Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    6:06:45 PM

  • flying squads deployed across 18 districts of punjab

    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18...

  • fire breaks out on a plane midair indigo flight  emergency landing

    ਹਵਾ 'ਚ ਉੱਡਦੇ ਜਹਾਜ਼ 'ਚ ਲੱਗੀ ਅੱਗ ! IndiGo...

  • major accident at steel factory in ludhiana

    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ...

  • boat capsizes

    ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਟਰੰਪ ਦੀ ਧਮਕੀ ਤੋਂ ਨਾਰਾਜ਼ ਹੋਇਆ ਇਰਾਨ ! ਰੋਕੀ ਗੱਲਬਾਤ

INTERNATIONAL News Punjabi(ਵਿਦੇਸ਼)

ਟਰੰਪ ਦੀ ਧਮਕੀ ਤੋਂ ਨਾਰਾਜ਼ ਹੋਇਆ ਇਰਾਨ ! ਰੋਕੀ ਗੱਲਬਾਤ

  • Edited By Harpreet Singh,
  • Updated: 24 Jun, 2026 09:36 AM
International
iran us talks
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- 21 ਜੂਨ ਨੂੰ ਸਵਿਟਜ਼ਰਲੈਂਡ ’ਚ ਇਰਾਨ ਤੇ ਅਮਰੀਕਾ ਦਰਮਿਆਨ ਗੱਲਬਾਤ ਟਰੰਪ ਦੀ ਧਮਕੀ ਕਾਰਨ ਰੁਕ ਗਈ। ਇਰਾਨੀ ਵਾਰਤਾਕਾਰ ਮੁਹੰਮਦ ਬਾਘੇਰ ਨੇ ਕਿਹਾ ਕਿ ਲਗਭਗ 80 ਮਿੰਟ ਦੀ ਗੱਲਬਾਤ ਤੋਂ ਬਾਅਦ ਮੈਨੂੰ ਪਤਾ ਲੱਗਾ ਕਿ ਟਰੰਪ ਨੇ ਸਾਡੇ ਰਾਸ਼ਟਰਪਤੀ, ਸਾਡੀ ਗੱਲਬਾਤ ਕਰਨ ਵਾਲੀ ਟੀਮ ਤੇ ਸਾਡੇ ਖੇਤਰ ਬਾਰੇ ਧਮਕੀ ਭਰੇ ਬਿਆਨ ਦਿੱਤੇ ਹਨ। ਇਸ ਤੋਂ ਬਾਅਦ ਇਰਾਨੀ ਵਫ਼ਦ ਮੀਟਿੰਗ ਖਤਮ ਕਰ ਕੇ ਚਲਾ ਗਿਆ।

ਉਨ੍ਹਾਂ ਕਿਹਾ ਕਿ ਬਾਅਦ ’ਚ ਅਮਰੀਕੀ ਪੱਖ ਨੇ ਵਿਚੋਲਿਆਂ ਰਾਹੀਂ ਇਕ ਹੋਰ ਮੀਟਿੰਗ ਕਰਨ ਦੀ ਇੱਛਾ ਪ੍ਰਗਟਾਈ ਪਰ ਅਸੀਂ ਇਨਕਾਰ ਕਰ ਦਿੱਤਾ। ਸਾਡੀ ਟੀਮ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ. ਡੀ. ਵੈਂਸ ਨਾਲ ਹੱਥ ਮਿਲਾਉਣ ਜਾਂ ਸਾਂਝੇ ਫੋਟੋ ਸੈਸ਼ਨ ’ਚ ਹਿੱਸਾ ਲੈਣ ਤੋਂ ਵੀ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ ! ਅੱਧੀ ਰਾਤੀਂ ਕਬਰਸਤਾਨ 'ਚ ਵੜੇ ਨੌਜਵਾਨਾਂ ਨੇ ਪੁੱਟ ਲਈ ਕਬਰ, ਲਾਸ਼ ਕੱਢ...

ਜਦੋਂ ਪੱਤਰਕਾਰਾਂ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਕੋਲੋਂ ਇਸ ਸਬੰਧੀ ਪੁਛਿਆ ਤਾਂ ਉਨ੍ਹਾਂ ਕਿਹਾ ਕਿ ਲੋਕ ਸੋਚਦੇ ਹਨ ਕਿ ਸਿਰਫ ਨੇਤਨਯਾਹੂ ਹੀ ਗੱਲਬਾਤ ਤੋੜ ਸਕਦੇ ਹਨ ਪਰ ਕਈ ਵਾਰ ਟਰੰਪ ਦੇ ਅਚਾਨਕ ਅਤੇ ਸਖ਼ਤ ਬਿਆਨ ਵੀ ਤਣਾਅ ਪੈਦਾ ਕਰਦੇ ਹਨ।

ਅਸਲ ’ਚ ਜਦੋਂ ਅਮਰੀਕਾ ਤੇ ਇਰਾਨ ਦੇ ਪ੍ਰਤੀਨਿਧੀ ਗੱਲਬਾਤ ਕਰ ਰਹੇ ਸਨ ਤਾਂ ਟਰੰਪ ਨੇ ਇਰਾਨ ਨੂੰ ਧਮਕੀ ਦਿੰਦੇ ਹੋਏ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਇਰਾਨ ਨੂੰ ਤੁਰੰਤ ਹਿਜ਼ਬੁੱਲਾ ਨੂੰ ਲਿਬਨਾਨ ’ਚ ਸਮੱਸਿਆ ਪੈਦਾ ਕਰਨ ਤੋਂ ਰੋਕਣਾ ਚਾਹੀਦਾ ਹੈ। ਜੇ ਅਜਿਹਾ ਨਾ ਹੋਇਆ ਤਾਂ ਅਸੀਂ ਇਰਾਨ ’ਤੇ ਇਕ ਹੋਰ ਬਹੁਤ ਸਖ਼ਤ ਹਮਲਾ ਕਰਾਂਗੇ।

ਇਹ ਵੀ ਪੜ੍ਹੋ- ਸਟਾਰਮਰ ਦੇ ਅਸਤੀਫ਼ੇ ਮਗਰੋਂ ਕੌਣ ਸੰਭਾਲੇਗਾ ਬ੍ਰਿਟੇਨ ਦੀ ਕਮਾਨ ? ਸਭ ਤੋਂ ਉਪਰ ਹੈ ਇਹ ਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iran US Talks
  • Peace Talks
  • Middle East Tensins

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖਤਰ ਦੇ ਵੱਡੇ ਭਰਾ ਦਾ ਦੇਹਾਂਤ

NEXT STORY

Stories You May Like

  • trump denied claim
    ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ
  • ukraine zelenskyy south korea
    ਯੂਕ੍ਰੇਨੀ ਰਾਸ਼ਟਰਪਤੀ ਦੇ ਖੁਲਾਸੇ ਤੋਂ ਨਾਰਾਜ਼ ਹੋਇਆ ਦੱਖਣੀ ਕੋਰੀਆ, ਮੁਆਫੀ ਦੀ ਮੰਗ ਕੀਤੀ
  • antilia threat case  bhc stays sachin vajhe  s bail
    ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • pm modi and trump hold significant phone conversation
    PM ਮੋਦੀ ਤੇ ਟਰੰਪ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • trump on russia ukraine
    ਯੂਕ੍ਰੇਨ ਨਾਲ ਜੰਗ ਖ਼ਤਮ ਕਰਨਾ ਚਾਹੁੰਦੈ ਰੂਸ ! ਟਰੰਪ ਨੇ ਪੁਤਿਨ ਨਾਲ ਗੱਲਬਾਤ ਮਗਰੋਂ ਦਿੱਤਾ ਵੱਡਾ ਬਿਆਨ
  • bjp mla rajesh chaudhary receives death threat
    ਭਾਜਪਾ ਵਿਧਾਇਕ ਰਾਜੇਸ਼ ਚੌਧਰੀ ਨੂੰ ਪਾਕਿਸਤਾਨੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
  • narendra modi  smit machchhar   family  conversation  phone
    174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ ਕੀਤੀ ਗੱਲਬਾਤ
  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
  • betting racket operating openly at sabji mandi in jalandhar
    ਜਲੰਧਰ ਵਿਖੇ ਸਬਜ਼ੀ ਮੰਡੀ 'ਚ ਸ਼ਰੇਆਮ ਚੱਲ ਰਹੀ ਸੱਟੇਬਾਜ਼ੀ ਦੀ ਖੇਡ, ਫਿਰ ਵੀ ਪੁਲਸ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ...
  • jalandhar streets lights problem on festival season
    ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
Trending
Ek Nazar
indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump rename ocean
      ਹੁਣ 'ਮਹਾਸਾਗਰ' ਦਾ ਨਾਮ ਬਦਲਣ ਦੀ ਤਿਆਰੀ ! ਟਰੰਪ ਨੇ ਦਿੱਤਾ ਹਾਸੋਹੀਣਾ ਆਈਡੀਆ
    • iran turns on pakistan as saudi defense pact takes effect
      ਸਊਦੀ ਰੱਖਿਆ ਸਮਝੌਤਾ ਲਾਗੂ ਹੁੰਦਿਆਂ ਹੀ ਪਾਕਿਸਤਾਨ ਵਿਰੁੱਧ ਹੋਇਆ ਈਰਾਨ
    • man enters tigers enclosure
      ਚੀਤਿਆਂ ਦੇ ਵਾੜੇ 'ਚ ਜਾ ਵੜਿਆ ਬੰਦਾ ! ਮਿਲੀ ਦਰਦਨਾਕ ਮੌਤ
    • election violence in pakistan administered kashmir
      ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਚੋਣ ਹਿੰਸਾ ! ਪੀੜਤ ਪਰਿਵਾਰਾਂ ਵੱਲੋਂ ਇਨਸਾਫ਼ ਦੀ...
    • emergency in kpk
      ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ
    • houthi fighters
      1,150 ਤੋਂ ਵਧੇਰੇ ਹੂਤੀ ਲੜਾਕਿਆਂ ਦਾ 'ਖਾਤਮਾ', ਯਮਨ ਦੀਆਂ ਸਰਕਾਰੀ ਫ਼ੌਜਾਂ ਦਾ...
    • china taiwan islands
      ਤਾਈਵਾਨ 'ਤੇ ਕਬਜ਼ੇ ਦੀ ਤਿਆਰੀ 'ਚ ਚੀਨ ! ਸਿੱਧਾ ਹਮਲਾ ਨਹੀਂ ਜਾਪਾਨੀ ਟਾਪੂਆਂ...
    • incident in us
      ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ
    • china old population
      ਆਬਾਦੀ ਕੰਟਰੋਲ ਮਗਰੋਂ ਚੀਨ 'ਚ ਵਧਦੀ ਜਾ ਰਹੀ ਬਜ਼ੁਰਗਾਂ ਦੀ ਗਿਣਤੀ ! ਪੈਨਸ਼ਨ...
    • china efforts to diminish taiwan cultural
      ਚੀਨ ਵੱਲੋਂ ਅੰਤਰਰਾਸ਼ਟਰੀ ਮੰਚਾਂ 'ਤੇ ਤਾਈਵਾਨ ਦੀ ਸੱਭਿਆਚਾਰਕ ਅਤੇ ਰਾਜਨੀਤਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +