Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    3:54:35 PM

  • gurdwara baba deep singh ji  amritsar

    ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ...

  • arms smuggling module busted in amritsar

    ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ...

  • heat pm modi people appeal temperature

    ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ...

  • former shooter and olympian raja randhir singh passes away

    ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਮਸ਼ਹੂਰ ਓਲੰਪੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਰਾਨ ਦੀ 'ਰੀੜ੍ਹ ਦੀ ਹੱਡੀ' 'ਤੇ ਵਾਰ ਕਰਨ ਦੀ ਤਿਆਰੀ 'ਚ ਅਮਰੀਕਾ ! IRGC ਨੇ ਵੀ ਖਿੱਚ ਲਈ ਤਿਆਰੀ

INTERNATIONAL News Punjabi(ਵਿਦੇਸ਼)

ਇਰਾਨ ਦੀ 'ਰੀੜ੍ਹ ਦੀ ਹੱਡੀ' 'ਤੇ ਵਾਰ ਕਰਨ ਦੀ ਤਿਆਰੀ 'ਚ ਅਮਰੀਕਾ ! IRGC ਨੇ ਵੀ ਖਿੱਚ ਲਈ ਤਿਆਰੀ

  • Edited By Harpreet Singh,
  • Updated: 26 Mar, 2026 10:45 AM
International
iran usa
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਅਤੇ ਇਰਾਨ ਵਿਚਕਾਰ ਜੰਗ ਹੁਣ ਜ਼ਮੀਨੀ ਹਮਲੇ ਦੇ ਪੜਾਅ ਵਿੱਚ ਦਾਖ਼ਲ ਹੁੰਦੀ ਨਜ਼ਰ ਆ ਰਹੀ ਹੈ। ਤਾਜ਼ਾ ਰਿਪੋਰਟਾਂ ਅਨੁਸਾਰ, ਅਮਰੀਕਾ ਵੱਲੋਂ ਇਰਾਨ ਦੇ ਸਭ ਤੋਂ ਅਹਿਮ ਖਾਰਗ ਟਾਪੂ 'ਤੇ ਕਬਜ਼ਾ ਕਰਨ ਦੀਆਂ ਯੋਜਨਾਵਾਂ ਦੇ ਖ਼ੁਲਾਸੇ ਤੋਂ ਬਾਅਦ, ਇਰਾਨ ਨੇ ਪੂਰੇ ਟਾਪੂ ਨੂੰ ਕਿਲੇ 'ਚ ਤਬਦੀਲ ਕਰ ਦਿੱਤਾ ਹੈ।

ਰਿਪੋਰਟਾਂ ਮੁਤਾਬਕ ਇਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਖਾਰਗ ਟਾਪੂ ਦੇ ਆਲੇ-ਦੁਆਲੇ ਵੱਡੀ ਮਾਤਰਾ ਵਿੱਚ ਐਂਟੀ-ਪਰਸੋਨਲ ਅਤੇ ਐਂਟੀ-ਆਰਮਰ ਮਾਈਨਜ਼ ਵਿਛਾ ਦਿੱਤੀਆਂ ਹਨ। ਇਹ ਕਦਮ ਅਮਰੀਕਾ ਵੱਲੋਂ ਸਮੁੰਦਰੀ ਫ਼ੌਜ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਇਹ ਟਾਪੂ ਇਰਾਨ ਲਈ ਆਰਥਿਕ ਤੌਰ 'ਤੇ ਰੀੜ੍ਹ ਦੀ ਹੱਡੀ ਹੈ, ਕਿਉਂਕਿ ਇਰਾਨ ਦੇ ਕੁੱਲ ਕੱਚੇ ਤੇਲ ਦੀ ਬਰਾਮਦ ਦਾ 90 ਫ਼ੀਸਦੀ ਹਿੱਸਾ ਇਸੇ ਟਾਪੂ ਰਾਹੀਂ ਹੁੰਦਾ ਹੈ। ਟਰੰਪ ਪ੍ਰਸ਼ਾਸਨ ਇਸ ਟਾਪੂ 'ਤੇ ਕਬਜ਼ਾ ਕਰਕੇ ਇਰਾਨ ਨੂੰ ਹੋਰਮੁਜ਼ ਦੀ ਖਾੜੀ ਖੋਲ੍ਹਣ ਲਈ ਮਜਬੂਰ ਕਰਨਾ ਚਾਹੁੰਦਾ ਹੈ।

ਇਹ ਵੀ ਪੜ੍ਹੋ- ਹੁਣ ਟੈਂਸ਼ਨ ਲੈਣ ਦੀ ਲੋੜ ਨਹੀਂ ! ਜੰਗ ਵਿਚਾਲੇ ਭਾਰਤ ਨੇ ਰੂਸ ਤੋਂ ਖਰੀਦਿਆ 6 ਕਰੋੜ ਬੈਰਲ ਤੇਲ

ਇਰਾਨੀ ਸੰਸਦ ਦੇ ਸਪੀਕਰ ਐੱਮ.ਬੀ. ਕਾਲੀਬਾਫ਼ ਨੇ 'X' 'ਤੇ ਪੋਸਟ ਕਰਦਿਆਂ ਕਿਹਾ ਕਿ ਦੁਸ਼ਮਣ ਦੇਸ਼ ਕਿਸੇ ਖੇਤਰੀ ਦੇਸ਼ ਦੀ ਮਦਦ ਨਾਲ ਇਰਾਨੀ ਟਾਪੂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਹੋਇਆ, ਤਾਂ ਉਸ ਮਦਦਗਾਰ ਦੇਸ਼ ਦਾ ਸਾਰਾ ਬੁਨਿਆਦੀ ਢਾਂਚਾ ਤਬਾਹ ਕਰ ਦਿੱਤਾ ਜਾਵੇਗਾ।

ਪੈਂਟਾਗਨ ਨੇ ਅਮਰੀਕੀ ਫ਼ੌਜ ਦੀ 82ਵੀਂ ਏਅਰਬੋਰਨ ਡਿਵੀਜ਼ਨ ਦੇ 2,000 ਵਾਧੂ ਸੈਨਿਕ ਮੱਧ ਪੂਰਬ ਭੇਜਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਜਾਪਾਨ ਅਤੇ ਸੈਨ ਡਿਏਗੋ ਤੋਂ ਵੀ ਸਮੁੰਦਰੀ ਜੰਗੀ ਬੇੜੇ ਇਰਾਨ ਵੱਲ ਵਧ ਰਹੇ ਹਨ। ਖੇਤਰ ਵਿੱਚ ਅਮਰੀਕੀ ਸੈਨਿਕਾਂ ਦੀ ਗਿਣਤੀ ਹੁਣ 57,000 ਦੇ ਕਰੀਬ ਪਹੁੰਚ ਜਾਵੇਗੀ। ਮਾਹਿਰਾਂ ਅਨੁਸਾਰ, ਅਮਰੀਕਾ ਵੱਲੋਂ ਕੀਤੀ ਜਾ ਰਹੀ ਇਹ ਫ਼ੌਜੀ ਤਾਇਨਾਤੀ 2003 ਦੀ ਇਰਾਕ ਜੰਗ ਤੋਂ ਬਾਅਦ ਸਭ ਤੋਂ ਵੱਡੀ ਹੈ। ਅਮਰੀਕਾ ਇਸ ਵਾਰ ਇਰਾਨ ਨੂੰ ਪੂਰੀ ਤਰ੍ਹਾਂ ਘੇਰਨ ਦੀ ਰਣਨੀਤੀ 'ਤੇ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ- ਤੜਕੇ ਹੀ ਲੱਗ ਗਈਆਂ ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ! ਜੰਗ ਨੇ ਹੁਣ ਭਾਰਤ ਦੇ ਲੋਕਾਂ 'ਚ ਵੀ ਪਾ'ਤਾ 'ਡਰ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iran USA Escalation
  • Kharg Island
  • Hormuz Strait
  • IRGC

ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਬੱਸ ਨਦੀ 'ਚ ਡੁੱਬੀ, 18 ਲੋਕਾਂ ਦੀ ਮੌਤ  ਢਾਕਾ 'ਚ ਸੋਗ ਦੀ ਲਹਿਰ

NEXT STORY

Stories You May Like

  • uae qatar and saudi to usa
    ਅਮਰੀਕਾ ਨੇ ਇਰਾਨ 'ਤੇ ਮੁੜ ਹਮਲੇ ਦੀ ਖਿੱਚੀ ਤਿਆਰੀ ! UAE, ਸਾਊਦੀ ਤੇ ਕਤਰ ਨੇ...
  • iran send corps to bubian
    ਇਰਾਨ ਨੇ ਕੁਵੈਤ ਦੇ ਬੁਬੀਆਨ ਟਾਪੂ 'ਤੇ ਭੇਜੀ ਫੌਜ ! ਤਣਾਅ ਵਿਚਾਲੇ IRGC 'ਤੇ ਲੱਗਾ ਵੱਡਾ ਇਲਜ਼ਾਮ
  • hoshiarpur administration preparations to defeat dengue chikungunya
    ਡੇਂਗੂ ਤੇ ਚਿਕਨਗੁਨੀਆ ਨੂੰ ਹਰਾਉਣ ਲਈ ਹੁਸ਼ਿਆਰਪੁਰ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਘਰ-ਘਰ ਜਾ ਕੇ ਲੋਕ ਕੀਤੇ ਜਾਗਰੂਕ
  • oil companies raise dealers concerns petrol pumps breaking rules
    ਤੇਲ ਕੰਪਨੀਆਂ ਨੇ ਵਧਾਈ ਡੀਲਰਾਂ ਦੀ ਚਿੰਤਾ, ਨਿਯਮ ਤੋੜਨ 'ਤੇ ਰਾਜਸਥਾਨ 'ਚ ਪੈਟਰੋਲ ਪੰਪ ਬੰਦ ਕਰਨ ਦੀ ਚੇਤਾਵਨੀ
  • iran shuts western airspace amid fears of renewed us strikes
    ਅਮਰੀਕਾ ਨੇ ਮੁੜ ਖਿੱਚੀ ਹਮਲੇ ਦੀ ਤਿਆਰੀ! ਈਰਾਨ ਨੇ ਬੰਦ ਕਰ'ਤਾ ਆਪਣਾ ਹਵਾਈ ਖੇਤਰ
  • us trying another plan
    30 ਸਾਲ ਪੁਰਾਣੇ ਕੇਸ ਦੇ ਬਹਾਨੇ ਹੁਣ ਇਸ ਦੇਸ਼ 'ਤੇ ਹਮਲਾ ਕਰਨ ਦੀ ਤਿਆਰੀ 'ਚ ਅਮਰੀਕਾ ! ਭੇਜ'ਤੇ ਜੰਗੀ ਬੇੜੇ
  • fees on cables laid in strait of hormuz
    ਡਿਜੀਟਲ ਜੰਗ ਦੀ ਤਿਆਰੀ 'ਚ ਈਰਾਨ! ਹੋਰਮੁਜ਼ 'ਚ ਇੰਟਰਨੈੱਟ ਕੇਬਲਾਂ 'ਤੇ ਟੈਕਸ ਲਾਉਣ ਦੀ ਯੋਜਨਾ
  • ravneet bittu can become the chief ministerial face of bjp in punjab
    ਪੰਜਾਬ ਭਾਜਪਾ ਦੀ ਚੋਣ ਲੜਨ ਦੀ ਤਿਆਰੀ 'ਚ ਰਵਨੀਤ ਬਿੱਟੂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
Trending
Ek Nazar
16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • woman sold to over 487 men
      ਫਰਾਂਸ 'ਚ ਇਨਸਾਨੀਅਤ ਸ਼ਰਮਸਾਰ! ਸਾਬਕਾ ਪ੍ਰੇਮੀ ਨੇ ਮਹਿਲਾ ਨੂੰ 487 ਤੋਂ ਵੱਧ...
    • canada imposes strict border restrictions
      ਇਬੋਲਾ ਦਾ ਖ਼ੌਫ਼: ਕੈਨੇਡਾ ਨੇ ਸਰਹੱਦਾਂ 'ਤੇ ਲਗਾ'ਤੀਆਂ ਸਖ਼ਤ ਪਾਬੰਦੀਆਂ
    • trump cabinet meeting
      ਟਰੰਪ ਨੇ ਸੱਦ ਲਈ ਕੈਬਨਿਟ ਮੰਤਰੀਆਂ ਦੀ ਬੈਠਕ ! ਇਰਾਨ ਮੁੱਦੇ 'ਤੇ ਹੋ ਸਕਦੈ ਵੱਡਾ...
    • north korea testing
      ਉੱਤਰੀ ਕੋਰੀਆ ਨੇ ਇਕ ਵਾਰ ਫ਼ਿਰ ਦਿਖਾਈ 'ਤਾਕਤ' ! ਪ੍ਰਮਾਣੂ ਸਮਰੱਥਾ ਵਾਲੇ ਕਰੂਜ਼...
    • vaccine against new ebola strain
      ਵਿਗਿਆਨੀਆਂ ਨੂੰ ਵੱਡੀ ਸਫਲਤਾ! ਇਬੋਲਾ ਵਾਇਰਸ ਦੇ ਖ਼ਾਤਮੇ ਲਈ ਰੂਸ ਨੇ ਬਣਾਈ ਵੈਕਸੀਨ
    • israeli attack on lebanon
      ਜੰਗਬੰਦੀ ਦੇ ਬਾਵਜੂਦ ਕਰ'ਤੀ ਸਟ੍ਰਾਈਕ! ਇਜ਼ਰਾਈਲੀ ਹਮਲਿਆਂ 'ਚ ਮਾਰੇ ਗਏ 30 ਤੋਂ...
    • us on india pakistan
      'ਭਾਰਤ ਤੇ ਪਾਕਿਸਤਾਨ ਵਿਚਾਲੇ ਕੋਈ ਬਰਾਬਰੀ ਨਹੀਂ..!' ਅਮਰੀਕਾ ਦੇ ਸੀਨੀਅਰ...
    • dinesh patnaik on csis
      'ਸਮਝੌਤਾ ਕਰ ਚੁੱਕੈ CSIS..!' ਭਾਰਤੀ ਹਾਈ ਕਮਿਸ਼ਨਰ ਪਟਨਾਇਕ ਨੇ ਦਿੱਤਾ ਵੱਡਾ ਬਿਆਨ
    • big blow to byju
      BYJU's ਨੂੰ ਕਰਾਰਾ ਝਟਕਾ ! ਸੰਸਥਾਪਕ ਰਵੀਂਦਰਨ ਨੂੰ ਸਿੰਗਾਪੁਰ ਦੀ ਅਦਾਲਤ ਨੇ...
    • university of toronto develops special technology jacket for blind
      ਨੇਤਰਹੀਣ ਪਰਬਤ ਅਰੋਹੀ ਲਈ ਟੋਰਾਂਟੋ ਯੂਨੀਵਰਸਿਟੀ ਨੇ ਤਿਆਰ ਕੀਤੀ ਖ਼ਾਸ ਤਕਨੀਕ ਵਾਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +