ ਭਾਰੀ ਮੁਸ਼ਕਲ ਆ ਰਹੀ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਦੇ ਨੂਰ ਖ਼ਾਨ ਏਅਰਬੇਸ 'ਤੇ ਹੋਈ ਏਅਰਸਟ੍ਰਾਈਕ ! ਰੱਖਿਆ ਮੰਤਰਾਲੇ ਨੇ ਖ਼ੁਦ ਕੀਤਾ ਐਲਾਨ

ਇਨ੍ਹਾਂ ਖ਼ਬਰਾਂ ਮਗਰੋਂ IAEA ਦਾ 'ਇੰਸੀਡੈਂਟ ਐਂਡ ਐਮਰਜੈਂਸੀ ਸੈਂਟਰ' (IEC) ਪੂਰੀ ਤਰ੍ਹਾਂ ਐਕਟੀਵੇਟ ਕਰ ਦਿੱਤਾ ਗਿਆ ਹੈ। ਇੱਕ ਸਪੈਸ਼ਲ ਟੀਮ ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ ਤੇ ਖੇਤਰੀ ਸੁਰੱਖਿਆ ਨਿਗਰਾਨੀ ਨੈੱਟਵਰਕ ਨੂੰ ਅਲਰਟ 'ਤੇ ਰੱਖਿਆ ਗਿਆ ਹੈ, ਪਰ ਅਜੇ ਤੱਕ ਗੁਆਂਢੀ ਦੇਸ਼ਾਂ ਵਿੱਚ ਰੇਡੀਏਸ਼ਨ ਦਾ ਪੱਧਰ ਆਮ ਨਾਲੋਂ ਵੱਧ ਦਰਜ ਨਹੀਂ ਹੋਇਆ।

ਗ੍ਰੋਸੀ ਨੇ ਯਾਦ ਦਿਵਾਇਆ ਕਿ ਸਿਰਫ਼ ਇਰਾਨ ਹੀ ਨਹੀਂ, ਸਗੋਂ ਯੂ.ਏ.ਈ. ਵਿੱਚ ਵੀ 4 ਪ੍ਰਮਾਣੂ ਰਿਐਕਟਰ ਹਨ ਅਤੇ ਜਾਰਡਨ ਤੇ ਸੀਰੀਆ ਵਿੱਚ ਵੀ ਖੋਜ ਰਿਐਕਟਰ ਹਨ। ਅਜਿਹੇ ਵਿੱਚ ਫੌਜੀ ਹਮਲੇ ਪੂਰੇ ਖੇਤਰ ਲਈ ਪ੍ਰਮਾਣੂ ਖ਼ਤਰਾ ਵਧਾ ਰਹੇ ਹਨ। ਉਨ੍ਹਾਂ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਮਾਣੂ ਕੂਟਨੀਤੀ ਔਖੀ ਜ਼ਰੂਰ ਹੈ ਪਰ ਅਸੰਭਵ ਨਹੀਂ। ਉਨ੍ਹਾਂ ਨੇ ਜੰਗ ਦਾ ਮੈਦਾਨ ਤੇ ਹਥਿਆਰ ਛੱਡ ਕੇ ਤੁਰੰਤ ਗੱਲਬਾਤ ਰਾਹੀਂ ਹੱਲ ਕੱਢਣ 'ਤੇ ਜ਼ੋਰ ਦਿੱਤਾ ਹੈ। IAEA ਨੇ ਯੂ.ਐੱਨ. ਮਹਾਸਭਾ ਦੇ ਪ੍ਰਸਤਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪ੍ਰਮਾਣੂ ਟਿਕਾਣਿਆਂ 'ਤੇ ਹਥਿਆਰਬੰਦ ਹਮਲੇ ਕਦੇ ਵੀ ਸਵੀਕਾਰਯੋਗ ਨਹੀਂ ਹਨ, ਕਿਉਂਕਿ ਇਸ ਦੇ ਨਤੀਜੇ ਮਨੁੱਖਤਾ ਲਈ ਬਹੁਤ ਭਿਆਨਕ ਹੋ ਸਕਦੇ ਹਨ।

ਇਹ ਵੀ ਪੜ੍ਹੋ- ਜੰਗ ਦੇ ਹਾਲਾਤ ਵਿਚਾਲੇ Air India ਦਾ ਵੱਡਾ ਬਿਆਨ ! ਯੂਰਪ, USA ਤੇ ਕੈਨੇਡਾ ਜਾਣ ਵਾਲੇ ਯਾਤਰੀ ਦੇਣ ਧਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran Nuclear Facility
  • Nuclear Leakage
  • IAEA Warning

ਸ਼ਰਮਨਾਕ! ਪਾਕਿਸਤਾਨ 'ਚ ਰਿਸ਼ਵਤ ਲੈ ਕੇ ਵੇਚਿਆ ਗੁਰਦੁਆਰਾ ਸਾਹਿਬ, ਹੁਣ ਬਣੇਗਾ 'ਲੇਡੀਜ਼ ਬੁਟੀਕ'

NEXT STORY

Stories You May Like

  • trailer  cjp  protest  government  warning
    'ਇਹ ਸਿਰਫ਼ ਟ੍ਰੇਲਰ ਸੀ...', CJP ਨੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • young man fatally attacked in a fight over a chair
    ਕੁਰਸੀ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮੁਕੱਦਮਾ ਦਰਜ
  • punjab transport department takes major action regarding school buses
    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ  ਵੱਡੀ ਚਿਤਾਵਨੀ
  • big news regarding new 10 and 20 notes
    10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
  • jordan attack  bahrain  sirens
    ਜਾਰਡਨ 'ਤੇ ਹੋ ਗਿਆ ਹਮਲਾ ! ਬਹਿਰੀਨ 'ਚ ਵੀ ਵੱਜੇ ਸਾਇਰਨ, ਮਿਡਲ ਈਸਟ 'ਚ ਭਿਆਨਕ ਬਣੇ ਹਾਲਾਤ
  • us court rejects trump administration bid to revive usd 100 000 h 1b visa fee
    H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ ਗਿਆ ਵੱਡਾ ਫੈਸਲਾ
  • struck jebel ali in dubai
    ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ ਧੂੰਆਂ
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • illegal migration dropped
      ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ
    • hezbollah warning
      ਹਿਜ਼ਬੁੱਲਾ ਨੇ ਇਜ਼ਰਾਈਲ ਨਾਲ ਗੱਲਬਾਤ ਦੇ ਸਮਰਥਕਾਂ ਨੂੰ ਦਿੱਤੀ ਚੇਤਾਵਨੀ
    • this special scheme of rbi brought 40 81 billion dollars to india
      RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ...
    • china can create ai but cannot win   trust
      ਚੀਨ AI ਤਾਂ ਬਣਾ ਸਕਦੈ ਪਰ 'ਭਰੋਸਾ' ਨਹੀਂ ਜਿੱਤ ਸਕਦਾ : ਰਿਪੋਰਟ
    • explosion in pakistan
      ਪਾਕਿਸਤਾਨ 'ਚ ਗ੍ਰਨੇਡ ਧਮਾਕਾ,  ਔਰਤ ਸਮੇਤ ਤਿੰਨ ਲੋਕਾਂ ਦੀ ਮੌਤ
    • america pakistan big announcement
      ਮਿਲ ਕੇ ਕਰਾਂਗੇ ਅੱਤਵਾਦ ਦਾ ਖ਼ਾਤਮਾ !  ਅਮਰੀਕਾ-ਪਾਕਿਸਤਾਨ ਦਾ ਵੱਡਾ ਐਲਾਨ
    • punjab kesari gandhi mandela peace award
      ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
    • russia ukraine conflict
      ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ
    • 7th round of direct talks between lebanon and israel begins
      ਲਿਬਨਾਨ-ਇਜ਼ਰਾਈਲ ਵਿਚਾਲੇ ਸਿੱਧੀ ਗੱਲਬਾਤ ਦਾ 7ਵਾਂ ਦੌਰ ਸ਼ੁਰੂ
    • indian young man in dubai
      ਜ਼ਬਰਦਸਤ ਧਮਾਕੇ 'ਚ ਭਾਰਤੀ ਨੌਜਵਾਨ ਦੀ ਮੌਤ ! ਦੁਬਈ ਦੇ ਕਾਰ ਸ਼ੋਅਰੂਮ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +