Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:48:01 PM

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੁਣ ਆਰ-ਪਾਰ ਦੀ ਲੜਾਈ ਦੇ Mood 'ਚ ਇਰਾਨ ! ਇਕੋ ਰਾਤ 9 ਦੇਸ਼ਾਂ 'ਤੇ ਵਰ੍ਹਾ'ਤਾ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

INTERNATIONAL News Punjabi(ਵਿਦੇਸ਼)

ਹੁਣ ਆਰ-ਪਾਰ ਦੀ ਲੜਾਈ ਦੇ Mood 'ਚ ਇਰਾਨ ! ਇਕੋ ਰਾਤ 9 ਦੇਸ਼ਾਂ 'ਤੇ ਵਰ੍ਹਾ'ਤਾ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

  • Edited By Harpreet Singh,
  • Updated: 19 Mar, 2026 10:02 AM
International
iran vows strike
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਛਿੜੀ ਜਾਰੀ ਜੰਗ ਨੇ ਹੁਣ ਭਿਆਨਕ ਰੂਪ ਧਾਰ ਲਿਆ ਹੈ। ਬੀਤੀ ਰਾਤ ਇਜ਼ਰਾਈਲ ਨੇ ਇਰਾਨੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਦੇਸ਼ ਦੇ ਸਭ ਤੋਂ ਵੱਡੇ ਗੈਸ ਫੀਲਡ 'ਸਾਊਥ ਪਾਰਸ ਫੀਲਡ' 'ਤੇ ਵੱਡਾ ਹਮਲਾ ਕੀਤਾ, ਜਿਸ ਕਾਰਨ ਕਈ ਇਰਾਨ ਦੇ ਕਈ ਗੈਸ ਟੈਂਕਰ ਤੇ ਰਿਫਾਇਨਰੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਇਸ ਹਮਲੇ ਮਗਰੋਂ ਇਰਾਨ ਨੇ ਵੀ ਸਖ਼ਤ ਜਵਾਬੀ ਕਾਰਵਾਈ ਕੀਤੀ ਹੈ ਤੇ ਇਜ਼ਰਾਈਲ ਅਤੇ ਅਮਰੀਕਾ ਵਿਰੁੱਧ ਸਿੱਧੀ ਜੰਗ ਦਾ ਐਲਾਨ ਕਰਦਿਆਂ ਗੁਆਂਢੀ 9 ਦੇਸ਼ਾਂ 'ਤੇ ਮਿਜ਼ਾਈਲਾਂ ਅਤੇ ਡਰੋਨਾਂ ਦਾ ਮੀਂਹ ਵਰ੍ਹਾ ਦਿੱਤਾ। ਇਸ ਹਮਲੇ ਨੇ ਪੂਰੇ ਖੇਤਰ ਦੀ ਸੁਰੱਖਿਆ ਪ੍ਰਣਾਲੀ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਇਰਾਨੀ ਰਿਵੋਲਿਊਸ਼ਨਰੀ ਗਾਰਡਸ (IRGC) ਨੇ ਅਮਰੀਕੀ ਫੌਜੀ ਟਿਕਾਣਿਆਂ ਅਤੇ ਉਸ ਦੇ ਸਾਥੀ ਦੇਸ਼ਾਂ ਦੀਆਂ ਊਰਜਾ ਸਹੂਲਤਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਤਹਿਤ ਇਰਾਨ ਨੇ ਕਤਰ 'ਤੇ 14 ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਜਿਸ ਦਾ ਜਵਾਬ ਦਿੰਦਿਆਂ ਕਤਰ ਦੇ ਰੱਖਿਆ ਮੰਤਰਾਲੇ ਨੇ ਦੱਸਿਆ ਕਿ ਇਨ੍ਹਾਂ 14 'ਚੋਂ 13 ਇਰਾਨੀ ਮਿਜ਼ਾਈਲਾਂ ਨੂੰ ਹਵਾ ਵਿੱਚ ਹੀ ਰੋਕ ਲਿਆ ਗਿਆ, ਪਰ ਇੱਕ ਮਿਜ਼ਾਈਲ ਖਾਲੀ ਇਲਾਕੇ ਵਿੱਚ ਜਾ ਡਿੱਗੀ।

ਇਹ ਵੀ ਪੜ੍ਹੋ- ਸਮੁੰਦਰ ਵਿਚਾਲੇ ਪਲਟ ਗਈ Game ! ਚੀਨ ਨੂੰ ਜਾਂਦੇ ਤੇਲ ਨਾਲ ਲੱਦੇ ਟੈਂਕਰਾਂ ਨੇ ਭਾਰਤ ਵੱਲ ਮਾਰਿਆ U-Turn

ਇਸ ਮਗਰੋਂ ਇਰਾਨ ਨੇ UAE 'ਤੇ ਸਭ ਤੋਂ ਵੱਡਾ ਹਮਲਾ ਕੀਤਾ, ਜਿਸ ਵਿੱਚ 13 ਬੈਲਿਸਟਿਕ ਮਿਜ਼ਾਈਲਾਂ ਅਤੇ 27 ਡਰੋਨ ਸ਼ਾਮਲ ਸਨ। ਇਸ ਹਮਲੇ 'ਚ ਅਲ ਮਿਨਹਾਦ ਏਅਰ ਬੇਸ 'ਤੇ ਆਸਟ੍ਰੇਲੀਆਈ ਫੌਜੀ ਸਹੂਲਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਬਗਦਾਦ ਵਿੱਚ ਸਥਿਤ ਅਮਰੀਕੀ ਦੂਤਾਵਾਸ 'ਤੇ ਡਰੋਨ ਹਮਲੇ ਕੀਤੇ ਗਏ ਤੇ ਗ੍ਰੀਨ ਜ਼ੋਨ ਵਿੱਚ ਵੀ ਕਈ ਧਮਾਕੇ ਸੁਣੇ ਗਏ। ਇਨ੍ਹਾਂ ਦੋਵਾਂ ਦੇਸ਼ਾਂ ਵਿੱਚ ਸਥਿਤ ਅਮਰੀਕੀ ਫੌਜੀ ਟਿਕਾਣਿਆਂ ਨੂੰ ਬੈਲਿਸਟਿਕ ਮਿਜ਼ਾਈਲਾਂ ਨਾਲ ਨਿਸ਼ਾਨਾ ਬਣਾਇਆ ਗਿਆ ਹੈ। ਇਸ ਮਗਰੋਂ ਸਾਊਦੀ ਅਰਬ ਦੇ ਅਸਮਾਨ ਵਿੱਚ ਵੀ ਕਈ ਇਰਾਨੀ ਮਿਜ਼ਾਈਲਾਂ ਨੂੰ ਇੰਟਰਸੈਪਟ ਕੀਤਾ ਗਿਆ ਤੇ ਓਮਾਨ ਅਤੇ ਜੌਰਡਨ ਵਿੱਚ ਵੀ ਡਰੋਨ ਹਮਲਿਆਂ ਦੀ ਪੁਸ਼ਟੀ ਹੋਈ ਹੈ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਨ੍ਹਾਂ ਹਮਲਿਆਂ ਨੂੰ ਵਿਸ਼ਵ ਸ਼ਾਂਤੀ 'ਤੇ ਹਮਲਾ ਕਰਾਰ ਦਿੱਤਾ ਹੈ। ਅਮਰੀਕੀ ਹਮਲਿਆਂ ਮਗਰੋਂ 'ਸਟ੍ਰੇਟ ਆਫ਼ ਹਾਰਮੁਜ਼' ਰਾਹੀਂ ਹੋਣ ਵਾਲੀ ਤੇਲ ਦੀ ਸਪਲਾਈ ਲਗਭਗ 86 ਫ਼ੀਸਦੀ ਘਟ ਗਈ ਹੈ, ਜਿਸ ਕਾਰਨ ਦੁਨੀਆ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਉਣ ਦਾ ਖ਼ਦਸ਼ਾ ਹੈ।

ਇਹ ਵੀ ਪੜ੍ਹੋ- ''ਹੁਣ ਨਹੀਂ ਹੋਵੇਗਾ ਕੋਈ ਹਮਲਾ..!'' ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran Israel USA
  • Middle East Escalation
  • South Pars Gas Field
  • Retaliatory Strikes

'ਹੁਣ ਨਹੀਂ ਹੋਵੇਗਾ ਕੋਈ ਹਮਲਾ..!' ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ

NEXT STORY

Stories You May Like

  • houthi rebels launch major attack on saudi arabia
    ਹੂਤੀ ਬਾਗੀਆਂ ਦਾ ਸਾਊਦੀ ਅਰਬ ’ਤੇ ਵੱਡਾ ਹਮਲਾ, ਅਰਾਮਕੋ ਤੇਲ ਰਿਫਾਇਨਰੀ ’ਤੇ ਡਰੋਨਾਂ ਨਾਲ ਦਾਗੀਆਂ ਮਿਜ਼ਾਈਲਾਂ
  • 9 bills passed in punjab vidhan sabha
    ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ ਬਹਿਸ
  • houthis strike
    ਮਾਰੇ ਗਏ 58 ਫ਼ੌਜੀ ! ਹੂਤੀਆਂ ਨੇ ਸਾਊਦੀ ਤੇ ਯਮਨ 'ਚ ਵਰ੍ਹਾਇਆ ਮਿਜ਼ਾਈਲਾਂ ਦਾ ਮੀਂਹ
  • major action 9 apps including zepto book my show and indigo
    Zepto, Book My Show ਤੇ IndiGo ਸਮੇਤ 9 Apps 'ਤੇ ਹੋ ਗਈ ਵੱਡੀ ਕਾਰਵਾਈ ! ਜਾਣੋ ਮਾਮਲਾ
  • 2 isi modules exposed 9 terrorists arrested
    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ ਦਰਜ, 80 ਗ੍ਰਿਫ਼ਤਾਰ
  • major accident in punjab three family members die
    ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pentagon review of us strikes
      ਅਮਰੀਕੀ ਹਮਲਿਆਂ 'ਚ 153 ਨਾਗਰਿਕਾਂ ਦੀ ਮੌਤ ਦੀ ਪੁਸ਼ਟੀ
    • indian origin mp
      ਸਿੰਗਾਪੁਰ ਦੇ ਭਾਰਤੀ ਮੂਲ ਦੇ ਸੰਸਦ ਮੈਂਬਰ ਨੂੰ ਬਾਰ ਤੋਂ ਹਟਾਇਆ ਗਿਆ
    • bangladesh trade deficit
      ਬੰਗਲਾਦੇਸ਼ ਦੀ ਅਰਥਵਿਵਸਥਾ ਦੇ ਹੋਏ ਬੁਰੇ ਹਾਲ ! 3 ਸਾਲਾਂ 'ਚ ਸਭ ਤੋਂ ਉੱਚੇ ਪੱਧਰ...
    • new delhi  red fort  terrorist attack  united nations  al qaeda
      ਲਾਲ ਕਿਲ੍ਹਾ ਧਮਾਕਾ ਮਾਮਲੇ 'ਚ 'ਅਲ ਕਾਇਦਾ' ਨੂੰ ਠਹਿਰਾਇਆ ਗਿਆ ਜ਼ਿੰਮੇਵਾਰ, 15...
    • close shops and malls
      Energy Crisis : ਰਾਤ 8 ਵਜੇ ਦੁਕਾਨਾਂ ਤੇ ਮਾਲ ਬੰਦ ਕਰਨ ਦੇ ਹੁਕਮ ਜਾਰੀ, ਗੁਆਂਢੀ...
    • eb 2 visa closed
      ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ ਦੇ ਚਾਹਵਾਨ ਭਾਰਤੀਆਂ ਨੂੰ...
    • pakistans federal debt reaches rs 83 6 trillion
      ਪਾਕਿਸਤਾਨ ਦਾ ਸੰਘੀ ਕਰਜ਼ਾ 83.6 ਟ੍ਰਿਲੀਅਨ ਰੁਪਏ ਤੱਕ ਪਹੁੰਚਿਆ, ਪਿਛਲੇ 4 ਸਾਲਾਂ...
    • 2 chinese ex officers arrested
      ਦੱਖਣੀ ਕੋਰੀਆ 'ਚ ਫੜੇ ਗਏ ਚੀਨ ਦੇ 2 ਸਾਬਕਾ ਫ਼ੌਜੀ ! ਜਾਸੂਸੀ ਕਰਨ ਦੇ ਲੱਗੇ ਦੋਸ਼
    • foreign arms manufacturers turn away from pakistan
      ਪਾਕਿਸਤਾਨ ਤੋਂ ਵਿਦੇਸ਼ੀ ਹਥਿਆਰ ਨਿਰਮਾਤਾਵਾਂ ਨੇ ਮੋੜਿਆ ਮੂੰਹ; ਹੁਣ ਸਿਰਫ਼ ਚੀਨ ਦਾ...
    • debate intensifies in bangladesh over import of pakistani vehicles
      ਕੂਟਨੀਤੀ ਜਾਂ ਗੁਣਵੱਤਾ? ਪਾਕਿਸਤਾਨੀ ਗੱਡੀਆਂ ਦੇ ਆਯਾਤ 'ਤੇ ਬੰਗਲਾਦੇਸ਼ ਵਿੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +