Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    1:53:21 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭੜਕ ਗਈ ਜੰਗ ! ਇਰਾਨ ਨੇ ਜਾਰਡਨ 'ਤੇ ਦਾਗ'ਤੀਆਂ ਮਿਜ਼ਾਈਲਾਂ, ਉਡਾ'ਤਾ ਅਮਰੀਕੀ ਕਮਾਂਡ ਸੈਂਟਰ

INTERNATIONAL News Punjabi(ਵਿਦੇਸ਼)

ਭੜਕ ਗਈ ਜੰਗ ! ਇਰਾਨ ਨੇ ਜਾਰਡਨ 'ਤੇ ਦਾਗ'ਤੀਆਂ ਮਿਜ਼ਾਈਲਾਂ, ਉਡਾ'ਤਾ ਅਮਰੀਕੀ ਕਮਾਂਡ ਸੈਂਟਰ

  • Edited By Harpreet Singh,
  • Updated: 11 Jun, 2026 11:43 AM
International
iran strikes jordan
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਹਾਲਾਤ ਮੁੜ ਤਣਾਪੂਰਨ ਬਣਦੇ ਜਾ ਰਹੇ ਹਨ। ਇਜ਼ਰਾਈਲ ਵੱਲੋਂ ਲਿਬਨਾਨ 'ਤੇ ਹੋਏ ਹਮਲਿਆਂ ਦੇ ਜਵਾਬ 'ਚ ਇਰਾਨ ਵੱਲੋਂ ਇਜ਼ਰਾਈਲ ਤੇ ਅਮਰੀਕੀ ਟਿਕਾਣਿਆਂ 'ਤੇ ਕੀਤੇ ਹਮਲਿਆਂ ਮਗਰੋਂ ਸਥਿਤੀ ਹੋਰ ਭਿਆਨਕ ਬਣ ਗਈ ਹੈ। ਇਸੇ ਦੌਰਾਨ ਇਰਾਨ ਨੇ ਇੱਕ ਹੋਰ ਵੱਡਾ ਅਤੇ ਸਨਸਨੀਖੇਜ਼ ਦਾਅਵਾ ਕੀਤਾ ਹੈ। ਇਰਾਨ ਦੀ ਫ਼ੌਜ ਨੇ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਜਾਰਡਨ ਸਥਿਤ ਅਮਰੀਕੀ ਫ਼ੌਜ ਦੇ ਇੱਕ ਪ੍ਰਮੁੱਖ 'ਕਮਾਂਡ ਐਂਡ ਕੰਟਰੋਲ ਸੈਂਟਰ' (Al-Azraq Base) ਨੂੰ ਨਿਸ਼ਾਨਾ ਬਣਾਉਂਦੇ ਹੋਏ 12 ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ, ਜਿਸ ਨਾਲ ਉਹ ਫ਼ੌਜੀ ਟਿਕਾਣਾ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ।

ਇਰਾਨੀ ਮੀਡੀਆ ਮੁਤਾਬਕ, ਇਹ ਹਮਲਾ ਬਹੁਤ ਹੀ ਸਟੀਕਤਾ ਨਾਲ ਕੀਤਾ ਗਿਆ, ਜਿਸ ਨੇ ਆਪਣੇ ਨਿਸ਼ਾਨੇ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਜਾਰਡਨ ਸਥਿਤ ਇਸ ਅਮਰੀਕੀ ਬੇਸ 'ਤੇ ਹੋਏ ਹਮਲੇ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਲੱਗਣ ਜਾ ਰਹੀ ਇਕ ਹੋਰ ਜੰਗ ! ਹੁਣ ਤਾਈਵਾਨ ਨੇ ਚੀਨ ਵੱਲ ਦਾਗ਼'ਤੇ ਰਾਕੇਟ

ਇਰਾਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਬੈਲਿਸਟਿਕ ਮਿਜ਼ਾਈਲ ਹਮਲਾ ਅਮਰੀਕਾ ਵੱਲੋਂ ਹਾਲ ਹੀ ਵਿੱਚ ਦੱਖਣੀ ਇਰਾਨ 'ਤੇ ਕੀਤੇ ਗਏ ਹਵਾਈ ਹਮਲਿਆਂ ਅਤੇ ਪੱਛਮੀ ਏਸ਼ੀਆ ਵਿੱਚ ਅਮਰੀਕੀ ਫ਼ੌਜ ਦੀ ਵਧਦੀ ਦਖ਼ਲਅੰਦਾਜ਼ੀ ਦੇ ਸਿੱਧੇ ਜਵਾਬ 'ਚ ਕੀਤੀ ਗਈ ਹੈ।

ਅਮਰੀਕਾ ਦੇ ਇੱਕ ਅਹਿਮ ਕਮਾਂਡ ਸੈਂਟਰ 'ਤੇ ਸਿੱਧੇ ਮਿਜ਼ਾਈਲ ਹਮਲੇ ਨੇ ਦੋਵਾਂ ਦੇਸ਼ਾਂ ਵਿਚਾਲੇ ਸਿੱਧੀ ਜੰਗ ਦੇ ਖ਼ਤਰੇ ਨੂੰ ਹੋਰ ਵਧਾ ਦਿੱਤਾ ਹੈ। ਵਾਸ਼ਿੰਗਟਨ ਵੱਲੋਂ ਫਿਲਹਾਲ ਇਸ ਹਮਲੇ 'ਚ ਹੋਏ ਜਾਨੀ-ਮਾਲੀ ਨੁਕਸਾਨ ਦੀ ਸਥਿਤੀ ਬਾਰੇ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਮਰੀਕੀ ਬੇਸ 'ਤੇ ਇਰਾਨ ਵੱਲੋਂ ਸਿੱਧਾ ਬੈਲਿਸਟਿਕ ਮਿਜ਼ਾਈਲਾਂ ਦਾਗਣਾ ਇਸ ਗੱਲ ਦਾ ਸਬੂਤ ਹੈ ਕਿ ਇਹ ਜੰਗ ਹੁਣ ਇਕ ਵਾਰ ਫ਼ਿਰ ਤੋਂ ਪੂਰੇ ਮਿਡਲ ਈਸਟ ਨੂੰ ਆਪਣੀ ਚਪੇਟ 'ਚ ਲੈਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- 'ਪੈਟਰੋਲ' ਦੀਆਂ ਵਧਦੀਆਂ ਕੀਮਤਾਂ ਵਿਚਾਲੇ ਸਰਕਾਰ ਨੇ ਐਕਸਾਈਜ਼ ਡਿਊਟੀ ਬਾਰੇ ਕਰ'ਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran US Escalation
  • Jordan US Command Center
  • Ballistic Missiles

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

NEXT STORY

Stories You May Like

  • north korea testing
    ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ
  • call center defrauding us citizens busted  7 accused arrested
    ਅਮਰੀਕੀ ਨਾਗਰਿਕਾਂ ਨਾਲ ਠੱਗੀ ਮਾਰਨ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • marco rubio on saudi airport target
    'ਹੁਣ ਬੰਦ ਕਰ ਦਿਓ ਹਮਲੇ..!' ਅਮਰੀਕੀ ਨਾਗਰਿਕ ਦੀ ਜਾਨ ਜਾਣ ਮਗਰੋਂ US ਨੂੰ ਵੀ ਲੱਗਾ ਜੰਗ ਦਾ ਸੇਕ
  • piyush goyal invites american manufacturers to invest in india
    ਪਿਊਸ਼ ਗੋਇਲ ਨੇ ਅਮਰੀਕੀ ਨਿਰਮਾਤਾਵਾਂ ਨੂੰ ਭਾਰਤ ’ਚ ਨਿਵੇਸ਼ ਲਈ ਦਿੱਤਾ ਸੱਦਾ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +