Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    4:38:32 PM

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • canara bank changes atm rules cash withdrawals become expensive

    Canara Bank ਨੇ ਬਦਲੇ ATM ਦੇ ਨਿਯਮ, ਨਕਦੀ...

  • social media ban

    ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban !...

  • trucks carrying relief material sent to nepal stuck in chandigarh

    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ​​​​​​​ਈਰਾਨ ਜੰਗ ਨਾਲ ਊਰਜਾ ਬਾਜ਼ਾਰ ’ਚ ਬੇਭਰੋਸਗੀ ਵਧੀ, ਅਮਰੀਕਾ ਨੂੰ ਵੱਡਾ ਫਾਇਦਾ ਸੰਭਵ

BUSINESS News Punjabi(ਵਪਾਰ)

​​​​​​​ਈਰਾਨ ਜੰਗ ਨਾਲ ਊਰਜਾ ਬਾਜ਼ਾਰ ’ਚ ਬੇਭਰੋਸਗੀ ਵਧੀ, ਅਮਰੀਕਾ ਨੂੰ ਵੱਡਾ ਫਾਇਦਾ ਸੰਭਵ

  • Edited By Harinder Kaur,
  • Updated: 10 Mar, 2026 12:44 PM
Business
iran war increases uncertainty america may gain big
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਈਰਾਨ ਦੇ ਖ਼ਿਲਾਫ਼ ਜਾਰੀ ਜੰਗ ਨਾਲ ਗਲੋਬਲ ਊਰਜਾ ਬਾਜ਼ਾਰ ’ਚ ਬੇਭਰੋਸਗੀ ਵਧ ਗਈ ਹੈ। ਇਸੇ ਦੌਰਾਨ ਭਾਰਤੀ ਸਟੇਟ ਬੈਂਕ ਦੀ ਰਿਸਰਚ ਇਕਾਈ ਦੀ ਇਕ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਲੰਬੇ ਸਮੇਂ ਤੱਕ ਚੱਲਣ ਵਾਲਾ ਇਹ ਸੰਘਰਸ਼ ਅਮਰੀਕਾ ਲਈ ਆਰਥਿਕ ਤੌਰ ’ਤੇ ਫਾਇਦੇਮੰਦ ਸਾਬਤ ਹੋ ਸਕਦਾ ਹੈ।

ਇਹ ਵੀ ਪੜ੍ਹੋ :    ਭਾਰਤ ਤੱਕ ਪਹੁੰਚਿਆ ਈਰਾਨ-ਇਜ਼ਰਾਈਲ ਜੰਗ ਦਾ ਸੇਕ, Cooking oil ਸਮੇਤ ਇਨ੍ਹਾਂ ਚੀਜ਼ਾਂ ਦੇ ਵਧੇ ਰੇਟ.

ਰਿਪੋਰਟ ਅਨੁਸਾਰ ਤੇਲ ਅਤੇ ਗੈਸ ਵਿਸ਼ੇਸ਼ ਤੌਰ ’ਤੇ ਤਰਲੀਕ੍ਰਿਤ ਕੁਦਰਤੀ ਗੈਸ (ਐੱਲ. ਐੱਨ. ਜੀ.) ਦੀ ਬਰਾਮਦ ’ਚ ਵਾਧੇ ਕਾਰਨ ਅਮਰੀਕਾ ਇਸ ਸੰਕਟ ਦਾ ਸਭ ਤੋਂ ਵੱਡਾ ਲਾਭਪਾਤਰੀ ਬਣ ਸਕਦਾ ਹੈ।

ਰਿਪੋਰਟ ਦਾ ਕਹਿਣਾ ਹੈ ਕਿ ਰੂਸ-ਯੂਕ੍ਰੇਨ ਜੰਗ ਤੋਂ ਬਾਅਦ ਯੂਰਪ ਨੇ ਰੂਸੀ ਗੈਸ ’ਤੇ ਆਪਣੀ ਨਿਰਭਰਤਾ ਤੇਜ਼ੀ ਨਾਲ ਘੱਟ ਕੀਤੀ ਹੈ ਅਤੇ ਹੁਣ ਉਹ ਵੱਡੇ ਪੱਧਰ ’ਤੇ ਐੱਲ. ਐੱਨ. ਜੀ. ਦਰਾਮਦ ਕਰ ਰਿਹਾ ਹੈ, ਜਿਸ ਦਾ ਮੁੱਖ ਸਪਲਾਇਰ ਅਮਰੀਕਾ ਬਣ ਚੁੱਕਾ ਹੈ। ਜੇਕਰ ਮੱਧ ਪੂਰਬ ’ਚ ਸੰਘਰਸ਼ ਕਾਰਨ ਊਰਜਾ ਸਪਲਾਈ ਹੋਰ ਪ੍ਰਭਾਵਿਤ ਹੁੰਦੀ ਹੈ ਤਾਂ ਅਮਰੀਕੀ ਬਰਾਮਦਕਾਰਾਂ ਨੂੰ ਹੋਰ ਵੀ ਫਾਇਦਾ ਮਿਲ ਸਕਦਾ ਹੈ।

ਇਹ ਵੀ ਪੜ੍ਹੋ :   PNB ਖ਼ਾਤਾਧਾਰਕਾਂ ਨੂੰ ਝਟਕਾ ! Cash Withdrawal ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ

ਰੂਸ ਤੋਂ ਦੂਰੀ ਨੇ ਬਦਲਿਆ ਯੂਰਪ ਦਾ ਊਰਜਾ ਸਮੀਕਰਨ

ਰਿਪੋਰਟ ਅਨੁਸਾਰ 2021 ’ਚ ਯੂਰਪੀ ਯੂਨੀਅਨ ਦੀ ਗੈਸ ਦਰਾਮਦ ’ਚ ਰੂਸ ਦੀ ਹਿੱਸੇਦਾਰੀ ਲੱਗਭਗ 40 ਫੀਸਦੀ ਸੀ, ਜੋ 2025 ਤੱਕ ਘਟ ਕੇ ਲੱਗਭਗ 6 ਫੀਸਦੀ ਰਹਿ ਗਈ। ਪਾਈਪਲਾਈਨ ਗੈਸ ਅਤੇ ਐੱਲ. ਐੱਨ. ਜੀ. ਦੋਵਾਂ ਨੂੰ ਮਿਲਾ ਕੇ ਵੀ ਰੂਸ ਦੀ ਹਿੱਸੇਦਾਰੀ ਲੱਗਭਗ 13 ਫੀਸਦੀ ਹੀ ਰਹਿ ਗਈ ਹੈ।

ਯੂਰਪੀ ਯੂਨੀਅਨ ਨੇ ਜਨਵਰੀ 2026 ’ਚ ਇਕ ਨਵਾਂ ਨਿਯਮ ਲਾਗੂ ਕੀਤਾ, ਜਿਸ ਦੇ ਤਹਿਤ ਮਾਰਚ 2026 ਤੋਂ ਰੂਸ ਤੋਂ ਐੱਲ. ਐੱਨ. ਜੀ. ਅਤੇ ਪਾਈਪਲਾਈਨ ਗੈਸ ਦੀ ਦਰਾਮਦ ’ਤੇ ਪਾਬੰਦੀ ਲਾਈ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ 2027 ਤੱਕ ਯੂਰਪ ’ਚ ਰੂਸੀ ਗੈਸ ਲੱਗਭਗ ਪੂਰੀ ਤਰ੍ਹਾਂ ਖ਼ਤਮ ਹੋ ਸਕਦੀ ਹੈ।

ਇਹ ਵੀ ਪੜ੍ਹੋ :  ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਵਧਾਇਆ ਲਾਜ਼ਮੀ ਹਾਲਮਾਰਕਿੰਗ ਦਾ ਦਾਇਰਾ

ਯੂਰਪ ’ਚ ਅਮਰੀਕੀ ਐੱਲ. ਐੱਨ. ਜੀ. ਦੀ ਮੰਗ ਤੇਜ਼

ਰੂਸੀ ਗੈਸ ’ਚ ਗਿਰਾਵਟ ਤੋਂ ਬਾਅਦ ਯੂਰਪ ਨੇ ਐੱਲ. ਐੱਨ. ਜੀ. ਦਰਾਮਦ ਤੇਜ਼ੀ ਨਾਲ ਵਧਾਈ ਹੈ। 2025 ’ਚ ਯੂਰਪੀ ਯੂਨੀਅਨ ਨੇ 140 ਅਰਬ ਕਿਊਬਿਕ ਮੀਟਰ ਤੋਂ ਵੱਧ ਐੱਲ. ਐੱਨ. ਜੀ. ਦਰਾਮਦ ਕੀਤੀ, ਜਿਸ ’ਚ ਲੱਗਭਗ 58 ਫੀਸਦੀ ਹਿੱਸਾ ਅਮਰੀਕਾ ਤੋਂ ਆਇਆ।

2021 ਤੋਂ 2025 ਦੇ ਦੌਰਾਨ ਅਮਰੀਕੀ ਐੱਲ. ਐੱਨ. ਜੀ. ਦੀ ਸਪਲਾਈ ਤਿੰਨ ਗੁਣਾ ਤੱਕ ਵਧ ਗਈ। ਇਸ ਦੌਰਾਨ ਅਮਰੀਕੀ ਕੰਪਨੀਆਂ ਨੇ ਭੰਡਾਰਨ ਅਤੇ ਟ੍ਰਾਂਸਪੋਰਟ ਲਈ ਫਲੋਟਿੰਗ ਸਟੋਰੇਜ ਟੈਂਕਰ ਵਰਗੀਆਂ ਸਹੂਲਤਾਂ ਵੀ ਤੇਜ਼ੀ ਨਾਲ ਵਿਕਸਤ ਕੀਤੀਆਂ।

ਇਹ ਵੀ ਪੜ੍ਹੋ :   ਈਰਾਨ ਤਣਾਅ ਦਰਮਿਆਨ ਅਮਰੀਕਾ ਦੀ ਵੱਡੀ ਗੋਲਡ ਡੀਲ, ਕੀਮਤਾਂ 'ਤੇ ਹੋ ਸਕਦੈ ਅਸਰ?

ਈਰਾਨ ਜੰਗ ਨਾਲ ਗੈਸ ਬਾਜ਼ਾਰ ’ਚ ਦਬਾਅ

ਮੱਧ ਪੂਰਬ ’ਚ ਜਾਰੀ ਸੰਘਰਸ਼ ਨੇ ਊਰਜਾ ਬਾਜ਼ਾਰ ਨੂੰ ਹੋਰ ਅਸਥਿਰ ਕਰ ਦਿੱਤਾ ਹੈ। ਯੂਰਪ ’ਚ ਗੈਸ ਦੀਆਂ ਕੀਮਤਾਂ ’ਚ ਤੇਜ਼ ਉਛਾਲ ਵੇਖਿਆ ਗਿਆ ਅਤੇ ਬੈਂਚਮਾਰਕ ਫਿਊਚਰਜ਼ ਇਕ ਦਿਨ ’ਚ ਲੱਗਭਗ 30 ਫੀਸਦੀ ਤੱਕ ਵਧ ਗਏ।

ਇਸੇ ਦੇ ਨਾਲ ਕੱਚੇ ਤੇਲ ਦੀ ਕੀਮਤ ਵੀ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈ ਹੈ। ਰਣਨੀਤਕ ਤੌਰ ’ਤੇ ਮਹੱਤਵਪੂਰਨ ਹੋਰਮੁਜ ਜਲਡਮਰੂਮੱਧ ਦੇ ਬੰਦ ਹੋਣ ਅਤੇ ਉਤਪਾਦਨ ’ਚ ਕਟੌਤੀ ਦੇ ਖ਼ਦਸ਼ਿਆਂ ਨੇ ਬਾਜ਼ਾਰ ਦੀ ਚਿੰਤਾ ਵਧਾ ਦਿੱਤੀ ਹੈ।

ਸਥਿਤੀ ਉਦੋਂ ਹੋਰ ਗੰਭੀਰ ਹੋ ਗਈ ਜਦੋਂ ਦੁਨੀਆ ਦੇ ਸਭ ਤੋਂ ਵੱਡੇ ਐੱਲ. ਐੱਨ. ਜੀ. ਉਤਪਾਦਨ ਕੇਂਦਰ ਕਤਰ ਦੇ ਰਾਸ ਲਾਫਾਨ ਪਲਾਂਟ ਤੋਂ ਬਰਾਮਦ ਆਰਜ਼ੀ ਤੌਰ ’ਤੇ ਬੰਦ ਹੋ ਗਈ।

ਇਹ ਵੀ ਪੜ੍ਹੋ :  ਮੱਧ ਪੂਰਬ ਤਣਾਅ ਕਾਰਨ ਵਧੀਆਂ ਸੋਨੇ ਦੀਆਂ ਕੀਮਤਾਂ , ਅਪ੍ਰੈਲ ਤੋਂ ਬਾਅਦ ਇੰਨੀ ਹੋਵੇਗੀ Gold ਦੀ ਕੀਮਤ

ਅਮਰੀਕੀ ਕੰਪਨੀਆਂ ਨੂੰ ਮਿਲ ਸਕਦਾ ਹੈ ਵੱਡਾ ਲਾਭ

ਮਾਹਿਰਾਂ ਦਾ ਮੰਨਣਾ ਹੈ ਕਿ ਇਸ ਸਥਿਤੀ ’ਚ ਅਮਰੀਕੀ ਐੱਲ. ਐੱਨ. ਜੀ. ਬਰਾਮਦਕਾਰ ਸਭ ਤੋਂ ਬਿਹਤਰ ਸਥਿਤੀ ’ਚ ਹਨ ਕਿਉਂਕਿ ਉਨ੍ਹਾਂ ਕੋਲ ਵਾਧੂ ਉਤਪਾਦਨ ਸਮਰੱਥਾ ਅਤੇ ਹਾਜ਼ਰ ਬਾਜ਼ਾਰ ’ਚ ਸਪਲਾਈ ਕਰਨ ਦੀ ਲਚਕਤਾ ਹੈ।

ਅਮਰੀਕਾ ’ਚ ਕੁਦਰਤੀ ਗੈਸ ਦੀ ਲਾਗਤ ਉਮੀਦ ਤੋਂ ਘੱਟ ਹੋਣ ਕਾਰਨ ਕੌਮਾਂਤਰੀ ਕੀਮਤਾਂ ’ਤੇ ਵਿਕਰੀ ਨਾਲ ਕੰਪਨੀਆਂ ਨੂੰ ਵੱਡਾ ਲਾਭ ਹੋ ਸਕਦਾ ਹੈ। ਮੌਜੂਦਾ ਕੀਮਤਾਂ ’ਚ ਕੁਝ ਮਾਮਲਿਆਂ ’ਚ ਲਾਭ ਮਾਰਜਿਨ 200 ਫੀਸਦੀ ਤੋਂ ਵੱਧ ਤੱਕ ਪਹੁੰਚ ਸਕਦਾ ਹੈ।

ਰਿਪੋਰਟ ਅਨੁਸਾਰ ਜੇਕਰ ਊਰਜਾ ਕੀਮਤਾਂ ਲੰਬੇ ਸਮੇਂ ਤੱਕ ਉੱਚੀਆਂ ਬਣੀਆਂ ਰਹਿੰਦੀਆਂ ਹਨ ਤਾਂ ਅਮਰੀਕੀ ਕੰਪਨੀਆਂ ਦੀ ਕਮਾਈ ਇੰਨੀ ਵਧ ਸਕਦੀ ਹੈ ਕਿ ਇਸ ਨਾਲ ਜੰਗ ਨਾਲ ਜੁੜੇ ਆਰਥਿਕ ਖ਼ਰਚੇ ਦਾ ਵੱਡਾ ਹਿੱਸਾ ਸੰਤੁਲਿਤ ਹੋ ਸਕੇ।

ਇਹ ਵੀ ਪੜ੍ਹੋ :  ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ​​​​​​Iran war
  • energy market
  • America
  • ​​​​​​​ਈਰਾਨ ਜੰਗ
  • ਊਰਜਾ ਬਾਜ਼ਾਰ
  •  ਅਮਰੀਕਾ

ਜੰਗ ਵਿਚਾਲੇ ਤੇਲ ਸੰਕਟ ਤੋਂ ਨਜਿੱਠਣ ਲਈ ਭਾਰਤ ਸਰਕਾਰ ਨੇ ਚੁੱਕਿਆ ਵੱਡਾ ਕਦਮ

NEXT STORY

Stories You May Like

  • us strike hits wedding in iran
    ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ strike ! ਚਾਰ ਮੌਤਾਂ, 68 ਜ਼ਖਮੀ
  • vehicle sales surge  demand increases
    ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ
  • reliance  s big bang in the ice cream market
    ਆਈਸਕ੍ਰੀਮ ਬਾਜ਼ਾਰ 'ਚ ਰਿਲਾਇੰਸ ਦਾ ਵੱਡਾ ਧਮਾਕਾ, 10 ਰੁਪਏ ਤੋਂ ਹੋਵੇਗੀ ਸ਼ੁਰੂਆਤ
  • indus water treaty
    ਸਿੰਧੂ ਜਲ ਸੰਧੀ : ਹੇਗ ਦੇ ਫ਼ੈਸਲੇ ਨਾਲ ਭਾਰਤ-ਪਾਕਿਸਤਾਨ ’ਚ ਨਵੀਂ ਕਾਨੂੰਨੀ ਜੰਗ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • stock markets fall amid rising crude oil prices  sensex falls 506 points
    ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਸ਼ੇਅਰ ਬਾਜ਼ਾਰ ਡਿੱਗੇ, ਸੈਂਸੈਕਸ 506 ਅੰਕ ਟੁੱਟਿਆ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • make market like crispy   sabudana vada   at home
    ਘਰ 'ਚ ਹੀ ਬਣਾਓ ਬਾਜ਼ਾਰ ਵਰਗੇ ਕ੍ਰਿਸਪੀ 'ਸਾਬੂਦਾਣਾ ਵੜੇ'
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
Trending
Ek Nazar
gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold and silver prices have crashed
      Crash ਹੋ ਗਈਆਂ Gold-Silver ਦੀਆਂ ਕੀਮਤਾਂ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕਿੰਨੇ...
    • stock markets fall amid rising crude oil prices  sensex falls 506 points
      ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਸ਼ੇਅਰ ਬਾਜ਼ਾਰ ਡਿੱਗੇ, ਸੈਂਸੈਕਸ 506 ਅੰਕ...
    • bank unions announce strike
      ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ ਅਕਤੂਬਰ 'ਚ ਜਾਣੋ ਕਦੋਂ-ਕਦੋਂ...
    • increasing milk prices in haryana
      ਦੁੱਧ 100 ਰੁਪਏ ਮਹਿੰਗਾ! ਮੁੰਬਈ ਤੋਂ ਬਾਅਦ ਹੁਣ ਇਥੇ ਕੀਮਤਾਂ ਵਧਾਉਣ ਦੀ ਤਿਆਰੀ
    • government  s big decision on petrol diesel
      ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਪੈਟਰੋਲ-ਡੀਜ਼ਲ 'ਤੇ ਸਰਕਾਰ ਦਾ ਵੱਡਾ...
    • reliance  s big bang in the ice cream market
      ਆਈਸਕ੍ਰੀਮ ਬਾਜ਼ਾਰ 'ਚ ਰਿਲਾਇੰਸ ਦਾ ਵੱਡਾ ਧਮਾਕਾ, 10 ਰੁਪਏ ਤੋਂ ਹੋਵੇਗੀ ਸ਼ੁਰੂਆਤ
    • number of people filing income tax returns crosses record 7 8 crore
      ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ...
    • upi breaks all records  people made transactions worth 29 82 lakh crore
      UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ...
    • gold and silver prices fell  for the fifth consecutive day
      ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਲਾਗਾਤਾਰ ਪੰਜਵੇਂ ਦਿਨ ਟੁੱਟੀਆਂ Gold...
    • oracle preparing for another big layoff  india impact
      ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +