Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    12:33:32 AM

  • indiscriminate shooting in krakow  poland

    ਪੋਲੈਂਡ ਦੇ ਕ੍ਰਾਕੋ 'ਚ ਅੰਨ੍ਹੇਵਾਹ ਗੋਲੀਬਾਰੀ, 5...

  • ipl punjab kings trade

    IPL ਤੋਂ ਪਹਿਲਾਂ ਵੱਡਾ ਉਲਟਫ਼ੇਰ, ਪੰਜਾਬ 'ਚ...

  • transfers in punjab

    ਪੰਜਾਬ 'ਚ 7 ਵੱਡੇ ਅਫ਼ਸਰਾਂ ਦੇ ਤਬਾਦਲੇ! ਪੜ੍ਹੋ...

  • ayodhya illuminated with lights ahead of diwali

    ਦੀਵਾਲੀ ਤੋਂ ਪਹਿਲਾਂ ਰੌਸ਼ਨੀ ਨਾਲ ਜਗਮਗਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵੱਡੀ ਖ਼ਬਰ ; ਜੰਗ ਵਿਚਾਲੇ ਈਰਾਨ ਨੇ ਕੀਤੀ ਪਰਮਾਣੂ ਟੈਸਟਿੰਗ ? ਬੰਬਾਂ ਦੇ ਮੀਂਹ ਵਿਚਾਲੇ ਕੰਬ ਗਈ ਧਰਤੀ

INTERNATIONAL News Punjabi(ਵਿਦੇਸ਼)

ਵੱਡੀ ਖ਼ਬਰ ; ਜੰਗ ਵਿਚਾਲੇ ਈਰਾਨ ਨੇ ਕੀਤੀ ਪਰਮਾਣੂ ਟੈਸਟਿੰਗ ? ਬੰਬਾਂ ਦੇ ਮੀਂਹ ਵਿਚਾਲੇ ਕੰਬ ਗਈ ਧਰਤੀ

  • Edited By Harpreet Singh,
  • Updated: 21 Jun, 2025 12:56 PM
International
iran update
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਬੀਤੇ ਕੁਝ ਦਿਨਾਂ ਤੋਂ ਈਰਾਨ ਤੇ ਇਜ਼ਰਾਈਲ ਵਿਚਾਲੇ ਜੰਗ ਦਾ ਮਾਹੌਲ ਬਣਿਆ ਹੋਇਆ ਹੈ। ਦੋਵਾਂ ਦੇਸ਼ਾਂ ਵਿਚਾਲੇ ਲਗਾਤਾਰ ਤੇਜ਼ੀ ਨਾਲ ਹਵਾਈ ਹਮਲੇ ਹੋ ਰਹੇ ਹਨ, ਜਿਸ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਇਸੇ ਦੌਰਾਨ ਵੱਖ-ਵੱਖ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਤੋਂ ਨਿਕਲ ਕੇ ਸੁਰੱਖਿਅਤ ਸਥਾਨਾਂ 'ਤੇ ਜਾਣ ਲਈ ਅਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। 

ਇਸੇ ਦੌਰਾਨ ਈਰਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਰਾਤ ਸੇਮਨਾਨ ਇਲਾਕੇ 'ਚ 5.1 ਤੀਬਰਤਾ ਦਾ ਭੂਚਾਲ ਆ ਗਿਆ, ਜਿਸ ਕਾਰਨ ਤੇਜ਼ੀ ਨਾਲ ਧਰਤੀ ਕੰਬ ਗਈ। ਇਸ ਮਗਰੋਂ ਦੁਨੀਆ ਭਰ 'ਚ ਇਕ ਨਵੀਂ ਚਰਚਾ ਛਿੜ ਗਈ ਹੈ ਕਿ ਕਿਤੇ ਈਰਾਨ ਨੇ ਚੋਰੀ-ਚੋਰੀ ਪਰਮਾਣੂ ਟੈਸਟਿੰਗ ਤਾਂ ਨਹੀਂ ਕੀਤੀ, ਜਿਸ ਕਾਰਨ ਇਹ ਭੂਚਾਲ ਆਇਆ ਹੋਵੇ। ਇਸ ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ ਕਰੀਬ 10 ਕਿਲੋਮੀਟਰ ਹੇਠਾਂ ਸੀ, ਜਿਸ ਦੇ ਝਟਕੇ ਆਸ-ਪਾਸ ਦੇ ਕਈ ਇਲਾਕਿਆਂ 'ਚ ਮਹਿਸੂਸ ਕੀਤੇ ਗਏ। 

ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਹੋਈ ਔਲਾਦ ਦੀ ਗੰਦੀ ਕਰਤੂਤ ! ਇਕ-ਇਕ ਕਰ 10 ਔਰਤਾਂ ਨੂੰ ਕੀਤਾ ਬੇਹੋਸ਼, ਫ਼ਿਰ...

ਇਸ ਭੂਚਾਲ ਮਗਰੋਂ ਜੋ ਪਰਮਾਣੂ ਪ੍ਰੀਖਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ, ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਨਵੀਂ ਚਰਚਾ ਨੂੰ ਜਨਮ ਦੇ ਦਿੱਤਾ ਹੈ। ਯੂਜ਼ਰਜ਼ ਕਹਿ ਰਹੇ ਹਨ ਕਿ ਜੇਕਰ ਇਹ ਈਰਾਨ ਦੀ ਪਰਮਾਣੂ ਟੈਸਟਿੰਗ ਸੀ ਤਾਂ ਹੁਣ ਅਮਰੀਕਾ ਵੀ ਈਰਾਨ ਨਾਲ ਪੰਗਾ ਲੈਣ ਤੋਂ ਪਹਿਲਾਂ 100 ਵਾਰ ਸੋਚੇਗਾ। 

ਜ਼ਿਕਰਯੋਗ ਹੈ ਕਿ ਈਰਾਨ ਨੂੰ ਪਰਮਾਣੂ ਬੰਬ ਬਣਾਉਣ ਤੋਂ ਰੋਕਣ ਲਈ ਹੀ ਇਜ਼ਰਾਈਲ ਨੇ ਈਰਾਨ 'ਤੇ ਹਮਲਾ ਕੀਤਾ ਹੈ ਤੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਈਰਾਨ ਦੇ ਪਰਮਾਣੂ ਠਿਕਾਣਿਆਂ ਨੂੰ ਤਬਾਹ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਦਿਨੋ-ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ।  

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iran
  • Israel
  • Nuclear Testing

ਭਾਰਤ ਦੀ ਦਰਿਆਦਿਲੀ, ਈਰਾਨ ਤੋਂ ਨੇਪਾਲ, ਸ਼੍ਰੀਲੰਕਾ ਦੇ ਨਾਗਰਿਕਾਂ ਨੂੰ ਕੱਢੇਗਾ ਸੁਰੱਖਿਅਤ

NEXT STORY

Stories You May Like

  • hegseth removed a top military strategist
    ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ ਅਧਿਕਾਰੀ
  • demand for basmati increases amid iran us tensions  paddy prices
    ਈਰਾਨ-ਅਮਰੀਕਾ ਤਣਾਅ ਵਿਚਾਲੇ ਬਾਸਮਤੀ ਦੀ ਵਧੀ ਮੰਗ, ਝੋਨੇ ਦੇ ਭਾਅ 5,000 ਰੁਪਏ ਪ੍ਰਤੀ ਕੁਇੰਟਲ ਪਾਰ
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • midair collision
    ਹਵਾ ਵਿਚਾਲੇ 2 ਜਹਾਜ਼ਾਂ ਦੀ ਹੋ ਗਈ ਟੱਕਰ ! ਮਨੀਲਾ ਏਅਰਬੇਸ 'ਤੇ 4 ਪਾਇਲਟਾਂ ਦੀ ਗਈ ਜਾਨ
  • big news for gold buyers  jewellers reduce purchases  will gold prices fall
    ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਜਿਊਲਰ ਨੇ ਘਟਾਈ ਖਰੀਦਦਾਰੀ, ਕੀ ਘਟਣਗੀਆਂ ਸੋਨੇ ਦੀਆਂ ਕੀਮਤਾਂ?
  • the thrill of international hockey will take center stage in punjab
    ਪੰਜਾਬ 'ਚ ਛਾਏਗਾ ਅੰਤਰਰਾਸ਼ਟਰੀ ਹਾਕੀ ਦਾ ਰੋਮਾਂਚ, 6 ਏਸ਼ੀਆਈ ਟੀਮਾਂ ਵਿਚਾਲੇ ਹੋਵੇਗੀ ਖ਼ਿਤਾਬੀ ਜੰਗ
  • araghchi  statement
    ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ
  • ceasefire between russia and ukraine
    ਰੂਸ-ਯੂਕਰੇਨ ਵਿਚਾਲੇ ਹੋ ਗਈ ਜੰਗਬੰਦੀ! ਮੇਲਾਨੀਆ ਟਰੰਪ ਦੀ ਵਿਚੋਲਗੀ ਨਾਲ ਬਣੀ ਸਹਿਮਤੀ
  • weather pattern to change in punjab after november 10
    ਪੰਜਾਬ 'ਚ 10 ਨਵੰਬਰ ਤੋਂ ਬਾਅਦ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ...
  • typewriter found outside sub tehsil  along with a love letter packed in a box
    ਡੱਬੇ 'ਚ ਪੈਕ ਲਵ ਲੈਟਰ ਸਣੇ ਮਿਲੀ ਸਬ ਤਹਿਸੀਲ ਦੇ ਬਾਹਰ ਟਾਈਪਿੰਗ ਮਸ਼ੀਨ, ਪੂਰਾ...
  • action of jalandhar ed in punjab
    ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ...
  • two robbers fled after snatching a gold locket from an elderly person
    ਬਜ਼ੁਰਗ ਤੋਂ ਸੋਨੇ ਦਾ ਲਾਕੇਟ ਖੋਹ ਕੇ 2 ਲੁਟੇਰੇ ਹੋਏ ਫ਼ਰਾਰ
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • accident near workshop chowk in jalandhar
    ਜਲੰਧਰ ਵਿਖੇ ਵਰਕਸ਼ਾਪ ਚੌਕ ਨੇੜੇ ਵਾਪਰਿਆ ਹਾਦਸਾ! ਕੰਮ 'ਤੇ ਜਾ ਰਹੇ ਸਾਈਕਲ ਸਵਾਰ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
Trending
Ek Nazar
rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • where are the most beautiful women in the world
      ਦੁਨੀਆ ਦੀਆਂ ਸਭ ਤੋਂ ਸੋਹਣੀਆਂ ਔਰਤਾਂ ਕਿਥੇ ! ਆ ਗਈ 20 ਦੇਸ਼ਾਂ ਦੀ List, ਭਾਰਤ...
    • more than 1 250 illegal police stations in 91 countries of china
      ਚੀਨ ਦੇ 91 ਦੇਸ਼ਾਂ 'ਚ 1,250 ਤੋਂ ਵੱਧ ਗੈਰ-ਕਾਨੂੰਨੀ ਪੁਲਿਸ ਸਟੇਸ਼ਨ, ਲੋਕਤੰਤਰੀ...
    • pakistan 2 police constables arrested
      ਪਾਕਿਸਤਾਨ : ਔਰਤ ਨਾਲ ਸਮੂਹਿਕ ਜਬਰ-ਜ਼ਨਾਹ ਦੇ ਮਾਮਲੇ 'ਚ 2 ਪੁਲਸ ਕਾਂਸਟੇਬਲ...
    • a cycle of political violence in bangladesh
      ਬੰਗਲਾਦੇਸ਼ 'ਚ ਸਿਆਸੀ ਹਿੰਸਾ ਦਾ ਚੱਕਰ ! ਸਰਕਾਰਾਂ ਬਦਲੀਆਂ ਪਰ ਨਹੀਂ ਬਦਲੇ ਸਥਾਨਕ...
    • gunman armed with a shotgun kills 8 people in turkey
      ਤੁਰਕੀ ’ਚ ਸ਼ਾਟਗੰਨ ਨਾਲ ਲੈਸ ਹਮਲਾਵਰ ਨੇ 8 ਲੋਕਾਂ ਦਾ ਕੀਤਾ ਕਤਲ
    • china  s big break in canada
      ਕੈਨੇਡਾ 'ਚ ਚੀਨ ਦੀ ਵੱਡੀ ਸੰਨ੍ਹ! 18 ਗ਼ੈਰ-ਕਾਨੂੰਨੀ ਪੁਲਿਸ ਸਟੇਸ਼ਨ ਚੱਲਣ ਦਾ...
    • american citizens  hotel  businesses  india
      ਅਮਰੀਕੀ ਨਾਗਰਿਕ ਦੀ ਹੋਟਲ ਦੇ ਕਮਰੇ 'ਚ ਮਿਲੀ ਲਾਸ਼, ਕਾਰੋਬਾਰ ਦੇ ਸਿਲਸਿਲੇ 'ਚ...
    • king of belgium rejects prime minister  s resignation
      ਬੈਲਜੀਅਮ ਦੇ ਰਾਜੇ ਨੇ ਪ੍ਰਧਾਨ ਮੰਤਰੀ ਦਾ ਅਸਤੀਫਾ ਕੀਤਾ ਨਾ-ਮਨਜ਼ੂਰ
    • pakistan s foreign debt has nearly doubled in a decade to  135 billion  report
      ਪਾਕਿਸਤਾਨ ਦਾ ਵਿਦੇਸ਼ੀ ਕਰਜ਼ਾ ਇਕ ਦਹਾਕੇ ’ਚ ਲੱਗਭਗ ਦੁੱਗਣਾ ਹੋ ਕੇ 135 ਅਰਬ ਡਾਲਰ...
    • harry boxer usa arrested india
      ਲਾ. ਰੈਂਸ ਗੈਗ ਦਾ ਹੈਰੀ ਬਾਕਸਰ ਅਮਰੀਕਾ 'ਚ ਗ੍ਰਿਫ਼ਤਾਰ, ਜਲਦ ਲਿਆਂਦਾ ਜਾਵੇਗਾ ਭਾਰਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +