Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    12:00:12 PM

  • delhi  restaurant  fire  people  death

    ਦਿੱਲੀ : ਰੈਸਟੋਰੈਂਟ 'ਚ ਲੱਗ ਗਈ ਭਿਆਨਕ ਅੱਗ, 10...

  • suspicious drone found on government school playground

    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ...

  • kewal singh dhillon takes charge of punjab bjp

    ਕੇਵਲ ਸਿੰਘ ਢਿੱਲੋਂ ਨੇ ਸਾਂਭਿਆ ਪੰਜਾਬ ਭਾਜਪਾ ਦਾ...

  • punjabi girls achieved big positions across the country

    ਪੰਜਾਬ ਦੀਆਂ ਇਨ੍ਹਾਂ ਧੀ ਨੇ ਚਮਕਾਇਆ ਨਾਂ, ਦੇਸ਼ ਭਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

INTERNATIONAL News Punjabi(ਵਿਦੇਸ਼)

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

  • Edited By Vandana,
  • Updated: 16 Jun, 2025 02:46 PM
International
iran s supreme leader khamenei underground
  • Share
    • Facebook
    • Tumblr
    • Linkedin
    • Twitter
  • Comment

ਤਹਿਰਾਨ (ਵਾਰਤਾ)- ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਆਪਣੇ ਪਰਿਵਾਰ ਸਮੇਤ ਤਹਿਰਾਨ ਦੇ ਉੱਤਰ-ਪੂਰਬੀ ਹਿੱਸੇ ਵਿੱਚ ਸਥਿਤ ਲਵੀਜ਼ਾਨ ਦੇ ਇੱਕ ਬੰਕਰ ਵਿੱਚ ਭੂਮੀਗਤ ਹੋ ਗਏ ਹਨ। ਈਰਾਨ ਇੰਟਰਨੈਸ਼ਨਲ ਦੀ ਰਿਪੋਰਟ ਅਨੁਸਾਰ ਖਮੇਨੀ ਦਾ ਪੁੱਤਰ ਮੁਜਤਬਾ ਵੀ ਉਨ੍ਹਾਂ ਦੇ ਨਾਲ ਹੈ। ਹਾਲਾਂਕਿ ਉਨ੍ਹਾਂ ਦੇ ਹੋਰ ਪੁੱਤਰ ਮਸੂਦ ਅਤੇ ਮੁਸਤਫਾ ਉਨ੍ਹਾਂ ਦੇ ਨਾਲ ਨਹੀਂ ਹਨ। 

ਖਮੇਨੀ ਦੇ ਭੂਮੀਗਤ ਹੋਣ ਦੀ ਖ਼ਬਰ ਇਜ਼ਰਾਈਲ ਵੱਲੋਂ ਕੀਤੇ ਗਏ ਹਵਾਈ ਹਮਲਿਆਂ ਦੇ ਜਵਾਬ ਵਿੱਚ ਈਰਾਨ ਵੱਲੋਂ ਆਪਰੇਸ਼ਨ ਟਰੂ ਫੇਜ਼ 1 ਅਤੇ ਟਰੂ ਫੇਜ਼ 2 ਦੀ ਫੌਜੀ ਕਾਰਵਾਈ ਤੋਂ ਬਾਅਦ ਆਈ ਹੈ। ਇਸ ਆਪ੍ਰੇਸ਼ਨ ਤਹਿਤ ਈਰਾਨ ਨੇ ਇਜ਼ਰਾਈਲ ਵਿਰੁੱਧ ਵੱਡੇ ਪੱਧਰ 'ਤੇ ਮਿਜ਼ਾਈਲ ਹਮਲੇ ਕੀਤੇ ਸਨ। ਇਸ ਤੋਂ ਪਹਿਲਾਂ ਇਜ਼ਰਾਈਲ ਨੇ ਐਤਵਾਰ ਨੂੰ 'ਆਪ੍ਰੇਸ਼ਨ ਰਾਈਜ਼ਿੰਗ ਲਾਇਨ' ਤਹਿਤ 2,300 ਕਿਲੋਮੀਟਰ ਦੂਰ ਸਥਿਤ ਮਸ਼ਹਦ ਸ਼ਹਿਰ ਨੂੰ ਨਿਸ਼ਾਨਾ ਬਣਾਇਆ ਸੀ। ਇਹ ਹਮਲਾ ਕਥਿਤ ਤੌਰ 'ਤੇ ਈਰਾਨੀ ਨੇਤਾ ਨੂੰ ਚੇਤਾਵਨੀ ਦੇਣ ਲਈ ਕੀਤਾ ਗਿਆ ਸੀ ਕਿ ਉਹ ਦੇਸ਼ ਵਿੱਚ ਕਿਤੇ ਵੀ ਸੁਰੱਖਿਅਤ ਨਹੀਂ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਈਰਾਨ ਨੇ ਮੰਨੀ ਭਾਰਤ ਦੀ ਮੰਗ, ਨਾਗਰਿਕਾਂ ਨੂੰ ਕੱਢਣ ਲਈ ਖੋਲ੍ਹੇ ਬਾਰਡਰ

ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਖਮੇਨੀ ਅਤੇ ਈਰਾਨ ਨੂੰ ਆਪਣੇ ਯੂਰੇਨੀਅਮ ਸੰਸ਼ੋਧਨ ਪ੍ਰੋਗਰਾਮ ਨੂੰ ਖਤਮ ਕਰਨ ਅਤੇ ਸੰਬੰਧਿਤ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਦੋ ਮਹੀਨਿਆਂ ਦੀ ਸਮਾਂ ਸੀਮਾ ਦਿੱਤੀ ਸੀ। ਹਾਲਾਂਕਿ ਈਰਾਨ ਨੇ ਅਮਰੀਕਾ ਅਤੇ ਇਜ਼ਰਾਈਲ ਦੀਆਂ ਆਪਣੇ ਪ੍ਰਮਾਣੂ ਖੋਜ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ ਦੀਆਂ ਵਾਰ-ਵਾਰ ਚੇਤਾਵਨੀਆਂ ਨੂੰ ਰੱਦ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Ayatollah Ali Khamenei
  • Underground
  • Iran
  • ਅਯਾਤੁੱਲਾ ਅਲੀ ਖਮੇਨੀ
  • ਅੰਡਰਗ੍ਰਾਊਂਡ
  • ਈਰਾਨ

PM ਮੋਦੀ ਦੀ ਵਧੀ ਸ਼ਾਨ ! ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਗਿਆ ਨਵਾਜਿਆ

NEXT STORY

Stories You May Like

  • surgical strike by us
    ਈਰਾਨੀ ਹਮਲੇ ਦੇ ਜਵਾਬ 'ਚ ਅਮਰੀਕਾ ਨੇ ਕਰ'ਤੀ ਸਰਜੀਕਲ ਸਟ੍ਰਾਈਕ, ਸ਼ਾਂਤੀ ਵਾਰਤਾ ਰੁਕੀ
  • in laws  oppression  case  supreme court
    ਸਿਰਫ਼ ਮੂਕ ਦਰਸ਼ਕ ਬਣੇ ਰਹਿਣਾ ਸਹੁਰੇ ਪਰਿਵਾਰ 'ਤੇ ਜ਼ੁਲਮ ਦਾ ਕੇਸ ਚਲਾਉਣ ਦਾ ਅਧਾਰ ਨਹੀਂ: ਸੁਪਰੀਮ ਕੋਰਟ
  • america a great devil israel a trained animal iran supreme leader
    ਅਮਰੀਕਾ ‘ਸ਼ੈਤਾਨ’ ਤੇ ਇਜ਼ਰਾਈਲ ‘ਟ੍ਰੇਨਡ ਜਾਨਵਰ’! ਈਰਾਨ ਦੇ ਸੁਪਰੀਮ ਲੀਡਰ ਦੀ ਖਾੜੀ ਦੇਸ਼ਾਂ ਨੂੰ ਚਿਤਾਵਨੀ
  • jaswant jassa of hoshiarpur arrested from mumbai airport
    ਹੁਸ਼ਿਆਰਪੁਰ ਦਾ ਜਸਵੰਤ ਜੱਸਾ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ, ਐਨਕਾਊਂਟਰ ਹੋਣ ਦਾ ਪਰਿਵਾਰ ਨੂੰ ਡਰ
  • heatwave rages across world
    ਭਾਰਤ ਸਮੇਤ ਦੁਨੀਆ ਭਰ ਵਿਚ 'ਲੂ' ਦਾ ਕਹਿਰ! ਟੁੱਟੇ ਸਾਰੇ ਰਿਕਾਰਡ, ਆਨਲਾਈਨ ਹੋਏ ਸਕੂਲ
  • warning bell for the people of punjab fear of floods looms
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ
  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • tarun chugh on supreme court
    'ਸੁਪਰੀਮ ਕੋਰਟ ਦੇ ਫੈਸਲੇ ਨੇ ਵਿਰੋਧੀ ਧਿਰ ਦੀ ਝੂਠ ਅਤੇ ਡਰ ਦੀ ਰਾਜਨੀਤੀ ਨੂੰ ਕੀਤਾ ਬੇਨਕਾਬ' ; ਤਰੁਣ ਚੁੱਘ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
Trending
Ek Nazar
aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • germany removes airport transit visa requirement for indians
      ਹੁਣ Germany 'ਚ ਭਾਰਤੀਆਂ ਨੂੰ ਨਹੀਂ ਪਵੇਗੀ ਇਸ ਵੀਜ਼ਾ ਦੀ ਲੋੜ, ਲਾਗੂ ਹੋਏ ਨਵੇਂ...
    • india  s befitting reply to nepal pm on border dispute
      ਸੀਮਾ ਵਿਵਾਦ 'ਤੇ ਨੇਪਾਲ ਦੇ PM ਨੂੰ ਭਾਰਤ ਦਾ ਕਰਾਰਾ ਜਵਾਬ ! ਕਿਹਾ-ਦੁਵੱਲੇ...
    • football tournament in holland
      ਪੰਜਾਬ ਓਵਰਸੀਜ਼ ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ ਵੱਲੋਂ 14 ਜੂਨ ਨੂੰ 22ਵਾਂ...
    • mette frederiksen becomes danish prime minister
      ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ
    • indian peacekeepers honored
      ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...
    • house roof collapse
      ਵੱਡੀ ਖ਼ਬਰ : ਕੱਚੇ ਮਕਾਨ ਦੀ ਛੱਤ ਡਿੱਗਣ ਕਾਰਨ 6 ਜਵਾਕਾਂ ਦੀ ਮੌਤ, ਖੈਬਰ...
    • picnic in honor of volunteers
      ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ
    • indians  canada visa
      ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ
    • memorial day parade
      ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...
    • three day event organized in italy
      ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ 'ਚ ਤਿੰਨ ਰੋਜ਼ਾ ਸਮਾਗਮਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +