Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    11:44:48 AM

  • maharashtra  truck  suv  collision  8 people

    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8...

  • 104 sikh pilgrims from pakistan stranded at faisalabad airport

    ਪਾਕਿ ਦੇ 104 ਸਿੱਖ ਸ਼ਰਧਾਲੂ ਫੈਸਲਾਬਾਦ ਏਅਰਪੋਰਟ...

  • gold   silver prices have also fallen

    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ...

  • dhs removes post

    ਭਾਰੀ ਵਿਰੋਧ ਮਗਰੋਂ ਅਮਰੀਕਾ ਨੇ ਹਟਾਇਆ ਵਿਵਾਦਿਤ "Mr...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਰਾਨ ਨੇ ਅਮਰੀਕਾ ਨਾਲ ਮੁੜ ਲਿਆ 'ਪੰਗਾ' ! ਜਾਰਡਨ, ਬਹਿਰੀਨ, ਕੁਵੈਤ ਸਣੇ 21 ਥਾਂਈਂ ਕਰ'ਤਾ ਹਮਲਾ

INTERNATIONAL News Punjabi(ਵਿਦੇਸ਼)

ਇਰਾਨ ਨੇ ਅਮਰੀਕਾ ਨਾਲ ਮੁੜ ਲਿਆ 'ਪੰਗਾ' ! ਜਾਰਡਨ, ਬਹਿਰੀਨ, ਕੁਵੈਤ ਸਣੇ 21 ਥਾਂਈਂ ਕਰ'ਤਾ ਹਮਲਾ

  • Edited By Harpreet Singh,
  • Updated: 10 Jun, 2026 09:33 AM
International
iran us escalation
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਇਰਾਨ ਤੇ ਇਜ਼ਰਾਈਲ ਵੱਲੋਂ ਹਮਲੇ ਨਾ ਕਰਨ ਦਾ ਫ਼ੈਸਲਾ ਇਕ ਵਾਰ ਫ਼ਿਰ ਤੋਂ ਨਾਕਾਮ ਹੁੰਦਾ ਨਜ਼ਰ ਆ ਰਿਹਾ ਹੈ। ਇਰਾਨ ਦੇ 'ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰਪਸ' (IRGC) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਮਿਡਲ ਈਸਟ 'ਚ ਸਥਿਤ ਅਮਰੀਕਾ ਦੇ 21 ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ, ਜਿਸ ਦੌਰਾਨ ਅਮਰੀਕਾ ਦੇ F-35 ਲੜਾਕੂ ਜਹਾਜ਼ਾਂ ਦੇ ਹੈਂਗਰਾਂ ਨੂੰ ਤਬਾਹ ਕਰਨ ਦਾ ਦਾਅਵਾ ਵੀ ਸ਼ਾਮਲ ਹੈ।

ਇਰਾਨੀ ਮੀਡੀਆ ਮੁਤਾਬਕ, IRGC ਨੇ ਜਾਰਡਨ ਵਿੱਚ ਸਥਿਤ ਅਮਰੀਕੀ ਫ਼ੌਜ ਦੇ ਮੁੱਖ ਕਮਾਂਡ ਐਂਡ ਕੰਟਰੋਲ ਸੈਂਟਰ 'ਅਲ-ਅਜ਼ਰਕ' ਅਤੇ 'ਮੁਵਾਫਾਕ ਸਾਲਤੀ' ਹਵਾਈ ਅੱਡੇ ਨੂੰ ਮਿਜ਼ਾਈਲਾਂ ਨਾਲ ਨਿਸ਼ਾਨਾ ਬਣਾ ਕੇ ਤਬਾਹ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਕੁਵੈਤ ਅਤੇ ਬਹਿਰੀਨ ਵਿੱਚ ਸਥਿਤ ਅਮਰੀਕੀ ਟਿਕਾਣਿਆਂ 'ਤੇ ਵੀ ਧਮਾਕਿਆਂ ਦੀ ਖ਼ਬਰ ਮਿਲੀ ਹੈ।

IRGC ਨੇ ਅਧਿਕਾਰਤ ਬਿਆਨ ਜਾਰੀ ਕਰਦਿਆਂ ਬਹਿਰੀਨ ਵਿੱਚ ਸਥਿਤ ਅਮਰੀਕੀ ਜਲ ਸੈਨਾ ਦੇ 5ਵੇਂ ਬੇੜੇ ਦੇ ਮੁੱਖ ਦਫ਼ਤਰ 'ਤੇ ਰਾਤ ਦੇ ਤੜਕੇ 2:30 ਵਜੇ ਡਰੋਨ ਹਮਲਾ ਕਰਨ ਦੀ ਜ਼ਿੰਮੇਵਾਰੀ ਲਈ ਹੈ। ਇਰਾਨ ਨੇ ਕਿਹਾ ਕਿ ਇਹ ਕਾਰਵਾਈ ਅਮਰੀਕਾ ਵੱਲੋਂ ਦੱਖਣੀ ਇਰਾਨ 'ਤੇ ਕੀਤੇ ਗਏ ਹਮਲਿਆਂ ਦੇ ਜਵਾਬ 'ਚ ਕੀਤੀ ਗਈ ਹੈ।

ਇਹ ਵੀ ਪੜ੍ਹੋ- ਭਾਰਤ ਨੇ ਪਹਿਲੀ ਵਾਰ ਤਾਇਨਾਤ ਕਰ 'ਤੇ LIVE ਪ੍ਰਮਾਣੂ ਹਥਿਆਰ ! ਦੁਸ਼ਮਣਾਂ ਦੇ ਸੁੱਕੇ ਸਾਹ

ਜ਼ਿਕਰਯੋਗ ਹੈ ਕਿ ਅਮਰੀਕਾ-ਇਰਾਨ ਵਿਚਾਲੇ ਇਹ ਤਾਜ਼ਾ ਤਣਾਅ ਉਦੋਂ ਸ਼ੁਰੂ ਹੋਇਆ ਜਦੋਂ ਸਟ੍ਰੇਟ ਆਫ਼ ਹਾਰਮੁਜ਼ 'ਤੇ ਨਿਗਰਾਨੀ ਗਸ਼ਤ ਕਰ ਰਹੇ ਅਮਰੀਕੀ ਫ਼ੌਜ ਦੇ ਇੱਕ ਆਧੁਨਿਕ 'ਅਪਾਚੇ ਹੈਲੀਕਾਪਟਰ' ਨੂੰ ਇਰਾਨ ਨੇ ਹਮਲਾ ਕਰਕੇ ਡੇਗ ਦਿੱਤਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੁਸ਼ਟੀ ਕੀਤੀ ਕਿ ਹੈਲੀਕਾਪਟਰ ਵਿੱਚ ਸਵਾਰ ਦੋਵੇਂ ਪਾਇਲਟ ਸੁਰੱਖਿਅਤ ਬਚ ਗਏ ਹਨ, ਪਰ ਅਮਰੀਕਾ ਇਸ ਹਮਲੇ ਦਾ ਸਖ਼ਤੀ ਨਾਲ ਜਵਾਬ ਦੇ ਕੇ ਬਦਲਾ ਜ਼ਰੂਰ ਲਵੇਗਾ ਤੇ ਉਨ੍ਹਾਂ ਨੇ ਇਰਾਨ ਦੇ ਦੱਖਣੀ ਇਲਾਕਿਆਂ 'ਚ ਏਅਰਸਟ੍ਰਾਈਕ ਕਰਵਾ ਦਿੱਤੀ।

ਦੂਜੇ ਪਾਸੇ, ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਅਮਰੀਕਾ ਨੂੰ ਖਾੜੀ ਖੇਤਰ ਛੱਡਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ, "ਸਾਡੀ ਸ਼ਕਤੀਸ਼ਾਲੀ ਫ਼ੌਜ ਕਿਸੇ ਵੀ ਹਮਲੇ ਜਾਂ ਧਮਕੀ ਦਾ ਪੂਰੇ ਜ਼ੋਰ ਨਾਲ ਮੂੰਹਤੋੜ ਜਵਾਬ ਦੇਵੇਗੀ। ਜੇ ਸੁਰੱਖਿਅਤ ਰਹਿਣਾ ਚਾਹੁੰਦੇ ਹੋ, ਤਾਂ ਸਾਡਾ ਇਲਾਕਾ ਛੱਡ ਦਿਓ। ਪਰਸ਼ੀਅਨ ਗਲਫ਼ ਦੇ ਇਤਿਹਾਸ 'ਚ ਘੁਸਪੈਠੀਆਂ ਦਾ ਅੰਜਾਮ ਹਮੇਸ਼ਾ ਮਾੜਾ ਹੀ ਨਿਕਲਿਆ ਹੈ।''

ਇਹ ਵੀ ਪੜ੍ਹੋ- ਹੁਣ 'ਪੱਕਿਆਂ' ਦੀ ਨਾਗਰਿਕਤਾ ਰੱਦ ਕਰਨ ਲੱਗਾ ਅਮਰੀਕਾ ! ਭਾਰਤੀ ਸਣੇ 17 ਖ਼ਿਲਾਫ਼ ਸ਼ੁਰੂ ਹੋਈ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Middle East Tensions
  • Iran US Escalation
  • Jordan
  • Bahrain

‘H-1B ਵੀਜ਼ਾ’ ਫੀਸ ਰੱਦ ਕਰਨ ਦੇ ਅਦਾਲਤੀ ਹੁਕਮ ’ਤੇ ਭੜਕੇ ਟਰੰਪ, ਕਿਹਾ-ਦੇਸ਼ ਨੂੰ ਬਹੁਤ ਨੁਕਸਾਨ ਹੋ ਰਿਹੈ

NEXT STORY

Stories You May Like

  • 21 arrested with heroin and liquor in tarn taran
    ਤਰਨਤਾਰਨ 'ਚ ਹੈਰੋਇਨ ਤੇ ਸ਼ਰਾਬ ਸਣੇ 21 ਗ੍ਰਿਫ਼ਤਾਰ
  • us launches another deadly missile attack on iran
    ਅਮਰੀਕਾ ਦਾ ਇਰਾਨ 'ਤੇ ਮੁੜ ਭਿਆਨਕ ਮਿਜ਼ਾਈਲ ਹਮਲਾ, 18 ਮੌਤਾਂ ਤੇ 108 ਜ਼ਖ਼ਮੀ
  • iran us conflict
    ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ
  • 3 iranian oil tankers attacked in persian gulf
    ਅਮਰੀਕਾ ਦਾ ਵੱਡਾ ਐਕਸ਼ਨ: ਫ਼ਾਰਸ ਦੀ ਖਾੜੀ 'ਚ ਇਰਾਨ ਦੇ 3 ਤੇਲ ਟੈਂਕਰਾਂ 'ਤੇ ਕੀਤਾ ਹਮਲਾ
  • another major us attack on iran
    ਅਮਰੀਕਾ ਦਾ ਇਰਾਨ 'ਤੇ ਇਕ ਹੋਰ ਵੱਡਾ ਹਮਲਾ ! ਖਾਰਗ ਟਾਪੂ 'ਤੇ ਦਾਗੀਆਂ ਮਿਜ਼ਾਈਲਾਂ
  • iran captured us submarine
    ਇਰਾਨ ਨੇ ਫੜ ਲਈ ਅਮਰੀਕਾ ਦੀ ਸਬਮਰੀਨ ! IRGC ਨੇ ਜਾਰੀ ਕੀਤੀ ਵੀਡੀਓ
  • jd vance
    'ਜੰਗ ਨਹੀਂ, ਸੰਘਰਸ਼ ਹੈ ਅਮਰੀਕਾ-ਇਰਾਨ..!', JD Vance ਨੇ ਦਿੱਤਾ ਵੱਡਾ ਬਿਆਨ
  • new zealand rejects asylum claims
    ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
Trending
Ek Nazar
man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major blow to h 1b visa holders from the trump administration
      H-1B ਵੀਜ਼ਾ ਧਾਰਕਾਂ ਨੂੰ ਟਰੰਪ ਪ੍ਰਸ਼ਾਸਨ ਦਾ ਵੱਡਾ ਝਟਕਾ: 60 ਦਿਨਾਂ ਦੀ 'ਗ੍ਰੇਸ...
    • horrific tragedy in congo
      ਕਾਂਗੋ 'ਚ ਵੱਡਾ ਹਾਦਸਾ: ਸਕੂਲਾਂ 'ਚ ਅੱਗ ਕਾਰਨ ਮਚਿਆ ਚੀਕ-ਚਿਹਾੜਾ, ਦਮ ਘੁੱਟਣ...
    • russia begins oil extraction in the arctic
      ਰੂਸ ਨੇ ਆਰਕਟਿਕ ’ਚ ਤੇਲ ਕੱਢਣਾ ਕੀਤਾ ਸ਼ੁਰੂ, ਭਾਰਤ ਦੀ ਹੋਰਮੁਜ਼ ’ਤੇ ਘਟੇਗੀ...
    • rape charge against mehul choksi  s lawyer vijay aggarwal
      ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ’ਤੇ ਜਬਰ-ਜ਼ਨਾਹ ਦਾ ਦੋਸ਼
    • welcoming rss chief at a london gurdwara is a betrayal of panth
      ਲੰਡਨ ਦੇ ਗੁਰਦੁਆਰਾ ਸਾਹਿਬ ’ਚ RSS ਮੁਖੀ ਦਾ ਸਵਾਗਤ ਪੰਥ ਨਾਲ ਧ੍ਰੋਹ- ਵਰਲਡ ਸਿੱਖ...
    • usa eu express concern over india s trade policies  demand
      ਭਾਰਤ ਦੀਆਂ ਵਪਾਰ ਨੀਤੀਆਂ 'ਤੇ USA-EU ਨੇ ਜ਼ਾਹਰ ਕੀਤੀ ਚਿੰਤਾ, ਨਿਯਮਾਂ 'ਚ...
    • indian companies us lawmakers
      ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...
    • flight to norway delayed
      ਜ਼ੇਲੇਂਸਕੀ ਨੂੰ ਨਾਰਵੇ ਲਿਜਾਣ ਵਾਲੀ ਉਡਾਣ 'ਚ ਦੇਰੀ
    • cargo ship incident
      ਚੀਨ : ਕਾਰਗੋ ਜਹਾਜ਼ ਨੂੰ ਲੱਗੀ ਅੱਗ,  20 ਲੋਕਾਂ ਦੀ ਮੌਤ
    • kim  s daughter his successor
      ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +